Parvasi News, Ontario ਓਨਟਾਰੀਓ ਦੇ ਉੱਘੇ ਡਾਕਟਰ ਦਾ ਕਹਿਣਾ ਹੈ ਕਿ ਹੁਣ ਰੀਓਪਨਿੰਗ ਤੇ ਕੋਵਿਡ-19 ਨਾਲ ਨਜਿੱਠਣ ਲਈ ਸੰਤੁਲਿਤ ਪਹੁੰਚ ਅਪਨਾਉਣ ਦਾ ਸਮਾਂ ਆ ਗਿਆ ਹੈ। ਡਾ· ਕੀਰਨ ਮੂਰ ਨੇ ਆਖਿਆ ਕਿ ਸਾਨੂੰ ਇਸ ਵਾਇਰਸ ਨਾਲ ਰਹਿਣਾ ਸਿੱਖਣਾ ਹੋਵੇਗਾ। ਸੋਮਵਾਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਪਬਲਿਕ ਹੈਲਥ ਮਾਪਦੰਡਾਂ ਦਾ …
Read More »ਵੈਕਸੀਨ ਮੈਨਡੇਟ ਖਿਲਾਫ਼ ਟਰੱਕਰਜ਼ ਵੱਲੋਂ ਐਲਾਨੇ ਮੁਜ਼ਾਹਰੇ ਦੀ ਕੈਨੇਡੀਅਨ ਟਰੱਕਿੰਗ ਅਲਾਇੰਸ ਨੇ ਕੀਤੀ ਨਿਖੇਧੀ
ਓਟਵਾ/ਬਿਊਰੋ ਨਿਊਜ਼ : ਫੈਡਰਲ ਸਰਕਾਰ ਦੀ ਕਰੌਸ ਬਾਰਡਰ ਟਰੈਵਲ ਵੈਕਸੀਨ ਮੈਨਡੇਟ ਦੇ ਖਿਲਾਫ ਵਿਰੋਧ ਕਰਨ ਦੀ ਯੋਜਨਾ ਦੀ ਕੈਨੇਡਾ ਭਰ ਦੇ ਟਰੱਕਰਜ਼ ਦੀ ਨੁਮਾਇੰਦਗੀ ਕਰਨ ਵਾਲੀ ਫੈਡਰੇਸ਼ਨ ਵੱਲੋਂ ਨਿਖੇਧੀ ਕੀਤੀ ਗਈ ਹੈ। ਫੈਡਰੇਸ਼ਨ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਮੁਜ਼ਾਹਰੇ ਕਿਸੇ ਨੀਤੀ ਦੀ ਖਿਲਾਫਤ ਕਰਨ ਦਾ ਸੇਫ ਤੇ ਪ੍ਰਭਾਵਸ਼ਾਲੀ …
Read More »ਪੁਰਾਣੇ ਰੈਜੀਡੈਂਸ਼ੀਅਲ ਸਕੂਲ ਦੀ ਸਾਈਟ ਤੋਂ ਮਿਲੀਆਂ 93 ਕਬਰਾਂ
ਬ੍ਰਿਟਿਸ ਕੋਲੰਬੀਆ/ਬਿਊਰੋ ਨਿਊਜ਼ : ਪੁਰਾਣੇ ਰੈਜੀਡੈਂਸ਼ੀਅਲ ਸਕੂਲ ਵਾਲੀ ਸਾਈਟ ਤੋਂ 93 ਸੰਭਾਵੀ ਕਬਰਾਂ ਮਿਲਣ ਦਾ ਬ੍ਰਿਟਿਸ਼ ਕੋਲੰਬੀਆ ਫਰਸਟ ਨੇਸ਼ਨ ਵੱਲੋਂ ਐਲਾਨ ਕੀਤਾ ਗਿਆ। ਵਿਲੀਅਮਜ਼ ਲੇਕ ਫਰਸਟ ਨੇਸ਼ਨ ਅਨੁਸਾਰ ਪਿੱਛੇ ਜਿਹੇ ਕਰਵਾਏ ਗਏ ਸਰਵੇਖਣ ਦੌਰਾਨ ਜਮੀਨ ਭੇਦੀ ਰਡਾਰ ਦੀ ਵਰਤੋਂ ਦੌਰਾਨ ਇਨ੍ਹਾਂ ਕਬਰਾਂ ਦੀ ਹੋਂਦ ਦਾ ਪਤਾ ਚੱਲਿਆ। ਵਿਲੀਅਮਜ਼ ਲੇਕ ਫਰਸਟ …
Read More »35 ਫੀਸਦੀ ਕੈਨੇਡੀਅਨਜ਼ ਨੂੰ ਹੀ ਲੱਗੀ ਹੈ ਬੂਸਟਰ ਡੋਜ਼ : ਟਰੂਡੋ
ਸਾਰੇ ਕੈਨੇਡੀਅਨਜ਼ ਦੀ ਵੈਕਸੀਨੇਸ਼ਨ ਲਈ ਯਤਨ ਕੀਤੇ ਜਾਣਗੇ ਹੋਰ ਤੇਜ਼ ਓਟਵਾ/ਬਿਊਰੋ ਨਿਊਜ਼ : ਫੈਡਰਲ ਸਿਹਤ ਮੰਤਰੀ ਅਨੁਸਾਰ ਕੈਨੇਡਾ ਕੋਲ ਸਾਰੇ ਯੋਗ ਕੈਨੇਡੀਅਨਜ਼ ਨੂੰ ਕੋਵਿਡ-19 ਵੈਕਸੀਨ ਦੀ ਬੂਸਟਰ ਡੋਜ਼ ਦੇਣ ਲਈ ਕਾਫੀ ਸਪਲਾਈ ਹੈ ਪਰ ਫਿਰ ਵੀ ਅਜੇ ਤੱਕ ਸਿਰਫ 35 ਫੀਸਦੀ ਕੈਨੇਡੀਅਨਜ ਨੂੰ ਹੀ ਤੀਜੀ ਡੋਜ ਲੱਗੀ ਹੈ। ਬੁੱਧਵਾਰ ਨੂੰ …
Read More »ਵੈਕਸੀਨੇਸ਼ਨ ਨਾ ਕਰਵਾਉਣ ਵਾਲਿਆਂ ਨੂੰ ਦਿੱਤੀ ਜਾ ਸਕਦੀ ਹੈ ਪੈਕਸਲੋਵਿਡ ਪਿੱਲ : ਟੈਮ
ਓਟਵਾ : ਕੈਨੇਡਾ ਦੀ ਉੱਘੀ ਡਾਕਟਰ ਥੈਰੇਸਾ ਟੈਮ ਦਾ ਕਹਿਣਾ ਹੈ ਕਿ ਜਿਨ੍ਹਾਂ ਨੇ ਅਜੇ ਤੱਕ ਕੋਵਿਡ-19 ਵੈਕਸੀਨੇਸ਼ਨ ਨਹੀਂ ਕਰਵਾਈ ਹੈ ਉਨ੍ਹਾਂ ਨੂੰ ਨਵੇਂ ਮਨਜ਼ੂਰ ਕੀਤੇ ਗਏ ਇਲਾਜ਼ ਰਾਹੀਂ ਗੁਜਰਨਾ ਹੋਵੇਗਾ। ਪਰ ਇਸ ਟਰੀਟਮੈਂਟ ਦੀ ਸਪਲਾਈ ਅਜੇ ਬਹੁਤ ਘੱਟ ਹੈ। ਫਾਈਜਰ ਦੀ ਐਂਟੀਵਾਇਰਲ ਗੋਲੀ ਪੈਕਸਲੋਵਿਡ ਨੂੰ ਹੈਲਥ ਕੈਨੇਡਾ ਵੱਲੋਂ ਮਨਜੂਰੀ …
Read More »ਕੋਵਿਡ-19 ਲਈ ਘਰ ‘ਚ ਹੀ ਲਈ ਜਾ ਸਕਣ ਵਾਲੀ ਐਂਟੀਵਾਇਰਲ ਦਵਾਈ ਨੂੰ ਹੈਲਥ ਕੈਨੇਡਾ ਦੀ ਮਨਜ਼ੂਰੀ
ਓਟਵਾ/ਬਿਊਰੋ ਨਿਊਜ਼ : ਹੈਲਥ ਕੈਨੇਡਾ ਨੇ ਫਾਈਜ਼ਰ ਦੇ ਕੋਵਿਡ-19 ਐਂਟੀਵਾਇਰਲ ਟਰੀਟਮੈਂਟ ਪੈਕਸਲੋਵਿਡ ਨੂੰ ਦੇਸ਼ ਵਿੱਚ ਵਰਤੋਂ ਲਈ ਮਨਜ਼ੂਰੀ ਦੇ ਦਿੱਤੀ ਹੈ। ਇਹ ਪਹਿਲੀ ਅਜਿਹੀ ਐਂਟੀਵਾਇਰਲ ਦਵਾਈ ਹੈ ਜਿਸ ਨੂੰ ਘਰ ਵਿੱਚ ਹੀ ਕੈਨੇਡੀਅਨ ਲੈ ਸਕਣਗੇ ਤੇ ਇਹ ਕੋਵਿਡ-19 ਦੇ ਹਲਕੇ ਤੋਂ ਦਰਮਿਆਨੇ ਲੱਛਣਾਂ ਦਾ ਇਲਾਜ਼ ਕਰ ਸਕੇਗੀ। ਫੈਡਰਲ ਹੈਲਥ ਏਜੰਸੀ …
Read More »ਇਸ ਮਹੀਨੇ ਵੱਧ ਸਕਦੇ ਹਨ ਓਮੀਕਰੋਨ ਦੇ ਮਾਮਲੇ : ਐਲੀਅਟ
ਓਨਟਾਰੀਓ : ਕੋਵਿਡ-19 ਦੇ ਓਮੀਕਰੋਨ ਵੇਰੀਐਂਟ ਦੇ ਪਸਾਰ ਨੂੰ ਰੋਕਣ ਲਈ ਸਖਤ ਪਬਲਿਕ ਹੈਲਥ ਮਾਪਦੰਡ ਲਾਗੂ ਕਰਨ ਤੋਂ ਦੋ ਹਫਤੇ ਬਾਅਦ ਪ੍ਰੋਵਿੰਸ ਦੇ ਸਿਹਤ ਮੰਤਰੀ ਨੇ ਆਖਿਆ ਕਿ ਆਉਣ ਵਾਲੇ ਦਿਨਾਂ ਵਿੱਚ ਕੋਵਿਡ ਦੇ ਮਾਮਲੇ ਵਧਣ ਦਾ ਖਦਸ਼ਾ ਹੈ। ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਨੇ ਆਖਿਆ ਕਿ ਹਸਪਤਾਲ ਵਿੱਚ ਭਰਤੀ ਹੋਣ …
Read More »31 ਜਨਵਰੀ ਤੋਂ ਇਨਪਰਸਨ ਡਾਈਨਿੰਗ ਲਈ ਖੁੱਲ੍ਹ ਸਕਦੇ ਹਨ ਰੈਸਟੋਰੈਂਟਸ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਵਿੱਚ 31 ਜਨਵਰੀ ਤੋਂ ਰੈਸਟੋਰੈਂਟਸ ਇਨ-ਪਰਸਨ ਡਾਈਨਿੰਗ ਲਈ 50 ਫੀਸਦੀ ਸਮਰੱਥਾ ਨਾਲ ਖੁੱਲ੍ਹ ਸਕਦੇ ਹਨ। ਇਹ ਜਾਣਕਾਰੀ ਕਈ ਸਰੋਤਾਂ ਵੱਲੋਂ ਦਿੱਤੀ ਗਈ। ਪ੍ਰੀਮੀਅਰ ਡੱਗ ਫਰਡ ਵੱਲੋਂ ਵੀਰਵਾਰ ਨੂੰ ਇਸ ਸਬੰਧ ਵਿੱਚ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਫੋਰਡ ਵੱਲੋਂ ਇਹ ਸੰਕੇਤ ਦਿੱਤਾ ਗਿਆ …
Read More »ਫੈਡਰਲ ਸਰਕਾਰ ਵੈਕਸੀਨੇਸ਼ਨ ਨਾ ਕਰਵਾਉਣ ਵਾਲਿਆਂ ‘ਤੇ ਲਗਾ ਸਕਦੀ ਹੈ ਟੈਕਸ : ਟਰੂਡੋ
ਕਿਊਬਿਕ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਕੋਵਿਡ-19 ਖਿਲਾਫ ਜੰਗ ਵਿੱਚ ਇੰਸੈਂਟਿਵਜ ਤੇ ਸਖਤ ਮਾਪਦੰਡ ਕਾਰਗਰ ਸਿੱਧ ਹੁੰਦੇ ਹਨ। ਉਨ੍ਹਾਂ ਆਖਿਆ ਕਿ ਕਿਊਬਿਕ ਵਿੱਚ ਗੈਰ ਵੈਕਸੀਨੇਟਿਡ ਰੈਜੀਡੈਂਟਸ ਲਈ ਪ੍ਰਸਤਾਵਿਤ ਟੈਕਸ ਤੋਂ ਇਹ ਸਿੱਧ ਹੁੰਦਾ ਹੈ। ਉਨ੍ਹਾਂ ਆਖਿਆ ਕਿ ਕਿਊਬਿਕ ਦੀ ਤਰਜ ਉੱਤੇ ਵੈਕਸੀਨੇਸ਼ਨ ਨਾ ਕਰਵਾਉਣ ਵਾਲਿਆਂ ਉੱਤੇ …
Read More »ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਲੋਕਾਂ ‘ਤੇ ਅਸੀਂ ਟੈਕਸ ਨਹੀਂ ਲਾਵਾਂਗੇ : ਫੋਰਡ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਦਾ ਕਹਿਣਾ ਹੈ ਕਿ ਓਨਟਾਰੀਓ ਕਿਊਬਿਕ ਦੀ ਤਰਜ ਉੱਤੇ ਕੋਵਿਡ-19 ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਲੋਕਾਂ ਖਿਲਾਫ ਟੈਕਸ ਨਹੀਂ ਲਾਵੇਗਾ। ਟੋਰਾਂਟੋ ਜੂ ਵਿੱਚ ਖੋਲ੍ਹੇ ਗਏ ਵੈਕਸੀਨੇਸ਼ਨ ਕਲੀਨਿਕ ਦਾ ਜਾਇਜ਼ਾ ਲੈਣ ਗਏ ਫੋਰਡ ਨੇ ਇਹ ਟਿੱਪਣੀ ਕੀਤੀ। ਉਨ੍ਹਾਂ ਆਖਿਆ ਕਿ ਅਸੀਂ ਵੱਖਰੀ ਤਰ੍ਹਾਂ ਦੀ …
Read More »