ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਪਹੁੰਚੇ ਜਰਮਨੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੁਣ ਸਕੂਲ ਪੱਧਰ ’ਤੇ ਫੁੱਟਬਾਲ ਖਿਡਾਰੀ ਤਿਆਰ ਕਰਨ ਦੀ ਸੂਬਾ ਸਰਕਾਰ ਨੇ ਤਿਆਰੀ ਕਰ ਲਈ ਹੈ। ਇਸਦੇ ਲਈ ਸਰਕਾਰ ਆਉਣ ਵਾਲੇ ਦਿਨਾਂ ਵਿਚ ਜਰਮਨੀ ਦੇ ਅਧਿਕਾਰਤ ਫੁੱਟਬਾਲ ਬੋਰਡ ਨਾਲ ਗੱਲਬਾਤ ਕਰ ਸਕਦੀ ਹੈ। ਇਸਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ …
Read More »ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਜ਼ਮਾਨਤ
ਅਦਾਲਤ ਨੇ ਸਿਸੋਦੀਆ ਦੀ 22 ਜੁਲਾਈ ਤੱਕ ਵਧਾਈ ਨਿਆਇਕ ਹਿਰਾਸਤ ਨਵੀਂ ਦਿੱਲੀ/ਬਿਊਰੋ ਨਿਊਜ਼ ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਇਕ ਵਾਰ ਫਿਰ ਤੋਂ ਜ਼ਮਾਨਤ ਨਹੀਂ ਮਿਲੀ ਹੈ। ਅੱਜ ਸੋਮਵਾਰ ਨੂੰ ਸੀਬੀਆਈ ਮਾਮਲੇ ਵਿਚ ਰਾਊਜ਼ ਐਵੀਨਿਊ ਅਦਾਲਤ ਨੇ ਸਿਸੋਦੀਆ ਦੀ ਨਿਆਇਕ ਹਿਰਾਸਤ 22 ਜੁਲਾਈ …
Read More »ਦਿਲਜੀਤ ਦੋਸਾਂਝ ਦੇ ਸੰਗੀਤ ਸਮਾਗਮ ’ਚ ਸ਼ਾਮਲ ਹੋਏ ਜਸਟਿਨ ਟਰੂਡੋ
ਦਿਲਜੀਤ ਦੋਸਾਂਝ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦਾ ਸਵਾਗਤ ਟੋਰਾਂਟੋ/ਬਿਊਰੋ ਨਿਊਜ਼ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਓਨਟਾਰੀਓ ਦੇ ਇੱਕ ਸਟੇਡੀਅਮ ਰੋਜ਼ਰਸ ਸੈਂਟਰ ਵਿੱਚ ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਦੇ ਸੰਗੀਤ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਬੰਧੀ ਕਈ ਵੀਡੀਓ ਵਾਇਰਲ ਹੋਈਆਂ ਹਨ ਜਿਨ੍ਹਾਂ ਵਿਚ ਦਿਲਜੀਤ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਐਕਸ’ ’ਤੇ ਸਭ ਤੋਂ ਵੱਧ ਕੀਤਾ ਜਾਂਦਾ ਹੈ ਫਾਲੋ
ਮੋਦੀ ਦੇ ਫਾਲੋਅਰਜ਼ 100 ਮਿਲੀਅਨ ਤੋਂ ਹੋਏ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਸਭ ਤੋਂ ਵੱਧ ਫਾਲੋ ਕੀਤਾ ਜਾਂਦਾ ਹੈ। 100 ਮਿਲੀਅਨ ਤੋਂ ਵੱਧ ਫਾਲੋਅਰਜ ਦੇ ਨਾਲ ਸੋਸਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਦੁਨੀਆ ਦੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ …
Read More »‘ਆਪ’ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕਾਂ ਨੇ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੁਲਾਕਾਤ
ਅਗਾਮੀ ਜ਼ਿਮਨੀ ਚੋਣਾਂ ਸਬੰਧੀ ਬਣਾਈ ਰਣਨੀਤੀ ਜਲੰਧਰ/ਬਿਊਰੋ ਨਿਊਜ਼ : ‘ਆਪ’ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਐਤਵਾਰ ਜਲੰਧਰ ਵਿਖੇ ਪੰਜਾਬ ਦੇ ਕਈ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿਚ ਮੀਡੀਆ ਨੂੰ ਨਹੀਂ ਸੱਦਿਆ ਗਿਆ ਸੀ ਅਤੇ ਇਸ ਮੀਟਿੰਗ ਵਿਚ ‘ਆਪ’ ਹੀ ਮੌਜੂਦ ਸਨ। ਮੀਟਿੰਗ ਦੌਰਾਨ ਸੰਦੀਪ ਪਾਠਕ …
Read More »ਜ਼ਿਮਨੀ ਚੋਣ ਜਿੱਤੇ ਮਹਿੰਦਰ ਭਗਤ ਨੂੰ ਮੰਤਰੀ ਬਣਾਏ ਜਾਣ ਦੇ ਚਰਚੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਜਲੰਧਰ ਪੱਛਮੀ ਸੀਟ ਜਿੱਤਣ ਵਾਲੇੇ ਆਮ ਆਦਮੀ ਪਾਰਟੀ ਦੇ ਮਹਿੰਦਰ ਭਗਤ ਨੂੰ ਆਪ ਸਰਕਾਰ ਮੰਤਰੀ ਬਣਾਉਣ ਦੀ ਤਿਆਰੀ ਕਰ ਰਹੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਆਪ ਸਰਕਾਰ ਨੇ ਇਸ ਲਈ ਰਾਜਪਾਲ ਤੋਂ ਸਮਾਂ ਵੀ ਮੰਗਿਆ ਹੈ। ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਮੀਤ ਹੇਅਰ …
Read More »ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ’ਤੇ ਹੋਇਆ ਚੋਣ ਰੈਲੀ ਦੌਰਾਨ ਹਮਲਾ
ਸੁਰੱਖਿਆ ਕਰਮਚਾਰੀਆਂ ਨੇ ਸ਼ੱਕੀ ਸ਼ੂਟਰ ਨੂੰ ਮਾਰਿਆ ਮੁਕਾਇਆ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ’ਤੇ ਪੈਨਸਿਲਵੇਨੀਆ ਵਿੱਚ ਇੱਕ ਚੋਣ ਰੈਲੀ ਵਿੱਚ ਗੋਲੀਆਂ ਚਲਾਈਆਂ ਗਈਆਂ। ਕੰਨ ਵਿੱਚ ਗੋਲੀ ਲੱਗਣ ਤੋਂ ਬਾਅਦ ਸਾਬਕਾ ਰਾਸ਼ਟਰਪਤੀ ਜ਼ਖਮੀ ਹੋ ਗਏ ਜਿਸ ਤੋਂ ਬਾਅਦ ਸੁਰੱਖਿਆ ਕਰਮੀ ਨੇ ਇਕ ਹਮਲਾਵਰ ਨੂੰ ਗੋਲੀ ਮਾਰ ਕੇ …
Read More »ਭਾਰਤ ਨੇ ਜ਼ਿੰਬਾਬਵੇ ਨੂੰ ਹਰਾ ਕੇ 5 ਮੈਚਾਂ ਦੀ ਲੜੀ 4-1 ਨਾਲ ਜਿੱਤੀ
ਪਹਿਲੇ ਓਵਰ ਦੀ ਪਹਿਲ ਗੇਂਦ ’ਤੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਦੇਸ਼ ਬਣਿਆ ਹਰਾਰੇ/ਬਿਊਰੋ ਨਿਊਜ਼ : ਭਾਰਤ ਅਤੇ ਜ਼ਿੰਬਾਬਵੇ ਦਰਮਿਆਨ ਖੇਡੀ ਗਈ ਪੰਜ ਟੀ-20 ਮੈਚਾਂ ਦੀ ਲੜੀ ਦਾ ਆਖਰੀ ਮੈਚ ਐਤਵਾਰ ਨੂੰ ਖੇਡਿਆ ਗਿਆ। ਇਹ ਮੈਚ ਜਿੱਤਣ ਦੇ ਨਾਲ ਹੀ ਭਾਰਤ ਨੇ ਜ਼ਿੰਬਾਬਵੇ ਨੂੰ 4-1 ਨਾਲ ਹਰਾ ਕੇ ਪੰਜ …
Read More »ਪੰਜਾਬ ਸਮੇਤ 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ’ਤੇ ਹੋਈ ਜ਼ਿਮਨੀ ਚੋਣ ਦੇ ਆਏ ਨਤੀਜੇ
ਕਾਂਗਰਸ ਨੇ 4, ਟੀਐਮਸੀ ਨੇ 4, ਭਾਜਪਾ ਨੇ 2, ‘ਆਪ’, ਡੀਐਮਕੇ ਅਤੇ ਅਜ਼ਾਦ ਉਮੀਦਵਾਰਾਂ ਨੂੰ ਮਿਲੀ 1-1 ਸੀਟ ਨਵੀਂ ਦਿੱਲੀ/ਬਿਊਰੋ ਨਿਊਜ਼ : ਲੰਘੀ 10 ਜੁਲਾਈ ਨੂੰ ਪੰਜਾਬ ਸਮੇਤ 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਈਆਂ ਗਈਆਂ ਸਨ। ਜਿਨ੍ਹਾਂ ਦਾ ਚੋਣ ਨਤੀਜਾ ਅੱਜ ਐਲਾਨਿਆ ਗਿਆ …
Read More »‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਨੇ ਕੇਂਦਰ ਸਰਕਾਰ ’ਤੇ ਲਗਾਇਆ ਵੱਡਾ ਆਰੋਪ
ਕਿਹਾ : ਕੇਂਦਰ ਸਰਕਾਰ ਕੇਜਰੀਵਾਲ ਦੀ ਜ਼ਿੰਦਗੀ ਨਾਲ ਕਰ ਰਹੀ ਹੈ ਖਿਲਵਾੜ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਦੋਸ਼ ਲਾਇਆ ਕਿ ਭਾਜਪਾ ਅਤੇ ਉਸਦੀ ਅਗਵਾਈ ਵਾਲੀ ਕੇਂਦਰ ਸਰਕਾਰ ਕੇਜਰੀਵਾਲ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਭਾਰ …
Read More »