ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੇ ਲਗਾਈ ਸੀ ਅਰਜ਼ੀ ਫਰੀਦਕੋਟ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ’ਚ ਨਵਾਂ ਮੋੜ ਆ ਗਿਆ ਹੈ। ਹੁਣ ਫਰੀਦਕੋਟ ਦੀ ਅਦਾਲਤ ਨੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਸੁਣਵਾਈ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕੀਤੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬਹਿਬਲ ਕਲਾਂ ਗੋਲੀ ਕਾਂਡ ਵਿਚ ਨਾਮਜ਼ਦ …
Read More »ਡੋਨਾਲਡ ਟਰੰਪ ਪੋਰਨ ਸਟਾਰ ਮਾਮਲੇ ’ਚ ਦੋਸ਼ੀ ਕਰਾਰ
ਟਰੰਪ ਨੂੰ ਸਜ਼ਾ ਸਬੰਧੀ ਸੁਣਵਾਈ 11 ਜੁਲਾਈ ਨੂੰ ਹੋਵੇਗੀ ਵਾਸ਼ਿੰਗਟਨ/ਬਿਊਰੋ ਨਿਊਜ਼ ਡੋਨਾਲਡ ਟਰੰਪ ਕਿਸੇ ਅਪਰਾਧ ਵਿਚ ਦੋਸ਼ੀ ਪਾਏ ਜਾਣ ਵਾਲੇ ਪਹਿਲੇ ਸਾਬਕਾ ਅਮਰੀਕੀ ਰਾਸ਼ਟਰਪਤੀ ਬਣ ਗਏ ਹਨ। ਅਮਰੀਕਾ ਵਿਚ ਰਾਸ਼ਟਰਪਤੀ ਚੋਣਾਂ ਦੇ ਦੌਰਾਨ ਨਿਊਯਾਰਕ ਵਿਚ ਕਰੀਬ 6 ਹਫਤਿਆਂ ਤੱਕ ਚੱਲੀ ਸੁਣਵਾਈ ਵਿਚ ਟਰੰਪ ਨੂੰ 34 ਆਰੋਪਾਂ ਵਿਚ ਦੋਸ਼ੀ ਕਰਾਰ ਦਿੱਤਾ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੈਡੀਟੇਸ਼ਨ ਨੂੰ ਲੈ ਕੇ ਬਵਾਲ
ਵਿਰੋਧੀ ਪਾਰਟੀਆਂ ਸ਼ਿਕਾਇਤ ਲੈ ਕੇ ਪਹੁੰਚੀਆਂ ਚੋਣ ਕਮਿਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ 7ਵੇਂ ਯਾਨੀ ਕਿ ਆਖਰੀ ਗੇੜ ਦਾ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਿਵੇਕਾਨੰਦ ਰਾਕ ਮੈਮੋਰੀਅਲ ’ਚ 1 ਜੂਨ ਤੱਕ ਮੈਡੀਟੇਸ਼ਨ ਕਰਨ ਨਾਲ ਵਿਰੋਧੀ ਸਿਆਸੀ ਪਾਰਟੀਆਂ ’ਚ ਬਵਾਲ ਮਚਣਾ ਸ਼ੁਰੂ ਹੋ …
Read More »ਪਾਣੀ ਦੀ ਕਿੱਲਤ ਨੂੰ ਲੈ ਸੁਪਰੀਮ ਕੋਰਟ ਪੁੱਜੀ ਦਿੱਲੀ ਸਰਕਾਰ
‘ਆਪ’ ਸਰਕਾਰ ਨੇ ਗੁਆਂਢੀ ਸੂਬਿਆਂ ਕੋਲੋਂ ਮੰਗਿਆ ਪਾਣੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿੱਚ ਪਾਣੀ ਦੀ ਕਿੱਲਤ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਬੇਨਤੀ ਕੀਤੀ ਹੈ …
Read More »ਪੰਜਾਬ ’ਚ ਇਸ ਵਾਰ 70 ਫੀਸਦੀ ਵੋਟਿੰਗ ਦਾ ਟੀਚਾ : ਸਿਬਿਨ ਸੀ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਭਲਕੇ 1 ਜੂਨ ਨੂੰ ਪੈਣ ਵਾਲੀਆਂ ਲੋਕ ਸਭਾ ਦੀਆਂ ਵੋਟਾਂ ਲਈ ਚੋਣ ਕਮਿਸ਼ਨ ਨੇ ਪੂਰੀ ਤਿਆਰੀ ਕਰ ਲਈ ਹੈ। ਇਸਦੇ ਚੱਲਦਿਆਂ ਅੱਜ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੰਡੀਗੜ੍ਹ ’ਚ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਭਲਕੇ ਹੋਣ ਵਾਲੀ ਵੋਟਿੰਗ ਸੰਬੰਧੀ ਜਾਣਕਾਰੀ …
Read More »ਪੰਜਾਬ, ਹਿਮਾਚਲ ਤੇ ਚੰਡੀਗੜ੍ਹ ’ਚ ਵੋਟਾਂ ਭਲਕੇ 1 ਜੂਨ ਨੂੰ
ਸੁਰੱਖਿਆ ਦੇ ਕੀਤੇ ਗਏ ਸਖਤ ਪ੍ਰਬੰਧ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿਚ ਲੋਕ ਸਭਾ ਦੇ 7ਵੇਂ ਤੇ ਆਖਰੀ ਗੇੜ ਦੌਰਾਨ ਵੋਟਾਂ ਭਲਕੇ 1 ਜੂਨ ਦਿਨ ਸ਼ਨੀਵਾਰ ਨੂੰ ਪੈਣਗੀਆਂ। ਇਸ ਨੂੰ ਲੈ ਕੇ ਸੁਰੱਖਿਆ ਦੇ ਵੀ ਸਖਤ ਇੰਤਜ਼ਾਮ ਕੀਤੇ ਗਏ ਹਨ। ਇਸਦੇ ਚੱਲਦਿਆਂ ਲੰਘੇ ਕੱਲ੍ਹ ਸ਼ਾਮੀਂ 6 ਵਜੇ ਚੋਣ …
Read More »ਪਾਕਿ ਦੇ ਆਗੂ ਫਵਾਦ ਨੇ ਰਾਹੁਲ, ਕੇਜਰੀਵਾਲ ਤੇ ਮਮਤਾ ਨੂੰ ਦਿੱਤੀਆਂ ਸ਼ੁਭਕਾਮਨਾਵਾਂ
ਕਿਹਾ : ਮੋਦੀ ਦੀ ਹਾਰ ਨਾਲ ਭਾਰਤ-ਪਾਕਿ ਦੇ ਰਿਸ਼ਤੇ ਸੁਧਰਨਗੇ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਮੰਤਰੀ ਫਵਾਦ ਹੁਸੈਨ ਚੌਧਰੀ ਲਗਾਤਾਰ ਭਾਰਤ ਦੀਆਂ ਚੋਣਾਂ ’ਤੇ ਬਿਆਨਬਾਜ਼ੀ ਕਰ ਰਹੇ ਹਨ। ਫਵਾਦ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਭਾਰਤ ਵਿਚ ਹੋ ਰਹੀਆਂ ਆਮ ਚੋਣਾਂ ਵਿਚ ਨਰਿੰਦਰ ਮੋਦੀ ਹਾਰ ਜਾਣ। ਉਨ੍ਹਾਂ ਕਿਹਾ ਕਿ …
Read More »ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਅਹੁਦੇ ਦੇ ਵੱਕਾਰ ਨੂੰ ਢਾਹ ਲਗਾਈ : ਡਾ. ਮਨਮੋਹਨ ਸਿੰਘ
ਪੰਜਾਬ ’ਚ ਵੋਟਿੰਗ ਤੋਂ ਪਹਿਲਾਂ ਡਾ. ਮਨਮੋਹਨ ਸਿੰਘ ਦੀ ਚਿੱਠੀ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਲੋਕ ਸਭਾ ਚੋਣਾਂ 2024 ਦੇ ਆਖਰੀ ਗੇੜ ਦੌਰਾਨ 1 ਜੂਨ ਨੂੰ ਪੰਜਾਬ ’ਚ ਪੈਣ ਵਾਲੀਆਂ ਵੋਟਾਂ ਤੋਂ ਪਹਿਲਾਂ ਪੰਜਾਬ ਦੇ ਵੋਟਰਾਂ ਦੇ ਨਾਮ ਚਿੱਠੀ ਲਿਖੀ ਹੈ। ਡਾ. ਮਨਮੋਹਨ ਸਿੰਘ ਨੇ …
Read More »ਪੰਜਾਬ, ਹਿਮਾਚਲ ਤੇ ਚੰਡੀਗੜ੍ਹ ’ਚ ਚੋਣ ਪ੍ਰਚਾਰ ਹੋਇਆ ਬੰਦ
7ਵੇਂ ਤੇ ਆਖਰੀ ਗੇੜ ਦੀਆਂ ਵੋਟਾਂ 1 ਜੂਨ ਨੂੰ ਪੈਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਚੱਲ ਰਿਹਾ ਪ੍ਰਚਾਰ ਅੱਜ ਵੀਰਵਾਰ ਸ਼ਾਮੀਂ 6 ਵਜੇ ਬੰਦ ਹੋ ਗਿਆ ਹੈ। ਹੁਣ ਉਮੀਦਵਾਰ ਜਾਂ ਉਨ੍ਹਾਂ ਦੇ ਸਮਰਥਕ ਘਰ-ਘਰ ਜਾ ਕੇ ਵੋਟਾਂ ਮੰਗ ਸਕਣਗੇ, ਪਰ ਕੋਈ …
Read More »ਚੋਣ ਪ੍ਰਚਾਰ ਦੇ ਆਖਰੀ ਦਿਨ ਰਾਹੁਲ ਗਾਂਧੀ, ਕੇਜਰੀਵਾਲ, ਨੱਢਾ ਅਤੇ ਯੋਗੀ ਨੇ ਪਾਰਟੀ ਉਮੀਦਵਾਰਾਂ ਲਈ ਮੰਗੀਆਂ ਵੋਟਾਂ
ਕਾਂਗਰਸ, ‘ਆਪ’, ਅਕਾਲੀ ਦਲ ਅਤੇ ਭਾਜਪਾ ਨੇ ਜਿੱਤ ਲਾਇਆ ਅੱਡੀ ਚੋਟੀ ਦਾ ਜੋਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ’ਚ ਸੱਤਵੇਂ ਅਤੇ ਆਖਰੀ ਗੇੜ ਤਹਿਤ 1 ਜੂਨ ਨੂੰ ਵੋਟਾਂ ਪਾਈਆਂ ਜਾਣਗੀਆਂ। ਚੋਣ ਪ੍ਰਚਾਰ ਦੇ ਆਖਰੀ ਦਿਨ ਅੱਜ ਪਾਰਟੀ ਦੇ ਦਿੱਗਜ਼ ਆਗੂਆਂ ਵੱਲੋਂ ਆਪਣੀ-ਆਪਣੀ ਪਾਰਟੀ ਦੇ ਉਮੀਦਵਾਰਾਂ ਲਈ ਵੋਟਾਂ …
Read More »