ਟੋਰਾਂਟੋ/ਬਿਊਰੋ ਨਿਊਜ਼ : ਓਨਟਾਰੀਓ ਦੇ ਐਜੂਕੇਸ਼ਨ ਵਰਕਰਜ ਦੀ ਨੁਮਾਇੰਦਗੀ ਕਰਨ ਵਾਲੀ ਯੂਨੀਅਨ ਵੱਲੋਂ ਪ੍ਰੋਵਿੰਸ ਤੋਂ ਸਾਲਾਨਾਂ ਭੱਤਿਆਂ ਵਿੱਚ 11.7 ਫੀਸਦੀ ਦਾ ਵਾਧਾ ਕਰਨ ਜਾਂ 3.25 ਡਾਲਰ ਪ੍ਰਤੀ ਘੰਟਾ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ। ਕੈਨੇਡੀਅਨ ਯੂਨੀਅਨ ਆਫ ਪਬਲਿਕ ਇੰਪਲੌਈਜ, ਜੋ 55,000 ਚਾਈਲਡਹੁੱਡ ਐਜੂਕੇਟਰਜ਼, ਸਕੂਲ ਐਡਮਨਿਸਟ੍ਰੇਸ਼ਨ ਵਰਕਰਜ਼, ਬੱਸ ਡਰਾਈਵਰਾਂ ਤੇ …
Read More »ਹਾਕੀ ਕੈਨੇਡਾ ਖਿਲਾਫ ਕੇਸ ਕਰਨ ਵਾਲੀ ਮਹਿਲਾ ਨੇ ਪਾਸ ਕੀਤਾ ਲਾਈ-ਡਿਟੈਕਟਰ ਟੈਸਟ
ਓਟਵਾ/ਬਿਊਰੋ ਨਿਊਜ਼ : ਕਥਿਤ ਤੌਰ ਉੱਤੇ ਹਾਕੀ ਕੈਨੇਡਾ ਦੇ ਖਿਡਾਰੀਆਂ ਉੱਤੇ ਸਮੂਹਿਕ ਜਿਨਸੀ ਹਮਲਾ ਕਰਨ ਦਾ ਦੋਸ਼ ਲਾਉਣ ਵਾਲੀ ਮਹਿਲਾ ਨੇ ਪੌਲੀਗ੍ਰੈਫ ਟੈਸਟ ਪਾਸ ਕਰ ਲਿਆ ਹੈ। ਇਹ ਜਾਣਕਾਰੀ ਉਸ ਦੇ ਵਕੀਲ ਨੇ ਦਿੱਤੀ। ਪਰਸਨਲ ਇੰਜਰੀ ਲਾਇਰ ਰੌਬਰਟ ਤਲਚ ਵੱਲੋਂ ਜਾਰੀ ਕੀਤੇ ਬਿਆਨ ਵਿੱਚ ਆਖਿਆ ਗਿਆ ਕਿ ਮਹਿਲਾ ਨੇ ਇਹ …
Read More »ਟੋਰਾਂਟੋ ਦੇ ਇੱਕ ਘਰ ‘ਚ ਲੱਗੀ ਅੱਗ, ਇੱਕ ਵਿਅਕਤੀ ਦੀ ਹੋਈ ਮੌਤ
ਟੋਰਾਂਟੋ : ਟੋਰਾਂਟੋ ਦੇ ਪੂਰਬੀ ਸਿਰੇ ਉੱਤੇ ਰਾਤੀਂ ਇੱਕ ਘਰ ਵਿੱਚ ਅੱਗ ਲੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਬੁੱਧਵਾਰ ਨੂੰ ਰਾਤੀਂ 12:45 ਵਜੇ ਪੇਪ ਤੇ ਗੇਰਾਰਡ ਏਰੀਆ ਵਿੱਚ 301 ਰਿਵਰਡੇਲ ਐਵਨਿਊ ਦੇ ਇੱਕ ਘਰ ਵਿੱਚ ਲੱਗੀ ਅੱਗ ਦੀ ਖਬਰ ਮਿਲਣ ਤੋਂ ਬਾਅਦ ਫਾਇਰ ਕ੍ਰਿਊ ਮੌਕੇ ਉੱਤੇ ਪਹੁੰਚਿਆ। …
Read More »ਐਲਾਨ ਤੋਂ ਚਾਰ ਮਹੀਨੇ ਬਾਅਦ ਖੁੱਲ੍ਹਿਆ ਪੋਸਟ ਗ੍ਰੈਜੂਏਟ ਵਰਕ ਪਰਮਿਟ ਪੋਰਟਲ
ਓਟਵਾ/ਬਿਊਰੋ ਨਿਊਜ਼ : ਐਕਸਪਾਇਰ ਹੋ ਚੁੱਕੇ ਜਾਂ ਜਲਦ ਐਕਸਪਾਇਰ ਹੋਣ ਜਾ ਰਹੇ ਪੋਸਟ ਗ੍ਰੈਜੂਏਟ ਵਰਕ ਪਰਮਿਟਸ (ਪੀਜੀਡਬਲਿਊਪੀ) ਹੋਲਡਰਜ਼ ਹੁਣ ਆਪਣੇ ਪਰਮਿਟਸ ਵਿੱਚ ਵਾਧਾ ਕਰਨ ਲਈ ਅਪਲਾਈ ਕਰ ਸਕਣਗੇ। ਫੈਡਰਲ ਸਰਕਾਰ ਵੱਲੋਂ ਇਸ ਤਰ੍ਹਾਂ ਦਾ ਵਾਧਾ ਕਰਨ ਦਾ ਐਲਾਨ ਚਾਰ ਮਹੀਨੇ ਪਹਿਲਾਂ ਕੀਤਾ ਗਿਆ ਸੀ। ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜਰ ਨੇ ਆਖਿਆ …
Read More »ਫੈਡਰਲ ਸਰਕਾਰ ਐਚਆਈਵੀ ਟੈਸਟਿੰਗ ਲਈ ਖਰਚੇਗੀ 18 ਮਿਲੀਅਨ ਡਾਲਰ
ਮਾਂਟਰੀਅਲ/ਬਿਊਰੋ ਨਿਊਜ਼ : ਫੈਡਰਲ ਸਿਹਤ ਮੰਤਰੀ ਜੀਨ-ਯਵੇਸ ਡਕਲਸ ਨੇ ਦੱਸਿਆ ਕਿ ਦੂਰ ਦਰਾਜ ਦੀਆਂ ਕਮਿਊਨਿਟੀਜ਼ ਤੇ ਜਿੱਥੇ ਪਹੁੰਚਣਾ ਮੁਸ਼ਕਿਲ ਹੈ ਅਜਿਹੀਆਂ ਥਾਂਵਾਂ ਉੱਤੇ ਰਹਿਣ ਵਾਲਿਆਂ ਲਈ ਐਚਆਈਵੀ ਟੈਸਟਿੰਗ ਵਾਸਤੇ ਸਰਕਾਰ 17.9 ਮਿਲੀਅਨ ਡਾਲਰ ਨਿਵੇਸ਼ ਕਰੇਗੀ। ਇਹ ਐਲਾਨ ਮਾਂਟਰੀਅਲ ਵਿੱਚ ਕਰਵਾਈ ਗਈ 24ਵੀਂ ਇੰਟਰਨੈਸ਼ਨਲ ਏਡਜ ਕਾਨਫਰੰਸ, ਏਡਜ 2022 ਵਿੱਚ ਕੀਤਾ ਗਿਆ। …
Read More »ਕੈਨੇਡਾ ਦੇ ਸਟੱਡੀ ਵੀਜ਼ਾ ਤੋਂ ਇਨਕਾਰ ਦੀ ਦਰ ਵਧੀ
ਟੋਰਾਂਟੋ/ਸਤਪਾਲ ਸਿੰਘ ਜੌਹਲ : ਹਾਲ ਹੀ ‘ਚ ਕੈਨੇਡਾ ਦੇ ਸਟੱਡੀ ਵੀਜਾ ਤੋਂ ਇਨਕਾਰ ਦੀ ਦਰ ਬੀਤੇ ਸਾਲਾਂ ਦੇ ਮੁਕਾਬਲੇ ਬਹੁਤ ਵਧ ਚੁੱਕੀ ਹੈ, ਜਿਸ ਕਾਰਨ ਦੇਸ਼ ਅਤੇ ਵਿਦੇਸ਼ਾਂ ‘ਚੋਂ ਕੈਨੇਡਾ ‘ਚ ਪੱਕੇ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਆਪਣੇ ਭਵਿੱਖ ਦੀ ਚਿੰਤਾ ਹੋ ਰਹੀ ਹੈ ਅਤੇ ਉਨ੍ਹਾਂ ਦੇ ਪਰਿਵਾਰ ਵੀ ਪ੍ਰੇਸ਼ਾਨ …
Read More »ਰਿਪੁਦਮਨ ਸਿੰਘ ਮਲਿਕ ਹੱਤਿਆ ਮਾਮਲੇ ‘ਚ ਦੋ ਵਿਅਕਤੀ ਗ੍ਰਿਫਤਾਰ
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡੀਅਨ ਪੁਲਿਸ ਨੇ ਰਿਪੁਦਮਨ ਸਿੰਘ ਮਲਿਕ ਦੇ ਕਤਲ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰਸੀਐੱਮਪੀ) ਨੇ ਸਰੀ ਵਿੱਚ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਬ੍ਰਿਟਿਸ਼ ਕੋਲੰਬੀਆ ਦੇ ਐਬਟਸਫੋਰਡ ਤੋਂ ਟੈਨਰ ਫੌਕਸ (21) ਅਤੇ ਨਿਊ ਵੈਸਟਮਿੰਸਟਰ ਦੇ ਵੈਨਕੂਵਰ ਉਪਨਗਰ ਤੋਂ ਜੋਸ ਲੋਪੇਜ਼ …
Read More »ਮਾਂਟ੍ਰੀਅਲ ਨੇੜੇ ਤਰਨਤਾਰਨ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ
ਬਰੈਂਪਟਨ, ਤਰਨਤਾਰਨ : ਮਾਂਟ੍ਰੀਅਲ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਤਰਨਤਾਰਨ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਹਾਦਸਾ ਵਾਪਰਨ ਤੋਂ ਬਾਅਦ ਟਰੱਕ ਨੂੰ ਭਿਆਨਕ ਅੱਗ ਲੱਗ ਗਈ ਅਤੇ ਅੱਗ ਦੀਆਂ ਲਪਟਾਂ ਵਿਚ ਨੌਜਵਾਨ ਦੀ ਸੜਨ ਤੋਂ ਬਾਅਦ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਿਸ਼ਵ ਸ਼ਰਮਾ ਪੁੱਤਰ ਰਵਿੰਦਰ ਸ਼ਰਮਾ ਵਜੋਂ …
Read More »ਭਾਰਤੀ ਮੂਲ ਦੇ ਸਚਿਨ ਕਦਮ ਦੀ ਪਾਣੀ ‘ਚ ਡੁੱਬਣ ਕਾਰਨ ਗਈ ਜਾਨ
ਐਡਮਿੰਟਨ/ਬਿਊਰੋ ਨਿਊਜ਼ : ਲੰਘੇ ਦਿਨੀਂ ਕੈਨੇਡਾ ਦੇ ਸੂਬੇ ਅਲਬਰਟਾ ਦੇ ਐਡਮਿੰਟਨ ਸ਼ਹਿਰ ਵਿਖੇ ਭਾਰਤੀ ਮੂਲ ਦੇ 42 ਸਾਲਾ ਸਚਿਨ ਕਦਮ ਦੀ ਪਾਣੀ ‘ਚ ਡੁੱਬਣ ਕਾਰਨ ਮੌਤ ਹੋ ਗਈ। ਜ਼ਿਕਰਯੋਗ ਹੈ ਕਿ 42 ਸਾਲਾ ਸਚਿਨ ਕਦਮ ਬਤੌਰ ਇਕ ਵੈਲਡਰ ਦਾ ਕੰਮ ਕਰਦਾ ਸੀ ਅਤੇ ਆਪਣੇ ਪਰਿਵਾਰ ਸਮੇਤ ਸਾਲ 2014 ‘ਚ ਭਾਰਤ …
Read More »ਜਿਨਸੀ ਹਮਲੇ ਵਰਗੇ ਦਾਅਵਿਆਂ ਨੂੰ ਸੈਟਲ ਕਰਨ ਲਈ ਰੱਖੇ ਫੰਡ ਕਾਰਨ ਹਾਕੀ ਕੈਨੇਡਾ ‘ਤੇ ਵਰ੍ਹੇ ਟਰੂਡੋ
ਟੋਰਾਂਟੋ : ਹਾਕੀ ਕੈਨੇਡਾ ਦੀ ਨਿਖੇਧੀ ਕਰਦੇ ਸਮੇਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਸਬਦਾਂ ਨੂੰ ਮਿੱਠੀ ਚਾਸਨੀ ਵਿੱਚ ਲਪੇਟਣ ਦੀ ਕੋਸ਼ਿਸ਼ ਵੀ ਨਹੀਂ ਕੀਤੀ, ਬੱਸ ਉਨ੍ਹਾਂ ਆਖਿਆ ਕਿ ਇਹ ਗੱਲ ਸਵੀਕਾਰਨਯੋਗ ਨਹੀਂ ਹੈ ਕਿ ਜਿਨਸੀ ਹਮਲੇ ਵਰਗੇ ਦਾਅਵਿਆਂ ਨੂੰ ਸੈਟਲ ਕਰਨ ਲਈ ਹਾਕੀ ਕੈਨੇਡਾ ਕੋਲ ਬਾਕਾਇਦਾ ਇੱਕ ਫੰਡ ਹੈ। …
Read More »