ਹਵਾ ਦਾ ਰੁਖ ਬਦਲਿਆ ਤਾਂ ਦੋਵਾਂ ਸੂਬਿਆਂ ਨੂੰ ਹੋਵੇਗੀ ਮੁਸ਼ਕਲ ਚੰਡੀਗੜ੍ਹ/ਬਿਊਰੋ ਨਿਊਜ਼ ਪਾਕਿਸਤਾਨ ’ਚ ਲਗਾਤਾਰ ਵਧ ਰਿਹਾ ਹਵਾ ਪ੍ਰਦੂਸ਼ਣ ਪੰਜਾਬ ਤੇ ਹਰਿਆਣਾ ਦੀ ਹਵਾ ਵੀ ਖਰਾਬ ਕਰੇਗਾ। ਅੱਜ ਮੰਗਲਵਾਰ ਸਵੇਰੇ ਲਾਹੌਰ ਦਾ ਏਅਰ ਕੁਆਲਟੀ ਇੰਡੈਕਸ 700 ਦੇ ਨੇੜੇ ਸੀ। ਇਸਦੇ ਚੱਲਦਿਆਂ ਜੇਕਰ ਹਵਾ ਦਾ ਰੁਖ ਬਦਲਦਾ ਹੈ ਤਾਂ ਭਾਰਤ ਦੇ …
Read More »ਪੰਜਾਬ ’ਚ ਨਵੇਂ ਚੁਣੇ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ 8 ਨਵੰਬਰ ਨੂੰ
ਲੁਧਿਆਣਾ ਦੀ ਸਾਈਕਲ ਵੈਲੀ ’ਚ ਹੋਵੇਗਾ ਸੂਬਾ ਪੱਧਰੀ ਸਮਾਗਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਨਵੇਂ ਚੁਣੇ ਸਰਪੰਚਾਂ ਨੂੰ 8 ਨਵੰਬਰ ਦਿਨ ਸ਼ੁੱਕਰਵਾਰ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਇਸ ਸਬੰਧੀ ਸਮਾਗਮ ਲੁਧਿਆਣਾ ਦੀ ਸਾਈਕਲ ਵੈਲੀ ਵਿਚ ਹੋਵੇਗਾ। ਇਸ ਸਮਾਗਮ ’ਚ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ …
Read More »ਸੁਮੇਧ ਸੈਣੀ ਖਿਲਾਫ 4 ਸਾਲ ਬਾਅਦ ਸ਼ੁਰੂ ਹੋਵੇਗੀ ਸੁਣਵਾਈ
ਵਿਵਾਦਾਂ ’ਚ ਘਿਰੇ ਰਹੇ ਹਨ ਸਾਬਕਾ ਡੀਜੀਪੀ ਸੁਮੇਧ ਸੈਣੀ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ 33 ਸਾਲ ਪਹਿਲਾਂ ਮੁਹਾਲੀ ਦੇ ਵਸਨੀਕ ਅਤੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਦੀ ਹੱਤਿਆ ਦਾ ਆਰੋਪ ਹੈ। ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਅਗਵਾ ਕਰਨ ਅਤੇ ਬਾਅਦ ਵਿੱਚ ਉਸਦੀ ਲਾਸ਼ ਖ਼ੁਰਦ ਬੁਰਦ ਕਰਨ …
Read More »ਚੰਡੀਗੜ੍ਹ ਏਅਰਪੋਰਟ ਤੋਂ ਅੱਧੀ ਰਾਤ ਤੋਂ ਬਾਅਦ ਤੇ ਸਵੇਰੇ 5 ਵਜੇ ਤੋਂ ਪਹਿਲਾਂ ਨਹੀਂ ਉਡੇਗੀ ਕੋਈ ਉਡਾਨ
ਆਬੂਧਾਬੀ ਲਈ ਵੀ ਨਵਾਂ ਸ਼ਡਿਊਲ ਹੋਇਆ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਸਥਿਤ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਹੁਣ ਅੱਧੀ ਰਾਤ ਤੋਂ ਸਵੇਰੇ 5 ਵਜੇ ਤੱਕ ਆਉਣ-ਜਾਣ ਵਾਲੀਆਂ ਸਾਰੀਆਂ ਉਡਾਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਜਿਸਦੇ ਨਾਲ ਚੌਵੀ ਘੰਟੇ ਆਵਾਜਾਈ ਦਾ ਕੰਮ ਸਮਾਪਤ ਹੋ ਗਿਆ ਹੈ। ਭਾਰਤੀ ਏਅਰਪੋਰਟ ਅਥਾਰਿਟੀ ਨੇ …
Read More »ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ
ਪੰਜਾਬ ਤੇ ਹਰਿਆਣਾ ਨੂੰ ਪਿਛਲੇ 10 ਦਿਨਾਂ ਦਾ ਅੰਕੜਾ ਦੇਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ ਵਿਚ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ। ਜਿਸ ਵਿਚ ਪੰਜਾਬ ਅਤੇ ਹਰਿਆਣਾ ਨੂੰ ਪਿਛਲੇ 10 ਦਿਨਾਂ ਦਾ ਅੰਕੜਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। …
Read More »ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਮਿਲੀ ਜ਼ਮਾਨਤ
ਬੈਂਕ ਨਾਲ ਲੈਣ-ਦੇਣ ਦੇ ਮਾਮਲੇ ਵਿਚ ਹੋਈ ਸੀ ਗਿ੍ਰਫਤਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਅੱਜ ਹਾਈਕੋਰਟ ਤੋਂ ਜਾਤੀ ਮੁਚੱਲਕੇ ’ਤੇ ਜ਼ਮਾਨਤ ਮਿਲ ਗਈ। ਉਹ ਕਰੀਬ ਇਕ ਸਾਲ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਨਜ਼ਰਬੰਦ ਸਨ। ਪ੍ਰੋ. ਗੱਜਣਮਾਜਰਾ ਨੂੰ …
Read More »ਪੰਜਾਬ, ਯੂਪੀ ਅਤੇ ਕੇਰਲ ’ਚ ਜ਼ਿਮਨੀ ਚੋਣਾਂ ਦੀ ਤਰੀਕ ਬਦਲੀ
ਹੁਣ 13 ਦੀ ਥਾਂ 20 ਨਵੰਬਰ ਨੂੰ ਪੈਣਗੀਆਂ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਉਤਰ ਪ੍ਰਦੇਸ਼ ਅਤੇ ਕੇਰਲਾ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਰੀਕ ਬਦਲ ਦਿੱਤੀ ਗਈ ਹੈ। ਚੋਣ ਕਮਿਸ਼ਨ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਰਾਜਾਂ ਦੀਆਂ 14 ਵਿਧਾਨ ਸਭਾ ਸੀਟਾਂ ’ਤੇ ਹੁਣ 13 ਨਵੰਬਰ ਦੀ ਥਾਂ 20 ਨਵੰਬਰ ਨੂੰ ਵੋਟਾਂ …
Read More »ਪਾਕਿਸਤਾਨੀ ਪੰਜਾਬ ਦੀ ਮੰਤਰੀ ਨੇ ਲਾਹੌਰ ’ਚ ਹਵਾ ਪ੍ਰਦੂਸ਼ਣ ਲਈ ਭਾਰਤੀ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ
ਕਿਹਾ : ਅੰਮਿ੍ਰਤਸਰ ਤੇ ਦਿੱਲੀ ਦੀਆਂ ਹਵਾਵਾਂ ਲਾਹੌਰ ਵਿਚ ਪ੍ਰਦੂਸ਼ਣ ਦਾ ਕਾਰਨ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨੀ ਪੰਜਾਬ ਦੀ ਮਹਿਲਾ ਮੰਤਰੀ ਮਰੀਅਮ ਔਰੰਗਜੇਬ ਨੇ ਪਾਕਿਸਤਾਨੀ ਪੰਜਾਬ ਵਿਚ ਹਵਾ ਪ੍ਰਦੂਸ਼ਣ ਲਈ ਭਾਰਤੀ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਅੰਮਿ੍ਰਤਸਰ ਤੇ ਦਿੱਲੀ ਦੀਆਂ ਹਵਾਵਾਂ ਲਾਹੌਰ ਵਿਚ ਪ੍ਰਦੂਸ਼ਣ ਦਾ ਮੁੱਖ ਕਾਰਨ ਹਨ। ਉਨ੍ਹਾਂ …
Read More »ਉਤਰਾਖੰਡ ਵਿਚ ਭਿਆਨਕ ਬੱਸ ਹਾਦਸਾ-36 ਮੌਤਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵਲੋਂ ਦੁੱਖ ਪ੍ਰਗਟ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰਾਖੰਡ ਦੇ ਅਲਮੋੜਾ ਵਿਚ ਅੱਜ ਸੋਮਵਾਰ ਸਵੇਰੇ ਕਰੀਬ 8 ਵਜੇ, ਸਵਾਰੀਆਂ ਨਾਲ ਭਰੀ ਇਕ ਬੱਸ 150 ਫੁੱਟ ਡੂੰਘੀ ਖੱਡ ਵਿਚ ਜਾ ਡਿੱਗੀ। ਇਸ ਹਾਦਸੇ ਵਿਚ 36 ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਅਲਮੋੜਾ …
Read More »ਡਾ. ਨਵਜੋਤ ਕੌਰ ਸਿੱਧੂ ਭਾਜਪਾ ’ਚ ਹੋ ਸਕਦੇ ਹਨ ਸ਼ਾਮਲ!
ਨਵਜੋਤ ਕੌਰ ਸਿੱਧੂ ਦੀ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਨੇ ਸਿਆਸੀ ਚਰਚਾ ਛੇੜੀ ਅੰਮਿ੍ਰਤਸਰ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਦੀ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨਾਲ ਹੋਈ ਮੁਲਾਕਾਤ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਦੱਸਿਆ ਜਾ ਰਿਹਾ …
Read More »