ਓਨਟਾਰੀਓ : ਓਨਟਾਰੀਓ ਦੇ ਸਕੂਲਾਂ ਦੇ ਪ੍ਰਿੰਸੀਪਲਜ਼ ਨੂੰ ਕੋਵਿਡ-19 ਆਊਟਬ੍ਰੇਕ ਬਾਰੇ ਉਸ ਸਮੇਂ ਹੀ ਪਬਲਿਕ ਹੈਲਥ ਯੂਨਿਟਸ ਨੂੰ ਰਿਪੋਰਟ ਕਰਨ ਦੀ ਲੋੜ ਹੋਵੇਗੀ ਜਦੋਂ 30 ਫੀਸਦੀ ਵਿਦਿਆਰਥੀ ਤੇ ਅਧਿਆਪਕ ਸਕੂਲ ਵਿੱਚੋਂ ਕਿਸੇ ਆਊਟਬ੍ਰੇਕ ਕਾਰਨ ਗੈਰਹਾਜ਼ਰ ਹੋਣਗੇ। ਇਹ ਖੁਲਾਸਾ ਸਿੱਖਿਆ ਮੰਤਰਾਲੇ ਵੱਲੋਂ ਓਨਟਾਰੀਓ ਵਾਸੀਆਂ ਲਈ ਕੀਤਾ ਗਿਆ। ਪ੍ਰੋਵਿੰਸ ਨੇ ਆਖਿਆ ਕਿ …
Read More »‘ਕੈਨੇਡਾ ‘ਚ ਬਹੁਤੇ ਬੱਚਿਆਂ ਦੀ ਨਹੀਂ ਹੋ ਰਹੀ ਕੋਵਿਡ ਵੈਕਸੀਨੇਸ਼ਨ’
ਓਟਵਾ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਓਮਾਈਕ੍ਰੌਨ ਵੇਰੀਐਂਟ ਦੇ ਤੇਜ਼ੀ ਨਾਲ ਫੈਲਣ ਤੇ ਹੈਲਥ ਕੇਅਰ ਸਿਸਟਮ ਉੱਤੇ ਇੱਕ ਵਾਰੀ ਫਿਰ ਭਾਰ ਪੈਣ ਦੇ ਮੱਦੇਨਜਰ ਅਜੇ ਤੱਕ ਬਹੁਤੇ ਕੈਨੇਡੀਅਨ ਬੱਚਿਆਂ ਦੀ ਵੈਕਸੀਨੇਸ਼ਨ ਨਹੀਂ ਹੋਈ ਹੈ। ਸਰਕਾਰੀ ਡਾਟਾ ਅਨੁਸਾਰ ਪਹਿਲੀ ਜਨਵਰੀ ਨੂੰ 12 ਸਾਲ ਤੋਂ ਵੱਧ ਉਮਰ ਦੇ 87.6 …
Read More »ਡਾ. ਮੂਰ ਨੇ ਬੱਚਿਆਂ ਲਈ ਵੈਕਸੀਨੇਸ਼ਨ ਸਬੰਧੀ ਆਪਣੇ ਵਿਚਾਰ ਕੀਤੇ ਸਪੱਸ਼ਟ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੇ ਚੀਫ ਮੈਡੀਕਲ ਅਫਸਰ ਆਫ ਹੈਲਥ ਵੱਲੋਂ ਦਿੱਤੀ ਗਈ ਅਪਡੇਟ ਦੌਰਾਨ ਨਿੱਕੇ ਬੱਚਿਆਂ ਨੂੰ ਵੈਕਸੀਨੇਟ ਕਰਵਾਉਣ ਸਬੰਧੀ ਕੀਤੀਆਂ ਗਈਆਂ ਆਪਣੀਆਂ ਟਿੱਪਣੀਆਂ ਵਾਪਿਸ ਲੈ ਲਈਆਂ ਗਈਆਂ ਹਨ। ਇਨ੍ਹਾਂ ਟਿੱਪਣੀਆਂ ਉੱਤੇ ਵਿਰੋਧੀ ਧਿਰਾਂ ਵੱਲੋਂ ਤੇ ਸੋਸ਼ਲ ਮੀਡੀਆ ਉੱਤੇ ਕਾਫੀ ਨੁਕਤਾਚੀਨੀ ਕੀਤੀ ਗਈ ਸੀ। ਡਾ. ਕੀਰਨ ਮੂਰ ਨੂੰ ਇਹ …
Read More »ਫੈਡਰਲ ਸਰਕਾਰ ਨੇ ਕੈਨੇਡੀਅਨ ਟਰੱਕਰਜ਼ ਲਈ ਲਾਜ਼ਮੀ ਵੈਕਸੀਨੇਸ਼ਨ ਦੀ ਸ਼ਰਤ ਵਿੱਚ ਕੀਤੀ ਤਬਦੀਲੀ
ਟੋਰਾਂਟੋ/ਬਿਊਰੋ ਨਿਊਜ਼ : ਫੈਡਰਲ ਸਰਕਾਰ ਨੇ ਕੈਨੇਡੀਅਨ ਟਰੱਕਰਜ਼ ਲਈ ਲਾਜ਼ਮੀ ਵੈਕਸੀਨੇਸ਼ਨ ਦੀ ਸ਼ਰਤ ਵਿੱਚ ਐਨ ਮੌਕੇ ਉੱਤੇ ਆ ਕੇ ਤਬਦੀਲੀ ਕਰਨ ਦਾ ਐਲਾਨ ਕੀਤਾ ਹੈ। ਨਵੰਬਰ ਵਿੱਚ ਫੈਡਰਲ ਸਰਕਾਰ ਨੇ ਐਲਾਨ ਕੀਤਾ ਸੀ ਕਿ ਕੈਨੇਡਾ ਦਾਖਲ ਹੋਣ ਵਾਲੇ ਟਰੱਕ ਡਰਾਈਵਰਾਂ ਦਾ ਇਸ ਸ਼ਨਿੱਚਰਵਾਰ ਤੱਕ ਪੂਰੀ ਤਰ੍ਹਾਂ ਵੈਕਸੀਨੇਟ ਹੋਣਾ ਜ਼ਰੂਰੀ ਹੈ। …
Read More »ਵੈਕਸੀਨੇਸ਼ਨ ਨਾ ਕਰਵਾਉਣ ਵਾਲਿਆਂ ਤੋਂ ਨਾਰਾਜ਼ ਹਨ ਕੈਨੇਡੀਅਨ : ਟਰੂਡੋ
ਓਟਵਾ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਇੱਕ ਵਾਰੀ ਫਿਰ ਤੋਂ ਨਵੀਆਂ ਪਾਬੰਦੀਆਂ ਲੱਗਣ ‘ਤੇ ਹਜ਼ਾਰਾਂ ਦੀ ਗਿਣਤੀ ਵਿੱਚ ਸਰਜਰੀਜ਼ ਨੂੰ ਮੁਲਤਵੀ ਕੀਤੇ ਜਾਣ ਦਰਮਿਆਨ ਕੋਵਿਡ-19 ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਲੋਕਾਂ ਤੋਂ ਕੈਨੇਡੀਅਨ ਖਫਾ ਹਨ। ਟਰੂਡੋ ਨੇ ਆਖਿਆ ਕਿ ਓਮਾਈਕ੍ਰੌਨ ਵੇਰੀਐਂਟ ਆਉਣ ਤੋਂ ਬਾਅਦ ਪਿਛਲੇ ਕੁੱਝ ਹਫਤਿਆਂ ਵਿੱਚ …
Read More »ਓਨਟਾਰੀਓ ‘ਚ ਲਾਗੂ ਹੋ ਗਈਆਂ ਹਨ ਨਵੀਆਂ ਪਾਬੰਦੀਆਂ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਵਿੱਚ ਇੱਕ ਵਾਰ ਫਿਰ ਕੋਵਿਡ-19 ਸਬੰਧੀ ਮਾਪਦੰਡ ਪ੍ਰਭਾਵੀ ਹੋ ਗਏ ਹਨ। ਘੱਟੋ ਘੱਟ 17 ਜਨਵਰੀ ਤੱਕ ਸਕੂਲਾਂ ਵਿੱਚ ਕਲਾਸਾਂ ਆਨ ਲਾਈਨ ਲਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਜਦਕਿ ਹੋਰਨਾਂ ਕਾਰੋਬਾਰਾਂ ਉੱਤੇ ਲਾਈਆਂ ਗਈਆਂ ਪਾਬੰਦੀਆਂ ਅਗਲੇ 21 ਦਿਨਾਂ ਤੱਕ ਚੱਲਣਗੀਆਂ। ਹਸਪਤਾਲਾਂ ਨੂੰ ਗੈਰ ਜ਼ਰੂਰੀ ਸਰਜਰੀਜ਼ ਨੂੰ ਹਾਲ …
Read More »ਫੈਡਰਲ ਸਰਕਾਰ ਦੇਵੇਗੀ ਫਰਸਟ ਨੇਸ਼ਨ ਦੇ ਬੱਚਿਆਂ ਤੇ ਪਰਿਵਾਰਾਂ ਨੂੰ 40 ਬਿਲੀਅਨ ਡਾਲਰ ਦਾ ਮੁਆਵਜ਼ਾ
ਓਟਵਾ/ਬਿਊਰੋ ਨਿਊਜ਼ : ਫੰਡਾਂ ਤੋਂ ਸੱਖਣੇ ਚਾਈਲਡ ਵੈੱਲਫੇਅਰ ਸਿਸਟਮ ਤੋਂ ਪ੍ਰੇਸ਼ਾਨ ਫਰਸਟ ਨੇਸ਼ਨਜ਼ ਚਿਲਡਰਨ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਫੈਡਰਲ ਸਰਕਾਰ ਵੱਲੋਂ 40 ਬਿਲੀਅਨ ਡਾਲਰ ਜਾਰੀ ਕੀਤੇ ਜਾਣਗੇ। ਕੈਨੇਡਾ ਦੇ ਇਤਿਹਾਸ ਦੇ ਸਭ ਤੋਂ ਲੰਮੇਂ ਕਲਾਸ ਐਕਸ਼ਨ ਲਾਅਸੂਟ ਦੇ ਫੈਸਲੇ ਅਨੁਸਾਰ ਓਟਵਾ ਨੂੰ 20 ਬਿਲੀਅਨ ਡਾਲਰ ਰਿਜ਼ਰਵ …
Read More »ਸਕਾਰਬਰੋ ‘ਚ ਘਰ ਨੂੰ ਅੱਗ- ਮਹਿਲਾ ਵਾਲ਼-ਵਾਲ਼ ਬਚੀ
ਟੋਰਾਂਟੋ/ਬਿਊਰੋ ਨਿਊਜ਼ : ਸਕਾਰਬਰੋ ਦੇ ਇਕ ਘਰ ਵਿੱਚ ਲੱਗੀ ਜਬਰਦਸਤ ਅੱਗ ਦੌਰਾਨ ਫਾਇਰ ਅਮਲੇ ਵੱਲੋਂ ਇੱਕ ਮਹਿਲਾ ਨੂੰ ਰਿਹਾਇਸ਼ੀ ਇਮਾਰਤ ਦੀ ਖਿੜਕੀ ਵਿੱਚੋਂ ਬਾਹਰ ਕੱਢਿਆ ਗਿਆ। ਪੁਲਿਸ ਨੂੰ ਸਵੇਰੇ 4:00 ਵਜੇ ਬ੍ਰਿਮਲੇ ਰੋਡ ਨੇੜੇ ਲਾਅਰੈਂਸ ਐਵਨਿਊ ਈਸਟ ਦੇ ਇੱਕ ਘਰ ਵਿੱਚ ਅਮਲੇ ਨੂੰ ਸੱਦਿਆ ਗਿਆ। ਚਸ਼ਮਦੀਦਾਂ ਨੇ ਦੱਸਿਆ ਕਿ ਉਨ੍ਹਾਂ …
Read More »ਕੈਨੇਡਾ ਦੇ 6 ਸੂਬਿਆਂ ਵਿਚ ਕਰੋਨਾ ਮਾਮਲਿਆਂ ‘ਚ ਰਿਕਾਰਡ ਵਾਧਾ
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਵਿਚ ਕਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕਰੋਨ ਕਾਰਨ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਕੈਨੇਡਾ ਦੇ 6 ਸੂਬਿਆਂ ‘ਚ ਇਕ ਦਿਨ ‘ਚ ਕਰੋਨਾ ਵਾਇਰਸ ਦੇ ਮਾਮਲੇ ਨਵੇਂ ਸਿਖਰ ‘ਤੇ ਪਹੁੰਚੇ ਗਏ, ਜਿਸ ਨਾਲ ਵੱਖ-ਵੱਖ ਸੂਬਿਆਂ ਨੂੰ ਓਮੀਕਰੋਨ ਵੇਰੀਐਂਟ ਦੇ ਪਰਸਾਰ ਨੂੰ ਰੋਕਣ ਲਈ ਹੋਰ ਪਾਬੰਦੀਆਂ ਲਗਾਉਣ …
Read More »ਚਾਕੂ ਮਾਰ ਕੇ ਲੜਕੇ ਦੀ ਜਾਨ ਲੈਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਸਕਾਰਬਰੋ/ਬਿਊਰੋ ਨਿਊਜ : ਰੌਸਲੈਂਡ ਰੋਡ ਤੇ ਰੇਵਨਸਕ੍ਰੌਫਟ ਰੋਡ ਨੇੜੇ ਇੱਕ ਵਿਅਕਤੀ ਨੂੰ ਚਾਕੂ ਮਾਰ ਕੇ ਜਖਮੀ ਕਰ ਦਿੱਤਾ ਗਿਆ। ਦਰਹਾਮ ਪੁਲਿਸ ਨੇ ਦੱਸਿਆ ਕਿ ਇੱਕ ਹਾਊਸ ਪਾਰਟੀ ਨੂੰ ਛੱਡਣ ਤੋਂ ਬਾਅਦ ਜਦੋਂ ਇੱਕ ਵਿਅਕਤੀ ਬਾਹਰ ਆਇਆ ਤਾਂ ਉਸ ਉੱਤੇ ਚਾਕੂ ਨਾਲ ਕਈ ਵਾਰ ਕੀਤੇ ਗਏ। ਬਾਅਦ ਵਿੱਚ ਹਸਪਤਾਲ ਵਿੱਚ ਉਸ …
Read More »