Breaking News
Home / ਜੀ.ਟੀ.ਏ. ਨਿਊਜ਼ (page 54)

ਜੀ.ਟੀ.ਏ. ਨਿਊਜ਼

ਮਸਜਿਦ ਦੇ ਮੈਂਬਰਾਂ ‘ਤੇ ਹਮਲਾ ਕਰਨ ਵਾਲੇ ਨੂੰ ਹੋ ਸਕਦੀ ਹੈ ਉਮਰ ਕੈਦ

ਮਿਸੀਸਾਗਾ/ਬਿਊਰੋ ਨਿਊਜ਼ : ਪੀਲ ਰੀਜਨਲ ਪੁਲਿਸ ਦਾ ਕਹਿਣਾ ਹੈ ਕਿ ਮਾਰਚ ਵਿੱਚ ਮਿਸੀਸਾਗਾ ਦੀ ਇੱਕ ਮਸਜਿਦ ਵਿੱਚ ਨਮਾਜ ਅਦਾ ਕਰਨ ਗਏ ਲੋਕਾਂ ਉੱਤੇ ਬਿਨਾਂ ਕਿਸੇ ਮਕਸਦ ਦੇ ਹਮਲਾ ਕਰਨ ਦੇ ਸਬੰਧ ਵਿੱਚ ਇੱਕ ਵਿਅਕਤੀ ਨੂੰ ਚਾਰਜ ਕੀਤਾ ਗਿਆ ਹੈ। ਇਸ ਕਾਰੇ ਨੂੰ ਵੀ ਅੱਤਵਾਦੀ ਕਾਰਵਾਈ ਕਰਾਰ ਦਿੱਤਾ ਗਿਆ। 19 ਮਾਰਚ …

Read More »

ਗੋਲੀ ਲੱਗਣ ਕਾਰਨ ਇੱਕ ਵਿਅਕਤੀ ਦੀ ਹੋਈ ਮੌਤ

ਸਕਾਰਬਰੋ/ਬਿਊਰੋ ਨਿਊਜ਼ : ਸਕਾਰਬਰੋ ਦੇ ਪੂਰਬੀ ‘ਚ ਹੋਈ ਸ਼ੂਟਿੰਗ ਦੌਰਾਨ ਇੱਕ 30 ਸਾਲਾ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬੁੱਧਵਾਰ ਰਾਤ ਨੂੰ 8:00 ਵਜੇ ਦੇ ਨੇੜੇ ਤੇੜੇ ਉਨ੍ਹਾਂ ਨੂੰ ਸਕਾਰਬਰੋ ਗੌਲਫ ਕਲੱਬ ਰੋਡ ਦੇ ਪੂਰਬ ਵਿੱਚ ਲਾਅਰੈਂਸ ਐਵਨਿਊ ਈਸਟ ਤੇ ਮੌਸਬੈਂਕ ਡਰਾਈਵ ਉੱਤੇ ਸਥਿਤ ਰਿਹਾਇਸ਼ੀ …

Read More »

ਕੈਨੇਡਾ ਵੱਲੋਂ ਸੁਪਰ ਵੀਜ਼ਾ ਪ੍ਰੋਗਰਾਮ ‘ਚ 5 ਸਾਲ ਹੋਰ ਵਾਧੇ ਦਾ ਐਲਾਨ

ਕੈਨੇਡਾ ਵੱਲੋਂ ਸੁਪਰ ਵੀਜ਼ਾ ਪ੍ਰੋਗਰਾਮ ਵਿੱਚ ਵਾਧੇ ਦਾ ਐਲਾਨ ਮਹਾਂਮਾਰੀ ਤੋਂ ਬਾਹਰ ਆਉਣ ਲਈ ਅਸੀਂ ਸਾਰੇ ਹੱਥ ਪੱਲਾ ਮਾਰ ਰਹੇ ਹਾਂ ‘ਤੇ ਅਜਿਹੇ ਵਿੱਚ ਕੈਨੇਡਾ ਸਰਕਾਰ ਵੱਲੋਂ ਪਰਿਵਾਰਾਂ ਨੂੰ ਮਿਲਾਉਣ ਲਈ ਕੋਸਿ਼ਸ਼ਾਂ ਜਾਰੀ ਰੱਖੀਆਂ ਜਾ ਰਹੀਆਂ ਹਨ। ਫੈਡਰਲ ਸਰਕਾਰ ਅਜਿਹਾ ਇਸ ਲਈ ਵੀ ਕਰ ਰਹੀ ਹੈ ਤਾਂ ਜੋ ਕੈਨੇਡਾ ਦੀ …

Read More »

ਮਿਸੀਸਾਗਾ ਵਿੱਚ ਚੋਰੀ ਦੇ ਇਲਜ਼ਾਮ ਹੇਠ 3 ਪੰਜਾਬੀ ਗ੍ਰਿਫਤਾਰ

ਮਿਸੀਸਾਗਾ ਵਿੱਚ ਤਿੰਨ ਪੰਜਾਬੀਆਂ ‘ਤੇ ਚੋਰੀ ਕਰਨ ਦਾ ਲੱਗਾ ਦੋਸ਼ ਚੋਰੀ ਕਰਨ ਦੇ ਇਲਜ਼ਾਮ ਹੇਠ 3 ਭਾਰਤੀਆਂ ਨੂੰ ਪੀਲ ਪੁਲਿਸ ਵਲੋਂ ਗਿਰਫ਼ਤਾਰ ਕੀਤਾ ਗਿਆ ਹੈ | ਆਏ ਦਿਨ bRAMPTON ‘ਚ ਚੋਰੀ ਦੀਆ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਇਸ ਤਰਾਂ ਦੀਆ ਵਾਰਦਾਤਾਂ ਨਿਤ ਹੋ ਰਹੀਆਂ ਹਨ | ਪੀਲ …

Read More »

ਅਸੀਂ ਅਜੇ ਵੀ ਮਹਾਂਮਾਰੀ ਤੋਂ ਬਾਹਰ ਨਹੀਂ ਨਿਕਲੇ : ਜਸਟਿਨ ਟਰੂਡੋ

ਓਟਵਾ/ਬਿਊਰੋ ਨਿਊਜ਼ : ਕੋਵਿਡ-19 ਸਬੰਧੀ ਸਰਹੱਦੀ ਪਾਬੰਦੀਆਂ ਵਿੱਚ ਪਿੱਛੇ ਜਿਹੇ ਕੀਤੇ ਗਏ ਵਾਧੇ ਨੂੰ ਜਾਇਜ ਠਹਿਰਾਉਂਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਇਹ ਫੈਸਲਾ ਸਾਇੰਸ ਦੇ ਅਧਾਰ ਉੱਤੇ ਹੀ ਲਿਆ ਗਿਆ ਹੈ। ਟਰੂਡੋ ਨੇ ਇਹ ਗੱਲ ਉਦੋਂ ਆਖੀ ਜਦੋਂ ਰਾਹਤ ਦੇਣ ਦੀ ਮੰਗ ਲੈ ਕੇ ਟਰੈਵਲ ਤੇ ਟੂਰਿਜਮ ਸੈਕਟਰ …

Read More »

ਕੈਨੇਡਾ ਸਰਕਾਰ ਨੇ ਕੋਵਿਡ ਰੋਕਾਂ ਦੀ ਮਿਆਦ 30 ਜੂਨ ਤੱਕ ਵਧਾਈ

ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਸਿਹਤ ਮੰਤਰਾਲੇ ਨੇ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਲਈ ਕਰੋਨਾ ਵਾਇਰਸ ਨਾਲ਼ ਸਬੰਧਿਤ ਰੋਕਾਂ ਦੀ ਮਿਆਦ 30 ਜੂਨ 2022 ਤੱਕ ਵਧਾ ਦਿੱਤੀ ਹੈ। ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕੈਨੇਡਾ ਜਾਣ ਵਾਲੇ ਜਹਾਜ਼ ਵਿਚ ਸਵਾਰ ਹੋਣ ਵਾਲੇ ਹਰੇਕ ਮੁਸਾਫਿਰ ਦੇ ਕਰੋਨਾ ਤੋਂ ਬਚਾਅ ਦੀ ਮਾਨਤਾ ਪ੍ਰਾਪਤ …

Read More »

ਬੈਂਕ ਆਫ ਕੈਨੇਡਾ ਨੇ ਵਿਆਜ ਦਰਾਂ ‘ਚ ਕੀਤਾ ਵਾਧਾ

ਓਟਵਾ/ਬਿਊਰੋ ਨਿਊਜ਼ : ਬੈਂਕ ਆਫ ਕੈਨੇਡਾ ਵੱਲੋਂ ਆਪਣੀਆਂ ਵਿਆਜ ਦਰਾਂ ਵਿੱਚ ਇੱਕ ਵਾਰੀ ਫਿਰ 50 ਬੇਸਿਸ ਅੰਕਾਂ ਦਾ ਵਾਧਾ ਕੀਤਾ ਗਿਆ ਹੈ। ਹੁਣ ਇਹ ਵਿਆਜ ਦਰ 1.5 ਫੀਸਦੀ ਤੱਕ ਪਹੁੰਚ ਗਈ ਹੈ। ਇਨ੍ਹਾਂ ਵਿਆਜ ਦਰਾਂ ਵਿੱਚ ਇਸ ਲਈ ਵਾਧਾ ਕੀਤਾ ਗਿਆ ਹੈ ਕਿਉਂਕਿ ਬੈਂਕ ਦਾ ਇਹ ਮੰਨਣਾ ਹੈ ਕਿ ਨੇੜ …

Read More »

ਕੈਨੇਡਾ ਵਿਚ ਗੰਨ ਕਾਰੋਬਾਰ ਸੀਮਤ ਕਰਨ ਦੀ ਤਿਆਰੀ

ਟਰੂਡੋ ਸਰਕਾਰ ਨੇ ਪਿਸਤੌਲ ਦੀ ਦਰਾਮਦ, ਖਰੀਦ ਤੇ ਵਿਕਰੀ ਨੂੰ ਸੀਮਤ ਕਰਨ ਲਈ ਬਿੱਲ ਕੀਤਾ ਪੇਸ਼ ਟੋਰਾਂਟੋ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਸਰਕਾਰ ਨੇ ਪਿਸਤੌਲ ਦੀ ਦਰਾਮਦ, ਖਰੀਦ ਤੇ ਵਿਕਰੀ ਨੂੰ ਸੀਮਤ ਕਰਨ ਲਈ ਇੱਕ ਬਿੱਲ ਪੇਸ਼ ਕੀਤਾ ਹੈ। ਟਰੂਡੋ ਨੇ ਕਿਹਾ ਕਿ ਅਸੀਂ ਇਸ …

Read More »

ਲਿਬਰਲਾਂ ਨੇ ਪੇਸ਼ ਕੀਤਾ ਹਥਿਆਰਾਂ ਨੂੰ ਕੰਟਰੋਲ ਕਰਨ ਸਬੰਧੀ ਬਿੱਲ

ਓਟਵਾ : ਫੈਡਰਲ ਲਿਬਰਲ ਸਰਕਾਰ ਵੱਲੋਂ ਪੇਸ਼ ਕੀਤੇ ਗਏ ਹਥਿਆਰਾਂ ਨੂੰ ਕੰਟਰੋਲ ਕਰਨ ਸਬੰਧੀ ਬਿੱਲ ਵਿੱਚ ਮੁੱਖ ਤੌਰ ਉੱਤੇ ਹੈਂਡਗੰਨਜ ਨੂੰ ਇੰਪੋਰਟ ਕਰਨ, ਖਰੀਦਣ ਜਾਂ ਵੇਚਣ ਉੱਤੇ ਕੌਮੀ ਪੱਧਰ ਉੱਤੇ ਪਾਬੰਦੀ ਲਾਏ ਜਾਣ ਦੀ ਗੱਲ ਕੀਤੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਬਿੱਲ ਵਿੱਚ ਅਜਿਹੇ ਲੋਕਾਂ ਤੋਂ ਗੰਨ …

Read More »

ਤੂਫਾਨ ਕਾਰਨ ਓਨਟਾਰੀਓ ‘ਚ 10 ਵਿਅਕਤੀਆਂ ਦੀ ਮੌਤ

ਓਨਟਾਰੀਓ : ਸ਼ਨੀਵਾਰ ਨੂੰ ਉਨਟਾਰੀਓ ਵਿੱਚ ਆਏ ਘਾਤਕ ਤੂਫਾਨ ਤੋਂ ਬਾਅਦ ਦਰਹਾਮ ਰੀਜਨ ਦੇ ਕਈ ਸਕੂਲਾਂ ਤੇ ਟੋਰਾਂਟੋ ਦੇ ਇੱਕ ਸਕੂਲ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਤੂਫਾਨ ਕਾਰਨ ਹੋਏ ਨੁਕਸਾਨ ਤੋਂ ਅਜੇ ਵੀ ਕਮਿਊਨਿਟੀਜ਼ ਪੂਰੀ ਤਰ੍ਹਾਂ ਉਭਰ ਨਹੀਂ ਸਕੀਆਂ। ਅਜੇ ਵੀ ਸਾਫ ਸਫਾਈ ਦਾ ਕੰਮ ਚੱਲ ਰਿਹਾ …

Read More »