Breaking News
Home / ਕੈਨੇਡਾ (page 116)

ਕੈਨੇਡਾ

ਕੈਨੇਡਾ

ਕਮਲਾ ਹੈਰਿਸ ਨੇ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਲਈ ਬਹੁਮਤ ਕੀਤਾ ਹਾਸਲ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜਨ ਵਾਲੀ ਪਹਿਲੀ ਸ਼ਵੇਤ ਮਹਿਲਾ ਬਣੇਗੀ ਹੈਰਿਸ ਵਾਸ਼ਿੰਗਟਨ/ਬਿਊਰੋ ਨਿਊਜ : ਅਮਰੀਕੀ ਰਾਸ਼ਟਰਪਤੀ ਚੋਣਾਂ ’ਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਖਿਲਾਫ਼ ਡੈਮੋਕਰੇਟਿਕ ਪਾਰਟੀ ਤੋਂ ਭਾਰਤੀ ਮੂਲ ਦੀ ਕਮਲਾ ਹੈਰਿਸ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਹੋਵੇਗੀ। ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਲਈ 1 ਅਗਸਤ ਤੋਂ ਸ਼ੁਰੂ ਚੋਣ ਦੇ 28 ਘੰਟਿਆਂ …

Read More »

ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ’ਚ ਦਾਇਰ ਕੀਤੀ ਗਈ ਪੀਆਈਐਲ

ਪੰਜਾਬ ਸਰਕਾਰ ਕੋਲੋਂ ਤੁਰੰਤ ਪੰਚਾਇਤੀ ਚੋਣਾਂ ਕਰਵਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਹਾਈਕੋਰਟ ’ਚ ਬਲਾਕ ਸੰਮਤੀਆਂ, ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤੀ ਚੋਣਾਂ ਨੂੰ ਲੈ ਕੇ ਜਨਹਿਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਹੈ। ਦਾਇਰ ਕੀਤੀ ਗਈ ਇਸ ਪਟੀਸ਼ਨ ਰਾਹੀਂ ਪੰਜਾਬ ਸਰਕਾਰ ਕੋਲੋਂ ਤੁਰੰਤ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਹੈ। …

Read More »

ਦਿੱਲੀ ਕੋਚਿੰਗ ਹਾਦਸੇ ਦੀ ਜਾਂਚ ਹਾਈਕੋਰਟ ਨੇ ਸੀਬੀਆਈ ਨੂੰ ਸੌਂਪੀ

ਵਿਜੀਲੈਂਸ ਕਮੇਟੀ ਦੇ ਅਧਿਕਾਰੀ ਨੂੰ ਵੀ ਜਾਂਚ ਦੀ ਨਿਗਰਾਨੀ ਕਰਨ ਦੇ ਦਿੱਤੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈ ਕੋਰਟ ਨੇ ਅੱਜ ਸ਼ੁੱਕਰਵਾਰ ਨੂੰ ਰਾਊ ਆਈਏਐਸ ਕੋਚਿੰਗ ਹਾਦਸੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਇਸ ਦੇ ਨਾਲ ਹੀ ਕੋਰਟ ਨੇ ਸੈਂਟਰਲ ਵਿਜੀਲੈਂਸ ਕਮੇਟੀ ਦੇ ਅਧਿਕਾਰੀ ਨੂੰ ਜਾਂਚ ਦੀ ਨਿਗਰਾਨੀ …

Read More »

ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਈਡੀ ਦੇ ਪੰਜ ਦਿਨਾ ਰਿਮਾਂਡ ’ਤੇ

ਟੈਂਡਰ ਘੁਟਾਲਾ ਮਾਮਲੇ ’ਚ ਆਸ਼ੂ ਨੂੰ ਈਡੀ ਵੱਲੋਂ ਕੀਤਾ ਗਿਆ ਹੈ ਗਿ੍ਰਫ਼ਤਾਰ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਟੈਂਡਰ ਘੁਟਾਲਾ ਮਾਮਲੇ ’ਚ ਈਡੀ ਵੱਲੋਂ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਸੁਣਵਾਈ ਤੋਂ ਬਾਅਦ ਭਾਰਤ ਭੂਸ਼ਣ …

Read More »

ਪੰਜਾਬ ਸਰਕਾਰ ਨੇ 24 ਆਈਪੀਐਸ ਅਤੇ 4 ਪੀਪੀਐਸ ਅਧਿਕਾਰੀਆਂ ਦਾ ਕੀਤਾ ਤਬਾਦਲਾ

ਸੜਕ ਸੁਰੱਖਿਆ ਫੋਰਸ ਸਮੇਤ 14 ਜ਼ਿਲ੍ਹਿਆਂ ਦੇ ਐਸਐਸਪੀ ਵੀ ਬਦਲੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਅੱਜ 24 ਆਈਪੀਐਸ ਅਤੇ 4 ਪੀਪੀਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਹੇਠਲੇ ਪੱਧਰ ਦੇ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਸਨ। ਜਦਕਿ ਹੁਣ ਵੱਡੇ ਅਫ਼ਸਰਾਂ ਦੀਆਂ ਬਦਲੀਆਂ …

Read More »

ਅਜੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ

ਸੁਪਰੀਮ ਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਦਿੱਤੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਮਾਨਯੋਗ ਸੁਪਰੀਮ ਕੋਰਟ ਵਿਚ ਅੱਜ ਸ਼ੰਭੂ ਬਾਰਡਰ ਨੂੰ ਖੋਲ੍ਹਣ ਸੰਬੰਧੀ ਸੁਣਵਾਈ ਹੋਈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਹਰਿਆਣਾ ਦੀ ਨਾਇਬ ਸੈਣੀ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਕਿਹਾ ਹੈ ਕਿ ਉਹ ਸ਼ੰਭੂ ਬਾਰਡਰ …

Read More »

ਪੰਜਾਬ ਨੂੰ ਵਧਾਉਣੀ ਪਵੇਗੀ ਸੁਖਨਾ ਝੀਲ ਈਕੋ ਜ਼ੋਨ ਦੀ ਹੱਦ

ਸੁਪਰੀਮ ਕੋਰਟ ਨੇ ਸਤੰਬਰ ਤੱਕ ਸੁਖਨਾ ਝੀਲ ਦੀ ਹੱਦ ਤੈਅ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਆਪਣੇ ਏਰੀਏ ’ਚ ਸੁਖਨਾ ਝੀਲ ਈਕੋ ਸੈਂਸਿਟਿਵ ਜ਼ੋਨ ਦੀ ਹੱਦ ਨੂੰ ਵਧਾਉਣ ਦੇ ਲਈ ਨਵੇਂ ਸਿਰੇ ਤੋਂ ਵਿਚਾਰ ਕਰ ਰਹੀ ਹੈ। ਕਿਉਂਕਿ ਸੁਪਰੀਮ ਕੋਰਟ ਨੇ ਇਸ ਮਾਮਲੇ ’ਚ ਸੁਣਵਾਈ ਕਰਦੇ ਹੋਏ …

Read More »

ਜਹਾਜ਼ ਦਾ ਸਹੀ ਨਾਂ : ਕਾਮਾਗਾਟਾ ਮਾਰੂ ਕਿ ਗੁਰੂ ਨਾਨਕ ਜਹਾਜ਼?

ਬਾਬਾ ਗੁਰਦਿੱਤ ਸਿੰਘ ਨੇ ਪੰਜਾਬੀ ਮੁਸਾਫਿਰਾਂ ਨੂੰ ਕੈਨੇਡਾ ਲੈ ਜਾਣ ਵਾਸਤੇ 24 ਮਾਰਚ 1914 ਨੂੰ ਇਕ ਸਮੁੰਦਰੀ ਜਹਾਜ਼ ਕਰਾਏ ਉੱਤੇ ਲੈਣ ਲਈ ਇਕ ਜਾਪਾਨੀ ਕੰਪਨੀ ਨਾਲ ਉਸ ਦੀ ਮਾਲਕੀ ਹੇਠਲਾ ਜਹਾਜ਼ ਕੋਮਾਗਾਟਾ ਮਾਰੂ ਕਿਰਾਏ ਉੱਤੇ ਲੈਣ ਦਾ ਇਕਰਾਰਨਾਮਾ ਕੀਤਾ। ਕਾਨੂੰਨੀ ਲੋੜ ਦੀ ਪੂਰਤੀ ਹਿਤ ਇਕਰਾਰਨਾਮੇ ਵਿਚ ਜਹਾਜ਼ ਦਾ ਜਾਪਾਨੀ ਨਾਉਂ …

Read More »

ਸੋਨੀਆ ਸਿੱਧੂ ਦਾ ਸਲਾਨਾ ਬਾਰ-ਬੀਕਿਊ ਹੋਇਆ ਬਰੈਂਪਟਨ ‘ਚ

ਵੱਡੀ ਗਿਣਤੀ ਵਿਚ ਪਹੁੰਚੇ ਸਿਆਸਤਦਾਨ ਤੇ ਲਿਬਰਲ ਹਮਾਇਤੀ ਬਰੈਂਪਟਨ/ਬਿਊਰੋ ਨਿਊਜ਼ : ਲੰਘੇ ਐਤਵਾਰ 28 ਜੁਲਾਈ ਨੂੰ ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਆਪਣਾ ਸਲਾਨਾ ਬਾਰ-ਬੀਕਿਊ ਬਰੈਂਪਟਨ ਦੀ 43 ਕਲੈਮੈੱਨਟਾਈਨ ਡਰਾਈਵ ਸਥਿਤ ‘ਲੌਗਹੀਡ ਪਾਰਕ’ ਵਿਚ ਪੂਰੇ ਧੂਮਧਾਮ ਨਾਲ ਕੀਤਾ। ਇਸ ਮੌਕੇ ਬਰੈਂਪਟਨ ਨੌਰਥ ਦੀ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ, ਬਰੈਂਪਟਨ …

Read More »

ਪੰਜਾਬੀ ਸੱਭਿਆਚਾਰ ਮੰਚ ਵੱਲੋ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਨ ਮਨਾਇਆ ਜਾਏਗਾ

ਬਰੈਂਪਟਨ/ਬਾਸੀ ਹਰਚੰਦ : ਪੰਜਾਬੀ ਸੱਭਿਆਚਾਰ ਮੰਚ ਦੇ ਪ੍ਰਧਾਨ ਬਲਦੇਵ ਸਿੰਘ ਸੂਚਨਾ ਦਿੰਦੇ ਹਨ ਕਿ ਭਾਰਤ ਦੇ ਜੰਗ ਏ ਅਜ਼ਾਦੀ ਦੇ ਮਹਾਨ ਸ਼ਹੀਦ ਸਰਦਾਰ ਊਧਮ ਸਿੰਘ ਦਾ ਚੌਰਾਸੀਵਾਂ ਸ਼ਹੀਦੀ ਦਿਵਸ ਪੰਜਾਬੀ ਸੱਭਿਆਚਾਰ ਮੰਚ ਅਤੇ ਕਲੀਵ ਵਿਊ ਸੀਨੀਅਰਜ਼ ਕਲੱਬ ਵੱਲੋਂ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਪੰਜ ਅਗੱਸਤ ਦਿਨ ਸੋਮਵਾਰ ਨੂੰ 12-30 ਤੋਂ …

Read More »