ਬਰੈਂਪਟਨ/ਡਾ. ਝੰਡ : ਲੰਘੇ ਸ਼ੁੱਕਰਵਾਰ ਪੰਜਾਬੀ ਕਮਿਊਨਿਟੀ ਹੈੱਲਥ ਸਰਵਿਸਿਜ਼ ਦੇ ਸ਼ੁੱਕਰਵਾਰ ਵਾਲੇ ਸੀਨੀਅਰਜ਼ ਗਰੁੱਪ ਨੇ ਗਰੁੱਪ-ਕੋਆਰਡੀਨੇਟਰ ਆਸ਼ਾ ਅਸ਼ਵਾਲ ਨਾਲ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਬੜੇ ਉਤਸ਼ਾਹ ਨਾਲ ਮਨਾਇਆ। ਗਰੁੱਪ ਦੀ ਇਕੱਤਰਤਾ ਦੇ ਸਵੇਰੇ 10.00 ਵਜੇ ਤੋਂ ਪਹਿਲਾਂ ਹੀ ਆਸ਼ਾ ਅਸ਼ਵਾਲ ਨੇ ਕਮਰਾ ਨੰਬਰ 109 ਦੀ ਇੱਕ …
Read More »ਅਮਰੀਕਾ ‘ਚ ਪੜ੍ਹਨ ਵਾਲੇ ਵਿਦੇਸ਼ੀ ਵਿਦਿਆਰਥੀਆਂ ‘ਚ ਸਭ ਤੋਂ ਵੱਧ ਭਾਰਤੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਪਿਛਲੇ 15 ਸਾਲਾਂ ਵਿੱਚ ਪਹਿਲੀ ਵਾਰ ਅਮਰੀਕਾ ‘ਚ ਸਭ ਤੋਂ ਜ਼ਿਆਦਾ ਕੌਮਾਂਤਰੀ ਵਿਦਿਆਰਥੀ ਭੇਜਣ ਵਾਲਾ ਦੇਸ਼ ਬਣ ਕੇ ਉੱਭਰਿਆ ਹੈ। ਜਾਰੀ ‘ਓਪਨ ਡੋਰਜ਼ ਰਿਪੋਰਟ-2024’ ਮੁਤਾਬਕ ਅਮਰੀਕਾ ਦੀਆਂ ਸਿੱਖਿਆ ਸੰਸਥਾਵਾਂ ਵਿੱਚ ਫਿਲਹਾਲ 3.3 ਲੱਖ ਤੋਂ ਜ਼ਿਆਦਾ ਭਾਰਤੀ ਵਿਦਿਆਰਥੀ ਪੜ੍ਹ ਰਹੇ ਹਨ। ਵਿਦਿਅਕ ਵਰ੍ਹੇ 2022-23 ਵਿੱਚ ਅਮਰੀਕਾ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਨਤਕ ਮੰਚ ਤੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਰਾਜਪਾਲ …
Read More »ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਲਈ ਬਣੇ ਚਾਰ ਕਾਊਂਟਿੰਗ ਸੈਂਟਰ
23 ਨਵੰਬਰ ਨੂੰ ਐਲਾਨੇ ਜਾਣਗੇ ਜ਼ਿਮਨੀ ਚੋਣਾਂ ਦੇ ਨਤੀਜੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ’ਤੇ ਹੋਈ ਜ਼ਿਮਨੀ ਚੋਣ ਲਈ 20 ਨਵੰਬਰ ਨੂੰ ਵੋਟਾਂ ਪਾਈਆਂ ਗਈਆਂ। ਇਨ੍ਹਾਂ ਜ਼ਿਮਨੀ ਚੋਣਾਂ ਦੇ ਨਤੀਜੇ ਆਉਂਦੀ 23 ਨਵੰਬਰ ਦਿਨ ਸ਼ਨੀਵਾਰ ਨੂੰ ਐਲਾਨੇ ਜਾਣਗੇ ਅਤੇ …
Read More »ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਹਨ। ਇਨ੍ਹਾਂ ਵਿਚ 6 ਉਮੀਦਵਾਰ ਅਜਿਹੇ ਹਨ, ਜਿਹੜੇ ਭਾਜਪਾ ਜਾਂ ਕਾਂਗਰਸ ਛੱਡ ਕੇ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤਾ ਗਿਆ ਗੁਆਨਾ ਦਾ ਸਰਵਉੱਚ ਨਾਗਰਿਕ ਸਨਮਾਨ
ਕੈਰੇਬੀਅਨ ਦੇਸ਼ ਡੋਮਿਨਿਕਾ ਵਲੋਂ ਵੀ ਮੋਦੀ ‘ਦ ਡੋਮਿਨਿਕਾ ਐਵਾਰਡ ਆਫ ਆਨਰ’ ਨਾਲ ਸਨਮਾਨਿਤ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਆਨਾ ਦੇ ਰਾਸ਼ਟਰਪਤੀ ਡਾ. ਇਰਫਾਨ ਅਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਰਜਟਾਊਨ ’ਚ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ‘ਆਰਡਰ ਆਫ ਐਕਸੀਲੈਂਸ’ ਨਾਲ ਸਨਮਾਨਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਨੂੰ …
Read More »ਰਾਹੁਲ ਗਾਂਧੀ ਨੇ ਪੀਐਮ ਮੋਦੀ ’ਤੇ ਅਡਾਨੀ ਨੂੰ ਬਚਾਉਣ ਦੇ ਲਗਾਏ ਇਲਜ਼ਾਮ
ਗੌਤਮ ਅਡਾਨੀ ’ਤੇ ਲੱਗੇ ਹਨ ਭਿ੍ਰਸ਼ਟਾਚਾਰ ਦੇ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਵਿਚ ਬਿਜਨਸਮੈਨ ਗੌਤਮ ਅਡਾਨੀ ’ਤੇ ਲੱਗੇ ਭਿ੍ਰਸ਼ਟਾਚਾਰ ਦੇ ਆਰੋਪਾਂ ’ਤੇ ਰਾਹੁਲ ਗਾਂਧੀ ਨੇ ਨਵੀਂ ਦਿੱਲੀ ’ਚ ਪ੍ਰੈਸ ਕਾਨਫਰੰਸ ਕੀਤੀ ਹੈ। ਰਾਹੁਲ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਅਡਾਨੀ ਦੋ ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਸਕੈਮ ਕਰ ਰਹੇ ਹਨ …
Read More »ਗੌਤਮ ਅਡਾਨੀ ’ਤੇ ਨਿਊਯਾਰਕ ’ਚ ਧੋਖਾਧੜੀ ਤੇ ਰਿਸ਼ਵਤ ਦੇਣ ਦਾ ਆਰੋਪ
ਸੋਲਰ ਐਨਰਜੀ ਕੰਟਰੈਕਟ ਲਈ ਭਾਰਤੀ ਅਧਿਕਾਰੀਆਂ ਨੂੰ ਕਰੋੜਾਂ ਰੁਪਏ ਦੀ ਆਫਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਊਯਾਰਕ ਦੀ ਫੈਡਰਲ ਅਦਾਲਤ ਵਿਚ ਹੋਈ ਸੁਣਵਾਈ ਦੌਰਾਨ ਗੌਤਮ ਅਡਾਨੀ ਸਣੇ 8 ਵਿਅਕਤੀਆਂ ’ਤੇ ਕਰੋੜਾਂ ਦੀ ਧੋਖਾਧੜੀ ਅਤੇ ਰਿਸ਼ਵਤ ਦੇ ਆਰੋਪ ਲੱਗੇ ਹਨ। ਯੂਨਾਈਟਿਡ ਸਟੇਟਸ ਅਟਾਰਨੀ ਆਫਿਸ ਦਾ ਕਹਿਣਾ ਹੈ ਕਿ ਅਡਾਨੀ ਨੇ ਭਾਰਤ ਵਿਚ ਸੋਲਰ …
Read More »ਪੰਜਾਬ ’ਚ 26 ਨਵੰਬਰ ਤੱਕ ਝੋਨੇ ਦੀ ਲਿਫਟਿੰਗ ਦਾ ਨਿਰਦੇਸ਼
ਹਾਈਕੋਰਟ ਦੀ ਸਖਤੀ ਤੋਂ ਬਾਅਦ ਐਕਸ਼ਨ ਮੋਡ ’ਚ ਆਈ ਪੰਜਾਬ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਸਖਤੀ ਤੋਂ ਬਾਅਦ ਸੂਬਾ ਸਰਕਾਰ ਵੀ ਐਕਸ਼ਨ ਮੋਡ ਵਿਚ ਆ ਗਈ ਹੈ। ਹੁਣ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਲਿਫਟਿੰਗ ਨੂੰ …
Read More »ਡੈਮਾਂ ’ਚ ਪਾਣੀ ਘਟਣ ਕਾਰਨ ਪੰਜਾਬ ’ਚ ਪੈਦਾ ਹੋ ਸਕਦਾ ਹੈ ਬਿਜਲੀ ਤੇ ਪਾਣੀ ਦਾ ਸੰਕਟ
ਬੀਬੀਐੱਮਬੀ ਨੇ ਸੂਬਿਆਂ ਨੂੰ ਕੀਤਾ ਚੌਕਸ ਚੰਡੀਗੜ੍ਹ/ਬਿਊਰੋ ਨਿਊਜ਼ ਮੌਨਸੂਨ ਮਗਰੋਂ ਘੱਟ ਮੀਂਹ ਪੈਣ ਅਤੇ ਵੱਡੇ ਡੈਮਾਂ ਵਾਲੇ ਇਲਾਕਿਆਂ ’ਚ ਬਰਫ ਜੰਮਣ ਕਾਰਨ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐੱਮਬੀ) ਨੇ ਪਾਣੀ ਦੀ ਉਪਲੱਬਧਤਾ ਬਾਰੇ ਚੌਕਸ ਰਹਿਣ ਦੀ ਚਿਤਾਵਨੀ ਦਿੱਤੀ ਹੈ। ਬੋਰਡ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਜੇ ਠੰਢ ਦੇ ਮੌਸਮ ਦੌਰਾਨ …
Read More »