ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ‘ਚ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਪੁਲਿਸ ਦੇ ਸੁਰੱਖਿਆ ਕਰਮਚਾਰੀ ਨਹੀਂ ਦਿੱਤੇ ਜਾਂਦੇ ਹਨ ਪਰ ਸੰਸਦ ਮੈਂਬਰਾਂ ਨੂੰ ਜਨਤਕ ਤੌਰ ‘ਤੇ ਖਤਰਾ ਵਧਣ ਦੀ ਚੱਲ ਰਹੀ ਚਰਚਾ ਦੌਰਾਨ ਹੁਣ ਸਰਕਾਰ ਵਲੋਂ ਉਨ੍ਹਾਂ ਨੂੰ ‘ਪੈਨਿਕ ਬਟਨ’ (ਅਲਾਰਮ) ਵਾਲਾ ਇਕ ਯੰਤਰ ਦਿੱਤਾ ਜਾ ਰਿਹਾ ਹੈ, ਜਿਸ ਨੂੰ …
Read More »ਮਿਸੀਸਾਗਾ ‘ਚ ਚੱਲੀ ਗੋਲੀ, ਇੱਕ ਹਲਾਕ
ਮਿਸੀਸਾਗਾ/ਬਿਊਰੋ ਨਿਊਜ਼ : ਮਿਸੀਸਾਗਾ ਵਿੱਚ ਗੋਲੀ ਚੱਲਣ ਮਗਰੋਂ ਇੱਕ ਵਿਅਕਤੀ ਦੀ ਮੌਤ ਹੋ ਗਈ। ਪੀਲ ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਬੁੱਧਵਾਰ ਰਾਤੀਂ 10:00 ਵਜੇ ਗਲੈਨ ਐਰਿਨ ਡਰਾਈਵ ਤੇ ਬ੍ਰਿਟੇਨੀਆ ਰੋਡ ਵੈਸਟ ਇਲਾਕੇ ਵਿੱਚ ਸੱਦਿਆ ਗਿਆ। ਉੱਥੇ ਪਹੁੰਚਣ ਉੱਤੇ ਉਨ੍ਹਾਂ ਨੂੰ ਇੱਕ ਵਿਅਕਤੀ ਜਖਮੀ ਹਾਲਤ ਵਿੱਚ ਮਿਲਿਆ। ਪੈਰਾਮੈਡਿਕਸ …
Read More »ਨੋਵਾ ਸਕੋਸੀਆ ਸ਼ੂਟਿੰਗ ਸਬੰਧੀ ਜਾਂਚ ‘ਚ ਦਖਲਅੰਦਾਜ਼ੀ ਕਰਨ ਦੇ ਦੋਸ਼ਾਂ ਤੋਂ ਬਲੇਅਰ ਨੇ ਕੀਤਾ ਇਨਕਾਰ
ਓਟਵਾ/ਬਿਊਰੋ ਨਿਊਜ਼ : ਨੋਵਾ ਸਕੋਸੀਆ ਦੀ ਮਾਸ ਸ਼ੂਟਿੰਗ ਦੇ ਸਬੰਧ ਵਿੱਚ ਆਰਸੀਐਮਪੀ ਵੱਲੋਂ ਕੀਤੀ ਜਾ ਰਹੀ ਜਾਂਚ ਵਿੱਚ ਫੈਡਰਲ ਸਰਕਾਰ ਵੱਲੋਂ ਦਖਲਅੰਦਾਜ਼ੀ ਕਰਨ ਦੇ ਦੋਸ਼ਾਂ ਤੋਂ ਲੰਘੇ ਦਿਨੀਂ ਮੰਤਰੀ ਬਿੱਲ ਬਲੇਅਰ ਵੱਲੋਂ ਵਾਰੀ ਵਾਰੀ ਇਨਕਾਰ ਕੀਤਾ ਗਿਆ। ਇਸ ਵਿਵਾਦ ਦਾ ਕੇਂਦਰ ਬਣ ਚੁੱਕੀ ਕਮਿਸ਼ਨਰ ਬ੍ਰੈਂਡਾ ਲੱਕੀ ਦਾ ਪੱਖ ਪੂਰਨ ਲਈ …
Read More »‘ਪਾਸਪੋਰਟ ਹਾਸਲ ਕਰਨ ਵਾਲਿਆਂ ਨੂੰ ਲੰਮੀ ਉਡੀਕ ਨਹੀਂ ਕਰਨੀ ਪਵੇਗੀ’
ਓਟਵਾ/ਬਿਊਰੋ ਨਿਊਜ਼ : ਪਾਸਪੋਰਟ ਆਫਿਸਿਜ਼ ਨੂੰ ਅਜੇ ਵੀ ਅਰਜ਼ੀਆਂ ਦੀ ਵੱਡੀ ਗਿਣਤੀ ਨਾਲ ਸਿੱਝਣਾ ਪੈ ਰਿਹਾ ਹੈ। ਸਬੰਧਤ ਮੰਤਰੀ ਦਾ ਕਹਿਣਾ ਹੈ ਕਿ ਐਨੇ ਲੰਮੇਂ ਉਡੀਕ ਸਮੇਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕਰੀਨਾ ਗੋਲਡ ਦਾ ਕਹਿਣਾ ਹੈ ਕਿ ਇਨ੍ਹਾਂ ਉਡੀਕ ਸਮਿਆਂ ਨੂੰ ਖਤਮ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ …
Read More »ਚਾਰੈਸਟ ਤੇ ਬ੍ਰਾਊਨ ਨੂੰ ਲਿਬਰਲ ਤੇ ਐਨਡੀਪੀ ਨੇ ਦੱਸਿਆ ਬਿਹਤਰ ਆਗੂ
ਓਟਵਾ/ਬਿਊਰੋ ਨਿਊਜ਼ : ਨਵੇਂ ਸਰਵੇਖਣ ਤੋਂ ਸਾਹਮਣੇ ਆਇਆ ਹੈ ਕਿ ਲਿਬਰਲ ਤੇ ਐਨਡੀਪੀ ਵੋਟਰਾਂ ਦਾ ਮੰਨਣਾ ਹੈ ਕਿ ਫੈਡਰਲ ਕੰਸਰਵੇਟਿਵ ਪਾਰਟੀ ਲਈ ਜੀਨ ਚਾਰੈਸਟ ਜਾਂ ਪੈਟ੍ਰਿਕ ਬ੍ਰਾਊਨ ਵਧੇਰੇ ਵਧੀਆ ਆਗੂ ਬਣ ਸਕਦੇ ਹਨ। ਲੈਜਰ ਵੱਲੋਂ ਜਾਰੀ ਕੀਤੇ ਗਏ ਰਿਸਰਚ ਸਬੰਧੀ ਡਾਟਾ ਤੋਂ ਇਹ ਅੰਕੜੇ ਸਾਹਮਣੇ ਆਏ। ਆਨਲਾਈਨ ਕੀਤੇ ਗਏ ਸਰਵੇਖਣ …
Read More »ਕਿਊਂਬਕ ‘ਚ ਵਿਦੇਸ਼ੀ ਵਿਦਿਆਰਥੀਆਂ ਨੂੰ ਨਿੱਜੀ ਕਾਲਜਾਂ ਦੀ ਪੜ੍ਹਾਈ ਮਗਰੋਂ ਨਹੀਂ ਮਿਲੇਗਾ ਵਰਕ ਪਰਮਿਟ
ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਵਿਚ ਪੜ੍ਹਨ ਲਈ ਪਹੁੰਚ ਰਹੇ ਵਿਦੇਸ਼ੀ ਨੌਜਵਾਨਾਂ ਦੇ ਪੱਕੇ ਹੋਣ ਦੇ ਮੌਕਿਆਂ ਵਿਚ ਓਪਨ ਵਰਕ ਪਰਮਿਟ ਰੀੜ ਦੀ ਹੱਡੀ ਵਜੋਂ ਸਹਾਇਤਾ ਕਰਦਾ ਹੈ। ਉਸ ਦੇਸ਼ ਵਿਚ ਕਿਊਬਕ ਹੀ ਇਕ ਅਜਿਹਾ ਪ੍ਰਾਂਤ ਹੈ ਜਿੱਥੇ ਨਿੱਜੀ ਕਾਲਜਾਂ ਤੋਂ ਪੜ੍ਹਾਈ ਖਤਮ ਕਰਕੇ ਵੀ ਓਪਨ ਵਰਕ ਪਰਮਿਟ ਮਿਲ ਜਾਂਦਾ ਹੈ …
Read More »ਕੈਨੇਡਾ ਦੇ ਹਵਾਈ ਅੱਡਿਆਂ ‘ਤੇ ਕਰੋਨਾ ਟੈਸਟ ਬੰਦ
ਟੋਰਾਂਟੋ/ਸਤਪਾਲ ਸਿੰਘ ਜੌਹਲ : ਕਰੋਨਾ ਦੇ ਹਾਲਾਤ ਕਾਬੂ ਹੇਠ ਹੋਣ ਅਤੇ ਲੋਕਾਂ ਨੂੰ ਹਵਾਈ ਸਫਰ ਕਰਨ ਦੀ ਖੁੱਲ੍ਹ ਮਿਲਣ ਤੋਂ ਬਾਅਦ ਕੈਨੇਡਾ ਦੇ ਹਵਾਈ ਅੱਡਿਆਂ ਅੰਦਰ ਆ ਅਤੇ ਜਾ ਰਹੇ ਮੁਸਾਫਰਾਂ ਦੀ ਵੱਡੀ ਭੀੜ ਰਹਿਣ ਲੱਗੀ ਹੈ, ਜਿਸ ਦਾ ਸੁਚੱਜਾ ਪ੍ਰਬੰਧ ਕਰਨ ਦੇ ਯਤਨ ਵਜੋਂ ਦੇਸ਼ ਵਿਚ ਵਿਦੇਸ਼ਾਂ ਤੋਂ ਜਹਾਜ਼ਾਂ …
Read More »ਪ੍ਰਧਾਨ ਮੰਤਰੀ ਟਰੂਡੋ ਨੂੰ ਮੁੜ ਹੋਇਆ ਕਰੋਨਾ
ਓਟਵਾ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਉਹ ਦੂਜੀ ਵਾਰੀ ਕੋਵਿਡ-19 ਪਾਜੀਟਿਵ ਪਾਏ ਗਏ ਹਨ। ਇਕ ਟਵੀਟ ਵਿੱਚ ਟਰੂਡੋ ਨੇ ਆਖਿਆ ਕਿ ਉਹ ਪਬਲਿਕ ਹੈਲਥ ਗਾਈਡਲਾਈਨਜ਼ ਦਾ ਪਾਲਣ ਕਰ ਰਹੇ ਹਨ ਤੇ ਉਨ੍ਹਾਂ ਵੱਲੋਂ ਖੁਦ ਨੂੰ ਆਈਸੋਲੇਟ ਕਰ ਲਿਆ ਗਿਆ ਹੈ। ਪਿਛਲੇ ਹਫਤੇ ਟਰੂਡੋ ਸਮਿਟ ਆਫ ਦ ਅਮੈਰੀਕਾ …
Read More »ਮਿਸੀਸਾਗਾ ‘ਤੇ ਬਰੈਂਪਟਨ ‘ਚ 2022 ਦੇ ਦੌਰਾਨ 2000 ਦੇ ਕਰੀਬ ਵਾਹਨ ਚੋਰੀ
GTA ‘ਚ ਹਰ ਦਿਨ ਚੋਰੀ ਦੀਆ ਵਾਰਦਾਤਾਂ ਦੇਖਣ ਨੂੰ ਮਿਲ ਰਹੀਆਂ ਹਨ ਜਿਸ ‘ਚ Brampton ਅਤੇ Mississauga ਦਾ ਨਾਂਅ ਵੀ ਸ਼ਾਮਿਲ ਹੈ | ਪ੍ਰਵਾਸੀ ਮੀਡਿਆ ਗਰੁੱਪ ਦੀ ਰਿਪੋਰਟ ਦੇ ਮੁਤਾਬਿਕ, 2022 ‘ਚ ਹੁਣ ਤੱਕ ਤਕਰੀਬਨ 2000 ਗੱਡੀਆਂ ਚੋਰੀ ਹੋ ਚੁੱਕਿਆ ਹਨ, ਜਿਸ ‘ਚ ਬਰੈਂਪਟਨ ਅਤੇ ਮਿਸੀਸਾਗਾ ਖੇਤਰ ‘ਚ ਵੀ ਪਿਛਲੇ …
Read More »ਗੰਨ ਦੀ ਨੋਕ ‘ਤੇ ਕਾਰਜੈਕਿੰਗ ਕਰਨ ਵਾਲੇ ਦੋ ਟੀਨੇਜਰ ਕਾਬੂ
ਟੋਰਾਂਟੋ/ਬਿਊਰੋ ਨਿਊਜ਼ : ਪਿਛਲੇ ਮਹੀਨੇ 11 ਦਿਨਾਂ ਦੇ ਅਰਸੇ ਵਿੱਚ ਗੰਨ ਦੀ ਨੋਕ ਉੱਤੇ ਦਰਜਨਾਂ ਕਾਰਾਂ ਨੂੰ ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਟੋਰਾਂਟੋ ਦੇ 19 ਸਾਲਾ ਵਿਅਕਤੀ ਤੇ ਉਸ ਦੇ ਸਾਥੀ ਟੀਨੇਜਰ ਨੂੰ ਕਾਬੂ ਕਰਕੇ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਪੁਲਿਸ ਨੇ ਦਿੱਤੀ। ਟੋਰਾਂਟੋ ਦੇ ਪੁਲਿਸ …
Read More »