ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਨੌਰਥ ਤੋਂ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ ਨੇ ਆਖਿਆ ਕਿ ਕੈਨੇਡੀਅਨਜ਼ ਨੂੰ ਕਲਾਈਮੇਟ ਚੇਂਜ ਤੇ ਹਵਾ ਵਿੱਚ ਜ਼ਹਿਰ ਘੋਲ ਰਹੇ ਪ੍ਰਦੂਸ਼ਣ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਆਖਿਆ ਕਿ ਪ੍ਰਦੂਸ਼ਣ ਨੂੰ ਘਟਾਉਣ ਤੇ ਹਰ ਪੱਖੋਂ ਮਜ਼ਬੂਤ ਲੋਕਲ ਇਨਫਰਾਸਟ੍ਰਕਚਰ ਵਿੱਚ ਨਿਵੇਸ਼ ਕਰਕੇ ਅਸੀਂ ਮਜ਼ਬੂਤ ਤੇ ਸਿਹਤਮੰਦ ਕਮਿਊਨਿਟੀਜ਼ …
Read More »ਪੰਜਾਬੀਆਂ ਨੇ ਮੇਲਿਆਂ ‘ਚ ਸ਼ਾਮਲ ਹੋ ਕੇ ਮਨਾਇਆ ਕੈਨੇਡਾ ਦਿਵਸ
ਟੋਰਾਂਟੋ/ਸਤਪਾਲ ਸਿੰਘ ਜੌਹਲ, ਹਰਜੀਤ ਸਿੰਘ ਬਾਜਵਾ ਕੈਨੇਡਾ ਦਾ 155ਵਾਂ ਆਜ਼ਾਦੀ ਦਿਹਾੜਾ ਸਦਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਰਾਜਧਾਨੀ ਓਟਾਵਾ ‘ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਰਿਵਾਰ ਸਮੇਤ ਜਸ਼ਨਾਂ ‘ਚ ਸ਼ਮੂਲੀਅਤ ਕਰਕੇ ਰਾਸ਼ਟਰ ਨੂੰ ਇਸ ਦਿਹਾੜੇ ਦੀ ਵਧਾਈ ਦਿੱਤੀ। ਇਸ ਤੋਂ ਇਲਾਵਾ ਕੈਨੇਡਾ ਦੇ ਹਰ ਇਕ ਸੂਬੇ ‘ਚ ਰਾਜ …
Read More »ਕੈਨੇਡਾ ‘ਚ ਸ਼ਰਾਬੀ ਹੋ ਕੇ ਗੱਡੀ ਚਲਾਉਣ ਦੇ ਦੋਸ਼ ‘ਚ ਸੁਪਿੰਦਰ ਸਿੰਘ ਗ੍ਰਿਫ਼ਤਾਰ
ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਰਾਤ ਸਮੇਂ ਸੜਕ ਉਪਰ ਦੋ ਗੱਡੀਆਂ ਦੀ ਟੱਕਰ ‘ਚ ਖੁਸ਼ਬੀਰ ਸਿੰਘ (29) ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਟੱਕਰ ਏਨੀ ਭਿਆਨਕ ਸੀ ਕਿ ਖੁਸ਼ਬੀਰ ਗੱਡੀ ਤੋਂ ਬਾਹਰ ਨਿਕਲ ਕੇ ਡਿਗਿਆ ਤੇ ਸੱਟਾਂ ਦੀ ਤਾਬ ਨਾ ਝੱਲਦੇ ਹੋਏ ਪ੍ਰਾਣ ਤਿਆਗ …
Read More »ਐਨ ਏ ਸੀ ਆਈ ਨੇ ਕੋਵਿਡ ਵੇਵ ਤੋਂ ਬਚਣ ਲਈ ਬੂਸਟਰ ਡੋਜ਼ ਲਗਵਾਉਣ ਦੀ ਕੀਤੀ ਸਿਫ਼ਾਰਿਸ਼
ਓਟਵਾ/ਬਿਊਰੋ ਨਿਊਜ਼ : ਨੈਸ਼ਨਲ ਐਡਵਾਈਜ਼ਰੀ ਕਮੇਟੀ ਆਨ ਇਮਿਊਨਾਈਜੇਸ਼ਨ (ਐਨ ਏ ਸੀ ਆਈ) ਵੱਲੋਂ ਕੈਨੇਡਾ ਵਿੱਚ ਭਵਿੱਖ ਵਿੱਚ ਕੋਵਿਡ-19 ਦੀ ਸੰਭਾਵੀ ਵੇਵ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਇਸ ਸਾਲ ਦੇ ਅੰਤ ਵਿੱਚ ਬੂਸਟਰ ਸ਼ੌਟਸ ਲਗਵਾਉਣ ਦੀ ਸਿਫਾਰਿਸ਼ ਕੀਤੀ ਗਈ ਹੈ। ਐਨ ਏ ਸੀ ਆਈ ਨੇ ਆਖਿਆ ਕਿ ਸਾਰੀਆਂ ਜਿਊਰਿਸਡਿਕਸ਼ਨਜ ਨੂੰ ਉਨ੍ਹਾਂ …
Read More »ਬਾਰਡਰ ਪਾਬੰਦੀਆਂ ਮੁੜ 30 ਸਤੰਬਰ ਤੱਕ ਵਧਾਈਆਂ
ਓਟਵਾ/ਬਿਊਰੋ ਨਿਊਜ਼ : ਫੈਡਰਲ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕੈਨੇਡਾ ਵਿੱਚ ਦਾਖਲ ਹੋਣ ਉੱਤੇ ਲਾਈਆਂ ਗਈਆਂ ਬਾਰਡਰ ਪਾਬੰਦੀਆਂ 30 ਸਤੰਬਰ ਤੱਕ ਜਾਰੀ ਰਹਿਣਗੀਆਂ। ਇਸ ਤੋਂ ਭਾਵ ਹੈ ਕਿ ਦੇਸ਼ ਵਿੱਚ ਦਾਖਲ ਹੋਣ ਲਈ ਵਿਦੇਸ਼ੀ ਟਰੈਵਲਰਜ਼ ਨੂੰ ਅਜੇ ਵੀ ਪੂਰੀ ਤਰ੍ਹਾਂ ਵੈਕਸੀਨੇਟ ਹੋਣ ਦਾ ਸਬੂਤ ਮੁਹੱਈਆ ਕਰਵਾਉਣਾ ਹੋਵੇਗਾ। ਇਸ …
Read More »ਏਅਰ ਕੈਨੇਡਾ ਜੁਲਾਈ-ਅਗਸਤ ਮਹੀਨੇ ਘੱਟ ਕਰੇਗੀ ਉਡਾਣਾਂ
ਓਟਵਾ/ਬਿਊਰੋ ਨਿਊਜ਼ : ਏਅਰ ਕੈਨੇਡਾ ਵੱਲੋਂ ਜੁਲਾਈ ਤੇ ਅਗਸਤ ਵਿੱਚ ਉਡਾਣਾਂ ਘਟਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਇਹ ਜਾਣਕਾਰੀ ਕੰਪਨੀ ਦੇ ਪ੍ਰੈਜੀਡੈਂਟ ਵੱਲੋਂ ਦਿੱਤੀ ਗਈ। ਏਅਰਲਾਈਨ ਨੂੰ ਅਜੇ ਵੀ ਕਸਟਮਰ ਸਰਵਿਸ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਈਕਲ ਰੂਸੋ ਨੇ ਦੱਸਿਆ ਕਿ ਗਲੋਬਲ ਪੱਧਰ ਉੱਤੇ ਸਾਡੀ ਇੰਡਸਟਰੀ ਦਾ …
Read More »ਫੈਡਰਲ ਸਰਕਾਰ ਗੰਨ ਕਲਚਰ ਰੋਕਣ ਲਈ 12 ਮਿਲੀਅਨ ਡਾਲਰ ਦਾ ਕਰੇਗੀ ਨਿਵੇਸ਼
ਓਟਵਾ/ਬਿਊਰੋ ਨਿਊਜ਼ : ਫੈਡਰਲ ਸਰਕਾਰ ਵੱਲੋਂ 12 ਮਿਲੀਅਨ ਡਾਲਰ ਟੋਰਾਂਟੋ ਦੀਆਂ ਉਨ੍ਹਾਂ ਕਮਿਊਨਿਟੀ ਆਗਰੇਨਾਈਜੇਸ਼ਨ ਨੂੰ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਦਾ ਮੁੱਖ ਟੀਚਾ ਗੰਨ ਕਲਚਰ ਤੇ ਗੈਂਗ ਹਿੰਸਾ ਨੂੰ ਰੋਕਣਾ ਹੀ ਨਹੀਂ ਸਗੋਂ ਇਸ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨਾ ਹੈ। ਪਬਲਿਕ ਸੇਫਟੀ ਮੰਤਰੀ ਮਾਰਕੋ ਮੈਂਡੋਸਿਨੋ ਨੇ ਮੇਅਰ ਜੌਹਨ ਟੋਰੀ …
Read More »ਬਰੈਂਪਟਨ ‘ਚ ਪੰਜਾਬੀ ਬਜ਼ੁਰਗ ਮਹਿਲਾ ਦੀ ਲਾਸ਼ ਮਿਲੀ
ਟੋਰਾਂਟੋ/ਸਤਪਾਲ ਸਿੰਘ ਜੌਹਲ : ਬਰੈਂਪਟਨ ਦੇ ਪੂਰਬੀ ਇਲਾਕੇ ਦੇ ਵਾਰਡ 8 ‘ਚ ਇਕ ਬਜ਼ੁਰਗ ਬੀਬੀ ਪਾਸ਼ੋ ਬਾਸੀ (81) ਦੀ ਲਾਸ਼ ਛੱਪੜ ਨੇੜਿਓਂ ਮਿਲੀ ਹੈ। ਬੀਬੀ ਬਾਸੀ 26 ਜੂਨ ਤੋਂ ਲਾਪਤਾ ਸੀ, ਜਿਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਸੀ ਪਰ ਕੁਝ ਘੰਟਿਆਂ ਬਾਅਦ ਉਸ ਦੇ ਮ੍ਰਿਤਕ ਪਾਏ ਜਾਣ ਬਾਰੇ ਪਤਾ …
Read More »ਲੋਕ ਮੰਚ ਪੰਜਾਬ ਵੱਲੋਂ ਗੁਲਜ਼ਾਰ ਸੰਧੂ ਤੇ ਗੁਰਮੀਤ ਕੜਿਆਲਵੀ ਦਾ ‘ਆਪਣੀ ਅਵਾਜ਼ ਪੁਰਸਕਾਰ’ ਨਾਲ ਸਨਮਾਨ
‘ਕਾਵਿ ਲੋਕ ਪੁਰਸਕਾਰ’ ਸਰਬਜੀਤ ਕੌਰ ਜੱਸ ਨੂੰ ਭੇਂਟ ਚੰਡੀਗੜ੍ਹ : ਲੋਕ ਮੰਚ ਪੰਜਾਬ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ‘ਆਪਣੀ ਅਵਾਜ਼ ਪੁਰਸਕਾਰ 2022’ ਸਾਂਝੇ ਤੌਰ ’ਤੇ ਲੇਖਕ ਗੁਲਜ਼ਾਰ ਸੰਧੂ ਨੂੰ ਨਾਵਲ ‘ਪਰੀ ਸੁਲਤਾਨਾ’ ਲਈ ਅਤੇ ਕਹਾਣੀਕਾਰ ਗੁਰਮੀਤ ਕੜਿਆਲਵੀ ਨੂੰ …
Read More »ਮਹਿੰਗਾਈ ਦੇ ਮੁੱਦੇ ‘ਤੇ ਹਾਊਸ ‘ਚ ਬਹਿਸ ਕਰਵਾਉਣੀ ਚਾਹੁੰਦੇ ਸੀ ਕੰਸਰਵੇਟਿਵ
ਓਟਵਾ/ਬਿਊਰੋ ਨਿਊਜ਼ : ਗਰਮੀਆਂ ਦੀਆਂ ਛੁੱਟੀਆਂ ਲਈ ਹਾਊਸ ਆਫ ਕਾਮਨਜ ਦੇ ਉੱਠਣ ਤੋਂ ਪਹਿਲਾਂ ਮਹਿੰਗਾਈ ਦੇ ਮੁੱਦੇ ਉੱਤੇ ਐਮਰਜੈਂਸੀ ਬਹਿਸ ਕਰਵਾਉਣ ਦੀ ਚਾਹਵਾਨ ਕੰਯਰਵੇਟਿਵ ਪਾਰਟੀ ਦੀ ਇੱਛਾ ਪੂਰੀ ਨਹੀਂ ਹੋ ਸਕੀ। ਇਸ ਬਹਿਸ ਲਈ ਹਾਊਸ ਸਪੀਕਰ ਸਾਹਮਣੇ ਬੇਨਤੀ ਕਰਨ ਤੋਂ ਬਾਅਦ ਕੰਸਰਵੇਟਿਵ ਐਮਪੀ ਤੇ ਵਿੱਤ ਅਤੇ ਹਾਊਸਿੰਗ ਇਨਫਲੇਸਨ ਕ੍ਰਿਟਿਕ ਡੈਨ …
Read More »