ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਦੇ ਸੱਭ ਤੋਂ ਵੱਡੇ ਸਕੂਲ ਬੋਰਡ ਵੱਲੋਂ ਆਪਣੇ ਸਾਰੇ ਸਟਾਫ ਤੇ ਵਿਦਿਆਰਥੀਆਂ ਨੂੰ ਇੰਡੋਰਜ਼ ਵਿੱਚ ਮਾਸਕ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਪਰ ਬੋਰਡ ਦਾ ਕਹਿਣਾ ਹੈ ਕਿ ਭਾਵੇਂ ਓਟਵਾ ਦੇ ਟਰਸੱਟੀਜ਼ ਵੱਲੋਂ ਮੁੜ ਮਾਸਕ ਲਾਜ਼ਮੀ ਕਰ ਦਿੱਤੇ ਗਏ ਹੋਣ ਪਰ ਉਹ ਪ੍ਰੋਵਿੰਸ਼ੀਅਲ ਸਰਕਾਰ ਦੀ …
Read More »ਸਕੂਲਾਂ ਵਿੱਚ ਮੁੜ ਮਾਸਕ ਸਬੰਧੀ ਨਿਯਮ ਲਾਗੂ ਕਰਨ ਦੇ ਪੱਖ ਵਿੱਚ ਓਟਵਾ ਸਕੂਲ ਬੋਰਡ ਨੇ ਕੀਤਾ ਵੋਟ
ਓਟਵਾ : ਪਿਛਲੇ ਮਹੀਨੇ ਪ੍ਰੋਵਿੰਸ ਵੱਲੋਂ ਮਾਸਕ ਦੀ ਲੋੜ ਖਤਮ ਕਰਨ ਦੇ ਫੈਸਲੇ ਦੇ ਬਾਵਜੂਦ ਓਟਵਾ ਦੇ ਸਭ ਤੋਂ ਵੱਡੇ ਸਕੂਲ ਬੋਰਡ ਦੇ ਟਰੱਸਟੀਜ਼ ਨੇ ਇੱਕ ਵਾਰੀ ਫਿਰ ਕਲਾਸਾਂ ਵਿੱਚ ਮਾਸਕ ਜ਼ਰੂਰੀ ਕਰਨ ਦੇ ਪੱਖ ਵਿੱਚ ਵੋਟ ਪਾਇਆ। ਓਟਵਾ-ਕਾਰਲਟਨ ਡਿਸਟ੍ਰਿਕਟ ਸਕੂਲ ਬੋਰਡ (ਓਸੀਡੀਐਸਬੀ) ਦੇ ਸਾਹਮਣੇ ਮਤਾ ਪੇਸ਼ ਕਰਕੇ ਇਹ ਮੰਗ …
Read More »ਕੈਨੇਡਾ ‘ਚ ਇਮੀਗ੍ਰੇਸ਼ਨ ਅਰਜ਼ੀਆਂ ਦਾ ਨਿਪਟਾਰਾ ਜ਼ੋਰਾਂ ‘ਤੇ
ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਬੀਤੇ ਸਮੇਂ ਤੋਂ ਮਿਲੀਆਂ ਹੋਈਆਂ ਅਰਜ਼ੀਆਂ ਦਾ ਨਿਪਟਾਰਾ ਤੇਜ਼ੀ ਨਾਲ ਚੱਲ ਰਿਹਾ ਹੈ, ਜਿਸ ‘ਚ ਕੈਨੇਡੀਅਨ ਐਕਸਪੀਰੀਐਂਸ ਕਲਾਸ (ਸੀ.ਈ.ਸੀ.) ਅਤੇ ਸਕਿੱਲਡ ਵਰਕਰਜ਼ ਕੈਟੇਗਰੀ ‘ਚੋਂ ਅਰਜ਼ੀਆਂ ਨਿਪਟਾਉਣ ਵੱਲ ਵਿਸ਼ੇਸ਼ ਧਿਅਨ ਦਿੱਤਾ ਜਾ ਰਿਹਾ ਹੈ। ਮਿਲੀਆਂ ਹੋਈਆਂ ਅਰਜ਼ੀਆਂ ਦਾ ਫੈਸਲਾ …
Read More »ਓਨਟਾਰੀਓ ਵਿੱਚ ਗੈਸ ਦੀਆਂ ਕੀਮਤਾਂ ਵਿੱਚ ਹੋ ਸਕਦਾ ਹੈ ਰਿਕਾਰਡ ਵਾਧਾ
ਓਨਟਾਰੀਓ/ਬਿਊਰੋ ਨਿਊਜ਼ : ਆਉਂਦੇ ਦਿਨਾਂ ਵਿੱਚ ਓਨਟਾਰੀਓ ਵਿੱਚ ਗੈਸ ਦੀਆਂ ਕੀਮਤਾਂ 11 ਸੈਂਟ ਪ੍ਰਤੀ ਲੀਟਰ ਤੱਕ ਉੱਪਰ ਜਾ ਸਕਦੀਆਂ ਹਨ। ਕੈਨੇਡੀਅਨਜ਼ ਫੌਰ ਅਫੋਰਡੇਬਲ ਐਨਰਜੀ ਦੇ ਪ੍ਰੈਜੀਡੈਂਟ ਡੈਨ ਮੈਕਟੀਗ ਨੇ ਆਖਿਆ ਕਿ ਵੀਰਵਾਰ ਨੂੰ ਗੈਸ ਦੀਆਂ ਕੀਮਤਾਂ 1.68 ਪ੍ਰਤੀ ਲੀਟਰ ਤੱਕ ਵੱਧ ਸਕਦੀਆਂ ਹਨ ਤੇ ਫਿਰ ਸ਼ੁੱਕਰਵਾਰ ਨੂੰ ਇਨ੍ਹਾਂ ਵਿੱਚ ਪੰਜ …
Read More »ਕੰਸਰਵੇਟਿਵ ਪਾਰਟੀ ਨੇ ਲੀਡਰਸ਼ਿਪ ਡਿਬੇਟਸ ਲਈ ਤਰੀਕਾਂ ਦਾ ਕੀਤਾ ਐਲਾਨ
ਓਟਵਾ/ਬਿਊਰੋ ਨਿਊਜ਼ : ਕੰਸਰਵੇਟਿਵ ਪਾਰਟੀ ਦੇ ਲੀਡਰਸ਼ਿਪ ਉਮੀਦਵਾਰਾਂ ਦੀ ਪਹਿਲੀ ਡਿਬੇਟ 11 ਮਈ ਨੂੰ ਤੇ ਦੂਜੀ ਡਿਬੇਟ 25 ਮਈ ਨੂੰ ਹੋਵੇਗੀ। ਇਸ ਤੋਂ ਬਾਅਦ ਇੱਕ ਵਾਰੀ ਅਗਸਤ ਵਿੱਚ ਵੀ ਉਮੀਦਵਾਰਾਂ ਦਾ ਇੱਕ ਦੂਜੇ ਨਾਲ ਸਾਹਮਣਾ ਹੋ ਸਕਦਾ ਹੈ। ਪਿਛਲੇ ਹਫਤੇ ਇਹ ਦੱਸਿਆ ਗਿਆ ਕਿ ਅੰਗਰੇਜ਼ੀ ਭਾਸ਼ਾ ਵਾਲੀ ਡਿਬੇਟ ਐਡਮੰਟਨ ਵਿੱਚ …
Read More »ਜੂਨ ਵਿੱਚ ਹੋਣ ਵਾਲੀਆਂ ਚੋਣਾਂ ਲਈ ਵੋਟਰਾਂ ਨੂੰ ਆਨਲਾਈਨ ਜਾਂ ਡਾਕ ਰਾਹੀਂ ਵੋਟ ਪਾਉਣ ਦੀ ਸਲਾਹ
ਇਲੈਕਸ਼ਨ ਓਨਟਾਰੀਓ ਵੱਲੋਂ ਰੈਜ਼ੀਡੈਂਟਸ ਨੂੰ ਡਾਕ ਰਾਹੀਂ ਜਾਂ ਐਡਵਾਂਸ ਵਿੱਚ ਵੋਟਿੰਗ ਕਰਨ ਲਈ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ। ਇਲੈਕਸ਼ਨ ਓਨਟਾਰੀਓ ਨੂੰ ਉਮੀਦ ਹੈ ਕਿ ਇਸ ਨਾਲ ਕੋਵਿਡ-19 ਦਰਮਿਆਨ ਹੋਣ ਵਾਲੀਆਂ ਚੋਣਾਂ ਵਾਲੇ ਦਿਨ ਪੋਲਿੰਗ ਸਟੇਸ਼ਨਜ਼ ਵਿੱਚ ਹੋਣ ਵਾਲੀ ਭੀੜ ਤੋਂ ਥੋੜ੍ਹੀ ਨਿਜਾਤ ਮਿਲ ਸਕੇਗੀ। ਇਸ ਸਮੇਂ ਸਿਆਸੀ ਪਾਰਟੀਆਂ ਮਹਾਂਮਾਰੀ ਦਰਮਿਆਨ …
Read More »ਫੋਰਡ ਸਰਕਾਰ ਨੇ ਘੱਟ ਤੋਂ ਘੱਟ ਉਜਰਤਾਂ ਵਿਚ ਵਾਧਾ ਕਰਨ ਦਾ ਕੀਤਾ ਵਾਅਦਾ
ਓਨਟਾਰੀਓ/ਬਿਊਰੋ ਨਿਊਜ਼ : ਫੋਰਡ ਸਰਕਾਰ ਨੇ ਓਨਟਾਰੀਓ ਵਿੱਚ ਘੱਟ ਤੋਂ ਘੱਟ ਉਜਰਤਾਂ ਵਿੱਚ ਹੋਰ ਵਾਧਾ ਕਰਨ ਦਾ ਵਾਅਦਾ ਕੀਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਪਹਿਲੀ ਅਕਤੂਬਰ 2022 ਤੋਂ ਘੱਟ ਤੋਂ ਘੱਟ ਉਜਰਤਾਂ 50 ਸੈਂਟ ਤੱਕ ਹੋਰ ਵੱਧ ਸਕਦੀਆਂ ਹਨ। ਇਹ ਵਾਧਾ ਮਹਿੰਗਾਈ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾ …
Read More »ਰੈਕਸਡੇਲ ਗੁਰਦੁਆਰਾ ਸਾਹਿਬ ਆਇਆ ਰਾਗੀ ਜਥਾ ਪਹਿਲੇ ਦਿਨ ਹੀ ਫਰਾਰ
ਟੋਰਾਂਟੋ/ਪਰਵਾਸੀ ਬਿਊਰੋ : ਲੰਘੇ ਬੁੱਧਵਾਰ ਨੂੰ ਪੰਜਾਬ ਤੋਂ ਸਿੱਖ ਸਪਰਿਚੂਅਲ ਸੈਂਟਰ (ਰੈਕਸਡੇਲ ਗੁਰਦੁਆਰਾ) ਵਿਖੇ ਕੀਰਤਨ ਦੀਆਂ ਸੇਵਾਵਾਂ ਲਈ ਬੁਲਾਇਆ ਗਿਆ ਜਥਾ ਪਹਿਲੇ ਦਿਨ ਹੀ ਰੂਪੋਸ਼ ਹੋ ਗਿਆ। ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਿੰਦਰ ਸਿੰਘ ਨੇ ‘ਪਰਵਾਸੀ’ ਮੀਡੀਆ ਗਰੁੱਪ ਨੂੰ ਜਾਣਕਾਰੀ ਦਿੱਤੀ ਕਿ ਕੁਲਦੀਪ ਸਿੰਘ, ਸਤਨਾਮ ਸਿੰਘ ਅਤੇ ਤੇਜਿੰਦਰ ਸਿੰਘ ਨਾਮਕ ਤਿੰਨ …
Read More »ਵਿਦੇਸ਼ੀਆਂ ਵੱਲੋਂ ਕੈਨੇਡਾ ਵਿਚ ਘਰ ਖਰੀਦਣ ‘ਤੇ 2 ਸਾਲ ਦੀ ਪਾਬੰਦੀ
ਓਟਵਾ/ਬਿਊਰੋ ਨਿਊਜ਼ : ਟਰੂਡੋ ਸਰਕਾਰ ਨੇ ਵੀਰਵਾਰ ਨੂੰ ਪਾਰਲੀਮੈਂਟ ਵਿਚ ਪੇਸ਼ ਕੀਤੇ ਬਜਟ ਵਿਚ ਇਹ ਤਜਵੀਜ਼ ਰੱਖੀ ਹੈ ਕਿ ਵਿਦੇਸ਼ਾਂ ਤੋਂ ਕੈਨੇਡਾ ਵਿਚ ਘਰ ਖਰੀਦਣ ਵਾਲੇ ਲੋਕਾਂ ‘ਤੇ 2 ਸਾਲ ਦੀ ਪਾਬੰਦੀ ਲਗਾਈ ਜਾਵੇਗੀ। ਇਸ ਤੋਂ ਇਲਾਵਾ ਪਹਿਲੀ ਵਾਰ ਘਰ ਖਰੀਦਣ ਵਾਲੇ ਲੋਕਾਂ ਨੂੰ ਇਕ ਵੱਡੀ ਰਾਹਤ ਦਿੰਦਿਆਂ ਘਰ ਦੀ …
Read More »ਵੱਡੇ ਬੈਂਕਾਂ ਤੇ ਇੰਸੋਰੈਂਸ ਕੰਪਨੀਆਂ ਤੋਂ ਵੱਧ ਟੈਕਸ ਵਸੂਲੇਗੀ ਲਿਬਰਲ ਸਰਕਾਰ
ਓਟਵਾ/ਬਿਊਰੋ ਨਿਊਜ਼ : ਮਹਾਂਮਾਰੀ ਦੌਰਾਨ ਵੱਡੇ ਮੁਨਾਫੇ ਕਮਾਉਣ ਵਾਲੇ ਵੱਡੇ ਬੈਂਕਾਂ ਤੋਂ ਫੈਡਰਲ ਬਜਟ ਵਿੱਚ ਵਾਧੂ ਟੈਕਸ ਵਸੂਲਿਆ ਜਾਵੇਗਾ। ਆਪਣੀ ਆਮਦਨ ਦਾ ਖੁਲਾਸਾ ਕਰਨ ਲਈ ਇਨ੍ਹਾਂ ਬੈਂਕਾਂ ਨੂੰ ਆਖਿਆ ਗਿਆ ਹੈ ਤੇ ਵੱਡੇ ਚਾਰਟਰਡ ਬੈਂਕ ਤੇ ਵੱਡੀਆਂ ਇੰਸੋਰੈਂਸ ਕੰਪਨੀਆਂ ਨਵੇਂ ਮਾਪਦੰਡਾਂ ਨੂੰ ਅਪਨਾਉਣ ਦੀ ਤਿਆਰੀ ਕਰ ਰਹੀਆਂ ਹਨ ਜਿਸ ਨਾਲ …
Read More »