ਬਰੈਂਪਟਨ/ਬਿਊਰੋ ਨਿਊਜ਼ : ਕਾਰਾਂ ਦੀ ਚੋਰੀ ਨੂੰ ਨੱਥ ਪਾਉਣ ਹਿਤ ਕੈਨੇਡਾ ਸਰਕਾਰ ਵੱਲੋਂ ਨੈਸ਼ਨਲ ਐੱਕਸ਼ਨ ਪਲੈਨ ਅਧੀਨ ਹੋਈ ਪ੍ਰਗਤੀ ਉੱਪਰ ਪਿਛਲੇ ਹਫ਼ਤੇ ਬਿਆਨ ਜਾਰੀ ਕੀਤਾ ਗਿਆ। ਇਹ ਐੱਕਸ਼ਨ ਪਲੈਨ ਜੋ ਕਿ ਕਾਰਾਂ ਦੀ ਚੋਰੀ ਨੂੰ ਰੋਕਣ ਲਈ ਕੌਮੀ ਪੱਧਰ ‘ਤੇ ਹੋਏ ਸੰਮੇਲਨ ਦੌਰਾਨ ਹੋਂਦ ਵਿਚ ਆਇਆ ਸੀ, ਵਿੱਚ ਆਰਗੇਨਾਈਜ਼ਡ ਗਰੁੱਪਾਂ …
Read More »ਸ਼ਹੀਦ ਕਰਮ ਸਿੰਘ ਬਬਰ ਅਕਾਲੀ ਅਤੇ ਗੁਰੂ ਨਾਨਕ ਜਹਾਜ਼ ਬਾਰੇ ਦਸਮੇਸ਼ ਪੰਜਾਬੀ ਸਕੂਲ ਐਬਸਫੋਰਡ ‘ਚ ਲੈਕਚਰ
ਬੁਲਾਰੇ ਡਾ. ਗੁਰਵਿੰਦਰ ਸਿੰਘ ਦਾ ਪ੍ਰਿੰਸੀਪਲ ਜਸਪਾਲ ਸਿੰਘ ਧਾਲੀਵਾਲ ਵੱਲੋਂ ਸਨਮਾਨ ਐਬਸਫੋਰਡ : ਕੈਨੇਡਾ ਤੋਂ ਪੰਜਾਬ ਜਾ ਕੇ ਸ਼ਹੀਦ ਹੋਣ ਵਾਲੇ ਬਬਰ ਅਕਾਲੀ ਸ਼ਹੀਦ ਭਾਈ ਕਰਮ ਸਿੰਘ ਦੌਲਤਪੁਰ ਦੇ ਜੀਵਨ ਬਾਰੇ ਵਿਸ਼ੇਸ਼ ਲੈਕਚਰ ਦਸ਼ਮੇਸ਼ ਪੰਜਾਬੀ ਸਕੂਲ ਐਬਸਫੋਰਡ ਵਿਖੇ ਵਿਦਵਾਨ ਲੇਖਕ ਅਤੇ ਬੁਲਾਰੇ ਡਾ. ਗੁਰਵਿੰਦਰ ਸਿੰਘ ਵੱਲੋਂ ਦਿੱਤਾ ਗਿਆ। ਇਸ ਮੌਕੇ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਓਨਟਾਰੀਓ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ, ਪ੍ਰਚਾਰ ਤੇ ਪਸਾਰ ਸਬੰਧੀ ਸੈਮੀਨਾਰ ਕਰਵਾਇਆ
ਪ੍ਰੋ. ਰਾਮ ਸਿੰਘ, ਡਾ. ਡੀ.ਪੀ ਸਿੰਘ, ਸਤਪਾਲ ਸਿੰਘ ਜੌਹਲ ਤੇ ਡਾ. ਕੰਵਲਜੀਤ ਕੌਰ ਢਿੱਲੋਂ ਵੱਲੋਂ ਪੇਸ਼ ਕੀਤੇ ਗਏ ਆਪਣੇ ਪੇਪਰ ਅਮਰੀਕਾ ਤੋਂ ਪਹੁੰਚੇ ਡਾ. ਗੁਰਬਖ਼ਸ਼ ਸਿੰਘ ਭੰਡਾਲ ਨੇ ਕੁੰਜੀਵੱਤ-ਭਾਸ਼ਨ ਦਿੱਤਾ ਬਰੈਂਪਟਨ/ਡਾ. ਝੰਡ : ਓਨਟਾਰੀਓ ਸੂਬੇ ਵਿਚ ਪੰਜਾਬੀ ਭਾਸ਼ਾ ਦੀ ਬੇਹਤਰੀ ਅਤੇ ਇਸ ਦੇ ਵਿਸਥਾਰ ਲਈ ਕੈਨੇਡੀਅਨ ਪੰਜਾਬੀ ਸਾਹਿਤ ਸਭਾ …
Read More »ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਐਸਜੀਪੀਸੀ ਦੇ ਪ੍ਰਧਾਨ ਅਹੁਦੇ ਲਈ ਐਲਾਨਿਆ ਉਮੀਦਵਾਰ
28 ਅਕਤੂਬਰ ਨੂੰ ਚੁਣਿਆ ਜਾਣਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਪ੍ਰਧਾਨ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਹੋਈ ਮੀਟਿੰਗ ਤੋਂ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਸਕੂਲ ਅਤੇ ਬਲਵੰਤ ਗਾਰਗੀ ਆਡੀਟੋਰੀਅਮ ਦਾ ਕੀਤਾ ਉਦਘਾਟਨ
ਕਿਹਾ : ਹਮੇਸ਼ਾ ਯਤਨ ਕਰਦੇ ਰਹੋ ਅਤੇ ਕਦੇ ਵੀ ਹਾਰ ਨਾ ਮੰਨੋ ਬਠਿੰਡਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਬਠਿੰਡਾ ਵਿਖੇ ਪਹੰੁਚੇ। ਜਿਥੇ ਉਨ੍ਹਾਂ ਸ਼ਹੀਦ ਮੇਜਰ ਰਵੀਇੰਦਰ ਸਿੰਘ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਇਮਾਰਤ ਅਤੇ ਪ੍ਰਸਿੱਧ ਨਾਟਕਕਾਰ ਬਲਵੰਤ ਗਾਰਗੀ ਨੂੰ ਸਮਰਪਿਤ ਇਕ ਆਡੀਟੋਰੀਅਮ ਦਾ ਉਦਘਾਟਨ …
Read More »ਸ਼ੋ੍ਮਣੀ ਅਕਾਲੀ ਦਲ ਨਹੀਂ ਲੜੇਗਾ ਪੰਜਾਬ ਜ਼ਿਮਨੀ ਚੋਣਾਂ
ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿਚ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਚੰਡੀਗੜ੍ਹ ਵਿਖੇ …
Read More »ਅਰਵਿੰਦ ਕੇਜਰੀਵਾਲ ਮਹਾਰਾਸ਼ਟਰ ਅਤੇ ਝਾਰਖੰਡ ’ਚ ‘ਇੰਡੀਆ ਗੱਠਜੋੜ’ ਲਈ ਕਰਨਗੇ ਚੋਣ ਪ੍ਰਚਾਰ
ਸ਼ਿਵਸੈਨਾ ਤੇ ਐਨਸੀਪੀ ਵੱਲੋਂ ਪ੍ਰਚਾਰ ਕਰਨ ਲਈ ‘ਆਪ’ ਨਾਲ ਕੀਤਾ ਗਿਆ ਸੀ ਸੰਪਰਕ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਹਾਰਾਸ਼ਟਰ ਅਤੇ ਝਾਰਖੰਡ ’ਚ ‘ਇੰਡੀਆ ਗੱਠਜੋੜ’ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕੇਜਰੀਵਾਲ …
Read More »ਮਨਪ੍ਰੀਤ ਬਾਦਲ, ਡਿੰਪੀ ਢਿੱਲੋਂ, ਅੰਮਿ੍ਰਤਾ ਵੜਿੰਗ, ਡਾ. ਈਸ਼ਾਂਕ ਤੇ ਕੇਵਲ ਢਿੱਲੋਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ 13 ਨਵੰਬਰ ਨੂੰ ਪਾਈਆਂ ਜਾਣਗੀਆਂ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ 4 ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਪੰਜਵਾਂ ਦਿਨ ਹੈ ਅਤੇ ਭਲਕੇ ਸ਼ੁੱਕਰਵਾਰ ਨੂੰ ਨਾਮਜ਼ਦਗੀਆਂ ਦਾਖਲ ਕਰਨ ਦਾ ਆਖਰੀ ਦਿਨ ਹੈ। ਜਿਸ ਦੇ ਚਲਦਿਆਂ ਅੱਜ ਵੀਰਵਾਰ ਨੂੰ ਕਈ ਵੱਡੇ …
Read More »ਸਾਬਕਾ ਅਕਾਲੀ ਮੰਤਰੀ ਸੋਹਣ ਸਿੰਘ ਠੰਡਲ ਹੋਏ ਭਾਜਪਾ ’ਚ ਸ਼ਾਮਲ
ਚੱਬੇਵਾਲ ਜ਼ਿਮਨੀ ਚੋਣ ਲਈ ਮਿਲ ਸਕਦੀ ਹੈ ਟਿਕਟ ਹੁਸ਼ਿਆਰਪੁਰ/ਬਿਊਰੋ ਨਿਊਜ਼ ਸਾਬਕਾ ਅਕਾਲੀ ਮੰਤਰੀ ਸੋਹਣ ਸਿੰਘ ਠੰਡਲ ਅੱਜ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਵਿਜੇ ਰੁਪਾਨੀ ਦੀ ਅਗਵਾਈ ਵਿਚ ਸੋਹਣ ਸਿੰਘ ਠੰਡਲ ਨੇ ਭਾਜਪਾ ’ਚ ਸ਼ਮੂਲੀਅਤ ਕੀਤੀ ਹੈ। …
Read More »ਪੰਜਾਬ ’ਚ ਝੋਨੇ ਦੀ ਲਿਫਟਿੰਗ ਦਾ ਮਾਮਲਾ ਪਹੁੰਚਿਆ ਹਾਈਕੋਰਟ
ਐਫ.ਸੀ.ਆਈ. ਸਣੇ ਸੂਬਾ ਤੇ ਕੇਂਦਰ ਨੂੰ ਨੋਟਿਸ-ਮਾਮਲੇ ਦੀ ਸੁਣਵਾਈ 29 ਅਕਤੂਬਰ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਸਹੀ ਤਰੀਕੇ ਨਾਲ ਲਿਫਟਿੰਗ ਨਾ ਹੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਹੁੰਚ ਗਿਆ ਹੈ। ਇਸ ਮਾਮਲੇ ਵਿਚ ਹਾਈਕੋਰਟ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਐਫ.ਸੀ.ਆਈ. ਨੂੰ ਨੋਟਿਸ ਜਾਰੀ …
Read More »