Breaking News
Home / ਜੀ.ਟੀ.ਏ. ਨਿਊਜ਼ (page 6)

ਜੀ.ਟੀ.ਏ. ਨਿਊਜ਼

ਕਾਓਬੌਆਇਸ ਸਮਰਥਕ ਕੈਲਗਰੀ ਦੇ ਵਿਅਕਤੀ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼

ਕੈਲਗਰੀ/ਬਿਊਰੋ ਨਿਊਜ਼ : ਪਿਛਲੇ ਸਾਲ ਇੱਕ ਡਾਊਨਟਾਊਨ ਕਲੱਬ ਵਿੱਚ ਮਿਲੀ ਇੱਕ ਔਰਤ ਦੇ ਜਿਨਸੀ ਸ਼ੋਸ਼ਣ ਲਈ ਪੁਲਿਸ ਨੇ ਇੱਕ ਵਿਅਕਤੀ ਨੂੰ ਚਾਰਜ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪੀੜਤਾ ਨੇ 12 ਐਵੇਨਿਊ ਐੱਸ.ਈ. ‘ਤੇ ਕਾਓਬੌਆਇਸ ਡਾਂਸ ਹਾਲ ‘ਚ ਮੁਲਜ਼ਮ ਨਾਲ ਸ਼ਨੀਵਾਰ, ਜਨਵਰੀ 14, 2023 ਨੂੰ ਮੁਲਾਕਾਤ ਕੀਤੀ ਸੀ। ਦੋਸ਼ …

Read More »

ਕੈਨੇਡਾ ਛੱਡਣ ਦੀ ਕੋਸ਼ਿਸ਼ ਕਰਦਾ ਵਿਅਕਤੀ ਬਾਲ ਪੋਰਨੋਗ੍ਰਾਫ਼ੀ ਦੇ ਮਾਮਲੇ ‘ਚ ਗ੍ਰਿਫ਼ਤਾਰ

ਐਡਮਿੰਟਨ/ਬਿਊਰੋ ਨਿਊਜ਼ : ਕੈਨੇਡਾ ਪੱਧਰ ‘ਤੇ ਲੋੜੀਂਦਾ ਅਲਬਰਟਾ ਵਿਅਕਤੀ ਪੁਲਿਸ ਨੇ ਸੂਚਨਾ ਮਿਲਣ ਤੋਂ ਬਾਅਦ ਹਿਰਾਸਤ ‘ਚ ਲੈ ਲਿਆ ਹੈ। ਉਹ ਬੀ.ਸੀ. ਅਤੇ ਦੇਸ਼ ਛੱਡਣ ਦੀ ਕੋਸ਼ਿਸ਼ ਕਰ ਰਿਹਾ ਸੀ। ਗ੍ਰਾਂਡੇ ਪ੍ਰੈਰੀ ਦੇ 65 ਸਾਲਾ ਰੋਨਾਲਡ ਡੂਵੇਨਵੋਰਡੇ ਬਾਲ ਪੋਰਨੋਗ੍ਰਾਫੀ ਦੇ ਅਪਰਾਧਾਂ ਲਈ ਲੋੜੀਂਦਾ ਸੀ। ਗ੍ਰਾਂਡੇ ਪ੍ਰੈਰੀ ਪੁਲਿਸ ਨੂੰ ਚਿਲੀਵੈਕ, ਬੀ.ਸੀ. …

Read More »

2024 ਦੀਆਂ ਗਰਮੀਆਂ ਲਈ ਸੈਰ ਸਪਾਟੇ ਲਈ 10 ਸ਼ਹਿਰਾਂ ਦੀ ਸੂਚੀ ਵਿੱਚ ਕੈਲਗਰੀ ਸਭ ਤੋਂ ਉੱਪਰ

ਕੈਲਗਰੀ/ਬਿਊਰੋ ਨਿਊਜ਼ : ਕੈਲਗਰੀ ਨੇ ਚੋਟੀ ਦੇ 10 ਕੈਨੇਡੀਅਨ ਸ਼ਹਿਰਾਂ ਦੀ ਜਾਂਚ ਕਰਨ ਵਾਲੀ ਨਵੀਂ ਸੂਚੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜਿੱਥੇ ਦੇਸ਼ ਭਰ ਦੇ ਲੋਕ ਇਸ ਗਰਮੀਆਂ ਵਿੱਚ ਸੈਰ-ਸਪਾਟਾ ਕਰਨ ਲਈ ਦੇਖ ਰਹੇ ਹਨ। 2024 ਗਰਮੀਆਂ ਦੀ ਯਾਤਰਾ ਦੇ ਰੁਝਾਨਾਂ ਦੀ ਰਿਪੋਰਟ ਨੂੰ ਲੰਘੇ ਦਿਨੀਂ ਜਾਰੀ ਕੀਤਾ ਗਿਆ …

Read More »

ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨ ਸਭਾ ‘ਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ

ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਵਿਧਾਨ ਸਭਾ ਵਿੱਚ ਕੈਫੀਯੇਹ ਉਤਾਰਨ ਲਈ ਆਖੇ ਜਾਣ ਤੋਂ ਬਾਅਦ ਵੀ ਇਸ ਹੁਕਮ ਨੂੰ ਨਾ ਮੰਨਣ ਕਾਰਨ ਆਜ਼ਾਦ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨ ਸਭਾ ਤੋਂ ਬਾਹਰ ਜਾਣ ਲਈ ਆਖਿਆ ਗਿਆ। ਜ਼ਿਕਰਯੋਗ ਹੈ ਕਿ ਹਾਊਸ ਦੇ ਸਪੀਕਰ ਟੈੱਡ ਆਰਨੌਟ ਨੇ ਰਵਾਇਤੀ ਫਲਸਤੀਨੀ ਸਕਾਰਫ ਕੈਫੀਯੇਹ ਵਿਧਾਨ ਸਭਾ ਵਿੱਚ …

Read More »

ਕੈਨੇਡਾ ਸਰਕਾਰ ਸਿੱਖ ਭਾਈਚਾਰੇ ਦੀ ਰਾਖੀ ਲਈ ਹਮੇਸ਼ਾ ਤਿਆਰ : ਟਰੂਡੋ

ਵਿਸਾਖੀ ਦੇ ਸਮਾਗਮ ‘ਚ ਜਸਟਿਨ ਟਰੂਡੋ ਨੇ ਕੀਤਾ ਸੰਬੋਧਨ ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵਿਸਾਖੀ ਨੂੰ ਸਮਰਪਿਤ ਖਾਲਸਾ ਦਿਹਾੜੇ ਸਬੰਧੀ ਸਮਾਗਮ ਮੌਕੇ ਦੇਸ਼ ਦੇ ਸਿੱਖ ਭਾਈਚਾਰੇ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇਗੀ। ਉਨ੍ਹਾਂ ਕਿਹਾ ਕਿ …

Read More »

ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ

ਇਟੋਬੀਕੋ/ਬਿਊਰੋ ਨਿਊਜ਼ :ਇਟੋਬੀਕੋ ਦੀ ਇੱਕ ਰਿਹਾਇਸ਼ੀ ਬਿਲਡਿੰਗ ਦੇ ਇੱਕ ਅਪਾਰਟਮੈਂਟ ਵਿੱਚ ਹਿੰਸਕ ਤੌਰ ਉੱਤੇ ਦਾਖਲ ਹੋ ਕੇ 30 ਸਾਲਾ ਵਿਅਕਤੀ ਦੀ ਜਾਨ ਲੈਣ ਵਾਲੇ ਤਿੰਨ ਮਸਕੂਕਾਂ ਦੀ ਪੁਲਿਸ ਭਾਲ ਕਰ ਰਹੀ ਹੈ। ਇਹ ਜਾਣਕਾਰੀ ਟੋਰਾਂਟੋ ਪੁਲਿਸ ਨੇ ਦਿੱਤੀ। ਜਾਂਚਕਾਰਾਂ ਨੇ ਦੱਸਿਆ ਕਿ ਵੀਰਵਾਰ ਨੂੰ ਤੜ੍ਹਕੇ 2:30 ਵਜੇ ਤੋਂ ਪਹਿਲਾਂ ਤਿੰਨ …

Read More »

ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ

ਓਟਵਾ/ਬਿਊਰੋ ਨਿਊਜ਼ : ਕੈਨੇਡਾ ਵਿੱਚ ਇੰਟਰਨੈਸਨਲ ਸਟੂਡੈਂਟਸ ਤੇ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ (ਪੀਜੀਡਬਲਿਊਪੀ) ਹੋਲਡਰਜ ਦੇ ਭਵਿੱਖ ਨੂੰ ਲੈ ਕੇ ਚਿੰਤਤ ਕਈ ਅਹਿਮ ਸਿੱਖ ਜਥੇਬੰਦੀਆਂ ਨੇ ਫੈਡਰਲ ਸਰਕਾਰ ਤੋਂ ਇਸ ਪਾਸੇ ਸੁਧਾਰ ਕਰਨ ਦੀ ਮੰਗ ਕੀਤੀ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿੱਲਰ ਨੂੰ ਲਿਖੇ ਖੁੱਲ੍ਹੇ ਪੱਤਰ ਵਿੱਚ ਇਨ੍ਹਾਂ ਜਥੇਬੰਦੀਆਂ ਨੇ ਇੰਟਰਨੈਸ਼ਨਲ ਸਟੂਡੈਂਟਸ …

Read More »

ਜਗਮੀਤ ਸਿੰਘ ਦੇ ਫੈਸਲੇ ਨਾਲ ਟਰੂਡੋ ਸਰਕਾਰ ‘ਤੇ ਖਤਰੇ ਦੇ ਬੱਦਲ

ਟੋਰਾਂਟੋ/ਬਿਊਰੋ ਨਿਊਜ਼ : ਜਸਟਿਨ ਟਰੂਡੋ ਦੀ ਸਰਕਾਰ ਵੱਡੇ ਸਿਆਸੀ ਸੰਕਟ ਵਿਚ ਘਿਰਦੀ ਨਜ਼ਰ ਆ ਰਹੀ ਹੈ। ਐਨਡੀਪੀ ਆਗੂ ਜਗਮੀਤ ਸਿੰਘ ਨੇ ਪਿਛਲੇ ਦਿਨੀਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਲੋਂ ਫੈਡਰਲ ਬਜਟ ਦੇ ਹੱਕ ਵਿਚ ਵੋਟ ਪਾਉਣ ਬਾਰੇ ਫਿਲਹਾਲ ਕੋਈ ਫੈਸਲਾ ਨਹੀਂ ਲਿਆ ਗਿਆ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਭਾਵੇਂ …

Read More »

ਦੋ ਟਰੱਕਾਂ ਦੀ ਭਿਆਨਕ ਟੱਕਰ ‘ਚ ਪੰਜਾਬੀ ਨੌਜਵਾਨ ਦੀ ਮੌਤ

ਟੋਰਾਂਟੋ : ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਤੋਂ ਇੱਕ ਸਾਲ ਪਹਿਲਾਂ ਕੈਨੇਡਾ ਦੇ ਸਰੀ ਗਏ ਧਰਮਿੰਦਰ ਸਿੰਘ ਪੁੱਤਰ ਬਖਸ਼ਿਸ਼ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਧਰਮਿੰਦਰ ਸਿੰਘ ਇੱਕ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਕੈਨੇਡਾ ਦੇ ਸਰੀ ਵਿੱਚ ਰਹਿੰਦਾ ਸੀ। ਜਦੋਂ ਉਹ ਕੰਮ …

Read More »

ਡਾਕਟਰਾਂ ਨੇ ਟੈਕਸ ਤਬਦੀਲੀਆਂ ਉਤੇ ਮੁੜ ਗੌਰ ਕਰਨ ਦੀ ਸਰਕਾਰ ਨੂੰ ਕੀਤੀ ਅਪੀਲ

ਓਟਵਾ/ਬਿਊਰੋ ਨਿਊਜ਼ : ਕੈਨੇਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਫੈਡਰਲ ਸਰਕਾਰ ਨੂੰ ਆਪਣੇ ਉਸ ਪ੍ਰਸਤਾਵ ਉੱਤੇ ਮੁੜ ਵਿਚਾਰ ਕਰਨ ਲਈ ਆਖਿਆ ਜਾ ਰਿਹਾ ਹੈ ਜਿਸ ਵਿੱਚ ਮੁਨਾਫੇ ਉੱਤੇ ਟੈਕਸ ਲਾਉਣ ਦੀ ਤਜਵੀਜ਼ ਰੱਖੀ ਗਈ ਹੈ। ਡਾਕਟਰਾਂ ਦਾ ਤਰਕ ਹੈ ਕਿ ਇਸ ਨਾਲ ਉਨ੍ਹਾਂ ਦੀ ਰਿਟਾਇਰਮੈਂਟ ਦੀ ਸੇਵਿੰਗਜ਼ ਉੱਤੇ ਬਹੁਤ ਅਸਰ ਪਵੇਗਾ। ਐਸੋਸੀਏਸ਼ਨ …

Read More »