ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਕੇਂਦਰ ਸਰਕਾਰ ਨੂੰ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਕਿਸਾਨ ਅੰਦੋਲਨ ਨੂੰ ਲੈ ਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਕਈ ਸਵਾਲ ਪੁੱਛੇ। ਉਨ੍ਹਾਂ ਨੇ ਸ਼ਿਵਰਾਜ ਚੌਹਾਨ ਨੂੰ ਕਿਹਾ ਕਿ ਖੇਤੀਬਾੜੀ ਮੰਤਰੀ ਜੀ, ਤੁਹਾਡਾ ਹਰ ਪਲ ਭਾਰੀ ਹੈ। ਮੈਂ ਤੁਹਾਨੂੰ ਬੇਨਤੀ …
Read More »ਮੁੱਖ ਮੰਤਰੀ ਭਗਵੰਤ ਮਾਨ ’ਤੇ ਭੜਕੇ ਪਰਗਟ ਸਿੰਘ
ਸੀਐਮ ਮਾਨ ’ਤੇ ਚੁਟਕਲੇ ਸੁਣਾਉਣ ਦੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਵਾਲ ਚੁੱਕੇ ਹਨ। ਪਰਗਟ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ ਦੌਰਾਨ ਸੀਐਮ ਮਾਨ ਨੇ ਉਨ੍ਹਾਂ ਸਾਹਮਣੇ ਪੰਜਾਬ …
Read More »ਮੁਹਾਲੀ ਏਅਰਪੋਰਟ ’ਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਸਥਾਪਿਤ
ਸੀਐਮ ਭਗਵੰਤ ਮਾਨ ਨੇ ਕੀਤਾ ਲੋਕ ਅਰਪਣ ਚੰਡੀਗੜ੍ਹ/ਬਿਊਰੋ ਨਿਊਜ਼ ਮੁਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਲੋਕ ਅਰਪਣ ਅੱਜ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਰ ਦਿੱਤਾ ਹੈ। ਇਹ ਬੁੱਤ 35 ਫੁੱਟ ਉਚਾ ਹੈ ਅਤੇ ਇਸ ’ਤੇ …
Read More »ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਮੁੱਖ ਮੰਤਰੀ ਮਾਨ ਸਮੇਤ ਵੱਖ-ਵੱਖ ਰਾਜਨੀਤਿਕ ਆਗੂਆਂ ਨੇ ਕੀਤੀ ਨਿੰਦਾ
ਰਾਜਾ ਵੜਿੰਗ ਨੇ ਹਮਲੇ ਲਈ ਪੰਜਾਬ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਸਜਾ ਨਿਭਾਅ ਰਹੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਜਦਕਿ ਪੰਜਾਬ …
Read More »ਸੁਖਬੀਰ ਸਿੰਘ ਬਾਦਲ ’ਤੇ ਸੇਵਾ ਨਿਭਾਉਂਦੇ ਸਮੇਂ ਹੋਇਆ ਹਮਲਾ
ਜਥੇਦਾਰਾਂ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਵੱਲੋਂ ਹਮਲੇ ਦੀ ਕੀਤੀ ਗਈ ਸਖਤ ਨਿੰਦਾ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸੇਵਾ ਨਿਭਾਉਂਦੇ ਹੋਏ ਅੱਜ ਸੁਖਬੀਰ ਸਿੰਘ ਬਾਦਲ ’ਤੇ ਇਕ ਹਮਲਾਵਰ ਵੱਲੋਂ ਗੋਲੀ ਚਲਾ ਕੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਹਮਲੇ ਦੌਰਾਨ ਸੁਖਬੀਰ ਬਾਦਲ ਵਾਲ਼ ਵਾਲ਼ …
Read More »ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਗਰ ਨਿਗਮ ਤੇ ਕੌਂਸਲ ਚੋਣਾਂ ਦਾ ਐਲਾਨ ਇਸੇ ਹਫਤੇ ਹੋਣ ਦੇ ਆਸਾਰ ਹਨ। ਚੋਣਾਂ ਦੇ ਐਲਾਨ ਨਾਲ ਹੀ ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ‘ਆਪ’ ਸਰਕਾਰ ਇਸ ਵਰ੍ਹੇ ਦੇ ਅਖੀਰ …
Read More »ਸੁਖਬੀਰ ਬਾਦਲ ਤੇ ਸੁਖਦੇਵ ਢੀਂਡਸਾ ਨੇ ਤਨਖ਼ਾਹੀਏ ਵਜੋਂ ਹਰਿਮੰਦਰ ਸਾਹਿਬ ਵਿਖੇ ਸੇਵਾਦਾਰ ਵਜੋਂ ਨਿਭਾਈ ਸੇਵਾ
ਚੰਦੂਮਾਜਰਾ, ਮਜੀਠੀਆ, ਦਲਜੀਤ ਚੀਮਾ ਅਤੇ ਗਰੇਵਾਲ ਨੇ ਕੀਤੀ ਪਖਾਨਿਆਂ ਦੀ ਸਫ਼ਾਈ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਤਨਖ਼ਾਹ ਨੂੰ ਪੂਰਾ ਕਰਨ ਲਈ ਅੱਜ ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਦੇ ਬਾਹਰ ਬੈਠ ਕੇ ਸੇਵਾਦਾਰ ਵਜੋਂ ਸੇਵਾ ਕੀਤੀ ਗਈ। …
Read More »ਟਰੰਪ ਨੇ ਹਮਾਸ ਨੂੰ ਦਿੱਤੀ ਧਮਕੀ
20 ਜਨਵਰੀ ਤੱਕ ਇਜ਼ਰਾਈਲ ਦੇ ਬੰਧਕਾਂ ਨੂੰ ਕਰੋ ਰਿਹਾਅ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਮਾਸ ਨੂੰ ਧਮਕੀ ਦਿੱਤੀ ਹੈ। ਇਜ਼ਰਾਈਲ ਦੇ ਮੀਡੀਆ ਮੁਤਾਬਕ ਟਰੰਪ ਨੇ ਇਜ਼ਰਾਈਲ ਦੇ ਬੰਧਕਾਂ ਨੂੰ ਤੁਰੰਤ ਰਿਹਾਅ ਕਰਨ ਦੇ ਲਈ ਕਿਹਾ ਹੈ। ਡੋਨਾਲਡ ਟਰੰਪ ਨੇ ਕਿਹਾ ਕਿ ਜੇਕਰ ਹਮਾਸ …
Read More »ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ
ਨਵੇਂ ਕਾਨੂੰਨ ਬਣਾਉਣ ’ਚ ਲੱਗੀ ਕਈ ਲੋਕਾਂ ਦੀ ਮਿਹਨਤ : ਮੋਦੀ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਪਹੁੰਚੇ ਸਨ। ਇਸੇ ਦੌਰਾਨ ਪੰਜਾਬ ਇੰਜੀਨੀਅਰਿੰਗ ਕਾਲਜ ਵਿਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਸੰਬੰਧੀ ਬੋਲਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਵਿਕਸਤ …
Read More »ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਭੈਣ ਨੇ ਕੀਤੀ ਮੁਲਾਕਾਤ
ਮਰਨ ਵਰਤ ’ਤੇ ਬੈਠੇ ਭਰਾ ਨੂੰ ਗਲ ਲਗਾ ਕੇ ਭੈਣ ਨੇ ਪੁੱਛਿਆ ਹਾਲਚਾਲ ਖਨੌਰੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਕੋਲੋਂ ਕਿਸਾਨੀ ਮੰਗਾਂ ਮਨਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਸ਼ੁਰੂ ਕੀਤੇ ਗਏ ਮਰਨ ਵਰਤ ਦਾ ਅੱਜ ਮੰਗਲਵਾਰ ਨੂੰ ਅੱਠਵਾਂ ਦਿਨ ਹੈ। ਜਿਸ ਦੇ ਚਲਦਿਆਂ ਡੱਲੇਵਾਲ ਦੇ ਪਰਿਵਾਰਕ ਮੈਂਬਰਾਂ ਨੂੰ …
Read More »