ਟੋਰਾਂਟੋ/ਬਿਊਰੋ ਨਿਊਜ਼ : ਫੋਰਡ ਸਰਕਾਰ ਵੱਲੋਂ ਛੁੱਟੀਆਂ ਦੇ ਦਿਨਾਂ ਵਿੱਚ ਕੋਵਿਡ-19 ਵੈਕਸੀਨੇਸ਼ਨ ਸ਼ਡਿਊਲ ਨੂੰ ਮੱਠਾ ਕੀਤੇ ਜਾਣ ਉੱਤੇ ਵਿਰੋਧੀ ਧਿਰਾਂ ਵੱਲੋਂ ਇਤਰਾਜ਼ ਪ੍ਰਗਟਾਇਆ ਜਾ ਰਿਹਾ ਹੈ। ਹਾਲਾਂਕਿ ਪ੍ਰੋਵਿੰਸ ਨੂੰ ਇਸ ਮਹੀਨੇ ਫਾਈਜ਼ਰ-ਬਾਇਓਐਨਟੈਕ ਵੈਕਸੀਨ ਦੀਆਂ 90,000 ਡੋਜ਼ਾਂ ਹਾਸਲ ਹੋਈਆਂ ਹਨ ਪਰ ਹੁਣ ਤੱਕ ਇਨ੍ਹਾਂ ਵਿੱਚੋਂ ਕੁੱਝ ਡੋਜ਼ਾਂ ਹੀ ਲਾਈਆਂ ਗਈਆਂ ਹਨ। …
Read More »ਓਨਟਾਰੀਓ ਵਿੱਚ ਕੋਵਿਡ-19 ਵੈਕਸੀਨ ਕਲੀਨਿਕਸ ‘ਤੇ ਇਮਿਊਨਾਈਜ਼ੇਸ਼ਨ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ
ਓਨਟਾਰੀਓ : ਛੁੱਟੀਆਂ ਵਿੱਚ ਕੋਵਿਡ-19 ਵੈਕਸੀਨੇਸ਼ਨ ਦਾ ਕੰਮ ਘਟਾਏ ਜਾਣ ਤੋਂ ਬਾਅਦ ਹੁਣ ਇੱਕ ਵਾਰੀ ਫਿਰ ਵੈਕਸੀਨੇਸ਼ਨ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ। ਪ੍ਰੋਵਿੰਸ ਨੇ ਦੱਸਿਆ ਕਿ ਐਤਵਾਰ ਨੂੰ ਪੰਜ ਵੈਕਸੀਨੇਸ਼ਨ ਕਲੀਨਿਕਸ ਖੋਲ੍ਹੇ ਗਏ ਸਨ ਤੇ ਸੋਮਵਾਰ ਤੋਂ 10 ਹੋਰ ਵੈਕਸੀਨ ਸੈਂਟਰ ਵੀ ਮੁੜ ਸ਼ੁਰੂ ਕਰ …
Read More »ਕੈਨੇਡਾ ਦੇ ਪੰਜਾਬੀ ਪੂਰੀ ਤਰ੍ਹਾਂ ਕੁੱਦ ਚੁੱਕੇ ਹਨ ਕਿਸਾਨੀ ਸੰਘਰਸ਼ ‘ਚ
ਟੋਰਾਂਟੋ/ਸਤਪਾਲ ਸਿੰਘ ਜੌਹਲ : ਸੰਘਰਸ਼ੀਲ ਕਿਸਾਨਾਂ ਵਲੋਂ ਦਿੱਲੀ ਦੀਆਂ ਸਰਹੱਦਾਂ ਘੇਰਨ ਨੂੰ ਭਾਵੇਂ ਇਕ ਮਹੀਨੇ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ ਪਰ ਉਨ੍ਹਾਂ ਦੇ ਸਮਰੱਥਨ ‘ਚ ਸੰਸਾਰ ਭਰ ‘ਚ ਬੈਠੇ ਪੰਜਾਬੀਆਂ ਦਾ ਜੋਸ਼ ਮੱਠਾ ਨਹੀਂ ਪਿਆ। ਕੈਨੇਡਾ ਦੇ ਪੰਜਾਬੀ ਪੂਰੀ ਤਰ੍ਹਾਂ ਕਿਸਾਨੀ ਸੰਘਰਸ਼ ‘ਚ ਕੁੱਦ ਚੁੱਕੇ ਹਨ। ਕੈਨੇਡਾ ਦੇ …
Read More »ਨਵ ਭਾਟੀਆ ਨੇ ਕੈਨੇਡਾ ਇੰਡੀਆ ਫਾਊਂਡੇਸ਼ਨ ਵੱਲੋਂ ਦਿੱਤੇ ਜਾਣ ਵਾਲੇ ਐਵਾਰਡ ਨੂੰ ਲੈਣ ਤੋਂ ਕੀਤਾ ਇਨਕਾਰ
ਓਨਟਾਰੀਓ/ਬਿਊਰੋ ਨਿਊਜ਼ : ਕੈਨੇਡਾ ਵਿਚ ਸੁਪਰਮੈਨ ਵਜੋਂ ਜਾਣੇ ਜਾਂਦੇ ਨਵਦੀਪ ਸਿੰਘ ਉਰਫ ਨਵ ਭਾਟੀਆ ਨੇ ਕੈਨੇਡਾ ਇੰਡੀਆ ਫਾਊਂਡੇਸ਼ਨ ਵੱਲੋਂ ਦਿੱਤੇ ਜਾਣ ਵਾਲੇ ਐਵਾਰਡ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ। ਭਾਟੀਆ ਨੇ ਇਹ ਫੈਸਲਾ ਭਾਰਤ ਵਿੱਚ ਨਰਿੰਦਰ ਮੋਦੀ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਖਿਲਾਫ ਕੀਤਾ ਹੈ। ਭਾਟੀਆ ਨੇ …
Read More »ਆਨਲਾਈਨ ਪੇਪਰਾਂ ‘ਚ ਬੱਚੇ ਕਰ ਰਹੇ ਨੇ ਨਕਲ
ਟੋਰਾਂਟੋ/ਬਿਊਰੋ ਨਿਊਜ਼ : ਕਰੋਨਾ ਵਾਇਰਸ ਕਾਰਨ ਬਹੁਤ ਸਾਰੇ ਦੇਸ਼ਾਂ ਵਿਚ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਕਰੋਨਾ ਦੇ ਖਤਰੇ ਤੋਂ ਬੱਚਿਆਂ ਨੂੰ ਬਚਾਉਣ ਲਈ ਹਰ ਸਕੂਲ ਆਨਲਾਈਨ ਪੜ੍ਹਾਈ ਨੂੰ ਪਹਿਲ ਦੇ ਰਿਹਾ ਹੈ ਪਰ ਇਸ ਦੌਰਾਨ ਇਕ ਖਰਾਬ ਗੱਲ ਇਹ ਸਾਹਮਣੇ ਆ ਰਹੀ ਹੈ ਕਿ ਬਹੁਤੇ ਵਿਦਿਆਰਥੀ ਆਨਲਾਈਨ ਕਲਾਸਾਂ ਦੌਰਾਨ …
Read More »ਪੰਜਾਬੀ ਮੂਲ ਦੇ ਵਿਦਿਆਰਥੀ ਦੀ ਬਰੈਂਪਟਨ ‘ਚ ਸੜਕ ਹਾਦਸੇ ਦੌਰਾਨ ਮੌਤ
ਬਰੈਂਪਟਨ/ਬਿਊਰੋ ਨਿਊਜ਼ ਕੈਨੇਡਾ ਪੜ੍ਹਨ ਆਏ ਪੰਜਾਬੀ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਬਰੈਂਪਟਨ ‘ਚ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਫਤਿਆਬਾਦ ਨਾਲ ਸਬੰਧਤ ਅੰਮ੍ਰਿਤਪਾਲ ਸਿੰਘ ਪੜ੍ਹਾਈ ਦਾ ਖਰਚਾ ਪੂਰਾ ਕਰਨ ਲਈ ਪਾਰਟ ਟਾਈਮ ਕੰਮ ਕਰਦਾ ਸੀ। ਰੋਜ਼ਾਨਾ ਵਾਂਗ ਜਦੋਂ ਉਹ ਪਿਛਲੇ …
Read More »ਟੈਲੀਫੋਨ ਘੁਟਾਲੇ ‘ਚ ਸ਼ਾਮਲ ਭਾਰਤੀ ਮੂਲ ਦਾ ਨੌਜਵਾਨ ਗ੍ਰਿਫਤਾਰ
ਟੋਰਾਂਟੋ : ਕੈਨੇਡਾ ਵਿਚ ਭਾਰਤੀ ਮੂਲ ਦੇ 25 ਸਾਲਾ ਨੌਜਵਾਨ ਨੂੰ ਕਥਿਤ ਤੌਰ ‘ਤੇ ਕਈ ਕੌਮਾਂਤਰੀ ਟੈਲੀਫੋਨ ਘੁਟਾਲਿਆਂ ਵਿਚ ਸ਼ਾਮਲ ਹੋਣ ਲਈ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮ ਨੂੰ ਦੇਸ਼ ਦੇ ਬਾਹਰ ਸਥਿਤ ਲੋਕ ਪੈਸਿਆਂ ਦੀ ਹੇਰਾਫੇਰੀ ਦੇ ਲਈ ਕੰਮ …
Read More »ਬਰੈਂਪਟਨ ‘ਚ ਕਰੋਨਾ ਖਿਲਾਫ ਲੜਾਈ ਲੜਨ ਵਾਲੀ ਵਿਲਮਾ ਵ੍ਹਾਈਟ ਨੂੰ ਦਿੱਤੀ ਗਈ ਵੈਕਸੀਨ ਦੀ ਪਹਿਲੀ ਡੋਜ਼
ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ‘ਚ ਕਰੋਨਾ ਖਿਲਾਫ਼ ਲੜਾਈ ਲੜਨ ਵਾਲੀ ਪਰਸਨਲ ਸਪੋਰਟ ਵਰਕਰ ਵਿਲਮਾ ਵਾੲ੍ਹੀਟ ਨੂੰ ਫਾਈਜ਼ਰ ਬਾਇਓਐਨਟੈਕ ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਗਈ। ਬਰੈਂਪਟਨ ਦੇ ਸਿਵਿਕ ਹਸਪਤਾਲ ਵਿੱਚ ਆਪਣਾ ਕੋਵਿਡ-19 ਵੈਕਸੀਨ ਕਲੀਨਿਕ ਖੋਲ੍ਹਣ ਤੋਂ ਬਾਅਦ ਵਿਲੀਅਮ ਓਸਲਰ ਹੈਲਥ ਸਿਸਟਮ (ਓਸਲਰ) ਵੱਲੋਂ ਬਰੈਂਪਟਨ ਦੀ ਪਹਿਲੀ ਕੋਵਿਡ-19 ਵੈਕਸੀਨ ਦਿੱਤੀ ਗਈ। ਇਸ …
Read More »ਇਕ ਹੋਰ ਵੈਕਸੀਨ ਨੂੰ ਮਨੁੱਖੀ ਟ੍ਰਾਇਲ ਲਈ ਹੈਲਥ ਕੈਨੇਡਾ ਵੱਲੋਂ ਮਨਜ਼ੂਰੀ
ਟੋਰਾਂਟੋ : ਕਰੋਨਾ ਵਾਇਰਸ ਦੇ ਚਲਦਿਆਂ ਹੈਲਥ ਕੈਨੇਡਾ ਵੱਲੋਂ ਇਕ ਹੋਰ ਕਰੋਨਾ ਵੈਕਸੀਨ ਨੂੰ ਮਨੁੱਖੀ ਟ੍ਰਾਇਲ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਵੈਕਸੀਨ ਦੇ ਸਾਲ 2021 ਦੇ ਅੰਤ ਤੱਕ ਤਿਆਰ ਹੋਣ ਦੀ ਸੰਭਾਵਨਾ ਹੈ। ਇਸ ਵੈਕਸੀਨ ਨੂੰ ਯੂਨੀਵਰਸਿਟੀ ਆਫ ਸਸਕੈਚਵਨ ਵਿਖੇ ਵੈਕਸੀਨ ਐਂਡ ਇਨਫੈਕਸ਼ੀਅਸ ਡਜ਼ੀਜ਼ ਆਰਗੇਨਾਈਜ਼ੇਸ਼ਨ (ਵੀਡੋ) ਵੱਲੋਂ ਤਿਆਰ …
Read More »26 ਦਸੰਬਰ ਤੋਂ ਓਨਟਾਰੀਓ ‘ਚ ਫਿਰ ਲੌਕਡਾਊਨ
ਟੋਰਾਂਟੋ/ਬਿਊਰੋ ਨਿਊਜ਼ : ਓਨਟਾਰੀਓ ਵਿਚ ਕਰੋਨਾ ਵਾਇਰਸ ਦੇ ਵਧਦੇ ਹੋਏ ਪ੍ਰਭਾਵ ਨੂੰ ਦੇਖਦੇ ਹੋਏ 26 ਦਸੰਬਰ ਤੋਂ ਓਨਟਾਰੀਓ ਵਿੱਚ ਪ੍ਰੋਵਿੰਸ ਪੱਧਰ ਉੱਤੇ ਲਾਕਡਾਊਨ ਲਾਇਆ ਜਾਵੇਗਾ। ਇਸ ਦੌਰਾਨ ਸਾਰੇ ਗੈਰ ਜ਼ਰੂਰੀ ਕਾਰੋਬਾਰਾਂ ਨੂੰ ਬੰਦ ਕੀਤਾ ਜਾਵੇਗਾ। ਇਹ ਲੌਕਡਾਊਨ 26 ਦਸੰਬਰ ਨੂੰ ਰਾਤੀਂ 12:00 ਵਜੇ ਸ਼ੁਰੂ ਹੋ ਜਾਵੇਗਾ ਤੇ ਦੱਖਣੀ ਓਨਟਾਰੀਓ ਦੇ …
Read More »