Breaking News
Home / ਜੀ.ਟੀ.ਏ. ਨਿਊਜ਼ (page 71)

ਜੀ.ਟੀ.ਏ. ਨਿਊਜ਼

ਕੋਵਿਡ ਆਊਟਬ੍ਰੇਕ ਤੋਂ ਬਾਅਦ ਟੋਰਾਂਟੋ ਦੇ ਸਕੂਲ ਨੇ ਵਰਚੂਅਲ ਲਰਨਿੰਗ ਦਾ ਕੀਤਾ ਫੈਸਲਾ

ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਪਬਲਿਕ ਹੈਲਥ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਈਸਟ ਯੌਰਕ ਵਿੱਚ ਸਥਿਤ ਮਿਡਲ ਸਕੂਲ ਨੂੰ ਕੋਵਿਡ-19 ਆਊਟਬ੍ਰੇਕ ਕਾਰਨ ਇਨ-ਪਰਸਨ ਲਰਨਿੰਗ ਲਈ ਬੰਦ ਕਰ ਦਿੱਤਾ ਗਿਆ ਹੈ। ਹੁਣ ਇਸ ਸਕੂਲ ਵਿੱਚ ਮੁੜ ਵਰਚੂਅਲ ਲਰਨਿੰਗ ਸ਼ੁਰੂ ਕੀਤੀ ਜਾਵੇਗੀ। ਕੌਕਸਵੈਲ ਐਵਨਿਊ ਦੇ ਪੱਛਮ ਵਿੱਚ ਕੌਸਬਰਨ ਐਵਨਿਊ ਉੱਤੇ ਸਥਿਤ ਕੌਸਬਰਨ …

Read More »

ਜਸਟਿਨ ਟਰੂਡੋ ਨੇ ਬੀਜਿੰਗ ਓਲੰਪਿਕਸ ਦਾ ਕੀਤਾ ਡਿਪਲੋਮੈਟਿਕ ਬਾਈਕਾਟ

ਚੀਨੀ ਸਰਕਾਰ ਵੱਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਾਰਨ ਕੈਨੇਡਾ ਹੈ ਪ੍ਰੇਸ਼ਾਨ ਓਟਵਾ/ਬਿਊਰੋ ਨਿਊਜ਼ : ਚੀਨ ਵੱਲੋਂ ਵਾਰੀ ਵਾਰੀ ਮਨੁੱਖੀ ਅਧਿਕਾਰਾਂ ਦੀ ਉਲੰਘਣਾਂ ਕਰਨ ਖਿਲਾਫ ਰੋਸ ਪ੍ਰਗਟਾਉਂਦਿਆਂ ਹੋਇਆਂ ਕੈਨੇਡੀਅਨ ਸਰਕਾਰ ਦੇ ਅਧਿਕਾਰੀਆਂ ਨੇ ਬੀਜਿੰਗ ਓਲੰਪਿਕਸ ਦਾ ਡਿਪਲੋਮੈਟਿਕ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨੇ ਨੂੰ ਡਿਪਲੋਮੈਟਿਕ ਬਾਈਕਾਟ …

Read More »

ਮਿਸੀਸਾਗਾ ਐਲੀਮੈਂਟਰੀ ਸਕੂਲ ‘ਚ ਮਿਲੇ ਕਰੋਨਾ ਦੇ 21 ਨਵੇਂ ਮਾਮਲੇ

ਮਿਸੀਸਾਗਾ: ਮਿਸੀਸਾਗਾ ਦੇ ਐਲੀਮੈਂਟਰੀ ਸਕੂਲ ਦੀਆਂ ਪੰਜ ਕਲਾਸਾਂ ਦੇ ਵਿਦਿਆਰਥੀਆਂ ਵਿੱਚ ਕੋਵਿਡ-19 ਦੇ 21 ਮਾਮਲੇ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਆਈਸੋਲੇਟ ਕਰਨ ਦੀ ਹਦਾਇਤ ਕੀਤੀ ਗਈ ਹੈ। ਇਹ ਜਾਣਕਾਰੀ ਸਕੂਲ ਬੋਰਡ ਨੇ ਦਿੱਤੀ। ਡਫਰਿਨ ਪੀਲ ਕੈਥੋਲਿਕ ਡਿਸਟ੍ਰਿਕਟ ਸਕੂਲ ਬੋਰਡ ਅਨੁਸਾਰ 30 ਨਵੰਬਰ ਨੂੰ ਵਨੀਤਾ ਰੋਡ ਉੱਤੇ ਸੇਂਟ ਜੇਮਜ਼ ਕੈਥੋਲਿਕ …

Read More »

ਕੋਵਿਡ-19 ਟੈਸਟਿੰਗ ਬਾਰੇ ਪ੍ਰੋਵਿੰਸ ਦੀ ਪਹੁੰਚ ਬਿਲਕੁਲ ਸਹੀ : ਡਗ ਫੋਰਡ

ਓਨਟਾਰੀਓ/ਬਿਊਰੋ ਨਿਊਜ਼ : ਛੁੱਟੀਆਂ ਦੇ ਸੀਜਨ ਤੋਂ ਪਹਿਲਾਂ ਰੈਪਿਡ ਟੈਸਟਸ ਵਿੱਚ ਤੇਜੀ ਲਿਆਉਣ ਦੀ ਕੀਤੀ ਜਾ ਰਹੀ ਮੰਗ ਨੂੰ ਦਰਕਿਨਾਰ ਕਰਦਿਆਂ ਪ੍ਰੀਮੀਅਰ ਡੱਗ ਫੋਰਡ ਨੇ ਆਖਿਆ ਕਿ ਕੋਵਿਡ-19 ਟੈਸਟਿੰਗ ਬਾਰੇ ਪ੍ਰੋਵਿੰਸ ਦੀ ਪਹੁੰਚ ਬਿਲਕੁਲ ਸਹੀ ਹੈ। ਓਨਟਾਰੀਓ ਦੀਆਂ ਕੁੱਝ ਕੰਮ ਵਾਲੀਆਂ ਥਾਂਵਾਂ ਉੱਤੇ ਮੁਲਾਜ਼ਮਾਂ ਲਈ ਰੈਪਿਡ ਟੈਸਟਸ ਮੁਹੱਈਆ ਕਰਵਾਏ ਜਾ …

Read More »

ਬਰੈਂਪਟਨ ‘ਚ ਪਾਰਕ ਦਾ ਨਾਮ ‘ਆਨਰਏਬਲ ਗੁਰਬਖ਼ਸ਼ ਸਿੰਘ ਮੱਲ੍ਹੀ’ ਰੱਖਿਆ ਗਿਆ

ਟੋਰਾਂਟੋ/ਸਤਪਾਲ ਸਿੰਘ ਜੌਹਲ : ਉਨਟਾਰੀਓ ਸੂਬੇ ‘ਚ ਪੰਜਾਬੀਆਂ ਦੇ ਚਹੇਤੇ ਸ਼ਹਿਰ ਬਰੈਂਪਟਨ ‘ਚ ਸਿਟੀ ਕੌਂਸਲ ਦੀ ਮਨਜ਼ੂਰੀ ਮਗਰੋਂ ਇਕ ਪਾਰਕ ਸਾਬਕਾ ਸੰਸਦ ਮੈਂਬਰ ਅਤੇ ਸੰਸਦੀ ਸਕੱਤਰ ਗੁਰਬਖਸ਼ ਸਿੰਘ ਮੱਲ੍ਹੀ ਦੇ ਨਾਮ ਨੂੰ ਸਮਰਪਿਤ ਕੀਤਾ ਗਿਆ ਹੈ। ਸ਼ਹਿਰ ਦੇ ਉੱਤਰ-ਪੂਰਬ ‘ਚ ਏਅਰਪੋਰਟ ਰੋਡ ਅਤੇ ਕੰਟਰੀਸਾਈਡ ਡ੍ਰਾਈਵ ਇਲਾਕੇ ‘ਚ ਬਰਲਵੁੱਡ ਰੋਡ ਉਪਰ …

Read More »

ਬੈਂਕ ਆਫ ਕੈਨੇਡਾ ਨੇ ਵਿਆਜ ਦਰਾਂ ਵਿੱਚ ਨਹੀਂ ਕੀਤਾ ਵਾਧਾ

ਓਟਵਾ/ਬਿਊਰੋ ਨਿਊਜ਼ : ਬੈਂਕ ਆਫ ਕੈਨੇਡਾ ਵੱਲੋਂ ਆਪਣੀਆਂ ਵਿਆਜ ਦਰਾਂ ਨੂੰ 0.25 ਫੀਸਦੀ ਉੱਤੇ ਹੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇੱਕ ਬਿਆਨ ਵਿੱਚ ਸੈਂਟਰਲ ਬੈਂਕ ਨੇ ਆਖਿਆ ਕਿ ਉਹ ਅਪ੍ਰੈਲ ਤੇ ਸਤੰਬਰ ਦਰਮਿਆਨ ਇਨ੍ਹਾਂ ਵਿਆਜ ਦਰਾਂ ਵਿੱਚ ਵਾਧਾ ਕਰਨ ਬਾਰੇ ਸੋਚ ਸਕਦਾ ਹੈ ਉਸ ਤੋਂ ਪਹਿਲਾਂ ਕਿਸੇ ਵੀ ਹਾਲ …

Read More »

ਜਿਨਸੀ ਹਮਲੇ ਦੇ ਸਬੰਧ ਵਿੱਚ ਮਿਲਟਰੀ ਦੇ ਹਿਊਮਨ ਰਿਸੋਰਸਿਜ਼ ਹੈੱਡ ਨੂੰ ਕੀਤਾ ਗਿਆ ਚਾਰਜ

ਓਟਵਾ/ਬਿਊਰੋ ਨਿਊਜ਼ : ਮਿਲਟਰੀ ਪੁਲਿਸ ਨੇ ਕੈਨੇਡੀਅਨ ਆਰਮਡ ਫੋਰਸਿਜ਼ ਦੇ ਹਿਊਮਨ ਰਿਸੋਰਸਿਜ਼ ਡਿਪਾਰਟਮੈਂਟ ਦੇ ਸਾਬਕਾ ਹੈੱਡ ਖਿਲਾਫ ਕ੍ਰਿਮੀਨਲ ਚਾਰਜਿਜ਼ ਦਾਇਰ ਕੀਤੇ ਹਨ। ਇੱਥੇ ਦੱਸਣਾ ਬਣਦਾ ਹੈ ਕਿ ਲਿਬਰਲ ਸਰਕਾਰ ਵੱਲੋਂ ਇਹ ਭਰੋਸਾ ਦਿਵਾਇਆ ਗਿਆ ਸੀ ਕਿ ਉਨ੍ਹਾਂ ਵੱਲੋਂ ਜਿਨਸੀ ਸੋਸ਼ਣ ਦੇ ਮਾਮਲਿਆਂ ਦੀ ਜਾਂਚ ਦਾ ਕੰਮ ਸਿਵੀਲੀਅਨ ਅਧਿਕਾਰੀਆਂ ਨੂੰ ਸੌਂਪਿਆ …

Read More »

ਕੈਨੇਡਾ ਵਿਚ ਵੀ ਦਾਖਲ ਹੋਇਆ ਓਮੀਕਰੋਨ

ਵੈਕਸੀਨੇਸ਼ਨ ਹੀ ਵਾਇਰਸ ਤੋਂ ਬਚਣ ਦੀ ਅਹਿਮ ਕੁੰਜੀ : ਡਾ. ਮੂਰ ਓਨਟਾਰੀਓ/ਬਿਊਰੋ ਨਿਊਜ਼ : ਕੈਨੇਡਾ ਨੇ ਹੁਣ ਤੱਕ ਕੋਵਿਡ-19 ਦੇ ਨਵੇਂ ਵੇਰੀਐਂਟ ਓਮੀਕਰੋਨ ਦੇ ਪੰਜ ਦਰਜ ਕੀਤੇ। ਇਸ ਦੇ ਨਾਲ ਹੀ ਵਿਦੇਸ਼ਾਂ ਤੋਂ ਪਰਤੇ ਸੈਂਕੜੇ ਲੋਕਾਂ ਨੂੰ ਵੀ ਸਰਕਾਰ ਹਾਈ ਰਿਸਕ ਮੰਨ ਕੇ ਚੱਲ ਰਹੀ ਹੈ ਤੇ ਇਨ੍ਹਾਂ ਸਾਰਿਆਂ ਨੂੰ …

Read More »

ਏਅਰ ਟਰੈਵਲਰਜ ਲਈ ਨਵੀਆਂ ਟੈਸਟਿੰਗ ਸ਼ਰਤਾਂ ਲਾਗੂ ਕਰੇਗੀ ਫੈਡਰਲ ਸਰਕਾਰ

ਓਟਵਾ/ਬਿਊਰੋ ਨਿਊਜ਼ : ਓਮੀਕਰੋਨ ਵੇਰੀਐਂਟ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਕੈਨੇਡਾ ਵੱਲੋਂ ਆਪਣੀ ਵੈਕਸੀਨ ਬੂਸਟਰ ਸਟ੍ਰੈਟੇਜੀ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ, ਫੈਡਰਲ ਸਰਕਾਰ ਵੱਲੋਂ ਟਰੈਵਲ ਸਬੰਧੀ ਲਾਈਆਂ ਪਾਬੰਦੀਆਂ ਦੀ ਸੂਚੀ ਵਿੱਚ ਨਵੇਂ ਦੇਸ਼ਾਂ ਨੂੰ ਸਾਮਲ ਕੀਤਾ ਜਾ ਰਿਹਾ ਹੈ ਤੇ ਕੈਨੇਡਾ ਦੇ ਬਾਹਰੋਂ, ਅਮਰੀਕਾ ਨੂੰ ਛੱਡ ਕੇ, ਆਉਣ …

Read More »

ਟੋਰਾਂਟੋ ਪੁਲਿਸ ਨੇ ਵੈਕਸੀਨ ਸਟੇਟਸ ਨਾ ਦੱਸਣ ਵਾਲੇ ਆਪਣੇ 200 ਮੈਂਬਰਾਂ ਨੂੰ ਭੇਜਿਆ ਛੁੱਟੀ ਉੱਤੇ

ਟੋਰਾਂਟੋ : ਟੋਰਾਂਟੋ ਪੁਲਿਸ ਅਧਿਕਾਰੀਆਂ ਲਈ ਕੋਵਿਡ-19 ਵੈਕਸੀਨੇਸ਼ਨ ਦਾ ਸਟੇਟਸ ਵਿਖਾਉਣ ਦੀ ਤਰੀਕ ਅਖੀਰ ਆ ਹੀ ਗਈ। ਟੋਰਾਂਟੋ ਪੁਲਿਸ ਵੱਲੋਂ ਆਪਣੇ ਵਰਦੀਧਾਰੀ ਤੇ ਸਿਵਲੀਅਨ ਮੈਂਬਰਾਂ ਨੂੰ ਆਪਣਾ ਵੈਕਸੀਨੇਸ਼ਨ ਸਟੇਟਸ ਵਿਖਾਉਣ ਲਈ ਆਖਿਆ ਗਿਆ ਤੇ ਜਿਹੜੇ ਅਜਿਹਾ ਨਹੀਂ ਕਰ ਸਕੇ ਉਨ੍ਹਾਂ ਨੂੰ ਬਿਨਾਂ ਤਨਖਾਹ ਦੇ ਘਰ ਰਹਿਣ ਲਈ ਆਖ ਦਿੱਤਾ ਗਿਆ …

Read More »