Breaking News
Home / ਕੈਨੇਡਾ (page 11)

ਕੈਨੇਡਾ

ਕੈਨੇਡਾ

ਨਵੇਂ ਸਾਲ ਮੌਕੇ ਵੱਡੀ ਗਿਣਤੀ ਸੰਗਤ ਨੇ ਸ੍ਰੀ ਹਰਮਿੰਦਰ ਸਾਹਿਬ ਮੱਥਾ ਟੇਕਿਆ

ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪੀਐਮ ਮੋਦੀ ਵੱਲੋਂ ਨਵੇਂ ਸਾਲ ਦੀਆਂ ਵਧਾਈਆਂ ਚੰਡੀਗੜ੍ਹ/ਬਿਊਰੋ ਨਿਊਜ਼ ਨਵੇਂ ਸਾਲ 2025 ਦੇ ਪਹਿਲੇ ਦਿਨ ਅੱਜ 1 ਜਨਵਰੀ ਦਿਨ ਬੁੱਧਵਾਰ ਨੂੰ ਵੱਡੀ ਗਿਣਤੀ ਵਿਚ ਸੰਗਤ ਅੰਮਿ੍ਰਤਸਰ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੀ। ਸ਼ਰਧਾਲੂਆਂ ਨੇ ਘੰਟਿਆਂਬੱਧੀ ਕਤਾਰਾਂ ਵਿਚ ਖੜ੍ਹ ਕੇ ਮੱਥਾ ਟੇਕਿਆ ਤੇ ਨਵੇਂ …

Read More »

ਨਿਊਜ਼ੀਲੈਂਡ ’ਚ ਚੜ੍ਹਿਆ ਨਵਾਂ ਸਾਲ

ਭਾਰਤ ’ਚ ਨਵੇਂ ਸਾਲ ਨੂੰ ਲੈ ਕੇ ਜਸ਼ਨ ਹੋਏ ਸ਼ੁਰੂ ਨਵੀਂ ਦਿੱਲੀ/ਬਿਊਰੋ ਨਿਊਜ਼ : ਨਿਊਜ਼ੀਲੈਂਡ ’ਚ ਨਵਾਂ ਸਾਲ 2025 ਚੜ੍ਹ ਗਿਆ ਹੈ ਜਦਕਿ ਭਾਰਤ ਸਮੇਤ ਦੁਨੀਆ ਭਰ ’ਚ ਨਵੇਂ ਸਾਲ 2025 ਨੂੰ ਜੀ ਆਇਆਂ ਕਹਿਣ ਲਈ ਜਸ਼ਨ ਸ਼ੁਰੂ ਹੋ ਗਏ ਹਨ। ਨਿਊਜ਼ੀਲੈਂਡ ’ਚ ਭਾਰਤ ਤੋਂ ਸਾਢੇ 7 ਘੰਟੇ ਪਹਿਲਾਂ, ਜਦਕਿ …

Read More »

ਗਿਆਨੀ ਹਰਪ੍ਰੀਤ ਸਿੰਘ ਫਿਲਹਾਲ ਨਹੀਂ ਨਿਭਾਅ ਸਕਣਗੇ ਜਥੇਦਾਰ ਵਜੋਂ ਸੇਵਾ

ਜਾਂਚ ਕਮੇਟੀ ਨੇ ਗਿਆਨੀ ਹਰਪ੍ਰੀਤ ਨੂੰ 1 ਮਹੀਨੇ ਲਈ ਹੋਰ ਜਥੇਦਾਰੀ ਤੋਂ ਕੀਤਾ ਦੂਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਅੱਜ ਅੰਮਿ੍ਰਤਸਰ ਵਿਖੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਗਵਾਈ ਹੇਠ ਹੋਈ। ਇਸ ਮੀਟਿੰਗ ਦੋਰਾਨ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਅਹਿਮ ਫੈਸਲਾ ਲਿਆ ਗਿਆ ਅਤੇ ਜਾਂਚ ਕਮੇਟੀ …

Read More »

ਪੰਜਾਬ ਦੇ ਸਾਰੇ ਸਕੂਲ 7 ਜਨਵਰੀ ਤੱਕ ਰਹਿਣਗੇ ਬੰਦ

ਵਧਦੀ ਠੰਡ ਨੂੰ ਧਿਆਨ ਵਿਚ ਰੱਖਦੇ ਪੰਜਾਬ ਸਰਕਾਰ ਨੇ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਲਗਾਤਾਰ ਵਧ ਰਹੀ ਠੰਡ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਇਸ ਤੋਂ ਪਹਿਲਾਂ ਸੂਬੇ ਅੰਦਰ 24 ਦਸੰਬਰ ਤੋਂ ਲੈ ਕੇ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ …

Read More »

ਐਚ1ਬੀ ਵੀਜ਼ਾ ਨੂੰ ਲੈ ਕੇ ਭਾਰਤ ਸਰਕਾਰ ਚਿੰਤਤ

ਐਲੋਨ ਮਸਕ ਨੇ ਕਿਹਾ ਸੀ : ਐਚ1ਬੀ ਵੀਜ਼ਾ ਪੋ੍ਰਗਰਾਮ ’ਚ ਸੁਧਾਰ ਦੀ ਜ਼ਰੂਰਤ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਵਿਚ ਭਾਰਤੀ ਐਚ1ਬੀ  ਵੀਜ਼ਾ ਹੋਲਡਰਾਂ ਦੇ ਖਿਲਾਫ ਹੋ ਰਹੇ ਵਿਰੋਧ ਨੂੰ ਲੈ ਕੇ ਭਾਰਤ ਸਰਕਾਰ ਵੀ ਚੌਕਸ ਹੋ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਵਿਦੇਸ਼ ਮੰਤਰਾਲਾ, ਆਈ.ਟੀ. ਮੰਤਰਾਲਾ ਅਤੇ ਕਾਮਰਸ ਡਿਪਾਰਟਮੈਂਟ ਅਮਰੀਕਾ ਵਿਚ ਕਾਨੂੰਨੀ …

Read More »

ਦਿਲਜੀਤ ਦੋਸਾਂਝ ਦਾ ਲੁਧਿਆਣਾ ’ਚ ਸ਼ੋਅ ਅੱਜ

ਪੰਜਾਬ ਸਰਕਾਰ ਨੂੰ ਦਿਲਜੀਤ ਦੇ ਸ਼ੋਅ ਤੋਂ ਹੋਵੇਗੀ ਵੱਡੀ ਕਮਾਈ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਅੱਜ 31 ਦਸੰਬਰ ਦੀ ਰਾਤ ਨੂੰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਕੰਸਰਟ ਪ੍ਰੋਗਰਾਮ ਹੋਣ ਜਾ ਰਿਹਾ ਹੈ ਅਤੇ ਇਸ ਕੰਸਰਟ ਵਿਚ ਹਜ਼ਾਰਾਂ ਵਿਅਕਤੀਆਂ ਦੇ ਪਹੁੰਚਣ ਦੀ ਉਮੀਦ ਹੈ। ਪੰਜਾਬ ਸਰਕਾਰ ਨੂੰ ਨਵੇਂ …

Read More »

ਚੰਦਰਬਾਬੂ ਨਾਇਡੂ ਸਭ ਤੋਂ ਅਮੀਰ ਮੁੱਖ ਮੰਤਰੀ

ਭਗਵੰਤ ਮਾਨ ਕੋਲ 1 ਕਰੋੜ 97 ਲੱਖ ਰੁਪਏ ਦੀ ਸੰਪਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਭਾਰਤ ਦੇ ਸਭ ਤੋਂ ਅਮੀਰ ਮੁੱਖ ਮੰਤਰੀ ਹਨ। ਉਨ੍ਹਾਂ ਦੇ ਕੋਲ 931 ਕਰੋੜ ਰੁਪਏ ਤੋਂ ਜ਼ਿਆਦਾ ਦੀ ਸੰਪਤੀ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 15 ਲੱਖ ਰੁਪਏ …

Read More »

ਡੱਲੇਵਾਲ ਨੂੰ ਮਨਾਉਣ ਲਈ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ 3 ਦਿਨਾਂ ਦਾ ਹੋਰ ਸਮਾਂ

ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 36ਵੇਂ ਦਿਨ ਵੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਖਨੌਰੀ ਬਾਰਡਰ ’ਤੇ ਪਿੰਡ ਢਾਬੀ ਗੁੱਜਰਾਂ ਵਿਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਰੱਖਿਆ ਗਿਆ ਮਰਨ ਵਰਤ ਅੱਜ 36ਵੇਂ ਦਿਨ ਵੀ ਜਾਰੀ ਰਿਹਾ ਹੈ। ਇਸਦੇ ਚੱਲਦਿਆਂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਹੁਤ ਹੀ …

Read More »

ਕੇਜਰੀਵਾਲ ਨੇ ਗ੍ਰੰਥੀ ਸਿੰਘਾਂ ਅਤੇ ਪੁਜਾਰੀਆਂ ਲਈ ਯੋਜਨਾ ਕੀਤੀ ਲਾਂਚ

ਭਾਜਪਾ ਨੇ ਕੇਜਰੀਵਾਲ ਨੂੰ ਦੱਸਿਆ ਚੁਣਾਵੀ ਹਿੰਦੂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮੰਗਲਵਾਰ ਨੂੰ ਦਿੱਲੀ ਵਿਚ ਗ੍ਰੰਥੀ ਸਿੰਘਾਂ ਅਤੇ ਪੁਜਾਰੀਆਂ ਲਈ ਯੋਜਨਾ ਲਾਂਚ ਕਰ ਦਿੱਤੀ ਹੈ। ਇਸੇ ਦੌਰਾਨ ਕੇਜਰੀਵਾਲ ਨੇ ਮੰਦਰ ਪਹੁੰਚ ਕੇ …

Read More »

ਕਿਸਾਨਾਂ ਵਲੋਂ ਪੰਜਾਬ ਬੰਦ ਰਿਹਾ ਸਫਲ

ਬਜ਼ਾਰ ਰਹੇ ਸੁੰਨੇ, ਬੱਸਾਂ ਤੇ ਰੇਲਾਂ ਰਹੀਆਂ ਬੰਦ, ਸੜਕਾਂ ’ਤੇ ਹੋਈ ਤਕਰਾਰ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਮੰਗਾਂ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਹਮਾਇਤ ਨੂੰ ਲੈ ਕੇ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਫਲ ਰਿਹਾ ਹੈ। ਅੱਜ ਸੋਮਵਾਰ ਨੂੰ ਪੰਜਾਬ ਬੰਦ ਦੇ ਚੱਲਦਿਆਂ ਬਜ਼ਾਰ ਸੁੰਨੇ ਰਹੇ, ਬੱਸਾਂ ਤੇ ਰੇਲਾਂ …

Read More »