Breaking News
Home / ਕੈਨੇਡਾ (page 128)

ਕੈਨੇਡਾ

ਕੈਨੇਡਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਈ

ਅਰਵਿੰਦ ਕੇਜਰੀਵਾਲ ਨੇ ਸਾਰੇ ਸਰਪੰਚਾਂ ਨੂੰ ਵਧਾਈ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਦੀ ਸਾਈਕਲ ਵੈਲੀ ਵਿਚ ਸੂਬੇ ਦੇ 10 ਹਜ਼ਾਰ ਦੇ ਕਰੀਬ ਨਵੇਂ ਚੁਣੇ ਗਏ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾ ਦਿੱਤੀ ਹੈ ਅਤੇ ਸਾਰੇ ਸਰਪੰਚਾਂ ਨੂੰ ਵਧਾਈਆਂ ਵੀ ਦਿੱਤੀਆਂ। ਸਹੁੰ ਚੁੱਕ ਸਮਾਗਮ …

Read More »

ਹਵਾਈ ਅੱਡਿਆਂ ’ਤੇ ਅੰਮਿ੍ਰਤਧਾਰੀ ਮੁਲਾਜ਼ਮਾਂ ਦੇ ਕਿਰਪਾਨ ਪਹਿਨਣ ’ਤੇ ਪਾਬੰਦੀ ਦਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲਿਆ ਸਖਤ ਨੋਟਿਸ

ਕਿਹਾ :  80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਭਾਰਤ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਸੇਵਾਵਾਂ ’ਚ ਨੌਕਰੀ ਕਰਨ ਵਾਲੇ ਅੰਮਿ੍ਰਤਧਾਰੀ ਮੁਲਾਜ਼ਮਾਂ ਖਿਲਾਫ ਕਿਰਪਾਨ ਪਹਿਨਣ ’ਤੇ ਪਾਬੰਦੀ ਦੇ ਆਦੇਸ਼ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ …

Read More »

ਹੁਣ ਮਰਦ ਦਰਜੀ ਔਰਤਾਂ ਦਾ ਮਾਪ ਨਹੀਂ ਲੈ ਸਕਣਗੇ

ਯੂਪੀ ਮਹਿਲਾ ਕਮਿਸ਼ਨ ਨੇ ਲਿਆਂਦਾ ਮਤਾ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਮਹਿਲਾ ਕਮਿਸ਼ਨ ਵੱਲੋਂ ਇਕ ਵੱਡਾ ਮਤਾ ਸਾਹਮਣੇ ਆਇਆ ਹੈ। ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਹੁਣ ਮਰਦ ਦਰਜੀ ਕੱਪੜੇ ਸਿਉਂਣ ਲਈ ਔਰਤਾਂ ਦਾ ਮਾਪ ਨਹੀਂ ਲੈ ਸਕਣਗੇ। ਫੈਸਲੇ ਅਨੁਸਾਰ ਹਰ ਬੁਟੀਕ ਵਿਚ ਔਰਤਾਂ ਦਾ ਮਾਪ ਇਕ ਔਰਤ ਹੀ …

Read More »

ਰਾਹੁਲ ਗਾਂਧੀ ਨੇ ਡੋਨਾਲਡ ਟਰੰਪ ਨੂੰ ਦਿੱਤੀ ਵਧਾਈ

ਰਾਹੁਲ ਨੇ ਕਮਲਾ ਹੈਰਿਸ ਨੂੰ ਵੀ ਹੌਸਲੇ ਦਾ ਭੇਜਿਆ ਪੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਚਿੱਠੀ ਲਿਖ ਕੇ ਜਿੱਤ ਦੀ ਵਧਾਈ ਦਿੱਤੀ ਹੈ ਅਤੇ ਭਰੋਸਾ ਜਤਾਇਆ ਹੈ ਕਿ ਉਨ੍ਹਾਂ ਦੀ ਅਗਵਾਈ ’ਚ ਦੋਵੇਂ ਦੇਸ਼ ਆਪਸੀ …

Read More »

ਕੁਲਦੀਪ ਸਿੰਘ ਧਾਲੀਵਾਲ ਨੇ ਸਿੱਖ ਕਰਮਚਾਰੀਆਂ ਨੂੰ ਕਕਾਰ ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਨੂੰ ਦੱਸਿਆ ਮੰਦਭਾਗਾ 

ਕਿਰਪਾਨ ਸਾਡਾ ਧਾਰਮਿਕ ਚਿੰਨ੍ਹ : ਧਾਲੀਵਾਲ ਅੰਮਿ੍ਰਤਸਰ/ਬਿਊਰੋ ਨਿਊਜ਼ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵਲੋਂ ਅੰਮਿ੍ਰਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਸੰਬੰਧੀ ਜਾਰੀ ਹੁਕਮਾਂ ਦੀ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਖਤ ਨਿੰਦਾ ਕੀਤੀ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਐੱਨ.ਆਰ.ਆਈ. ਮਾਮਲਿਆਂ ਅਤੇ …

Read More »

ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਆਸਟਰੇਲੀਆ ’ਚ ਲੱਗੇਗੀ ਪਾਬੰਦੀ

ਸਰਕਾਰ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਕਾਨੂੰਨ ਬਣਾਉਣ ਦੀ ਕੀਤੀ ਤਿਆਰੀ ਮੈਲਬਰਨ/ਬਿਊਰੋ ਨਿਊਜ਼ ਆਸਟਰੇਲੀਆ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸੋਸ਼ਲ ਮੀਡੀਆ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਸਖਤ ਕਾਨੂੰਨ ਲਿਆਉਣ ਦੀ ਤਿਆਰੀ ਖਿੱਚ ਲਈ ਹੈ। ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਨੇ …

Read More »

ਪੰਥਕ ਹਿੱਤਾਂ ਦੀ ਰਾਖੀ ਲਈ ਅਕਾਲੀ ਦਲ ਦੀ ਹੋਂਦ ਜ਼ਰੂਰੀ : ਜਾਖੜ

ਸੁਨੀਲ ਜਾਖੜ ਨੂੰ ਜਾਗਿਆ ਅਕਾਲੀ ਦਲ ਪ੍ਰਤੀ ਹੇਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਹੇਜ ਜਾਗ ਗਿਆ ਹੈ। ਇਸਦੇ ਚੱਲਦਿਆਂ ਜਾਖੜ ਨੇ ਕਿਹਾ ਕਿ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਅਕਾਲੀ ਦਲ ਦੀ ਹੋਂਦ ਬਹੁਤ ਜ਼ਰੂਰੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਪੰਥ …

Read More »

ਸਿੱਖ ਕੌਮ ਵੱਲੋਂ ਸਿੱਖ ਨਸਲਕੁਸ਼ੀ 1984 ਦੇ 40ਵੇਂ ਸਾਲ ‘ਤੇ ਐਬਸਫੋਰਡ ਵਿਖੇ ਖੂਨਦਾਨ ਕੈਂਪ ਨੂੰ ਬੇਮਿਸਾਲ ਹੁੰਗਾਰਾ

ਐਬਸਫੋਰਡ/ ਡਾ. ਗੁਰਵਿੰਦਰ ਸਿੰਘ : ਸਿੱਖ ਕੌਮ ਵੱਲੋਂ ਸਿੱਖ ਨਸਲਕੁਸ਼ੀ 1984 ਦੀ ਯਾਦ ਵਿੱਚ, ਕੈਨੇਡਾ ਦੇ ਸ਼ਹਿਰ ਐਬਸਫੋਰਡ ਬੀਸੀ ਵਿਖੇ 40ਵੇਂ ਵਰੇ ‘ਤੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਮੌਕੇ ‘ਤੇ ਵੱਡੀ ਦਾਦਾਦ ਵਿੱਚ ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ ਅਤੇ ਖੂਨਦਾਨ ਕੀਤਾ। ਇਸ ਇਸ ਮੌਕੇ ‘ਤੇ ਸੰਗਤਾਂ ਵਿਚ ਭਾਰੀ ਉਤਸ਼ਾਹ ਸੀ। 26 …

Read More »

ਫਲਾਵਰ ਸਿਟੀ ਸੀਨੀਅਜ਼ ਕਲੱਬ ਨੇ ਦੀਵਾਲੀ ਤੇ ਹੈਲੋਵੀਨ ਤਿਓਹਾਰ ਸਾਂਝੇ ਤੌਰ ‘ਤੇ ‘ਦੀਵਾਲੋਵੀਨ’ ਵਜੋਂ ਮਨਾਏ

ਸਾਬਕਾ ਸੀਨੀਅਰ ਫੌਜੀਆਂ ਨੂੰ ਕੀਤਾ ਸਨਮਾਨਿਤ ਤੇ ‘ਫ਼ੰਡ-ਰੇਜ਼ਿੰਗ’ ਵੀ ਹੋਇਆ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 3 ਨਵੰਬਰ ਨੂੰ ਫਲਾਵਰ ਸਿਟੀ ਕਲੱਬ ਦੇ ਮੈਂਬਰਾਂ ਵੱਲੋਂ ਦੀਵਾਲੀ ਅਤੇ ਹੈਲੋਵੀਨ ਦੇ ਤਿਓਹਾਰ ਇਕੱਠੇ ਹੀ ‘ਦੀਵਾਲੋਵੀਨ’ ਦੇ ਨਾਂ ਹੇਠ ਪਾਲ ਪਲੈਸ਼ੀ ਕਮਿਊਨਿਟੀ ਸੈਂਟਰ ਵਿਖੇ ਮਨਾਏ ਗਏ। ਕਲੱਬ ਦੇ 100 ਤੋਂ ਵਧੀਕ ਮੈਂਬਰ ਇਸ ਸਮਾਗਮ …

Read More »

ਯੂਬਾਸਿਟੀ ਦੇ 45ਵੇਂ ਸਾਲਾਨਾ ਮਹਾਨ ਨਗਰ ਕੀਰਤਨ ‘ਚ ਸੰਗਤਾਂ ਦੇ ਭਾਰੀ ਇਕੱਠ ‘ਚ ਅਮਰੀਕਨ ਅਤੇ ਸਿੱਖ ਭਾਈਚਾਰੇ ਦੇ ਆਗੂਆਂ ਵੱਲੋਂ ਸੰਗਤਾਂ ਨੂੰ ਸੰਬੋਧਨ

ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਵਿਸ਼ਵ ਪੱਧਰ ‘ਤੇ ਜਾਣੇ ਜਾਂਦੇ ਯੂਬਾ ਸਿਟੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਸਲਾਨਾ ਮਹਾਨ ਨਗਰ ਕੀਰਤਨ ਵਿੱਚ ਐਤਕਾਂ ਵੀ ਸੰਗਤਾਂ ਦਾ ਅਥਾਹ ਇਕੱਠ ਦੇਖਣ ਨੂੰ ਮਿਲਿਆ। ਭਾਵੇਂ ਕਿ ਅਮਰੀਕਾ ਦੀ ਖੁਫੀਆ ਏਜੰਸੀ ਐਫ ਵੀ ਆਈ ਵੱਲੋਂ ਇਹ ਚੇਤਾਵਨੀ ਦਿੱਤੀ ਗਈ ਸੀ ਕਿ ਯੂਬਾ ਸਿਟੀ …

Read More »