ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਹ ਸਾਫ ਕਰ ਦਿੱਤਾ ਹੈ ਕਿ ਉਹ ਗੈਰ ਲੋੜੀਂਦੇ ਟਰੈਵਲ ਲਈ ਕੈਨੇਡਾ-ਅਮਰੀਕਾ ਸਰਹੱਦ ਖੋਲ੍ਹਣ ਦੇ ਦਬਾਅ ਵਿੱਚ ਨਹੀਂ ਆਉਣ ਵਾਲੇ। ਅਸੈਂਬਲੀ ਆਫ ਫਰਸਟ ਨੇਸ਼ਨਜ਼ ਨਾਲ ਵਰਚੂਅਲ ਮੀਟਿੰਗ ਵਿੱਚ ਟਰੂਡੋ ਨੇ ਆਖਿਆ ਕਿ ਐਨੀ ਜਲਦੀ ਬਾਰਡਰ ਖੋਲ੍ਹਣਾ ਖਤਰਨਾਕ ਹੋ ਸਕਦਾ ਹੈ। ਅਮਰੀਕੀ ਸਰਕਾਰ …
Read More »ਅਲਬਰਟਾ ਦੇ ਬਾਜ਼ਾਰਾਂ ‘ਚ ਲੱਗਣ ਲੱਗੀ ਭੀੜ
13 ਦਸੰਬਰ ਤੋਂ ਲੱਗਣਗੀਆਂ ਨਵੀਆਂ ਕਰੋਨਾ ਪਾਬੰਦੀਆਂ ਅਲਬਰਟਾ/ਬਿਊਰੋ ਨਿਊਜ਼ : ਕੈਨੇਡਾ ਦੇ ਸੂਬੇ ਅਲਬਰਟਾ ਵਿਚ ਕਰੋਨਾ ਵਾਇਰਸ ਕਾਰਨ ਨਿਯਮਾਂ ਨੂੰ ਸਖਤ ਕੀਤਾ ਜਾ ਰਿਹਾ ਹੈ। ਇਥੇ 13 ਦਸੰਬਰ ਤੋਂ ਅਗਲੇ 28 ਦਿਨਾਂ ਲਈ ਕੈਫੇ, ਬਾਰ, ਰੈਸਟੋਰੈਂਟ, ਸੈਲੂਨ ਵੀ ਬੰਦ ਰੱਖੇ ਜਾਣਗੇ। ਇਸੇ ਲਈ ਲੋਕਾਂ ਨੇ ਇਸ ਤੋਂ ਪਹਿਲਾਂ ਖਰੀਦਦਾਰੀ ਕੀਤੀ। …
Read More »ਕੈਨੇਡਾ ਵਾਸੀਆਂ ਨੂੰ ਛੁੱਟੀਆਂ ਮੌਕੇ ਇਕੱਠ ਨਾ ਕਰਨ ਦੀ ਅਪੀਲ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਭਰ ਵਿੱਚ ਸਿਹਤ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਛੁੱਟੀਆਂ ਸਮੇਂ ਇੱਕਠ ਨਾ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ ਪਰ ਨਵੇਂ ਸਰਵੇਖਣ ਤੋਂ ਸਾਹਮਣੇ ਆਇਆ ਹੈ ਕਿ ਕੁੱਝ ਲੋਕ ਸੁਣ ਹੀ ਨਹੀਂ ਰਹੇ। ਐਂਗਸ ਰੀਡ ਇੰਸਟੀਚਿਊਟ ਵੱਲੋਂ ਜਾਰੀ ਨਵੇਂ ਡਾਟਾ ਵਿੱਚ ਪਾਇਆ ਗਿਆ ਕਿ ਕੈਨੇਡੀਅਨਾਂ ਵਿੱਚੋਂ ਬਹੁਤਿਆਂ …
Read More »ਕਮਲਾ ਹੈਰਿਸ ਵਲੋਂ ਭਾਰਤ ‘ਚ ਕਿਸਾਨਾਂ ‘ਤੇ ਪਾਣੀ ਦੀਆਂ ਬੁਛਾੜਾਂ ਤੇ ਅੱਥਰੂ ਗੈਸ ਛੱਡਣ ਦੀ ਨਿੰਦਾઠ
ਵਾਸ਼ਿੰਗਟਨ : ਅਮਰੀਕਾ ਦੀ ਨਵੀਂ ਚੁਣੀ ਗਈ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਕਿਹਾ ਕਿ ਭਾਰਤ ਦੀ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਭਾਰਤ ਸਰਕਾਰ ਵਲੋਂ ਕੀਤੇ ਦਮਨ ਨੂੰ ਦੇਖ ਕੇ ਅਸੀਂ ਬੜੇ ਹੈਰਾਨ ਹਾਂ। ਕਮਲਾ ਹੈਰਿਸ ਨੇ ਕਿਹਾ ਕਿ ਇਹ ਸਰਕਾਰੀ ਜ਼ੁਲਮ ਕਿਸਾਨਾਂ …
Read More »ਕੈਨੇਡਾ ਦੀ ਸੰਸਦ ‘ਚ ਗੂੰਜਿਆ ਪੰਜਾਬੀਆਂ ਦਾ ਕਿਸਾਨ ਅੰਦੋਲਨ
5 ਸੰਸਦ ਮੈਂਬਰਾਂ ਨੇ ਸੈਸ਼ਨ ਦੌਰਾਨ ਚੁੱਕਿਆ ਮੁੱਦਾ, ਟਰੂਡੋ ਨੇ ਦਿੱਤਾ ਭਾਰਤ ਨਾਲ ਗੱਲਬਾਤ ਦਾ ਭਰੋਸਾ ਭਾਰਤ ਵਿਚ ਸਥਿਤੀ ਚਿੰਤਾਜਨਕ ਹੈ ਤੇ ਕੈਨੇਡਾ ਵਿਚ ਰਹਿਣ ਵਾਲੇ ਪੰਜਾਬੀ ਮੂਲ ਦੇ ਵਿਅਕਤੀ ਵੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਲੈ ਕੇ ਚਿੰਤਤ ਹਨ। ਕੈਨੇਡਾ ਹਮੇਸ਼ਾ ਸ਼ਾਂਤੀਪੂਰਵਕ ਪ੍ਰਦਰਸ਼ਨ ਦਾ ਸਮਰਥਕ ਰਿਹਾ ਹੈ ਤੇ ਅਸੀਂ ਹਮੇਸ਼ਾ …
Read More »ਕੈਨੇਡਾ ਨੂੰ ਕਰੋਨਾ ਵੈਕਸੀਨ ਦੇਰੀ ਨਾਲ ਮਿਲਣ ਦੀ ਸੰਭਾਵਨਾ
ਟੋਰਾਂਟੋ/ਸਤਪਾਲ ਸਿੰਘ ਜੌਹਲ ਕਰੋਨਾ ਦੀ ਦੂਸਰੀ ਭਿਆਨਕ ਲਹਿਰ ਦੇ ਚਲਦਿਆਂ ਕੈਨੇਡਾ ਸਰਕਾਰ ਕੋਵਿਡ-19 ਦੀ ਦਵਾਈ ਬਾਰੇ ਵਿਰੋਧੀ ਧਿਰ ਦੇ ਦਬਾਅ ਹੇਠ ਹੈ। ਅਮਰੀਕਾ, ਇੰਗਲੈਂਡ, ਜਰਮਨੀ ਵਿਚ ਜਲਦੀ ਦਵਾਈ ਆ ਜਾਣ ਦੇ ਚਰਚਿਆਂ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਵੀ ਸਵਾਲ ਕੀਤੇ ਜਾ ਰਹੇ ਹਨ ਕਿ ਕੈਨੇਡਾ ਵਿਚ ਦਵਾਈ ਕਦੋਂ ਮਿਲਣੀ …
Read More »ਕੈਨੇਡੀਅਨਾਂ ਨੂੰ ਕਰੋਨਾ ਵੈਕਸੀਨ 2021 ਦੇ ਸ਼ੁਰੂਆਤੀ ਮਹੀਨਿਆਂ ‘ਚ ਮਿਲਣੀ ਹੋਵੇਗੀ ਸ਼ੁਰੂ : ਟਰੂਡੋ
ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲੰਘੇ ਦਿਨੀਂ ਆਖਿਆ ਕਿ ਕੈਨੇਡਾ ਵਿੱਚ ਕਰੋਨਾ ਵੈਕਸੀਨ ਦੇ ਨਿਰਮਾਣ ਦੀ ਘਾਟ ਕਾਰਨ ਅਮਰੀਕਾ, ਬ੍ਰਿਟੇਨ, ਜਰਮਨੀ ਤੇ ਹੋਰ ਦੇਸ਼ਾਂ ਦੇ ਨਾਗਰਿਕਾਂ ਨੂੰ ਕੈਨੇਡੀਅਨਾਂ ਤੋਂ ਪਹਿਲਾਂ ਕਰੋਨਾ ਵੈਕਸੀਨ ਮਿਲ ਜਾਵੇਗੀ।ઠਉਨ੍ਹਾਂ ਨਾਲ ਹੀ ਆਸ ਪ੍ਰਗਟਾਈ ਕਿ ਕੈਨੇਡਾ ਵਾਸੀਆਂ ਨੂੰ ਕਰੋਨਾ ਵੈਕਸੀਨ 2021 ਦੇ ਸ਼ਰੂਆਤੀ …
Read More »ਗੈਪ ਟੋਰਾਂਟੋ, ਪੀਲ ਤੇ ਮੈਨੀਟੋਬਾ ‘ਚ ਆਪਣੇ ਸਟੋਰ ਕਰ ਰਹੀ ਹੈ ਬੰਦ
ਟੋਰਾਂਟੋ : ਗੈਪ ਇਨਕਾਰਪੋਰੇਸ਼ਨ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਉਹ ਟੋਰਾਂਟੋ ਤੇ ਪੀਲ ਸਥਿਤ ਆਪਣੇ ਸਟੋਰਜ਼ ਦੇ ਨਾਲ ਨਾਲ ਆਪਣੀਆਂ ਸਹਾਇਕ ਓਲਡ ਨੇਵੀ ਤੇ ਬਨਾਨਾ ਰਿਪਬਲਿਕ ਲੋਕੇਸ਼ਨਜ਼ ਵੀ ਬੰਦ ਕਰਨ ਜਾ ਰਹੀ ਹੈ। ਪ੍ਰੋਵਿੰਸ਼ੀਅਲ ਲਾਕਡਾਊਨ ਦੇ ਬਾਵਜੂਦ ਇਹ ਸਟੋਰ ਬੁੱਧਵਾਰ ਨੂੰ ਕੰਮਕਾਜ ਲਈ ਖੁੱਲ੍ਹੇ ਸਨ ਪਰ ਕੰਪਨੀ ਨੇ …
Read More »ਬਰੈਂਪਟਨ ‘ਚ ਤਾਲਾਬੰਦੀ ਜਾਰੀ
ਵਿਆਹਾਂ ਤੇ ਸਸਕਾਰ ਸਮੇਂ 10 ਤੋਂ ਵੱਧ ਵਿਅਕਤੀ ਨਹੀਂ ਹੋ ਸਕਦੇ ਸ਼ਾਮਿਲ ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਵਿਚ ਪੰਜਾਬੀਆਂ ਦੇ ਚਹੇਤੇ ਸ਼ਹਿਰ ਬਰੈਂਪਟਨ ਵਿਚ ਪਿਛਲੇ ਦਿਨਾਂ ਤੋਂ ਕਰੋਨਾ ਦੇ ਕੇਸ ਲਗਾਤਾਰ ਵੱਧਦੇ ਜਾ ਰਹੇ ਹਨ, ਜਿਸ ਕਰਕੇ ਉਨਟਾਰੀਓ ਸਰਕਾਰ ਵਲੋਂ 28 ਦਿਨਾਂ ਦੀ ਤਾਲਾਬੰਦੀ ਦਾ ਐਲਾਨ ਕੀਤਾ ਗਿਆ। ਬਰੈਂਪਟਨ ਨਾਲ …
Read More »ਕਰੋਨਾ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਵਿਸ਼ੇਸ਼ ਟਾਸਕ ਫੋਰਸ ਕਾਇਮ
ਬਰੈਂਪਟਨ : ਕਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਸਾਊਥ ਏਸ਼ੀਅਨ ਕਮਿਊਨਿਟੀਜ਼ ਦਰਮਿਆਨ ਜਾਗਰੂਕਤਾ ਫੈਲਾਉਣ ਲਈ ਡਾਕਟਰਾਂ, ਵਕੀਲਾਂ, ਹੈਲਥਕੇਅਰ ਪ੍ਰੋਫੈਸ਼ਨਲਜ਼, ਕਾਰੋਬਾਰੀ ਆਗੂਆਂ ਤੇ ਵਾਲੰਟੀਅਰਜ਼ ਵੱਲੋਂ ਸਾਂਝੇ ਤੌਰ ਉੱਤੇ ਕੈਨੇਡੀਅਨ ਸਾਊਥ ਏਸ਼ੀਅਨ ਕੋਵਿਡ-19 ਟਾਸਕਫੋਰਸ ਤਿਆਰ ਕੀਤੀ ਗਈ ਹੈ। ਇਹ ਗੈਰ ਸਿਆਸੀ ਆਰਗੇਨਾਈਜ਼ੇਸ਼ਨ ਸਾਊਥ ਏਸ਼ੀਅਨ ਕਮਿਊਨਿਟੀ ਵਿੱਚ ਤੇਜ਼ੀ ਨਾਲ ਫੈਲ ਰਹੀ …
Read More »