ਓਟਵਾ/ਬਿਊਰੋ ਨਿਊਜ਼ : ਐਨਡੀਪੀ ਕਾਕਸ ਦੀ ਹੋਣ ਜਾ ਰਹੀ ਮੀਟਿੰਗ ਵਿੱਚ ਉਨ੍ਹਾਂ ਦੇ ਆਗੂ ਜਗਮੀਤ ਸਿੰਘ ਵੱਲੋਂ ਮੂਲਵਾਸੀ ਲੋਕਾਂ ਦੇ ਹੱਕਾਂ ਦੀ ਪੈਰਵੀ ਕਰਨ ਲਈ ਆਪਣੇ ਮੈਂਬਰਾਂ ਨੂੰ ਤਿਆਰ ਕੀਤਾ ਜਾਵੇਗਾ। ਇਹ ਵੀ ਕਨਸੋਆਂ ਹਨ ਕਿ ਜਗਮੀਤ ਸਿੰਘ ਪੀਣ ਵਾਲੇ ਸਾਫ ਪਾਣੀ ਸਮੇਤ ਮੂਲਵਾਸੀ ਲੋਕਾਂ ਨਾਲ ਜੁੜੇ ਹੋਰਨਾਂ ਮਾਮਲਿਆਂ ਨੂੰ …
Read More »6 ਹੋਰ ਸਕੂਲਾਂ ‘ਚ ਟੋਰਾਂਟੋ ਹੈਲਥ ਅਧਿਕਾਰੀਆਂ ਨੇ ਐਲਾਨੀ ਕੋਵਿਡ-19 ਆਊਟਬ੍ਰੇਕ
ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਦੇ ਛੇ ਹੋਰ ਸਕੂਲਾਂ ਵਿੱਚ ਕੋਵਿਡ-19 ਆਊਟਬ੍ਰੇਕ ਦੀ ਪਬਲਿਕ ਹੈਲਥ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਟੋਰਾਂਟੋ ਪਬਲਿਕ ਹੈਲਥ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅੱਗੇ ਦੱਸੇ ਗਏ ਸਕੂਲਾਂ ਵਿੱਚ ਦੋ ਤੋਂ ਵੱਧ ਕੇਸ ਮਿਲੇ ਹਨ : ਦਾਂਤੇ ਅਲੀਘਿਏਰੀ ਅਕੈਡਮੀ, ਸਟੀਫਨ ਲੀਕੌਕ ਕਾਲਜੀਏਟ ਇੰਸਟੀਚਿਊਟ, ਸੇਂਟ ਜੂਡ …
Read More »ਵੋਟਾਂ ਦੀ ਦੁਬਾਰਾ ਗਿਣਤੀ ਤੋਂ ਬਾਅਦ ਲਿਬਰਲਾਂ ਕੋਲ ਹੋਈਆਂ 160 ਸੀਟਾਂ
ਓਟਵਾ : ਜਿਊਡੀਸ਼ੀਅਲ ਕਾਊਂਟ ਤੋਂ ਬਾਅਦ ਫੈਡਰਲ ਲਿਬਰਲਾਂ ਨੂੰ ਇੱਕ ਹੋਰ ਸੀਟ ਹਾਸਲ ਹੋ ਗਈ ਹੈ। ਚੈਟੂਗੁਏ-ਲੈਕੋਲ ਹਲਕੇ ਵਿੱਚ ਆਪਣੇ ਬਲਾਕ ਕਿਊਬਿਕੁਆ ਵਿਰੋਧੀ ਨੂੰ ਸਿਰਫ 12 ਵੋਟਾਂ ਨਾਲ ਹਰਾ ਕੇ ਬ੍ਰੈਂਡਾ ਸੈਨਾਹਨ ਇੱਕ ਵਾਰੀ ਫਿਰ ਪਾਰਲੀਮੈਂਟ ਪਰਤ ਰਹੀ ਹੈ। ਇਸ ਸੀਟ ਲਈ ਪਈਆਂ ਵੋਟਾਂ ਦੀ ਗਿਣਤੀ ਦੁਬਾਰਾ ਕੀਤੀ ਗਈ ਹੈ। …
Read More »ਕੈਨੇਡਾ ‘ਚ ਭਾਰਤ ਦੇ ਦੂਤਾਵਾਸ ਵਲੋਂ 87 ਸਾਬਕਾ ਫੌਜੀਆਂ ਦਾ ਸਨਮਾਨ
ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਚ ਭਾਰਤ ਦੇ ਦੂਤਾਵਾਸ ਅਤੇ ਕੌਂਸਲਖਾਨੇ ਵਲੋਂ ਵਿਸ਼ੇਸ਼ ਸਮਾਗਮ ਕਰਕੇ ਵਲੋਂ ਭਾਰਤੀ ਫੌਜ ਦੇ 75 ਸਾਲ ਤੋਂ ਵੱਧ ਉਮਰ ਦੇ 87 ਸਾਬਕਾ ਫੌਜੀ (ਅਫਸਰਾਂ) ਨੂੰ ‘ਵਰਿਸ਼ਟ ਯੋਧਾ’ ਸਨਮਾਨ ਦਿੱਤੇ ਗਏ। ਰਾਜਦੂਤ ਅਜੇ ਬਿਸਾਰੀਆ ਨੇ ਕਿਹਾ ਕਿ ਫੌਜੀ ਜਵਾਨਾਂ ਦੀਆਂ ਦੇਸ਼ ਪ੍ਰਤੀ ਸੇਵਾਵਾਂ …
Read More »ਜੀਟੀਏ ‘ਚ ਤੇਲ ਦੀਆਂ ਕੀਮਤਾਂ ਵਿੱਚ ਹੋਇਆ ਰਿਕਾਰਡ ਵਾਧਾ
ਟੋਰਾਂਟੋ/ਬਿਊਰੋ ਨਿਊਜ਼ : ਜੀਟੀਏ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਰਿਕਾਰਡ ਵਾਧਾ ਦਰਜ ਕੀਤਾ ਗਿਆ। ਤੇਲ ਦੀਆਂ ਕੀਮਤਾਂ ਦੋ ਸੈਂਟ ਹੋਰ ਵਧ ਗਈਆਂ ਤੇ ਹੁਣ ਤੇਲ ਦੀ ਔਸਤ ਕੀਮਤ 144.9 ਸੈਂਟ ਪ੍ਰਤੀ ਲੀਟਰ ਹੈ। ਅਜੇ ਪਿਛਲੇ ਹਫਤੇ ਹੀ ਤੇਲ ਦੀਆਂ ਕੀਮਤਾਂ ਵਿੱਚ ਅੱਠ ਸੈਂਟ ਦਾ ਇਜਾਫਾ ਹੋਇਆ ਸੀ। ਅਜਿਹਾ ਵੀ ਨਹੀਂ …
Read More »ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਸਿਟੀ ਆਫ ਟੋਰਾਂਟੋ ਦੇ ਸਟਾਫ ਦੀ ਹੋ ਸਕਦੀ ਹੈ ਛਾਂਟੀ
ਟੋਰਾਂਟੋ/ਬਿਊਰੋ ਨਿਊਜ਼ : ਜਿੱਥੋਂ ਤੱਕ ਕੋਵਿਡ-19 ਖਿਲਾਫ ਸਿਟੀ ਸਟਾਫ ਦੇ ਵੈਕਸੀਨੇਟ ਹੋਣ ਦੀ ਗੱਲ ਆਉਂਦੀ ਹੈ ਤਾਂ ਸਿਟੀ ਆਫ ਟੋਰਾਂਟੋ ਵੱਲੋਂ ਕੋਈ ਰਿਆਇਤ ਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇੱਕ ਬਿਆਨ ਵਿੱਚ ਸਿਟੀ ਨੇ ਆਖਿਆ ਕਿ ਜਿਹੜਾ ਸਟਾਫ ਮੈਂਬਰ ਕੋਵਿਡ-19 ਵੈਕਸੀਨੇਸ਼ਨ ਦੀਆਂ ਦੋਵੇਂ ਡੋਜਾਂ ਲੱਗਣ ਦਾ ਸਬੂਤ ਮੁਹੱਈਆ ਨਹੀਂ …
Read More »ਆਪਣੀ ਨਵੀਂ ਕੈਬਨਿਟ ਦਾ ਜਲਦੀ ਐਲਾਨ ਕਰਨਗੇ ਜਸਟਿਨ ਟਰੂਡੋ
ਲਿਬਰਲ ਪਾਰਟੀ ‘ਤੇ ਫਿਰ ਭਰੋਸਾ ਕਰਨ ਬਦਲੇ ਕੈਨੇਡੀਅਨਾਂ ਦਾ ਟਰੂਡੋ ਨੇ ਕੀਤਾ ਧੰਨਵਾਦ ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਉਹ ਆਪਣੇ ਨਵੇਂ ਮੰਤਰੀ ਮੰਡਲ ਦਾ ਐਲਾਨ ਅਕਤੂਬਰ ਵਿੱਚ ਕਰਨਗੇ ਉਨ੍ਹਾਂ ਆਖਿਆ ਕਿ ਇਸ ਸਾਲ ਦੇ ਅੰਤ ਤੋਂ ਪਹਿਲਾਂ ਉਹ ਪਾਰਲੀਮੈਂਟ ਦੀ ਕਾਰਵਾਈ ਸ਼ੁਰੂ ਕਰਵਾਉਣਗੇ। ਇਸ ਤੋਂ …
Read More »ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਐਮਪੀਜ਼ ਘਰੇ ਹੀ ਰਹਿਣ : ਬਲਾਂਸੇ
ਓਟਵਾ : ਬਲਾਕ ਕਿਊਬਿਕੁਆ ਆਗੂ ਯਵੇਸ ਫਰੈਂਕੌਇਸ ਬਲਾਂਸੇ ਨੂੰ ਆਖਿਆ ਕਿ ਪਾਰਲੀਮੈਂਟ ਦਾ ਅਗਲਾ ਸੈਸ਼ਨ ਸਾਰੇ ਮੈਂਬਰਾਂ ਦੀ ਨਿੱਜੀ ਹਾਜ਼ਰੀ ਵਿੱਚ ਹੋਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਜਿਨ੍ਹਾਂ ਮੈਂਬਰਾਂ ਨੇ ਕੋਵਿਡ-19 ਸਬੰਧੀ ਪੂਰਾ ਟੀਕਾਕਰਣ ਨਹੀਂ ਕਰਵਾਇਆ ਉਨ੍ਹਾਂ ਨੂੰ ਘਰ ਵਿੱਚ ਹੀ ਰਹਿਣਾ ਚਾਹੀਦਾ ਹੈ। ਮਾਰਚ 2020 ਤੋਂ ਮਹਾਂਮਾਰੀ ਦਾ ਪ੍ਰਕੋਪ …
Read More »ਅਕਤੂਬਰ ਤੋਂ ਓਨਟਾਰੀਓ ਦੀਆਂ ਘੱਟ ਤੋਂ ਘੱਟ ਉਜਰਤਾਂ ‘ਚ ਹੋਵੇਗਾ ਵਾਧਾ
ਟੋਰਾਂਟੋ/ਬਿਊਰੋ ਨਿਊਜ਼ : ਅਕਤੂਬਰ ਮਹੀਨੇ ਤੋਂ ਓਨਟਾਰੀਓ ਦੇ ਕਰਮਚਾਰੀਆਂ ਦੀਆਂ ਘੱਟ ਤੋਂ ਘੱਟ ਉਜਰਤਾਂ ਵਿੱਚ ਵਾਧਾ ਹੋਣ ਜਾ ਰਿਹਾ ਹੈ। 2018 ਤੋਂ 2020 ਤੱਕ ਇੱਕ ਘੰਟੇ ਲਈ ਘੱਟ ਤੋਂ ਘੱਟ ਉਜਰਤਾਂ 14 ਡਾਲਰ ਉੱਤੇ ਹੀ ਅਟਕੀਆ ਹੋਈਆਂ ਸਨ। ਕਈ ਸਾਲਾਂ ਵਿੱਚ ਇਨ੍ਹਾਂ ਉਜਰਤਾਂ ਵਿੱਚ ਹੋਣ ਵਾਲਾ ਇਹ ਦੂਜਾ ਵਾਧਾ ਹੈ। …
Read More »18 ਤੋਂ 24 ਸਾਲ ਦੇ ਲੋਕਾਂ ਨੂੰ ਮੌਡਰਨਾ ਦੀ ਥਾਂ ਫਾਈਜਰ ਵੈਕਸੀਨ ਲਵਾਉਣ ਦੀ ਸਲਾਹ
ਟੋਰਾਂਟੋ : ਕੋਵਿਡ-19 ਦੀ ਮੌਡਰਨਾ ਵੈਕਸੀਨ ਲੈਣ ਵਾਲੇ ਨੌਜਵਾਨਾਂ ਵਿੱਚ ਦਿਲ ਦੀ ਬਿਮਾਰੀ ਦੇ ਵਿਲੱਖਣ ਮਾਮਲਿਆਂ ਵਿੱਚ ਇਜਾਫਾ ਹੋਣ ਤੋਂ ਬਾਅਦ ਓਨਟਾਰੀਓ ਸਰਕਾਰ ਵੱਲੋਂ 18 ਤੋਂ 24 ਸਾਲ ਉਮਰ ਵਰਗ ਦੇ ਲੋਕਾਂ ਲਈ ਫਾਈਜਰ-ਬਾਇਓਐਨਟੈਕ ਦੇ ਟੀਕਿਆਂ ਦੀ ਸਿਫਾਰਿਸ਼ ਕੀਤੀ ਗਈ ਹੈ। ਪ੍ਰੋਵਿੰਸ ਦਾ ਕਹਿਣਾ ਹੈ ਕਿ ਇਸ ਉਮਰ ਵਰਗ ਦੇ …
Read More »