Breaking News
Home / ਕੈਨੇਡਾ (page 104)

ਕੈਨੇਡਾ

ਕੈਨੇਡਾ

ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਮੁਸ਼ਕਿਲਾਂ ’ਚ ਘਿਰੇ

ਹਾਈਕੋਰਟ ਦੇ ਵਕੀਲ ਨੇ ਨੋਟਿਸ ਭੇਜ ਕੇ ਵਿਧਾਇਕੀ ਤੋਂ ਅਸਤੀਫ਼ਾ ਦੇਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਇਕ ਵੱਡੀ ਮੁਸ਼ਕਿਲ ਵਿਚ ਘਿਰ ਗਏ ਹਨ। ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਐਚ ਸੀ …

Read More »

ਚਾਰ ਸਾਬਕਾ ਕਾਂਗਰਸੀ ਮੰਤਰੀਆਂ ਖਿਲਾਫ਼ ਵਿਜੀਲੈਂਸ ਚਲਾਏਗੀ ਕੇਸ

ਧਰਮਸੋਤ, ਆਸ਼ੂ, ਸੋਨੀ ਅਤੇ ਅਰੋੜਾ ਖਿਲਾਫ਼ ਕੇਸ ਚਲਾਉਣ ਦੀ ਪੰਜਾਬ ਸਰਕਾਰ ਨੇ ਦਿੱਤੀ ਆਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚਾਰ ਸਾਬਕਾ ਕਾਂਗਰਸੀ ਮੰਤਰੀਆਂ ਖਿਲਾਫ਼ ਵਿਜੀਲੈਂਸ ਨੂੰ ਕੇਸ ਚਲਾਉਣ ਦੇ ਆਗਿਆ ਦੇ ਦਿੱਤੀ ਹੈ। ਹੁਣ ਵਿਜੀਲੈਂਸ ਬਿਊਰੋ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ, ਸਾਧੂ …

Read More »

ਹਰਿਆਣਾ ’ਚ ਫਿਰ ਭਾਜਪਾ ਦੀ ਸਰਕਾਰ ਬਣਨ ਦਾ ਦਾਅਵਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ : ਵਿਧਾਨ ਸਭਾ ਚੋਣਾਂ ’ਚ ਭਾਜਪਾ ਦੀ ਇਕ ਪਾਸੜ ਜਿੱਤ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਆਉਂਦੀ 1 ਅਕਤੂਬਰ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ, ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਚੋਣ ਰੈਲੀਆਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਸਮੇਂ ਹਰਿਆਣਾ ਵਿਚ …

Read More »

ਸੁਖਬੀਰ ਸਿੰਘ ਬਾਦਲ ਨੇ ਆਰ.ਐਸ.ਐਸ. ਅਤੇ ਭਾਜਪਾ ’ਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੇ ਲਗਾਏ ਆਰੋਪ

ਭਗਵੰਤ ਮਾਨ ਸਰਕਾਰ ’ਤੇ ਵੀ ਚੁੱਕੇ ਸਵਾਲ ਬਾਬਾ ਬਕਾਲਾ/ਬਿਊਰੋ ਨਿਊਜ਼ ਬਾਬਾ ਬਕਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਰੱਖੜ ਪੁੰਨਿਆ ਮੌਕੇ ਕਰਵਾਈ ਗਈ ਸਿਆਸੀ ਕਾਨਫਰੰਸ ਨੂੰੂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਆਰ.ਐਸ.ਐਸ. ਅਤੇ ਭਾਜਪਾ ਗੁਰੂ ਘਰਾਂ ’ਤੇ ਕਬਜ਼ਾ ਕਰਨ …

Read More »

ਪੰਜਾਬ ਵਿਚ ਫਾਇਰ ਬਿ੍ਰਗੇਡ ’ਚ ਵੀ ਭਰਤੀ ਹੋਣਗੀਆਂ ਕੁੜੀਆਂ

ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਬਕਾਲਾ ਵਿਖੇ ਕੀਤਾ ਐਲਾਨ ਬਾਬਾ ਬਕਾਲਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਭੈਣ ਅਤੇ …

Read More »

ਭਾਰਤੀ ਫੌਜ ਦੇ ਸਾਬਕਾ ਮੁਖੀ ਜਨਰਲ ਸੁੰਦਰਰਾਜਨ ਪਦਮਨਾਭਨ ਦਾ ਦਿਹਾਂਤ

ਪਦਮਨਾਭਨ ਸੰਨ 2000 ’ਚ ਬਣੇ ਸਨ ਭਾਰਤੀ ਫੌਜ ਦੇ ਮੁਖੀ ਚੇਨਈ/ਬਿਊਰੋ ਨਿਊਜ਼ ਭਾਰਤੀ ਫੌਜ ਦੇ ਸਾਬਕਾ ਮੁਖੀ ਜਨਰਲ ਸੁੰਦਰਰਾਜਨ ਪਦਮਨਾਭਨ ਦਾ ਚੇਨਈ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 83 ਸਾਲ ਦੱਸੀ ਗਈ ਹੈ ਅਤੇ ਉਨ੍ਹਾਂ ਨੇ ਚੇਨਈ ਵਿਚ ਆਪਣੀ ਜ਼ਿੰਦਗੀ ਦੇ ਆਖਰੀ ਸਾਹ ਲਏ। ਸੁੰਦਰਰਾਜਨ ਪਦਮਨਾਭਨ ਦਾ ਜਨਮ 5 …

Read More »

ਪੰਜਾਬ ਸਣੇ ਦੇਸ਼ ਭਰ ’ਚ ਮਨਾਇਆ ਗਿਆ ਰੱਖੜੀ ਦਾ ਤਿਉਹਾਰ

ਵਾਹਘਾ ਬਾਰਡਰ ’ਤੇ ਸੁਰੱਖਿਆ ਕਰਮੀਆਂ ਦੇ ਵੀ ਬੰਨ੍ਹੀਆਂ ਗਈਆਂ ਰੱਖੜੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਚੰਡੀਗੜ੍ਹ ਸਣੇ ਅੱਜ ਦੇਸ਼ ਭਰ ਵਿਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਰੱਖੜੀ ਦੇ ਤਿਉਹਾਰ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਹੋਰ ਵੀ ਸਿਆਸੀ ਆਗੂਆਂ ਵਲੋਂ ਵਧਾਈਆਂ ਦਿੱਤੀਆਂ ਗਈਆਂ। …

Read More »

ਕਮਲਾ ਹੈਰਿਸ ਨੇ ‘ਰੇਟਿੰਗ’ ਵਿਚ ਟਰੰਪ ਨੂੰ ਪਛਾੜਿਆ

5 ਨਵੰਬਰ ਨੂੰ ਅਮਰੀਕਾ ’ਚ ਰਾਸ਼ਟਰਪਤੀ ਅਹੁਦੇ ਲਈ ਪੈਣੀਆਂ ਹਨ ਵੋਟਾਂ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਆਉਂਦੀ 5 ਨਵੰਬਰ ਨੂੰ ਰਾਸ਼ਟਰਪਤੀ ਅਹੁਦੇ ਲਈ ਵੋਟਾਂ ਪੈਣੀਆਂ ਹਨ। ਇਨ੍ਹਾਂ ਚੋਣਾਂ ਵਿਚ ਰਿਪਬਲਿਕਨ ਪਾਰਟੀ ਦੇ ਡੋਨਾਲਡ ਟਰੰਪ ਅਤੇ ਡੈਮੋਕਰੇਟਿਕ ਪਾਰਟੀ ਦੀ ਕਮਲਾ ਹੈਰਿਸ ਵਿਚ ਸਿੱਧਾ ਚੋਣ ਮੁਕਾਬਲਾ ਹੈ। ਅਮਰੀਕੀ ਚੋਣਾਂ ਦੌਰਾਨ ਜਿੱਥੇ ਭਾਰਤਵੰਸ਼ੀ ਕਮਲਾ …

Read More »

ਪੰਜਾਬ ’ਚ ਚਾਰ ਜ਼ਿਮਨੀ ਚੋਣਾਂ ਨੂੰ ਲੈ ਕੇ ਹਲਚਲ ਵਧੀ

ਗਿੱਦੜਬਾਹਾ ’ਚ ਕਾਂਗਰਸ ਅਤੇ ਅਕਾਲੀ ਦਲ ’ਚ ਸਖਤ ਟੱਕਰ ਹੋਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਚਾਰ ਵਿਧਾਨ ਸਭਾ ਸੀਟਾਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣ ਨੂੰ ਲੈ ਕੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਹਲਚਲ ਵਧਾ ਦਿੱਤੀ ਹੈ। ਚੋਣ ਕਮਿਸ਼ਨ ਵਲੋਂ ਅਜੇ ਤੱਕ ਇਨ੍ਹਾਂ ਚਾਰ …

Read More »

ਕਮਲਾ ਹੈਰਿਸ ਨੂੰ ਚੋਣਾਂ ’ਚ ਹਰਾਉਣਾ ਬਾਈਡਨ ਤੋਂ ਵੀ ਅਸਾਨ : ਡੋਨਾਲਡ ਟਰੰਪ

ਵਾਸ਼ਿੰਗਟਨ/ਬਿਊੁਰੋ ਨਿਊਜ਼ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਰੈਲੀ ਦੌਰਾਨ ਕਿਹਾ ਕਿ ਰਾਸ਼ਟਰਪਤੀ ਚੋਣਾਂ ਵਿਚ ਕਮਲਾ ਹੈਰਿਸ ਨੂੰ ਹਰਾਉਣਾ ਜੋਅ ਬਾਈਡਨ ਤੋਂ ਵੀ ਅਸਾਨ ਹੈ। ਟਰੰਪ ਨੇ ਕਮਲਾ ਹੈਰਿਸ ਨੂੰ ਕੱਟੜਪੰਥੀ ਵੀ ਦੱਸਿਆ। ਇਸ ਤੋਂ ਇਲਾਵਾ ਟਰੰਪ ਨੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦਾ ਮਜ਼ਾਕ ਵੀ ਉਡਾਇਆ। ਡੋਨਾਲਡ ਟਰੰਪ …

Read More »