Breaking News
Home / ਕੈਨੇਡਾ (page 129)

ਕੈਨੇਡਾ

ਕੈਨੇਡਾ

ਉਨਟਾਰੀਓ ਵਿਚ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪਸਾਰ ਲਈ ਅਗਲੇਰੇ ਯਤਨਾਂ ਲਈ ਸਾਂਝੀ ਕਮੇਟੀ ਦੇ ਗਠਨ ਲਈ ਹੋਇਆ ਵਿਚਾਰ-ਵਟਾਂਦਰਾ

ਲਹਿੰਦੇ ਪੰਜਾਬ ਵਿੱਚ ਸਕੂਲਾਂ ‘ਚ ਪੰਜਾਬੀ ਲਾਜ਼ਮੀ ਵਿਸ਼ੇ ਵਜੋਂ ਪੜ÷ ਾਏ ਜਾਣ ‘ਤੇ ਸਮੂਹਿਕ ਖੁਸ਼ੀ ਦਾ ਪ੍ਰਗਟਾਵਾ ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ 20 ਅਕਤੂਬਰ ਨੂੰ ਕਰਵਾਏ ਗਏ ਸੈਮੀਨਾਰ ਵਿੱਚ ਪੰਜਾਬੀ ਭਾਸ਼ਾ ਨੂੰ ਓਨਟਾਰੀਓ ਖਿੱਤੇ ਵਿਚ ਪ੍ਰਫੁੱਲਤ ਕਰਨ ਲਈ ਵੱਖ-ਵੱਖ ਬੁਲਾਰਿਆਂ ਵੱਲੋਂ ਆਏ ਵਿਚਾਰਾਂ ਵਿੱਚੋਂ ਇੱਕ ਅਹਿਮ …

Read More »

ਵਿਸ਼ਵ ਪੰਜਾਬੀ ਭਵਨ ਵਿਖੇ ਲਹਿੰਦੇ ਪੰਜਾਬ ਦੇ ਸਕੂਲਾਂ ਵਿਚ ਪੰਜਾਬੀ ਭਾਸ਼ਾ ਲਾਗੂ ਹੋਣ ‘ਤੇ ਜਸ਼ਨ ਮਨਾਇਆ ਗਿਆ

ਸਰੀ : ਡਾ. ਦਲਬੀਰ ਸਿੰਘ ਕਥੂਰੀਆ ਚੇਅਰਮੈਨ ਵਿਸ਼ਵ ਪੰਜਾਬੀ ਸਭਾ ਵੱਲੋਂ ਲਹਿੰਦੇ ਪੰਜਾਬ ਦੀ ਅਸੈਂਬਲੀ ਵਿਚ ਪੰਜਾਬੀ ਨੂੰ ਸਕੂਲਾਂ ‘ਚ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣ ਲਈ ਬਿੱਲ ਮਨਜ਼ੂਰ ਹੋਣ ਦੀ ਖ਼ੁਸ਼ੀ ਵਿਚ 3 ਨਵੰਬਰ ਐਤਵਾਰ ਬਾਅਦ ਦੁਪਿਹਰ ਇਕ ਜਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਮਾਰਚ 2024 ਵਿੱਚ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ …

Read More »

ਟੀਪੀਏਆਰ ਕਲੱਬ ਦੇ ਹਰਜੀਤ ਸਿੰਘ ਬਣੇ ‘ਫੁੱਲ ਆਇਰਨ ਮੈਨ’ ਅਤੇ ਕੁਲਦੀਪ ਗਰੇਵਾਲ ‘ਹਾਫ਼-ਆਇਰਨ ਮੈਨ’

43 ਸਾਲਾ ਨੌਜਵਾਨ ਜੱਸੀ ਧਾਲੀਵਾਲ ਨੇ ‘ਨਿਆਗਰਾ ਫ਼ਾਲ ਮੈਰਾਥਨ’ 4 ਘੰਟੇ 9 ਮਿੰਟ 49 ਸਕਿੰਟ ‘ਚ ਲਗਾਈ ਸਾਥੀਆਂ ਦੀ ਵੱਡੀਆਂ ਪ੍ਰਾਪਤੀਆਂ ਦੀ ਕਲੱਬ ਮੈਂਬਰਾਂ ਵੱਲੋਂ ਕੀਤੀ ਗਈ ਭਰਪੂਰ ਸਰਾਹਨਾ ਤੇ ਹੌਸਲਾ-ਅਫ਼ਜਾਈ ਬਰੈਂਪਟਨ/ਡਾ. ਝੰਡ : ਪਿਛਲੇ 12 ਸਾਲਾਂ ਤੋਂ ਬਰੈਂਪਟਨ ਵਿੱਚ ਸਰਗ਼ਰਮ ‘ਟੋਰਾਂਟੋ ਪੀਅਰਸਨ ਏਅਰਪੋਰਟ ਰੱਨਰਜ਼ ਕਲੱਬ’ (ਟੀਪੀਏਆਰ ਕਲੱਬ) ਹੁਣ ਨਵੀਆਂ …

Read More »

ਕੈਨੇਡਾ ਦਾ ਭਾਰਤੀਆਂ ਨੂੰ ਇਕ ਹੋਰ ਵੱਡਾ ਝਟਕਾ

ਹੁਣ ਨਹੀਂ ਮਿਲੇਗਾ 10 ਸਾਲ ਦਾ ਵਿਜ਼ਟਰ ਵੀਜ਼ਾ, ਨਵੀਆਂ ਗਾਈਡ ਲਾਈਨਜ਼ ਜਾਰੀ ਓਟਵਾ : ਕੈਨੇਡਾ ਨੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਗਾਈਡ ਲਾਈਨਜ਼ ਵਿੱਚ ਸਖ਼ਤ ਬਦਲਾਅ ਕੀਤੇ ਹਨ, ਜਿਸ ਨਾਲ ਭਾਰਤੀਆਂ ਨੂੰ ਵੱਡਾ ਝਟਕਾ ਲੱਗਾ ਹੈ। ਹੁਣ ਭਾਰਤੀਆਂ ਨੂੰ 10 ਸਾਲ ਦਾ ਵਿਜ਼ਟਰ ਵੀਜ਼ਾ ਨਹੀਂ ਮਿਲੇਗਾ। ਇਸ ਦੀ ਬਜਾਏ ਭਾਰਤੀ ਨਾਗਰਿਕਾਂ …

Read More »

ਗੁਜਰਾਤ ਨੂੰ ਮਿਲ ਸਕਦੀ ਹੈ ਉਲੰਪਿਕ ਖੇਡਾਂ 2036 ਦੀ ਮੇਜਬਾਨੀ

ਨਰਿੰਦਰ ਮੋਦੀ ਸਟੇਡੀਅਮ ਦੇ ਆਸ-ਪਾਸ ਬਣਨਗੇ 6 ਸਪੋਰਟਸ ਕੰਪਲੈਕਸ ਅਹਿਮਦਾਬਾਦ/ਬਿਊਰੋ ਨਿਊਜ਼ : ਭਾਰਤ ਨੇ ਉਲੰਪਿਕ ਖੇਡਾਂ 2036 ਦੇ ਲਈ ਆਪਣੀ ਦਾਅਵੇਦਾਰੀ ਦਰਜ ਕਰਵਾ ਦਿੱਤੀ ਹੈ ਅਤੇ ਇਸ ਸਬੰਧੀ ਭਾਰਤੀ ਉਲੰਪਿਕ ਸੰਘ ਵੱਲੋਂ ਅੰਤਰਰਾਸ਼ਟਰੀ ਉਲੰਪਿਕ ਪਰਿਸ਼ਦ ਨੂੰ ਇਕ ਪੱਤਰ ਵੀ ਲਿਖਿਆ ਗਿਆ ਹੈ। ਜੇਕਰ ਭਾਰਤ ਵੱਲੋਂ ਉਲੰਪਿਕ ਖੇਡਾਂ ਲਈ ਪੇਸ਼ ਕੀਤੀ …

Read More »

ਕੇਂਦਰ ਸਰਕਾਰ ਨੇ ਪਰਾਲੀ ਸਾੜਨ ਵਾਲਿਆਂ ਖਿਲਾਫ਼ ਚੁੱਕਿਆ ਸਖਤ ਕਦਮ

ਪਰਾਲੀ ਸਾੜਨ ਵਾਲਿਆਂ ਨੂੰ ਭਰਨਾ ਪਵੇਗਾ ਹੁਣ ਦੁੱਗਣਾ ਜ਼ੁਰਮਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਕੌਮੀ ਰਾਜਧਾਨੀ ਨਵੀਂ ਦਿੱਲੀ ਅਤੇ ਨਾਲ ਲਗਦੇ ਇਲਾਕਿਆਂ ’ਚ ਵਧਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਸਖ਼ਤ ਕਦਮ ਚੁੱਕੇ ਹਨ। ਕੇਂਦਰ ਸਰਕਾਰ ਨੇ ਹੁਣ ਪਰਾਲੀ ਸਾੜਨ ’ਤੇ ਜ਼ੁਰਮਾਨੇ ਦੀ ਰਕਮ ਦੁੱਗਣੀ ਕਰ ਦਿੱਤੀ …

Read More »

ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਨਾ ਕਰਵਾਉਣ ’ਤੇ ਵਿਰੋਧੀ ਧਿਰਾਂ ਇਕਜੁੱਟ

ਕੇਂਦਰ ਸਰਕਾਰ ਖਿਲਾਫ ਕੱਢੀ ਭੜਾਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚ ਸੈਨੇਟ ਚੋਣਾਂ ਨਾ ਕਰਵਾਉਣ ਦੇ ਵਿਰੋਧ ਵਿਚ ਵਿਰੋਧੀ ਧਿਰ ਇਕਜੁੱਟ ਹੋ ਗਈਆਂ ਹਨ। ਇਸ ਮਾਮਲੇ ਨੂੰ ਲੈ ਕੇ ਅੱਜ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵਲੋਂ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ …

Read More »

ਟਰੰਪ ਨੇ ਭਾਰਤ ਨੂੰ ਦੱਸਿਆ ਸੱਚਾ ਦੋਸਤ

ਕਿਹਾ : ਭਾਰਤ ਨਾਲ ਮਿਲ ਕੇ ਦੁਨੀਆ ਦੀ ਸ਼ਾਂਤੀ ਲਈ ਕਰਾਂਗੇ ਕੰਮ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਡੋਨਾਲਡ ਟਰੰਪ ਦੀ ਜਿੱਤ ’ਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਧਾਈ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਟਰੰਪ ਅਤੇ ਮੋਦੀ ਵਿਚਾਲੇ ਫੋਨ ’ਤੇ ਗੱਲਬਾਤ ਵੀ ਹੋਈ ਹੈ। ਇਸਦੇ ਚੱਲਦਿਆਂ ਡੋਨਾਲਡ …

Read More »

ਪੰਜਾਬ ’ਚ ਨਵੇਂ ਚੁਣੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ’ਚ ਕੇਜਰੀਵਾਲ ਵੀ ਪਹੁੰਚਣਗੇ

ਭਲਕੇ 8 ਨਵੰਬਰ ਨੂੰ ਲੁਧਿਆਣਾ ਦੀ ਸਾਈਕਲ ਵੈਲੀ ’ਚ ਹੋਵੇਗਾ ਸੂਬਾ ਪੱਧਰੀ ਸਮਾਗਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਵੇਂ ਚੁਣੇ ਗਏ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਭਲਕੇ 8 ਨਵੰਬਰ ਨੂੰ ਲੁਧਿਆਣਾ ਦੀ ਸਾਈਕਲ ਵੈਲੀ ਵਿਚ ਹੋਵੇਗਾ। ਇਸ ਸੂਬਾ ਪੱਧਰੀ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਨਵੇਂ ਚੁਣੇ ਗਏ ਸਰਪੰਚਾਂ ਨੂੰ ਸਹੁੰ …

Read More »

ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਹੋਂਦ ਚਿੱਲੜ ਦਾ ਦੌਰਾ

ਹੋਂਦ ਚਿੱਲੜ ’ਚ ਸ਼ਹੀਦ ਹੋਏ 32 ਸਿੱਖ ਪਰਿਵਾਰਾਂ ਦੀ ਯਾਦਗਾਰ ਬਣਾਈ ਜਾਵੇਗੀ : ਸੰਤ ਸੀਚੇਵਾਲ ਜਲੰਧਰ/ਬਿਊਰੋ ਨਿਊਜ਼ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਹਰਿਆਣਾ ਦੇ ਪਿੰਡ ਹੋਂਦ ਚਿੱਲੜ ਦਾ ਦੌਰਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ 2 ਨਵੰਬਰ 1984 ਵਿੱਚ ਹੋਏ …

Read More »