Breaking News
Home / ਕੈਨੇਡਾ (page 124)

ਕੈਨੇਡਾ

ਕੈਨੇਡਾ

ਦਿੱਲੀ ’ਚ ਵਧੇ ਪ੍ਰਦੂਸ਼ਣ ਕਾਰਨ ਪੰਜਵੀਂ ਕਲਾਸ ਤੱਕ ਦੇ ਸਕੂਲ ਕੀਤੇ ਬੰਦ

ਹਰਿਆਣਾ, ਉਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਬੱਸਾਂ ਵੀ ਦਿੱਲੀ ’ਚ ਨਹੀਂ ਹੋਣਗੀਆਂ ਦਾਖਲ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ’ਚ ਵਧਿਆ ਪ੍ਰਦੂਸ਼ਣ ਬੇਹੱਦ ਖਤਰਨਾਕ ਸਥਿਤੀ ਵਿਚ ਪਹੁੰਚ ਗਿਆ ਹੈ। ਇਥੇ 39 ਪਲਿਊਸ਼ਨ ਮੌਨੀਟਰਿੰਗ ਸਟੇਸ਼ਨਾਂ ਵਿਚੋਂ 32 ਸਟੇਸ਼ਨਾਂ ਨੇ ਏਅਰ ਕੁਆਲਿਟੀ ਇੰਡੈਕਸ ਨੂੰ ਗੰਭੀਰ ਦੱਸਿਆ ਹੈ ਅਤੇ ਅਜਿਹੀ ਹਵਾ ਵਿਚ ਸਾਹ ਲੈਣਾ …

Read More »

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਕਿਹਾ : ਚੰਡੀਗੜ੍ਹ ਪੰਜਾਬ ਦਾ ਹੈ, ਅਸੀਂ ਇਕ ਇੰਚ ਵੀ ਜਗ੍ਹਾ ਕਿਸੇ ਨੂੰ ਨਹੀਂ ਦਿਆਂਗੇ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ’ਚ ਹਰਿਆਣਾ ਵਿਧਾਨ ਸਭਾ ਲਈ ਜਗ੍ਹਾ ਦੇਣ ਦਾ ਮੁੱਦਾ ਪੂਰੀ ਤਰ੍ਹਾਂ ਨਾਲ ਗਰਮਾਇਆ ਹੋਇਆ ਹੈ। ਇਸ ਮੁੱਦੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਰਾਜਪਾਲ ਗੁਲਾਬ …

Read More »

‘ਦਿਸ਼ਾ’ ਵੱਲੋਂ ਆਯੋਜਿਤ ਸਮਾਗਮ ਵਿਚ ਬਲਜੀਤ ਰੰਧਾਵਾ ਦੀ ਪਲੇਠੀ ਪੁਸਤਕ ‘ਲੇਖ ਨਹੀਂ ਜਾਣੇ ਨਾਲ’ ਬਾਰੇ ਕੀਤੀ ਗਈ ਗੋਸ਼ਟੀ

ਡਾ. ਕੁਲਦੀਪ ਕੌਰ ਪਾਹਵਾ, ਡਾ. ਸੁਖਦੇਵ ਸਿੰਘ ਝੰਡ ‘ਤੇ ਸੁਰਜੀਤ ਕੌਰ ਵੱਲੋਂ ਪੁਸਤਕ ਉੱਪਰ ਪੇਪਰ ਪੜ੍ਹੇ ਗਏ ਹੀਰਾ ਰੰਧਾਵਾ ਦੀ ਨਾਟਕਾਂ ਬਾਰੇ ਅਨੁਵਾਦਿਤ ਪੁਸਤਕ ‘ਸੱਚ ਦੀ ਸਰਦਲ਼’ ਲੋਕ-ਅਰਪਿਤ ਤੇ ਸੁਰਿੰਦਰ ਨੀਰ ਨੂੰ ‘ਦਿਸ਼ਾ’ ਵੱਲੋਂ ਕੀਤਾ ਗਿਆ ਸਨਮਾਨਿਤ ਬਰੈਂਪਟਨ/ਡਾ. ਝੰਡ : ਬਰੈਂਪਟਨ ਵਿੱਚ ਬੀਬੀਆਂ ਦੀ ਸਰਗਰਮ ਸੰਸਥਾ ‘ਦਿਸ਼ਾ’ ਅਤੇ ‘ਹੈਟਸ-ਅੱਪ ਨਾਟਕ …

Read More »

ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਸੈਮੀਨਰ ਕਰਵਾਇਆ

ਬਰੈਂਪਟਨ/ਬਾਸੀ ਹਰਚੰਦ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬ ਬਰੈਂਪਟਨ ਨੇ ਸੈਮੀਨਾਰ ਦਾ ਅਯੋਜਨ ਕੀਤਾ। ਕੈਸੀ ਕੈਂਪਬਲ ਦੀਆਂ ਦੋਹਾਂ ਸੀਨੀਅਰਜ਼ ਕਲੱਬਾਂ ਨੇ ਇਸ ਆਯੋਜਨ ਵਿੱਚ ਪੂਰਨ ਸਹਿਹਯੋਗ ਦਿਤਾ। ਇਹ ਸੈਮੀਨਾਰ ਬਰੈਂਪਟਨ ਦੇ ਕੈਸੀਕੈਂਪਬਲ ਕਮਿਉਨਿਟੀ ਸੈਂਟਰ ਵਿਖੇ ਗਿਆਰਾਂ ਨਵੰਬਰ ਨੂੰ ਕਰਵਾਇਆ ਗਿਆ। ਇਸ ਵਿੱਚ …

Read More »

ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਅੰਤਰਰਾਸ਼ਟਰੀ ਕਾਵਿ ਮਿਲਣੀ ਦੀ ਚੌਥੀ ਵਰ੍ਹੇਗੰਢ ਯਾਦਗਾਰੀ ਪੈੜਾਂ ਛੱਡਦੀ ਸਮਾਪਤ ਹੋਈ

ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਫਾਊਂਡਰ ਅਤੇ ਪ੍ਰਬੰਧਕ ਰਮਿੰਦਰ ਰੰਮੀ ਅਤੇ ਪ੍ਰਬੰਧਕੀ ਟੀਮ ਮੈਂਬਰਜ਼ ਵੱਲੋਂ ਆਨਲਾਈਨ ਮਹੀਨਾਵਾਰ ‘ਅੰਤਰਰਾਸ਼ਟਰੀ ਕਾਵਿ ਮਿਲਣੀ’ 10 ਨਵੰਬਰ ਦਿਨ ਐਤਵਾਰ ਨੂੰ 9 ਵਜੇ ਸਵੇਰੇ ਕੈਨੇਡਾ ਅਤੇ ਭਾਰਤ 7.30 ਵਜੇ ਸ਼ਾਮ ਨੂੰ ਦਾ ਆਯੋਜਨ ਕੀਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵਾਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਾਵਿ …

Read More »

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ

ਚੰਡੀਗੜ੍ਹ ਨੂੰ ਪੰਜਾਬ ਦੀ ਵਿਸ਼ੇਸ਼ ਰਾਜਧਾਨੀ ਵਜੋਂ ਮਾਨਤਾ ਦੇਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖੀ ਹੈ। ਉਨ੍ਹਾਂ ਚਿੱਠੀ ਰਾਹੀਂ ਪੰਜਾਬ ਦੇ ਹੱਕੀ ਦਾਅਵੇ ਨੂੰ ਮੰਨਣ, ਪੰਜਾਬ ਨਾਲ ਕੀਤੇ ਵਾਅਦਿਆਂ ਨੂੰ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

ਜਾਤਾਂ-ਪਾਤਾਂ ਤੋਂ ਉਪਰ ਉਠ ਕੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਮਨਾਉਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਪੋਸਟ …

Read More »

ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ’ਚ ਚੁਕਾਉਣਗੇ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ

19 ਨਵੰਬਰ ਨੂੰ ਜ਼ਿਲ੍ਹਾ ਪੱਧਰ ’ਤੇ ਹੋਣਗੇ ਸਮਾਗਮ, ਵਿਧਾਨ ਸਭਾ ਦੇ ਸਪੀਕਰ ਸਮੇਤ 18 ਮੰਤਰੀ ਕਰਨਗੇ ਸ਼ਿਰਕਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਨਵੇਂ ਚੁਣੇ ਗਏ ਸਰਪੰਚਾਂ ਤੋਂ ਬਾਅਦ ਹੁਣ 19 ਨਵੰਬਰ ਨੂੰ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ’ਤੇ ਸਮਾਗਮ ਆਯੋਜਿਤ ਕੀਤੇ ਜਾ …

Read More »

ਲੈਨੋਵੋ ਨੇ  ਪੋ੍ਰਫੈਸ਼ਨਲਾਂ ਲਈ ਤਿਆਰ ਕੀਤੇ ਨਵੇਂ ਉੱਚ-ਪ੍ਰਦਰਸ਼ਨ ਵਾਲੇ ਟੈਬਲੇਟਾਂ ਅਤੇ ਲੈਪਟਾਪਾਂ ਨਾਲ ਭਾਰਤ ਵਿੱਚ ਆਪਣੇ ਪੋਰਟਫੋਲੀਓ ਦਾ ਵਿਸਤਾਰ ਕੀਤਾ

ਆਧੁਨਿਕ ਦਫਤਰ ਲਈ ਇੱਕ ਕਿਫਾਇਤੀ ਵਪਾਰਕ ਟੈਬਲੇਟ ਵੀ ਲਾਂਚ ਕੀਤਾ ਚੰਡੀਗੜ੍ਹ, ਲੁਧਿਆਣਾ, ਗੁਰੂਗ੍ਰਾਮ, 14 ਨਵੰਬਰ, 2024: ਲੇਨੋਵੋ, ਗਲੋਬਲ ਟੈਕਨਾਲੋਜੀ ਪਾਵਰਹਾਊਸ ਨੇ ਅੱਜ ਭਾਰਤ ਵਿੱਚ  ਲੈਨੋਵੋ K11 ਟੈਬਲੇਟ ਦੇ ਅੱਪਗਰੇਡ ਵੇਰੀਐਂਟ ਵਜੋਂ  ਲੈਨੋਵੋ  ਟੈਬ K11 (Enhanced Edition) ਨੂੰ ਲਾਂਚ ਕਰਨ ਦਾ ਐਲਾਨ ਕੀਤਾ ਹੈ। ਇਹ ਅਤਿ-ਆਧੁਨਿਕ ਰੂਪ ਉੱਦਮਾਂ ਅਤੇ ਪੇਸ਼ੇਵਰਾਂ ਦੀਆਂ …

Read More »

ਸੁਖਬੀਰ ਸਿੰਘ ਬਾਦਲ ਦੇ ਪੈਰ ਦੀ ਪੀਜੀਆਈ ਚੰਡੀਗੜ੍ਹ ’ਚ ਕੀਤੀ ਗਈ ਸਰਜਰੀ

ਸੰਤੁਲਨ ਵਿਗੜਨ ਕਰਕੇ ਲੰਘੇ ਕੱਲ੍ਹ ਪੈਰ ਦੀ ਉਂਗਲ ’ਚ ਹੋਇਆ ਸੀ ਫਰੈਕਚਰ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੈਰ ਦੀ ਅੱਜ ਪੀਜੀਆਈ ਚੰਡੀਗੜ੍ਹ ਵਿਖੇ ਸਰਜਰੀ ਕੀਤੀ ਗਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਪੈਰ ਵਿਚ ਫਰੈਕਚਰ ਹੋਣ ਕਰਕੇ ਡਾਕਟਰਾਂ ਵੱਲੋਂ ਰਾਡ …

Read More »