ਦੀਪਕ ਸ਼ਰਮਾ ਚਨਾਰਥਲ ਨੇ 14 ਸੰਸਦ ਮੈਂਬਰਾਂ ਨੂੰ ਚਿੱਠੀ ਲਿਖ ਮਾਂ ਬੋਲੀ ’ਚ ਸਹੁੰ ਚੁੱਕਣ ਦੀ ਕੀਤੀ ਸੀ ਬੇਨਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਲੋਕ ਸਭਾ ਸੰਸਦ ਮੈਂਬਰਾਂ ਅਤੇ ਚੰਡੀਗੜ੍ਹ ਦੀ ਇਕੋ ਇਕ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਵੀ ਮਾਂ ਬੋਲੀ ਪੰਜਾਬ ਵਿਚ ਸਹੁੰ ਚੁੱਕ ਕੇ …
Read More »ਜਲ ਮੰਤਰੀ ਆਤਿਸ਼ੀ ਨੇ ਆਪਣੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਕੀਤੀ ਖਤਮ
ਸਿਹਤ ਖਰਾਬ ਹੋਣ ਕਾਰਨ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਰਕਾਰ ਦੀ ਜਲ ਮੰਤਰੀ ਆਤਿਸ਼ੀ ਦੀ ਤਬੀਅਤ ਲੰਘੀ ਦੇਰ ਰਾਤ ਖਰਾਬ ਹੋਈ ਗਈ ਕਿਉਂਕਿ ਉਨ੍ਹਾਂ ਪਿਛਲੇ ਪੰਜ ਦਿਨਾਂ ਤੋਂ ਕੁੱਝ ਨਹੀਂ ਸੀ ਖਾਧਾ, ਜਿਸ ਦੇ ਚਲਦਿਆਂ ‘ਆਪ’ ਆਗੂਆਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਲਈ ਸ਼ੋ੍ਮਣੀ ਕਮੇਟੀ ਨੇ ਨਵੇਂ ਨਿਯਮ ਕੀਤੇ ਲਾਗੂ
ਪਰਿਕਰਮਾ ’ਚ ਯੋਗਾ ਕਰਨ ਵਾਲੀ ਲੜਕੀ ਨੂੰ ਪੁਲਿਸ ਭੇਜੇਗੀ ਨੋਟਿਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਲਈ ਨਵੇਂ ਨਿਯਮ ਬਣਾ ਦਿੱਤੇ ਹਨ। ਜਿਵੇਂ ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ਅੰਦਰ ਕਿਸੇ ਵੀ ਤਰ੍ਹਾਂ ਦਾ ਨਸ਼ੀਲਾ ਪਦਾਰਥ ਲਿਜਾਣ ਦੀ ਪੂਰਨ ਤੌਰ ’ਤੇ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਸਖਤ ਨਿਰਦੇਸ਼
ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨਸ਼ਿਆਂ ਖਿਲਾਫ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਖਤ ਫੈਸਲਾ ਲਿਆ ਹੈ ਅਤੇ ਸਰਕਾਰ ਨੇ ਸਮੱਗਲਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੇ ਲਿਖਤੀ ਹੁਕਮ ਜਾਰੀ ਕਰ ਦਿੱਤੇ ਹਨ। ਇਨ੍ਹਾਂ ਹੁਕਮਾਂ ਵਿਚ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਗਿਆ ਹੈ ਕਿ …
Read More »ਰਾਜਸਥਾਨ ’ਚ ਗੁਰਸਿੱਖ ਲੜਕੀ ਨੂੰ ਪ੍ਰੀਖਿਆ ਦੇਣ ਤੋਂ ਰੋਕਿਆ – ਐਸਜੀਪੀਸੀ ਨੇ ਜ਼ਿੰਮੇਵਾਰ ਸਟਾਫ ਖਿਲਾਫ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜ਼ਿੰਮੇਵਾਰ ਸਟਾਫ ਖਿਲਾਫ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਰਾਜਸਥਾਨ ਲੋਕ ਸੇਵਾ ਕਮਿਸ਼ਨ ਵਲੋਂ ਜੋਧਪੁਰ ਦੇ ਇਕ ਪ੍ਰੀਖਿਆ ਕੇਂਦਰ ਵਿਖੇ ਲੰਘੇ ਕੱਲ੍ਹ ਐਤਵਾਰ ਨੂੰ ਰਾਜਸਥਾਨ ਜੁਡੀਸ਼ੀਅਲ ਕੰਪਟੀਸ਼ਨ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ਦੌਰਾਨ ਜਲੰਧਰ ਤੋਂ ਪਹੁੰਚੀ ਇਕ ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਨੂੰ …
Read More »ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਨਹੀਂ ਦਿੱਤੀ ਰਾਹਤ
ਜ਼ਮਾਨਤ ਪਟੀਸ਼ਨ ’ਤੇ ਹੁਣ 26 ਜੂਨ ਨੂੰ ਹੋਵੇਗੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਵਿਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 26 ਜੂਨ ਤੱਕ ਟਾਲ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਕਿ ਦਿੱਲੀ ਹਾਈਕੋਰਟ ਨੇ ਅਜੇ ਤੱਕ ਫੈਸਲਾ ਨਹੀਂ ਸੁਣਾਇਆ …
Read More »ਬਸਪਾ ਵਲੋਂ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
ਬਸਪਾ ਮੁਖੀ ਮਾਇਆਵਤੀ ਵੀ ਕਰੇਗੀ ਚੋਣ ਪ੍ਰਚਾਰ ਜਲੰਧਰ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਆਪੋ-ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਪੂਰਾ ਜ਼ੋਰ ਲਗਾਇਆ ਹੋਇਆ ਹੈ। ਭਾਰਤੀ ਜਨਤਾ ਪਾਰਟੀ ਨੇ ਪਿਛਲੇ ਦਿਨੀਂ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਸੀ। ਇਸਦੇ …
Read More »18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰੂ
ਪੀਐਮ ਮੋਦੀ ਨੇ ਕਿਹਾ : ਦੇਸ਼ ਚਲਾਉਣ ਲਈ ਸਾਰਿਆਂ ਦੀ ਸਹਿਮਤੀ ਜ਼ਰੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ 18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਅੱਜ 24 ਜੂਨ ਦਿਨ ਸੋਮਵਾਰ ਨੂੰ ਸ਼ੁਰੂ ਹੋ ਗਿਆ ਹੈ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸੰਸਦ ਭਵਨ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਚਲਾਉਣ …
Read More »ਲੋਕ ਸਭਾ ਦਾ ਇਜਲਾਸ ਭਲਕੇ 24 ਜੂਨ ਤੋਂ ਹੋਵੇਗਾ ਸ਼ੁਰੂ
ਨਵੀਂ ਦਿੱਲੀ/ਬਿਊਰੋ ਨਿਊਜ਼ ਲੰਘੀ 9 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕਣ ਦੇ ਨਾਲ ਹੀ ਭਾਰਤ ਦੀ 18ਵੀਂ ਲੋਕ ਸਭਾ ਦਾ ਕੰਮਕਾਜ ਸ਼ੁਰੂ ਹੋ ਗਿਆ ਸੀ। ਇਸ 18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਭਲਕੇ 24 ਜੂਨ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਇਹ ਇਜਲਾਸ 3 ਜੁਲਾਈ ਤੱਕ ਚੱਲੇਗਾ। …
Read More »ਬਸਪਾ ਮੁਖੀ ਮਾਇਆਵਤੀ ਨੇ ਆਪਣੇ ਭਤੀਜੇ ਆਕਾਸ਼ ਆਨੰਦ ਨੂੰ ਮੁੜ ਆਪਣਾ ਉੱਤਰਾਧਿਕਾਰੀ ਬਣਾਇਆ
ਕੌਮੀ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਸੌਂਪੀ; ਆਕਾਸ਼ ਨੇ ਮਾਇਆਵਤੀ ਤੋਂ ਆਸ਼ੀਰਵਾਦ ਲਿਆ ਲਖਨਊ/ਬਿਊਰੋ ਨਿਊਜ਼ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਮੁੜ ਤੋਂ ਆਪਣੇ ਭਤੀਜੇ ਆਕਾਸ਼ ਆਨੰਦ ਨੂੰ ਆਪਣਾ ਉਤਰਾਧਿਕਾਰੀ ਐਲਾਨਿਆ ਹੈ। ਇਹ ਫੈਸਲਾ ਕੌਮੀ ਕਾਰਜਕਾਰਨੀ ਦੀ ਮੀਟਿੰਗ ਵਿਚ ਲਿਆ ਗਿਆ। ਉਨ੍ਹਾਂ ਨੂੰ ਕੌਮੀ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। …
Read More »