ਬੀਬੀਐੱਮਬੀ ਨੇ ਸੂਬਿਆਂ ਨੂੰ ਕੀਤਾ ਚੌਕਸ ਚੰਡੀਗੜ੍ਹ/ਬਿਊਰੋ ਨਿਊਜ਼ ਮੌਨਸੂਨ ਮਗਰੋਂ ਘੱਟ ਮੀਂਹ ਪੈਣ ਅਤੇ ਵੱਡੇ ਡੈਮਾਂ ਵਾਲੇ ਇਲਾਕਿਆਂ ’ਚ ਬਰਫ ਜੰਮਣ ਕਾਰਨ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐੱਮਬੀ) ਨੇ ਪਾਣੀ ਦੀ ਉਪਲੱਬਧਤਾ ਬਾਰੇ ਚੌਕਸ ਰਹਿਣ ਦੀ ਚਿਤਾਵਨੀ ਦਿੱਤੀ ਹੈ। ਬੋਰਡ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਜੇ ਠੰਢ ਦੇ ਮੌਸਮ ਦੌਰਾਨ …
Read More »ਪੰਜਾਬ ’ਚ ਨਵੇਂ ਚੁਣੇ ਪੰਚਾਂ ਨੂੰ ਚੁਕਾਈ ਗਈ ਅਹੁਦੇ ਦੀ ਸਹੁੰ
ਸੰਗਰੂਰ ਜ਼ਿਲ੍ਹੇ ਦੇ ਪੰਚਾਂ ਦੇ ਸਹੁੰ ਚੁੱਕ ਸਮਾਗਮ ’ਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ/ਬਿਊਰੋ ਨਿਊਜ਼ ਪੰਜਾਬ ਵਿਚ ਚੁਣੇ ਗਏ ਨਵੇਂ ਪੰਚਾਂ ਨੂੰ ਅੱਜ ਮੰਗਲਵਾਰ ਨੂੰ ਜ਼ਿਲ੍ਹਾ ਪੱਧਰ ’ਤੇ ਹੋਏ ਵੱਖ-ਵੱਖ ਸਮਾਗਮਾਂ ’ਚ ਅਹੁਦੇ ਦੀ ਸਹੁੰ ਚੁਕਾਈ ਗਈ। ਇਸੇ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਪੰਚਾਂ ਦੇ ਹੋਏ ਸਹੁੰ ਚੁੱਕ ਸਮਾਗਮ ਵਿਚ …
Read More »ਦਿੱਲੀ ’ਚ ਏਕਿਊਆਈ 500 ਤੋਂ ਪਾਰ
ਦਿੱਲੀ ’ਚ ਸਾਰੇ ਸਕੂਲ ਅਤੇ ਡੀਯੂ-ਜੇਐਨਯੂ ਦੇ ਕਾਲਜਾਂ ’ਚ ਔਨਲਾਈਨ ਕਲਾਸਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਹਵਾ ਪ੍ਰਦੂਸ਼ਣ ਦੇ ਚੱਲਦਿਆਂ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 500 ਤੋਂ ਵੀ ਪਾਰ ਹੋ ਗਿਆ। ਇਸਦੇ ਚੱਲਦਿਆਂ ਰੇਲਾਂ ਅਤੇ ਹਵਾਈ ਉਡਾਣਾਂ ਦੀ ਆਵਾਜਾਈ ਵੀ ਲੇਟ ਹੋ ਰਹੀ ਹੈ। ਦਿੱਲੀ ਵਿਚ ਪ੍ਰਦੂਸ਼ਣ ਦਾ ਪੱਧਰ ਬੇਹੱਦ ਖਤਰਨਾਕ …
Read More »ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫੀ
ਮਹਿਲਾਵਾਂ ਬਾਰੇ ਦਿੱਤੇ ਆਪਣੇ ਬਿਆਨ ਨੂੰ ਚੰਨੀ ਨੇ ਦੱਸਿਆ ਚੁਟਕਲਾ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਹਿਲਾਵਾਂ ਬਾਰੇ ਦਿੱਤੇ ਆਪਣੇ ਬਿਆਨ ਲਈ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਮੇਰਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ ਤੇ ਜੇ ਕਿਸੇ ਦੀ ਭਾਵਨਾ ਨੂੰ ਠੇਸ ਪੁੱਜੀ ਹੈ ਤਾਂ …
Read More »ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ’ਚ ਜ਼ਿਮਨੀ ਚੋਣ ਲਈ ਵੋਟਾਂ ਭਲਕੇ ਬੁੱਧਵਾਰ ਨੂੰ
ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ’ਚ ਪੈਣਗੀਆਂ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ’ਚ ਜ਼ਿਮਨੀ ਚੋਣ ਲਈ ਭਲਕੇ 20 ਨਵੰਬਰ ਦਿਨ ਬੁੱਧਵਾਰ ਨੂੰ ਵੋਟਾਂ ਪੈਣਗੀਆਂ। ਇਨ੍ਹਾਂ ਜ਼ਿਮਨੀ ਚੋਣਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਧਿਆਨ ਰਹੇ ਕਿ …
Read More »ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ 3 ਘੰਟੇ ਦੀ ਪੈਰੋਲ
ਵੱਡੇ ਭਰਾ ਕੁਲਵੰਤ ਸਿੰਘ ਦੇ ਭੋਗ ਵਿਚ ਸ਼ਾਮਲ ਹੋਣ ਲਈ ਭਲਕੇ ਬੁੱਧਵਾਰ ਨੂੰ ਆਉਣਗੇ ਜੇਲ੍ਹ ਤੋਂ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੇ ਭਰਾ ਦੇ ਭੋਗ ਵਿਚ ਸ਼ਾਮਿਲ ਹੋਣ ਲਈ 3 ਘੰਟੇ ਦੀ ਪੈਰੋਲ ਦਿੱਤੀ ਗਈ ਹੈ। ਉਹ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਾਜੋਆਣਾ …
Read More »ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਰਾਸ਼ੀ ’ਚ ਕੀਤਾ ਵਾਧਾ
ਮਾਨ ਸਰਕਾਰ ਨੇ ਰਾਸ਼ੀ 25 ਹਜ਼ਾਰ ਰੁਪਏ ਤੋਂ ਵਧਾ ਕੇ 1 ਲੱਖ ਰੁਪਏ ਕੀਤੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਪ੍ਰਧਾਨ ਮੰਤਰੀ ਅਵਾਸ ਯੋਜਨਾ 2.0 ਲਾਗੂ ਹੋਣ ਜਾ ਰਹੀ ਹੈ। ਇਸ ਨੂੰ ਵਿੱਤ ਵਿਭਾਗ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਅਵਾਸ ਯੋਜਨਾ ਦੇ ਤਹਿਤ ਪੰਜਾਬ ’ਚ ਲੋਕਾਂ ਨੂੰ …
Read More »ਸੁਖਬੀਰ ਸਿੰਘ ਬਾਦਲ ਦੇ ਓਐਸਡੀ ਸੰਦੀਪ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਫਰੀਦਕੋਟ ਦੀ ਰਾਜਨੀਤੀ ’ਚ ਸਰਗਰਮ ਸਨ ਸੰਦੀਪ ਸਿੰਘ ਸਨੀ ਬਰਾੜ ਫਰੀਦਕੋਟ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਅਕਾਲੀ ਦਲ ਵਿਚ ਅਸਤੀਫ਼ੇ ਦੇਣ ਦੀ ਹੋੜ ਲੱਗੀ ਹੋਈ ਹੈ। ਅੱਜ ਮੰਗਲਵਾਰ ਨੂੰ ਸੁਖਬੀਰ ਸਿੰਘ ਬਾਦਲ ਦੇ ਓਐਸਡੀ ਸੰਦੀਪ ਸਿੰਘ ਸਨੀ …
Read More »ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਸਿੱਖ ਭਾਈਚਾਰੇ ਲਈ ਕੀਤੇ ਕੰਮਾਂ ਬਦਲੇ ਪ੍ਰਧਾਨ ਮੰਤਰੀ ਮੋਦੀ ਦੀ ਕੀਤੀ ਤਾਰੀਫ਼
ਕਿਹਾ : ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਭਾਰਤ-ਪਾਕਿ ਵਿਚਾਲੇ ਸ਼ਾਬਦਿਕ ਪੁਲ ਦਾ ਕਰਦਾ ਹੈ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸਿੱਖ ਭਾਈਚਾਰੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਗਏ ਕੰਮਾਂ ਬਦਲੇ ਉਨ੍ਹਾਂ ਦੀ ਤਾਰੀਫ ਕੀਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਸ੍ਰੀ ਕਰਤਾਰਪੁਰ …
Read More »ਜ਼ਿਮਨੀ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਚੋਣ ਪ੍ਰਚਾਰ ਹੋਇਆ ਬੰਦ
20 ਨਵੰਬਰ ਨੂੰ ਪੈਣਗੀਆਂ ਵੋਟਾਂ ਤੇ ਨਤੀਜੇ 23 ਨਵੰਬਰ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਚਾਰ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਦਾ ਪ੍ਰਚਾਰ ਅੱਜ ਸ਼ਾਮੀਂ ਖਤਮ ਹੋ ਗਿਆ ਹੈ। ਇਸਦੇ ਚੱਲਦਿਆਂ ਸਿਆਸੀ ਪਾਰਟੀਆਂ ਨੇ ਆਪੋ ਆਪਣੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਾਕਤ ਝੋਕ ਦਿੱਤੀ ਹੈ। ਚਾਰ ਵਿਧਾਨ ਸਭਾ …
Read More »