ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਮੰਗਲਵਾਰ ਨੂੰ ਐਲਾਨ ਕਰਦਿਆਂ ਆਖਿਆ ਕਿ ਉਹ ਯੂਕਰੇਨ ਵਿੱਚ ਰੂਸ ਵੱਲੋਂ ਕੀਤੇ ਜਾ ਰਹੇ ਹਮਲਿਆਂ ਉੱਤੇ ਰੋਕ ਲਾਉਣ ਦੀ ਕੋਸਿ਼ਸ਼ ਕਰਨਗੇ, ਮਹਿੰਗਾਈ ਨੂੰ ਕਾਬੂ ਕਰਨ ਦਾ ਉਪਰਾਲਾ ਕਰਨਗੇ ਤੇ ਮੱਠੇ ਪੈ ਚੁੱਕੇ ਪਰ ਅਜੇ ਵੀ ਖਤਰਨਾਕ ਕਰੋਨਾਵਾਇਰਸ ਨਾਲ ਸਿੱਝਣਗੇ। ਬਾਇਡਨ ਨੇ ਐਲਾਨ ਕੀਤਾ ਕਿ …
Read More »ਅਮਰੀਕਾ ਨੇ ਜਾਸੂਸੀ ਦੇ ਦੋਸ਼ ਵਿੱਚ 12 ਰੂਸੀ ਡਿਪਲੋਮੈਂਟਾਂ ਨੂੰ ਕੱਢਣ ਦਾ ਐਲਾਨ ਕੀਤਾ
ਅਮਰੀਕਾ ਨੇ ਯੂ ਐੱਨ ਓ ਵਿੱਚ ਰੂਸੀ ਮਿਸ਼ਨ ਦੇ 12 ਮੈਂਬਰਾਂ ਨੂੰ ਜਾਸੂਸੀ ਵਿੱਚ ਸ਼ਾਮਲ ‘ਖੁਫੀਆ ਅਧਿਕਾਰੀ’ ਹੋਣ ਦੇ ਦੋਸ਼ ਵਿੱਚ ਕੱਲ੍ਹ ਦੇਸ਼ਤੋਂ ਕੱਢਣ ਦਾ ਐਲਾਨ ਕੀਤਾ ਹੈ। ਯੂਕਰੇਨ ਉੱਤੇ ਰੂਸ ਦੇ ਹਮਲਾ ਕਰਨ ਦੇ ਪੰਜਵੇਂ ਦਿਨ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੀਸਰਕਾਰ ਨੇ ਇਹ ਕਦਮ ਚੁੱਕਿਆ ਹੈ। ਅਮਰੀਕਾ ਤੇ ਹੋਰ …
Read More »ਜੀਟੀਏ ਵਿੱਚ ਵੀਰਵਾਰ ਤੱਕ 11 ਸੈਂਟ ਤੱਕ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ
ਐਨ-ਪੋ੍ਰ ਇੰਟਰਨੈਸ਼ਨਲ ਇਨਕਾਰਪੋਰੇਸ਼ਨ ਦੇ ਚੀਫ ਪੈਟਰੋਲੀਅਮ ਵਿਸ਼ਲੇਸ਼ਕ ਰੌਜਰ ਮੈਕਨਾਈਟ ਅਨੁਸਾਰ ਜੀਟੀਏ ਦੇ ਡਰਾਈਵਰਾਂ ਨੂੰ ਇਸ ਹਫਤੇ ਵੀਰਵਾਰ ਤੱਕ ਗੈਸ ਲਈ ਕਾਫੀ ਵੱਧ ਕੀਮਤ ਦੇਣੀ ਹੋਵੇਗੀ। ਇੱਕ ਅੰਦਾਜ਼ੇ ਮੁਤਾਬਕ ਵੀਰਵਾਰ ਸਵੇਰ ਤੱਕ ਗੈਸ ਦੀਆਂ ਕੀਮਤਾਂ 11 ਸੈਂਟ ਤੱਕ ਵੱਧ ਜਾਣਗੀਆਂ। ਜੇ ਇਹ ਅੰਦਾਜ਼ਾ ਸਹੀ ਨਿਕਲਦਾ ਹੈ ਤਾਂ ਵੀਰਵਾਰ ਤੱਕ ਗੈਸ ਦੀ …
Read More »ਕੌਮਾਂਤਰੀ ਪੱਧਰ ਉੱਤੇ ਇੱਕਲੇ ਪੈ ਗਏ ਹਨ ਪੁਤਿਨ : ਫਰੀਲੈਂਡ
ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਆਖਿਆ ਕਿ ਕੈਨੇਡੀਅਨ ਸਰਕਾਰ ਆਉਣ ਵਾਲੇ ਸਮੇਂ ਵਿੱਚ ਰੂਸ ਉੱਤੇ ਹੋਰ ਆਰਥਿਕ ਪਾਬੰਦੀਆਂ ਲਾਵੇਗੀ। ਅਜਿਹਾ ਇਸ ਲਈ ਕੀਤਾ ਜਾਵੇਗਾ ਤਾਂ ਕਿ ਰੂਸ ਯੂਕਰੇਨ ਖਿਲਾਫ ਲੜਾਈ ਨੂੰ ਹੋਰ ਫੰਡ ਮੁਹੱਈਆ ਨਾ ਕਰਵਾ ਸਕੇ। ਫਰੀਲੈਂਡ ਨੇ ਆਖਿਆ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ …
Read More »ਯੂਕਰੇਨੀ ਮੂਲ ਦਾ ਕੈਨੇਡੀਅਨ ਖਿਡਾਰੀ ਰੂਸ ਖਿਲਾਫ ਜੰਗ ਦੇ ਮੈਦਾਨ ਵਿੱਚ ਨਿੱਤਰਿਆ
ਗੁਐਲਫ, ਓਨਟਾਰੀਓ ਦੇ ਯੂਕਰੇਨੀ ਮੂਲ ਦੇ ਸੌਕਰ ਖਿਡਾਰੀ ਨੇ ਆਪਣੇ ਖੇਡਾਂ ਵਾਲੇ ਬੂਟ ਉਤਾਰ ਕੇ ਜੰਗ ਵਿੱਚ ਨਿੱਤਰਣ ਦਾ ਫੈਸਲਾ ਕੀਤਾ ਹੈ। ਰੂਸ ਖਿਲਾਫ ਛਿੜੀ ਜੰਗ ਵਿੱਚ ਆਪਣੇ ਮੂਲ ਦੇਸ਼ ਯੂਕਰੇਨ ਦਾ ਸਾਥ ਦੇਣ ਲਈ ਇਸ ਖਿਡਾਰੀ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ। ਸਵਾਇਤਿਕ ਆਰਟੇਮੈਂਕੋ ਪਹਿਲਾਂ ਗੁਐਲਫ ਯੂਨਾਈਟਿਡ ਵੱਲੋਂ ਖੇਡਦਾ …
Read More »ਯੂਕਰੇਨ ਉੱਤੇ ਰੂਸੀ ਫੌਜ ਦਾ ਜ਼ੋਰਦਾਰ ਹਮਲਾ, ਧਮਾਕਿਆਂ ਨਾਲ ਸਾਰਾ ਦੇਸ਼ ਹਿੱਲ ਗਿਆ
ਅੱਜ ਵੀਰਵਾਰ ਨੂੰ ਆਖਰ ਰੂਸੀ ਫੌਜ ਨੇ ਗਵਾਂਢ ਦੇ ਛੋਟੇ ਜਿਹੇ ਦੇਸ਼ ਯੂਕਰੇਨ ਉੱਤੇ ਸਿੱਧਾ ਹਮਲਾ ਕਰ ਦਿੱਤਾ ਹੈ। ਇਹ ਹਮਲਾ ਹੋਣ ਦੇ ਵਕਤ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਉਨ੍ਹਾਂ ਨੇ ਯੂਕਰੇਨ ਵਿੱਚ ‘ਵਿਸ਼ੇਸ਼ ਫ਼ੌਜੀ ਕਾਰਵਾਈ’ ਸ਼ੁਰੂ ਕਰਨ ਦਾ ਫੈਸਲਾ ਉਸ ਦੇਸ਼ ਨੂੰ ਫੌਜ ਅਤੇ ਨਾਜ਼ੀਆਂ ਤੋਂ …
Read More »ਓਨਟਾਰੀਓ ਦੀਆਂ ਯੂਨੀਵਰਸਿਟੀਆਂ ‘ਚ ਵੈਕਸੀਨ ਤੇ ਮਾਸਕ ਸਬੰਧੀ ਨੀਤੀਆਂ ਰਹਿਣਗੀਆਂ ਲਾਗੂ
ਓਨਟਾਰੀਓ : ਪ੍ਰੋਵਿੰਸ਼ੀਅਲ ਸਰਕਾਰ ਦੇ ਮਹਾਂਮਾਰੀ ਸਬੰਧੀ ਪਾਬੰਦੀਆਂ ਹਟਾਏ ਜਾਣ ਦੇ ਬਾਵਜੂਦ ਕਈ ਕੈਨੇਡੀਅਨ ਯੂਨੀਵਰਸਿਟੀਜ਼ ਵੱਲੋਂ ਲਾਜ਼ਮੀ ਵੈਕਸੀਨੇਸ਼ਨ ਤੇ ਮਾਸਕ ਲਗਾਉਣ ਵਰਗੀਆਂ ਪਾਬੰਦੀਆਂ ਨੂੰ ਜਾਰੀ ਰੱਖਿਆ ਜਾ ਰਿਹਾ ਹੈ। ਪਹਿਲੀ ਮਾਰਚ ਤੋਂ ਓਨਟਾਰੀਓ ਵੱਲੋਂ ਵੈਕਸੀਨ ਸਰਟੀਫਿਕੇਟ ਸਿਸਟਮ ਖਤਮ ਕੀਤਾ ਜਾ ਰਿਹਾ ਹੈ। ਉਸ ਦਿਨ ਤੋਂ ਪਬਲਿਕ ਸੈਟਿੰਗਜ ਵਿੱਚ ਕਪੈਸਿਟੀ ਲਿਮਿਟ …
Read More »ਗੈਸ ਦੀਆਂ ਕੀਮਤਾਂ ਵਿੱਚ ਕਟੌਤੀ ਬਾਰੇ ਡਗ ਫੋਰਡ ਸਰਕਾਰ ਚੁੱਪ
ਓਨਟਾਰੀਓ/ਬਿਊਰੋ ਨਿਊਜ਼ : ਪ੍ਰੀਮੀਅਰ ਡੱਗ ਫੋਰਡ ਵੱਲੋਂ 2018 ਵਿੱਚ ਕੀਤੇ ਗਏ ਚੋਣ ਵਾਅਦਿਆਂ ਵਿੱਚ ਗੈਸ ਦੀਆਂ ਕੀਮਤਾਂ 10 ਸੈਂਟ ਪ੍ਰਤੀ ਲੀਟਰ ਘਟਾਉਣ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਪ੍ਰੀਮੀਅਰ ਵੱਲੋਂ ਇਹ ਵਾਅਦਾ ਵਫਾ ਨਹੀਂ ਕੀਤਾ ਗਿਆ। ਲੱਗਭਗ ਚਾਰ ਸਾਲ ਬਾਅਦ ਵੀ ਫੋਰਡ ਨੇ ਮੰਗਲਵਾਰ ਨੂੰ ਇਸ ਸਬੰਧੀ ਪੁੱਛੇ ਸਵਾਲ …
Read More »ਫੋਰਡ ਸਰਕਾਰ ਨੇ ਬਜਟ ਦੀ ਡੈੱਡਲਾਈਨ ਅੱਗੇ ਪਾਈ
ਓਨਟਾਰੀਓ/ਬਿਊਰੋ ਨਿਊਜ਼ : ਫੋਰਡ ਸਰਕਾਰ ਵੱਲੋਂ ਇੱਕ ਵਾਰੀ ਕੀਤੀ ਜਾਣ ਵਾਲੀ ਸੋਧ ਲਿਆਂਦੀ ਗਈ ਹੈ ਜਿਸ ਨਾਲ ਓਨਟਾਰੀਓ ਦਾ ਬਜਟ ਪੇਸ਼ ਕਰਨ ਲਈ ਮਿਥੀ ਗਈ ਡੈੱਡਲਾਈਨ ਅੱਗੇ ਪਾਉਣ ਵਿੱਚ ਮਦਦ ਮਿਲੇਗੀ। ਖਰਚਿਆਂ ਸਬੰਧੀ ਯੋਜਨਾ ਮਾਰਚ ਦੇ ਅੰਤ ਤੱਕ ਲਿਆਉਣ ਦੀ ਸੰਭਾਵਨਾ ਸੀ ਪਰ ਮੰਗਲਵਾਰ ਨੂੰ ਕੀਤੀ ਗਈ ਸੋਧ ਰਾਹੀਂ ਇਹ …
Read More »ਓਨਟਾਰੀਓ ਨੇ ਹਟਾਈ ਸਟੇਟ ਆਫ ਐਮਰਜੰਸੀ
ਟਰੱਕਰ ਕੌਨਵੌਏ ਦੇ ਮੁਜ਼ਾਹਰਿਆਂ ਨੂੰ ਖ਼ਤਮ ਕਰਨ ਲਈ ਲਿਆਂਦੀ ਗਈ ਸਟੇਟ ਆਫ ਐਮਰਜੰਸੀ ਓਨਟਾਰੀਓ ਵੱਲੋਂ ਹਟਾਈ ਜਾ ਰਹੀ ਹੈ। ਬੁੱਧਵਾਰ ਨੂੰ ਪ੍ਰੀਮੀਅਰ ਡੱਗ ਫੋਰਡ ਦੀ ਤਰਜ਼ਮਾਨ ਇਵਾਨਾ ਯੈਲਿਚ ਨੇ ਆਖਿਆ ਕਿ ਫੈਡਰਲ ਸਰਕਾਰ ਦੀ ਤਰਜ਼ ਉੱਤੇ ਓਨਟਾਰੀਓ ਵੀ ਅੱਜ ਸ਼ਾਮ 5:00 ਵਜੇ ਤੱਕ ਆਪਣੀ ਸਟੇਟ ਆਫ ਐਮਰਜੰਸੀ ਖ਼ਤਮ ਕਰ ਦੇਵੇਗਾ।ਇਹ …
Read More »