ਕਿਹਾ : ਆਰੋਪੀ ਬਖਸ਼ੇ ਨਹੀਂ ਜਾਣਗੇ, ਪੀੜਤਾਂ ਦੀ ਕਰਾਂਗੇ ਹਰ ਸੰਭਵ ਮਦਦ ਲਖਨਊ/ਬਿਊਰੋ ਨਿਊਜ਼ : ਹਾਥਰਸ ਹਾਦਸੇ ਤੋਂ ਬਾਅਦ ਪਹਿਲੀ ਵਾਰ ਭੋਲੇ ਬਾਬਾ ਮੀਡੀਆ ਦੇ ਸਾਹਮਣੇ ਆਏ। ਅੱਜ ਸ਼ਨੀਵਾਰ ਨੂੰ ਉਸ ਨੇ ਮੀਡੀਆ ਸਾਹਮਣੇ ਕਿਹਾ ਕਿ ਮੈਂ 2 ਜੁਲਾਈ ਨੂੰ ਹੋਈ ਭਗਦੜ ਦੀ ਘਟਨਾ ਤੋਂ ਬਾਅਦ ਬਹੁਤ ਦੁਖੀ ਹਾਂ। ਉਸ …
Read More »ਭਾਰੀ ਮੀਂਹ ਕਾਰਨ ਰੋਕੀ ਗਈ ਅਮਰਨਾਥ ਯਾਤਰਾ
ਸ਼ਰਧਾਲੂਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਫੈਸਲਾ ਸ੍ਰੀਨਗਰ/ਬਿਊਰੋ ਨਿਊਜ਼ : ਉਤਰੀ ਭਾਰਤ ਦੇ ਜ਼ਿਆਦਾਤਰ ਖੇਤਰਾਂ ਵਿਚ ਮੀਂਹ ਪੈ ਰਿਹਾ ਹੈ। ਜੰਮੂ ਕਸ਼ਮੀਰ ਵਿਚ ਵੀ ਭਰਵਾਂ ਮੀਂਹ ਪੈ ਰਿਹਾ ਹੈ ਜਿਸ ਕਾਰਨ ਪ੍ਰਸ਼ਾਸਨ ਨੇ ਚੌਕਸੀ ਵਰਤਦੇ ਹੋਏ ਅੱਜ ਅਮਰਨਾਥ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਅਧਿਕਾਰੀਆਂ ਨੇ …
Read More »ਅੰਮਿ੍ਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਸੇਫ਼ ਹਾਊਸ ’ਚ ਅੰਮਿ੍ਰਤਪਾਲ ਸਿੰਘ ਨੇ ਆਪਣੇ ਪਿਤਾ ਅਤੇ ਚਾਚੇ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ : ਜਥੇਬੰਦੀ ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ ਅੰਮਿ੍ਰਤਪਾਲ ਸਿੰਘ ਨੇ ਅੱਜ ਸੰਸਦ ਭਵਨ ਵਿਚ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਸਹੁੰ ਚੁੱਕਣ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਉਲੰਪਿਕ ਲਈ ਜਾ ਰਹੇ ਭਾਰਤੀ ਖਿਡਾਰੀਆਂ ਨਾਲ ਕੀਤੀ ਮੁਲਾਕਾਤ
ਕਿਹਾ : ਮੈਨੂੰ ਪੂਰੀ ਉਮੀਦ ਹੈ ਕਿ ਸਾਰੇ ਖਿਡਾਰੀ ਆਪਣਾ ਸਰਵੋਤਮ ਪ੍ਰਦਰਸ਼ਨ ਕਰਨਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਉਲੰਪਿਕ ਖੇਡਣ ਲਈ ਜਾ ਰਹੇ ਭਾਰਤੀ ਖਿਡਾਰੀਆਂ ਨਾਲ ਅੱਜ ਗੱਲਬਾਤ ਕੀਤੀ। ਧਿਆਨ ਰਹੇ ਕਿ ਪੈਰਿਸ ਉਲੰਪਿਕ 26 ਜੁਲਾਈ ਤੋਂ ਆਰੰਭ ਹੋ ਕੇ 11 ਅਗਸਤ ਤੱਕ ਚੱਲਣਾ ਹੈ। …
Read More »ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਸੀਬੀਆਈ ਨੂੰ ਭੇਜਿਆ ਨੋਟਿਸ
ਹਾਈ ਕੋਰਟ ਨੇ ਸੀਬੀਆਈ ਤੋਂ 7 ਦਿਨਾਂ ’ਚ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਵਾਲੀ ਪਟੀਸ਼ਨ ’ਤੇ ਹਾਈ ਕੋਰਟ ’ਚ ਅੱਜ ਸ਼ੁੱਕਰਵਾਰ ਨੂੰ ਸੁਣਵਾਈ ਹੋਈ। ਜਸਟਿਸ ਨੀਨਾ ਬਾਂਸਲ ਦੀ ਬੈਂਚ ਨੇ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਸੀਬੀਆਈ ਨੂੰ …
Read More »ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਨੂੰ ਖਾਲੀ ਕਰਨਾ ਪਵੇਗਾ ਸਰਕਾਰੀ ਮਕਾਨ
ਪੰਜਾਬ ਵਿਧਾਨ ਸਭਾ ਨੇ ਜਾਰੀ ਕੀਤਾ ਹੁਕਮ, ਦੋਵੇਂ ਆਗੂ ਵਿਧਾਇਕੀ ਤੋਂ ਦੇ ਚੁੱਕੇ ਹਨ ਅਸਤੀਫ਼ਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵੱਲੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਵਿਧਾਇਕ ਦੇ ਰੂਪ ਵਿਚ ਮਿਲੀ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰਨ ਦਾ ਹੁਕਮ ਜਾਰੀ ਕੀਤਾ …
Read More »ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਹਾਥਰਸ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ
ਪੀੜਤ ਪਰਿਵਾਰਾਂ ਨੂੰ ਢੁਕਵਾਂ ਅਤੇ ਸਮੇਂ ਸਿਰ ਮੁਆਵਜ਼ਾ ਦੇਣ ਦੀ ਕੀਤੀ ਮੰਗ ਲਖਨਊ/ਬਿਊਰੋ ਨਿਊਜ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਸੰਸਦ ਰਾਹੁਲ ਗਾਂਧੀ ਨੇ ਅੱਜ ਸ਼ੁੱਕਰਵਾਰ ਨੂੰ ਹਾਥਰਸ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪੀੜਤ ਪਰਿਵਾਰਾਂ ਨੂੰ ਮਿਲਿਆ ਅਤੇ …
Read More »ਬਿ੍ਟੇਨ ਦੀਆਂ ਆਮ ਚੋਣਾਂ ’ਚ ਲੇਬਰ ਪਾਰਟੀ ਨੇ ਬਹੁਮਤ ਕੀਤਾ ਹਾਸਲ
ਰਿਸ਼ੀ ਸੂਨਕ ਨੇ ਲੇਬਰ ਪਾਰਟੀ ਦੇ ਪ੍ਰਧਾਨ ਮੰਤਰੀ ਉਮੀਦਵਾਰ ਕੀਰ ਸਟਾਰਮਰ ਨੂੰ ਦਿੱਤੀ ਵਧਾਈ ਲੰਡਨ/ਬਿਊਰੋ ਨਿਊਜ਼ : ਬਿ੍ਰਟੇਨ ਦੀਆਂ ਆਮ ਚੋਣਾਂ ਵਿਚ ਲੇਬਰ ਪਾਰਟੀ ਨੇ ਜਿੱਤ ਦਰਜ ਕਰ ਲਈ ਹੈ। 650 ਵਿਚੋਂ 592 ਸੀਟਾਂ ਦੇ ਆਏ ਨਤੀਜਿਆਂ ਅਨੁਸਾਰ ਲੇਬਰ ਪਾਰਟੀ ਨੂੰ 392 ਸੀਟਾਂ ਮਿਲ ਚੁੱਕੀਆਂ ਹਨ ਜਦਕਿ ਸਰਕਾਰ ਬਣਾਉਣ ਦੇ …
Read More »ਵਿਸ਼ਵ ਕੱਪ ਜੇਤੂ ਕ੍ਰਿਕਟ ਟੀਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
ਟੀਮ ਇੰਡੀਆ ਵੱਲੋਂ ਮੁੰਬਈ ’ਚ ਕੀਤੀ ਗਈ ਵਿਕਟਰੀ ਪਰੇਡ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ ਟੀਮ ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਅੱਜ ਵਿਸ਼ੇਸ਼ ਜਹਾਜ਼ ਰਾਹੀਂ ਦਿੱਲੀ ਪਹੁੰਚੀ। ਜਿੱਥੇ ਪ੍ਰਸ਼ੰਸਕਾਂ ਵੱਲੋਂ ਮੀਂਹ ਦਰਮਿਆਨ ਹੀ ਹਵਾਈ ਅੱਡੇ ’ਤੇ ਖਿਡਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ …
Read More »ਭਾਜਪਾ ਆਗੂ ਤੀਕਸ਼ਣ ਸੂਦ ਨੇ ਹੁਸ਼ਿਆਰਪੁਰ ’ਚ ਹੋ ਰਹੀ ਨਾਜਾਇਜ਼ ਮਾਈਨਿੰਗ ’ਤੇ ਚੁੱਕੇ ਸਵਾਲ
ਕਿਹਾ : ਨਜਾਇਜ਼ ਮਾਈਨਿੰਗ ਕਾਰਨ ਬਰਸਾਤੀ ਪਾਣੀ ਪਿੰਡਾਂ ’ਚ ਹੋ ਸਕਦਾ ਹੈ ਦਾਖਲ ਹੁਸ਼ਿਆਰਪੁਰ/ਬਿਊਰੋ ਨਿਊਜ਼ : ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਨੇ ਹੁਸ਼ਿਆਰਪੁਰ ’ਚ ਹੋ ਰਹੀ ਨਾਜਾਇਜ਼ ਮਾਈਨਿੰਗ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਬਰਸਾਤ ਦੇ ਮੌਸਮ ’ਚ ਮਾਈਨਿੰਗ ਦਾ ਕੰਮ ਰੋਕ ਦਿੱਤਾ ਜਾਂਦਾ …
Read More »