Breaking News
Home / ਜੀ.ਟੀ.ਏ. ਨਿਊਜ਼ (page 65)

ਜੀ.ਟੀ.ਏ. ਨਿਊਜ਼

ਕੰਜ਼ਰਵੇਟਿਵਾਂ ਨੇ ਐਮਰਜੰਸੀ ਐਕਟ ਦਾ ਸਮਰਥਨ ਕਰਨ ਤੋਂ ਕੀਤਾ ਇਨਕਾਰ

ਕੰਜ਼ਰਵੇਟਿਵਾਂ ਦੀ ਅੰਤਰਿਮ ਆਗੂ ਕੈਂਡਿਸ ਬਰਗਨ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਾਰਟੀ ਫੈਡਰਲ ਸਰਕਾਰ ਵੱਲੋਂ ਲਿਆਂਦੇ ਐਮਰਜੰਸੀ ਐਕਟ ਸਬੰਧੀ ਮਤੇ ਦਾ ਸਮਰਥਨ ਨਹੀਂ ਕਰੇਗੀ।ਜੇ ਇਹ ਮਤਾ ਪਾਸ ਹੋ ਜਾਂਦਾ ਹੈ ਤਾਂ ਫੈਡਰਲ ਸਰਕਾਰ ਨੂੰ ਐਮਰਜੰਸੀ ਐਕਟ ਲਾਗੂ ਕਰਨ ਦੀ ਸ਼ਕਤੀ ਮਿਲ ਜਾਵੇਗੀ। ਕੰਜ਼ਰਵੇਟਿਵ ਕਾਕਸ ਨਾਲ ਮੁਲਾਕਾਤ ਤੋਂ ਬਾਅਦ ਬਰਗਨ …

Read More »

ਉਨਟਾਰੀਓ ‘ਚ ਅੱਜ ਤੋਂ ਮਹਾਂਮਾਰੀ ਸਬੰਧੀ ਹੋਰਨਾਂ ਪਾਬੰਦੀਆਂ ਵਿੱਚ ਦਿੱਤੀ ਜਾਵੇਗੀ ਢਿੱਲ

ਕੋਵਿਡ-19 ਦੇ ਸੁਧਰ ਰਹੇ ਹਾਲਾਤ ਦੇ ਚੱਲਦਿਆਂ ਓਨਟਾਰੀਓ ਵਿੱਚ ਮਹਾਮਾਰੀ ਸਬੰਧੀ ਪਾਬੰਦੀਆਂ ਵਿੱਚ ਹੋਰ ਢਿੱਲ ਦਿੱਤੀ ਜਾ ਰਹੀ ਹੈ। ਅੱਜ ਤੋਂ ਸੁ਼ਰੂ ਹੋ ਕੇ ਰੈਸਟੋਰੈਂਟਸ, ਜਿੰਮਜ਼ ਤੇ ਸਿਨੇਮਾਜ਼ ਵਿੱਚ ਸਮਰੱਥਾ ਦੀ ਹੱਦ ਖਤਮ ਕੀਤੀ ਜਾ ਰਹੀ ਹੈ। ਹੋਰ ਇੰਡੋਰ ਥਾਂਵਾਂ ਜਿੱਥੇ ਵੈਕਸੀਨੇਸ਼ਨ ਦੇ ਸਬੂਤ ਵਾਲਾ ਸਿਸਟਮ ਲਾਗੂ ਸੀ, ਲਈ ਵੀ …

Read More »

ਬਿਨਾਂ ਮੁਕਾਬਲੇ ਤੋਂ ਓਨਟਾਰੀਓ ਪੁਲਿਸ ਬੋਰਡ ਨੇ ਹਾਇਰ ਕੀਤਾ ਨਵਾਂ ਪੁਲਿਸ ਚੀਫ

ਕਿਸੇ ਮੁਕਾਬਲੇ ਤੋਂ ਬਿਨਾਂ ਹੀ ਓਟਵਾ ਪੁਲਿਸ ਸਰਵਿਸਿਜ਼ ਬੋਰਡ ਦੇ ਚੇਅਰ ਨੇ ਨਵੇਂ ਪੁਲਿਸ ਚੀਫ ਨੂੰ ਹਾਇਰ ਕਰ ਲਿਆ। ਸੂਤਰਾਂ ਨੇ ਦੱਸਿਆ ਕਿ ਸਾਬਕਾ ਪੁਲਿਸ ਚੀਫ ਪੀਟਰ ਸਲੋਲੀ ਨੂੰ ਹਟਾਉਣ ਲਈ ਡਾਇਨ ਡੀਨਜ਼ ਬੋਰਡ ਕੋਲ ਗਈ। ਇਸ ਤੋਂ ਬਾਅਦ ਡੀਨਜ਼ ਤੇ ਬੋਰਡ ਨੇ ਬਿਨਾਂ ਮੁਕਾਬਲੇਬਾਜ਼ੀ ਤੋਂ ਦੱਖਣੀ ਓਨਟਾਰੀਓ ਤੋਂ ਨਵੇਂ …

Read More »

ਐਮਰਸਨ ਦੇ ਪੋਰਟ ਆਫ ਐਂਟਰੀ ਉੱਤੇ ਮੁਜ਼ਾਹਰਾਕਾਰੀਆਂ ਨੇ ਲਾਇਆ ਜਾਮ, ਕਈ ਘੰਟੇ ਤੱਕ ਫਸੀਆਂ ਰਹੀਆਂ ਗੱਡੀਆਂ

ਮੈਨੀਟੋਬਾ ਆਰਸੀਐਮਪੀ ਦਾ ਕਹਿਣਾ ਹੈ ਕਿ ਮੁਜ਼ਾਹਰੇ ਕਾਰਨ ਐਮਰਸਨ ਦੇ ਪੋਰਟ ਆਫ ਐਂਟਰੀ ਨੂੰ ਬੰਦ ਕਰਨਾ ਪਿਆ। ਸੋਸ਼ਲ ਮੀਡੀਆ ਪੋਸਟ ਅਨੁਸਾਰ ਵੀਰਵਾਰ ਸਵੇਰ ਨੂੰ ਵੱਡੀ ਗਿਣਤੀ ਵਿੱਚ ਗੱਡੀਆਂ ਤੇ ਫਾਰਮ ਵਿੱਚ ਵਰਤੋਂ ਵਿੱਚ ਆਉਣ ਵਾਲੇ ਸਾਜ਼ੋ ਸਮਾਨ ਨਾਲ ਲੈਸ ਹੋ ਕੇ ਲੋਕਾਂ ਨੇ ਇੱਥੇ ਮੁਜ਼ਾਹਰਾ ਕੀਤਾ ਤੇ ਇਸ ਕਰਕੇ ਆਵਾਜਾਈ …

Read More »

ਹਰ ਹਾਲ ਵਿੱਚ ਟਰੱਕਰਜ਼ ਦੇ ਪ੍ਰਦਰਸ਼ਨਾਂ ਨੂੰ ਖ਼ਤਮ ਕਰਵਾਕੇ ਹੀ ਸਾਹ ਲੈਣਗੇ ਟਰੂਡੋ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਆਫਿਸ ਨੇ ਆਖਿਆ ਕਿ ਮੁਜ਼ਾਹਰਿਆਂ ਨੂੰ ਖ਼ਤਮ ਕਰਨ ਲਈ ਟਰੂਡੋ ਅਮਰੀਕਾ ਦੇ ਨੁਮਾਇੰਦਿਆਂ ਨਾਲ ਰਲ ਕੇ ਹਰ ਹੀਲਾ ਵਰਤਣ ਲਈ ਤਿਆਰ ਹਨ। ਇਹ ਵੀ ਦੱਸਿਆ ਗਿਆ ਕਿ ਫੈਡਰਲ ਮੰਤਰੀ ਤੇ ਉੱਘੇ ਕੈਨੇਡੀਅਨ ਅਧਿਕਾਰੀ ਅਮਰੀਕੀ ਨੁਮਾਇੰਦਿਆਂ ਨਾਲ ਰਲ ਕੇ ਟਰੱਕਰ ਕੌਨਵੌਏ ਦੇ ਮੁਜ਼ਾਹਰਿਆਂ ਨੂੰ ਨਿਯੰਤਰਿਤ ਕਰਨ …

Read More »

ਓਨਟਾਰੀਓ ਸਰਕਾਰ ਵਰਕਿੰਗ ਪਰਿਵਾਰਾਂ ਲਈ ਤਿਆਰ ਕਰ ਰਹੀ ਹੈ ਨਵੀਆਂ ਚਾਈਲਡ ਕੇਅਰ ਸਪੇਸਿਜ-

ਬਰੈਂਪਟਨ/ਬਿਊਰੋ ਨਿਊਜ਼ :ਬਰੈਂਪਟਨ ਵਿੱਚ ਵਰਕਿੰਗ ਪਰਿਵਾਰਾਂ ਦੀ ਮਦਦ ਲਈ ਓਨਟਾਰੀਓ ਸਰਕਾਰ ਐਗਨਸ ਟੇਲਰ ਪਬਲਿਕ ਸਕੂਲ ਵਿੱਚ 73 ਚਾਈਲਡ ਕੇਅਰ ਸਪੇਸਿਜ ਕਾਇਮ ਕਰਨ ਵਾਸਤੇ 2.1 ਮਿਲੀਅਨ ਡਾਲਰ ਦਾ ਨਿਵੇਸ਼ ਕਰ ਰਹੀ ਹੈ। ਇਸ ਨਿਵੇਸ਼ ਦਾ ਐਲਾਨ ਬਰੈਂਪਟਨ ਸਾਊਥ ਤੋਂ ਐਮਪੀਪੀ ਪ੍ਰਭਮੀਤ ਸਰਕਾਰੀਆ ਵੱਲੋਂ ਕੀਤਾ ਗਿਆ। ਇਹ ਨਿਵੇਸ਼ ਫੋਰਡ ਸਰਕਾਰ ਵੱਲੋਂ ਪ੍ਰੋਵਿੰਸ਼ …

Read More »

ਕੋਵਿਡ-19 ਪਾਬੰਦੀਆਂ ਹਟਾਉਣ ਬਾਰੇ ਵਿਚਾਰ ਕਰ ਰਹੀ ਹੈ ਫੋਰਡ ਸਰਕਾਰ!

ਓਨਟਾਰੀਓ/ਬਿਊਰੋ ਨਿਊਜ਼ : ਕਈ ਪ੍ਰੋਵਿੰਸਾਂ ਵੱਲੋਂ ਕੋਵਿਡ-19 ਪਾਬੰਦੀਆਂ ਵਿੱਚ ਦਿੱਤੀ ਜਾ ਰਹੀ ਢਿੱਲ ਦਰਮਿਆਨ ਫੋਰਡ ਸਰਕਾਰ ਉੱਤੇ ਵੀ ਇਹ ਦਬਾਅ ਹੈ ਕਿ ਉਹ ਸਿਹਤ ਸਬੰਧੀ ਪਾਬੰਦੀਆਂ ਵਿੱਚ ਕੋਈ ਰਿਆਇਤ ਦੇਵੇ। ਇਸ ਦੇ ਮੱਦੇਨਜਰ ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਨੇ ਆਖਿਆ ਕਿ ਓਨਟਾਰੀਓ ਹੋਰਨਾਂ ਪ੍ਰੋਵਿੰਸਾਂ ਦੀ ਤਰਜ ਉੱਤੇ ਵੈਕਸੀਨੇਸ਼ਨ ਦੇ ਸਬੂਤ ਤੇ …

Read More »

ਫਰੀਡਮ ਕੌਨਵੌਏ ਦੇ ਮੁਜ਼ਾਹਰਿਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਦਿੱਤੀ ਗਈ ਚੇਤਾਵਨੀ

ਓਟਵਾ/ਬਿਊਰੋ ਨਿਊਜ਼ : ਫਰੀਡਮ ਕੌਨਵੌਏ ਵੱਲੋਂ ਕੀਤੇ ਜਾ ਰਹੇ ਮੁਜ਼ਾਹਰਿਆਂ ਦੇ ਦੂਜੇ ਹਫਤੇ ਜਾਰੀ ਰਹਿਣ ਦੇ ਮੱਦੇਨਜਰ ਓਟਵਾ ਪੁਲਿਸ ਸਰਵਿਸ ਵੱਲੋਂ ਮੁਜ਼ਾਹਰਾਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਆਖਿਆ ਗਿਆ ਹੈ ਕਿ ਡਾਊਨਟਾਊਨ ਵਿੱਚ ਸੜਕਾਂ ਰੋਕੀ ਬੈਠੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਤੇ ਉਨ੍ਹਾਂ ਦੇ ਟਰੱਕਾਂ ਨੂੰ ਜਬਤ …

Read More »

ਕੁਰਸੀ ਖਾਤਰ ਪੰਜਾਬ ‘ਚ ਕਿਤੇ ਮੰਤਰ, ਕਿਤੇ ਤੰਤਰ ਤੇ ਕਿਤੇ ਚੱਲ ਰਿਹਾ ਜਾਦੂ

ਨਵਜੋਤ ਸਿੱਧੂ ਤੇ ਬਿਕਰਮ ਮਜੀਠੀਆ ਦੀਆਂ ਵੀਡੀਓ ਹੋਈਆਂ ਵਾਇਰਲ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ‘ਚ ਵੱਖ-ਵੱਖ ਤਰ੍ਹਾਂ ਦੀਆਂ ਵੀਡੀਓ ਸਾਹਮਣੇ ਆ ਰਹੀਆਂ ਹਨ ਅਤੇ ਵੀਡੀਓਜ਼ ਕਰਕੇ ਸਿਆਸੀ ਆਗੂ ਮਜ਼ਾਕ ਦਾ ਪਾਤਰ ਵੀ ਬਣ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਇਕ …

Read More »

ਗਵਰਨਰ ਜਨਰਲ ਮੈਰੀ ਸਾਇਮਨ ਹੋਏ ਕੋਰੋਨਾ ਪਾਜ਼ੀਟਿਵ

Parvasi News, Canada ਗਵਰਨਰ ਜਨਰਲ ਮੈਰੀ ਸਾਇਮਨ ਦਾ ਕੋਵਿਡ-19 ਟੈਸਟ ਪਾਜ਼ੀਟਿਵ ਆਇਆ ਹੈ। ਇਹ ਜਾਣਕਾਰੀ ਉਨ੍ਹਾਂ ਦੇ ਆਫਿਸ ਵੱਲੋਂ ਬੁੱਧਵਾਰ ਨੂੰ ਦਿੱਤੀ ਗਈ। ਇੱਕ ਬਿਆਨ ਵਿੱਚ ਸਾਇਮਨ ਨੇ ਆਖਿਆ ਕਿ ਉਨ੍ਹਾਂ ਨੂੰ ਹਲਕੇ ਲੱਛਣ ਮਹਿਸੂਸ ਹੋ ਰਹੇ ਹਨ ਤੇ ਉਹ ਸੈਲਫ ਆਈਸੋਲੇਸ਼ਨ ਜਾਰੀ ਰੱਖੇਗੀ।ਰੀਡੋ ਹਾਲ ਨੇ ਮੰਗਲਵਾਰ ਨੂੰ ਇਹ ਐਲਾਨ …

Read More »