ਓਨਟਾਰੀਓ : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਲੀਕਰ ਕੰਟਰੋਲ ਬੋਰਡ ਆਫ ਓਨਟਾਰੀਓ (ਐਲਸੀਬੀਓ) ਦੇ ਪ੍ਰੈਜੀਡੈਂਟ ਤੇ ਸੀਈਓ ਨੂੰ ਪੱਤਰ ਲਿਖ ਕੇ ਸਾਰੀਆਂ ਲੋਕੇਸ਼ਨਜ ਉੱਤੇ ਪੇਪਰ ਬੈਗਜ ਮੁੜ ਸ਼ੁਰੂ ਕਰਨ ਲਈ ਆਖਿਆ। ਐਲਸੀਬੀਓ ਨੇ ਸਤੰਬਰ 2023 ਵਿੱਚ ਪੇਪਰ ਬੈਗ ਬੰਦ ਕਰ ਦਿੱਤੇ ਸਨ ਤੇ ਆਪਣੇ ਕਸਟਮਰਜ ਨੂੰ ਸਮਾਨ ਖਰੀਦਣ ਲਈ …
Read More »ਲਿਬਰਲਾਂ ਤੇ ਕੰਸਰਵੇਟਿਵਾਂ ਦਰਮਿਆਨ ਲੀਡ ਘਟੀ
ਐਨਡੀਪੀ ਦੇ ਸਮਰਥਨ ‘ਚ ਵੀ ਆਈ ਗਿਰਾਵਟ : ਨੈਨੋਜ਼ ਓਟਵਾ/ਬਿਊਰੋ ਨਿਊਜ਼ : ਨੈਨੋਜ਼ ਰਿਸਰਚ ਵੱਲੋਂ ਜਾਰੀ ਕੀਤੇ ਗਏ ਨਵੇਂ ਡਾਟਾ ਅਨੁਸਾਰ ਫੈਡਰਲ ਲਿਬਰਲਾਂ ਤੇ ਕੰਸਰਵੇਟਿਵ ਪਾਰਟੀ ਦਰਮਿਆਨ ਜਿਹੜੀ ਲੀਡ ਸੀ ਉਹ ਕਾਫੀ ਘੱਟ ਗਈ ਹੈ। 20 ਫੀਸਦੀ ਅੰਕਾਂ ਨਾਲ ਜਿੱਥੇ ਕੰਸਰਵੇਟਿਵ ਪਾਰਟੀ ਅੱਗੇ ਚੱਲ ਰਹੀ ਸੀ ਉਹ ਫਾਸਲਾ ਹੁਣ 12 …
Read More »ਸਮੁੰਦਰੀ ਬੇੜਿਆਂ ਵਾਲੇ ਕੰਟੇਨਰਜ਼ ਵਿੱਚੋਂ ਬਰਾਮਦ ਕੀਤੀਆਂ ਗਈਆਂ ਚੋਰੀ ਦੀਆਂ 600 ਗੱਡੀਆਂ
ਓਨਟਾਰੀਓ/ਬਿਊਰੋ ਨਿਊਜ਼ : ਪ੍ਰੋਵਿੰਸ਼ੀਅਲ ਪੁਲਿਸ ਵੱਲੋਂ ਕੈਨੇਡਾ ਬਾਰਡਰ ਸਰਵਿਸ ਏਜੰਸੀ ਅਧਿਕਾਰੀਆਂ ਨਾਲ ਰਲ ਕੇ ਜਾਰੀ ਕੀਤੇ ਗਏ ਬਿਆਨ ਅਨੁਸਾਰ ਮਾਂਟਰੀਅਲ ਤੋਂ ਉਨ੍ਹਾਂ ਨੂੰ 600 ਚੋਰੀ ਦੀਆਂ ਗੱਡੀਆਂ ਬਰਾਮਦ ਹੋਈਆਂ ਹਨ। ਓਨਟਾਰੀਓ ਤੇ ਕਿਊਬਿਕ ਪੁਲਿਸ ਵੱਲੋਂ ਪਿਛਲੇ ਚਾਰ ਮਹੀਨਿਆਂ ਤੋਂ ਕੀਤੀ ਜਾ ਰਹੀ ਜਾਂਚ ਤੋਂ ਬਾਅਦ ਇਹ ਸਫਲਤਾ ਹਾਸਲ ਹੋਈ ਹੈ। …
Read More »ਨੈਕਸਸ ਦੀ ਐਪਲੀਕੇਸ਼ਨ ਫੀਸ 50 ਡਾਲਰ ਦੀ ਥਾਂ ਹੋਵੇਗੀ 120 ਡਾਲਰ
ਓਟਵਾ/ਬਿਊਰੋ ਨਿਊਜ਼ : ਨੈਕਸਸ ਦੀ ਬਦੌਲਤ ਕੈਨੇਡਾ ਤੇ ਅਮਰੀਕਾ ਵਿੱਚ ਬਿਨਾਂ ਕਿਸੇ ਦੇਰ ਦੇ ਆ ਜਾ ਸਕਣ ਵਾਲੇ ਟਰੈਵਲਰਜ਼ ਨੂੰ ਸਤੰਬਰ ਤੋਂ ਬਾਅਦ ਦੁੱਗਣਾ ਮੁੱਲ ਤਾਰਨਾ ਪੈ ਸਕਦਾ ਹੈ। ਕੈਨੇਡੀਅਨ ਅਧਿਕਾਰੀਆਂ ਅਨੁਸਾਰ ਪਹਿਲੀ ਅਕਤੂਬਰ ਤੋਂ ਪਹਿਲਾਂ ਤੋਂ ਹੀ ਕੈਨੇਡਾ ਤੇ ਅਮਰੀਕਾ ਦਰਮਿਆਨ ਤੇਜ਼ੀ ਨਾਲ ਸਫਰ ਕਰਨ ਵਾਲੇ ਟਰੈਵਲਰਜ਼ ਨੂੰ ਨੈਕਸਸ …
Read More »ਮਹਿਲਾ ਨੂੰ ਅਗਵਾ ਕਰਨ ਵਾਲੇ 2 ਮਸ਼ਕੂਕਾਂ ਨੂੰ ਪੁਲਿਸ ਵੱਲੋਂ ਕੀਤਾ ਗਿਆ ਚਾਰਜ
ਮਿਸੀਸਾਗਾ/ਬਿਊਰੋ ਨਿਊਜ਼ : ਇੱਕ ਮਹਿਲਾ ਨੂੰ ਜ਼ਬਰਦਸਤੀ ਆਪਣੀ ਗੱਡੀ ਵਿੱਚ ਲੱਦ ਕੇ ਉਸ ਨੂੰ ਦੇਹ ਵਪਾਰ ਦੇ ਧੰਦੇ ਵਿੱਚ ਪਾਉਣ ਲਈ ਮਿਸੀਸਾਗਾ ਦੇ ਹੋਟਲ ਵਿੱਚ ਲਿਜਾਣ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਵੱਲੋਂ ਚਾਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਰਹਾਮ ਰੀਜਨਲ ਪੁਲਿਸ ਵੱਲੋਂ ਦਿੱਤੀ ਗਈ। 31 ਮਾਰਚ ਨੂੰ ਰਾਤੀਂ 10:30 ਵਜੇ …
Read More »ਫੋਰਡ ਸਰਕਾਰ ਨੇ ਪੇਸ਼ ਕੀਤਾ 214 ਬਿਲੀਅਨ ਦੇ ਖਰਚੇ ਵਾਲਾ ਬਜਟ
ਲਿਬਰਲ ਆਗੂ ਬੌਨੀ ਕ੍ਰੌਂਬੀ ਨੇ ਬਜਟ ਦੀ ਜਮ ਕੇ ਕੀਤੀ ਆਲੋਚਨਾ ਓਨਟਾਰੀਓ/ਬਿਊਰੋ ਨਿਊਜ਼ : ਡਗ ਫੋਰਡ ਸਰਕਾਰ ਨੇ ਓਨਟਾਰੀਓ ਦੇ ਇਤਿਹਾਸ ਦਾ ਸਭ ਤੋਂ ਵੱਧ ਖਰਚੇ ਵਾਲਾ, ਜੋ ਕਿ 214.5 ਬਿਲੀਅਨ ਡਾਲਰ ਹੈ, ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਪੀਟਰ ਬੈਥਲੈਨਫੈਲਵੀ ਨੇ ਇਸ ਬਜਟ ਨੂੰ “ਬਿਹਤਰ ਓਨਟਾਰੀਓ ਦਾ ਨਿਰਮਾਣ” ਨਾਂ …
Read More »ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ
ਓਟਵਾ/ਬਿਊਰੋ ਨਿਊਜ਼ : ਕੋਵਿਡ-19 ਮਹਾਂਮਾਰੀ ਦੌਰਾਨ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 200 ਮੁਲਾਜ਼ਮਾਂ ਨੂੰ ਕੈਨੇਡਾ ਰੈਵਨਿਊ ਏਜੰਸੀ ਵੱਲੋਂ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਸੀਆਰਏ ਦਾ ਕਹਿਣਾ ਹੈ ਕਿ 15 ਮਾਰਚ ਤੱਕ 232 ਮੁਲਾਜ਼ਮਾਂ ਨੇ ਜਾਅਲੀ ਢੰਗ ਨਾਲ ਕੈਨੇਡਾ ਐਮਰਜੰਸੀ ਰਿਸਪਾਂਸ ਬੈਨੇਫਿਟ ਲਈ ਅਪਲਾਈ ਕੀਤਾ ਤੇ ਇਨ੍ਹਾਂ ਨੂੰ ਹਾਸਲ …
Read More »ਮਿਸੀਸਾਗਾ ਦੇ ਪਲਾਜ਼ਾ ‘ਚ ਚੱਲੀ ਗੋਲੀ, ਇੱਕ ਹਲਾਕ ਅਤੇ ਇੱਕ ਜ਼ਖ਼ਮੀ
ਮਿਸੀਸਾਗਾ/ਬਿਊਰੋ ਨਿਊਜ਼ : ਮਿਸੀਸਾਗਾ ਦੇ ਇੱਕ ਪਲਾਜ਼ਾ ਵਿੱਚ ਰਾਤ ਸਮੇਂ ਚੱਲੀ ਗੋਲੀ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਐਮਰਜੈਂਸੀ ਅਮਲੇ ਨੂੰ ਡਿਕਸੀ ਰੋਡ ਤੇ ਦ ਕੁਈਨਜ਼ਵੇਅ ਨੇੜੇ ਕਮਰਸ਼ੀਅਲ ਪਲਾਜ਼ਾ ਵਿੱਚ ਗੋਲੀ ਚੱਲਣ ਦੀਆਂ ਖਬਰਾਂ ਦੇ ਕੇ ਰਾਤੀਂ 2:45 ਉੱਤੇ ਸੱਦਿਆ …
Read More »ਫਲਸਤੀਨ ਨੂੰ ਅਜ਼ਾਦ ਦੇਸ਼ ਦਾ ਦਰਜਾ ਦਿਵਾਉਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਮੈਂਟ ‘ਚ ਪਾਸ
ਓਟਵਾ/ਬਿਊਰੋ ਨਿਊਜ਼ : ਫਲਸਤੀਨ ਨੂੰ ਅਜ਼ਾਦ ਦੇਸ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਗਿਆ ਮਤਾ ਥੋੜ੍ਹੀ ਜੱਦੋ ਜਹਿਦ ਤੋਂ ਬਾਅਦ ਪਾਰਲੀਮੈਂਟ ਵਿੱਚ ਪਾਸ ਹੋ ਗਿਆ। ਲਿਬਰਲਾਂ ਵੱਲੋਂ ਇਸ ਵਿੱਚ ਕਾਫੀ ਸੋਧ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਹਿਲਾਂ ਤਾਂ ਲਿਬਰਲਾਂ ਨੇ ਇਹ ਸੰਕੇਤ ਦਿੱਤਾ ਕਿ ਉਹ ਵਿਰੋਧੀ ਧਿਰ ਨੂੰ ਆਪਣੀ …
Read More »ਕੰਸਰਵੇਟਿਵ ਪਾਰਟੀ ਵਿੱਚ ਸਾਮਲ ਹੋ ਸਕਦੇ ਹਨ ਹਾਊਸਫਾਦਰ!
ਓਟਵਾ : ਐਨਡੀਪੀ ਵੱਲੋਂ ਫਲਸਤੀਨ ਨੂੰ ਵੱਖਰੇ ਦੇਸ ਵਜੋਂ ਮਾਨਤਾ ਦੇਣ ਲਈ ਲਿਆਂਦੇ ਮਤੇ ਦੇ ਪਾਸ ਹੋਣ ਮਗਰੋਂ ਲਿਬਰਲ ਐਮਪੀ ਐਂਥਨੀ ਹਾਊਸਫਾਦਰ ਨੇ ਖਫਾ ਹੁੰਦਿਆਂ ਆਖਿਆ ਕਿ ਉਹ ਲਿਬਰਲ ਕਾਕਸ ਵਿੱਚ ਆਪਣੀ ਥਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕੰਸਰਵੇਟਿਵ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਵੀ ਇਨਕਾਰ …
Read More »