ਜਹਾਜ਼ ’ਚ ਸਵਾਰ ਸਾਰੇ 61 ਵਿਅਕਤੀਆਂ ਦੀ ਹੋਈ ਮੌਤ ਵਿਨਹੇਡੋ/ਬਿਊਰੋ ਨਿਊਜ਼ : ਬ੍ਰਾਜ਼ੀਲ ਦੇ ਸਾਓ ਪਾਓਲੋ ਵਿੱਚ ਇੱਕ ਯਾਤਰੀ ਜਹਾਜ਼ ਦੇ ਰਿਹਾਇਸ਼ੀ ਇਲਾਕੇ ਵਿੱਚ ਡਿੱਗਣ ਕਾਰਨ ਵਾਪਰੇ ਭਿਆਨਕ ਹਾਦਸੇ ਦੌਰਾਨ ਜਹਾਜ਼ ’ਚ ਸਵਾਰ ਸਾਰੇ 61 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਾਓ ਪਾਓਲੋ ਦੇ ਮਹਾਨਗਰ ਤੋਂ ਲਗਭਗ 80 ਕਿਲੋਮੀਟਰ …
Read More »ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਵੱਲੋਂ ਕੁਲੈਕਟਰ ਰੇਟ ਵਧਾਉਣ ਦੀ ਕੀਤੀ ਨਿੰਦਾ
ਕਿਹਾ : ਰੇਟ ਵਧਣ ਨਾਲ ਰੀਅਲ ਅਸਟੇਟ ਕਾਰੋਬਾਰ ’ਤੇ ਪਵੇਗਾ ਮਾੜਾ ਅਸਰ ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਵੱਲੋਂ ਕੁਲੈਕਟਰ ਰੇਟ ਵਧਾਉਣ ਦੀ ਨਿੰਦਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿਚ ਕੁਲੈਕਟਰ ਰੇਟਾਂ ਵਿਚ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਸਿਸੋਦੀਆ ਦੀ ਜ਼ਮਾਨਤ ਨੂੰ ਸੱਚਾਈ ਦੀ ਜਿੱਤ ਦੱਸਿਆ
ਰਾਘਵ ਚੱਢਾ ਨੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਵਲੋਂ ਦਿੱਤੀ ਗਈ ਜ਼ਮਾਨਤ ਨੂੰ ਸੱਚਾਈ ਦੀ ਜਿੱਤ ਦੱਸਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਸੱਚਾਈ ਦੀ ਜਿੱਤ ਹੋਈ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੇ ਰਾਜ …
Read More »ਮਨੀਸ਼ ਸਿਸੋਦੀਆ ਨੂੰ 17 ਮਹੀਨਿਆਂ ਬਾਅਦ ਮਿਲੀ ਜ਼ਮਾਨਤ
ਭਿ੍ਰਸ਼ਟਾਚਾਰ ਦੇ ਮਾਮਲੇ ’ਚ ਜੇਲ੍ਹ ਵਿਚ ਬੰਦ ਸੀ ਸਿਸੋਦੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਸਿਸੋਦੀਆ ਪਿਛਲੇ 17 ਮਹੀਨਿਆਂ ਤੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ …
Read More »ਪਿ੍ਰੰਸੀਪਲ ਸਰਵਣ ਸਿੰਘ ਨੇ ਆਪਣਾ ਸੋਨ ਤਮਗਾ ਵਿਨੇਸ਼ ਫੋਗਾਟ ਨੂੰ ਦੇਣ ਦਾ ਕੀਤਾ ਐਲਾਨ
ਉਲੰਪਿਕ ’ਚ ਵਿਨੇਸ਼ ਫੋਗਾਟ ਨੂੰ ਆਯੋਗ ਕਰਾਰ ਦਿੱਤੇ ਜਾਣ ਦੀ ਕੀਤੀ ਤਿੱਖੀ ਆਲੋਚਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੈਰਿਸ ’ਚ ਹੋ ਰਹੀਆਂ ਉਲੰਪਿਕ ਖੇਡਾਂ ਦੌਰਾਨ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ 100 ਗਰਾਮ ਭਾਰ ਜ਼ਿਆਦਾ ਹੋਣ ਕਾਰਨ ਇਤਿਹਾਸ ਰਚਣ ਵਾਲੇ ਫਾਈਨਲ ਮੁਕਾਬਲੇ ਤੋਂ ਆਯੋਗ ਕਰਾਰ ਦਿੱਤਾ ਗਿਆ ਸੀ। ਇਸ ਕਾਰਨ ਭਾਰਤ ਇਕ ਤਮਗੇ ਤੋਂ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁਰੂ ਕੀਤੀ ‘ਹਰ ਘਰ ਤਿਰੰਗਾ’ ਮੁਹਿੰਮ
‘ਹਰ ਘਰ ਤਿਰੰਗਾ’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਯਾਦਗਾਰੀ ਜਨ ਅੰਦੋਲਨ ਬਣਾਉਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨੇ ਇਸਦੇ ਨਾਲ ਹੀ ਵੱਖ-ਵੱਖ ਸ਼ੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਆਪਣੀ ਪ੍ਰੋਫਾਈਲ ਤਸਵੀਰ ਦੀ ਥਾਂ ਰਾਸ਼ਟਰੀ …
Read More »ਭਾਖੜਾ ਡੈਮ ਦੇ ਪਾਣੀ ਦਾ ਪੱਧਰ 51 ਫੁੱਟ ਘਟਿਆ
ਲੋੜੀਂਦਾ ਮੀਂਹ ਨਾ ਪਿਆ ਤਾਂ ਬਿਜਲੀ ਦੀ ਵੀ ਹੋਵੇਗੀ ਸਮੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ ਉਤਰ ਭਾਰਤ ਵਿਚ ਇਸ ਵਾਰ ਹੁਣ ਤੱਕ ਉਮੀਦ ਦੇ ਮੁਤਾਬਕ ਮਾਨਸੂਨ ਦੀ ਸਰਗਰਮੀ ਨਹੀਂ ਰਹੀ, ਜਿਸ ਕਾਰਨ ਪੰਜਾਬ, ਹਰਿਆਣਾ ਅਤੇ ਹਿਮਾਚਲ ਵਿਚ ਘੱਟ ਮੀਂਹ ਪਿਆ ਹੈ। ਇਹੀ ਕਾਰਨ ਹੈ ਕਿ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਭਾਖੜਾ ਡੈਮ …
Read More »ਕੈਨੇਡਾ ਦੇ ਮਹਾਨ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਦੀ ਯਾਦ ‘ਚ ਕੈਲਗਰੀ ਦਾ 24ਵਾਂ ਗਦਰੀ ਬਾਬਿਆਂ ਦਾ ਮੇਲਾ ਆਯੋਜਿਤ
ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਐਵਰਡ ਨਾਲ ਡਾ ਗੁਰਵਿੰਦਰ ਸਿੰਘ ਦਾ ਸਨਮਾਨ ਕੈਲਗਰੀ ਦੇ ਪਰੈਰੀਵਿੰਡ ਪਾਰਕ ਵਿੱਚ 24ਵਾਂ ਗ਼ਦਰੀ ਬਾਬਿਆਂ ਦਾ ਮੇਲਾ ਭਰਪੂਰ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਲਗਾਤਾਰ ਤਿੰਨ ਦਿਨ ਚੱਲੇ ਇਸ ਮੇਲੇ ਦੇ ਆਖਰੀ ਦਿਨ, ਗੀਤ-ਸੰਗੀਤ ਤੇ ਮਨੋਰੰਜਨ ਤੋਂ ਇਲਾਵਾ ਇਤਿਹਾਸਿਕ ਵਿਚਾਰਾਂ ਹੋਈਆਂ। ਇਸ ਮੌਕੇ ‘ਤੇ ਕੈਨੇਡਾ ਦੇ …
Read More »ਗਦਰੀ ਬਾਬਿਆਂ ਦੇ ਮੇਲੇ ‘ਚ ਪੁੱਜੇ ਜਸਟਿਨ ਟਰੂਡੋ
ਸਰੀ ਦੇ ਹਾਲੈਂਡ ਪਾਰਕ ‘ਚ ਕਰਵਾਇਆ ਗਿਆ 28ਵਾਂ ਗਦਰੀ ਬਾਬਿਆਂ ਦਾ ਮੇਲਾ ਸਰੀ/ਬਿਊਰੋ ਨਿਊਜ਼ : ਕੈਨੇਡਾ ‘ਚ ਭਾਰਤੀਆਂ ਨੂੰ ਵੋਟ ਦਾ ਪਾਉਣ ਦਾ ਅਧਿਕਾਰ ਦਿਵਾਉਣ ਵਾਲੇ ਦੂਰਅੰਦੇਸ਼ ਸੰਘਰਸ਼ੀ ਯੋਧਿਆਂ ਦਰਸ਼ਨ ਸਿੰਘ ਕੈਨੇਡੀਅਨ, ਹੈਰਲਡ ਪ੍ਰਿਚਿਟ, ਲਾਰਾ ਜੈਮੀਸਨ ਤੇ ਨਗਿੰਦਰ ਸਿੰਘ ਗਿੱਲ ਦੀ ਯਾਦ ਨੂੰ ਸਮਰਪਿਤ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਸਰੀ …
Read More »‘ਪੰਜਾਬੀ ਦਰਸ਼ਨ’ ਵਿਸ਼ੇ ‘ਤੇ ਸਰੀ ‘ਚ ਹੋਏ ਵਿਸ਼ਵ ਪੰਜਾਬੀ ਸੈਮੀਨਾਰ ਨੇ ਸਿਰਜਿਆ ਇਤਿਹਾਸ
500 ਤੋਂ ਵੱਧ ਪੰਜਾਬੀ ਹਿਤੈਸ਼ੀਆਂ ਦੀ ਹਾਜ਼ਰੀ ਵਿੱਚ ਹੋਈ ਗੰਭੀਰ ਵਿਚਾਰ-ਚਰਚਾ ਸਰੀ : ‘ਜੀਵੇ ਪੰਜਾਬ ਅਦਬੀ ਸੰਗਤ’ ਅਤੇ ‘ਸਾਊਥ ਏਸ਼ੀਅਨ’ ਵੱਲੋਂ ਸਰੀ ਸਥਿਤ ਤਾਜ ਪਾਰਕ ਕਨਵੈਨਸ਼ਨ ਸੈਂਟਰ ‘ਚ ਕਰਵਾਏ ਗਏ ਇਕ ਰੋਜ਼ਾ ਵਿਸ਼ਵ ਪੰਜਾਬੀ ਸੈਮੀਨਾਰ ਵਿੱਚ ਦੁਨੀਆ ਭਰ ਤੋਂ ਪੰਜਾਬੀ ਵਿਦਵਾਨਾਂ ਨੇ ਹਾਜ਼ਰੀ ਭਰਦਿਆਂ, ‘ਪੰਜਾਬੀ ਦਰਸ਼ਨ’ ਵਿਸ਼ੇ ਦੀ ਅਹਿਮੀਅਤ ਨੂੰ …
Read More »