ਟਾਈਟਲਰ ’ਤੇ ਸਿੱਖ ਕਤਲੇਆਮ ਦੌਰਾਨ ਲੋਕਾਂ ਨੂੰ ਭੜਕਾਉਣ ਦਾ ਲੱਗਿਆ ਸੀ ਆਰੋਪ ਨਵੀਂ ਦਿੱਲੀ /ਬਿਊਰੋ ਨਿਊਜ਼ : 1984 ਸਿੱਖ ਕਤਲੇਆਮ ਮਾਮਲੇ ’ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ਼ ਦਿੱਲੀ ਦੀ ਅਦਾਲਤ ਨੇ ਹੱਤਿਆ ਦੇ ਆਰੋਪ ਤੈਅ ਕਰ ਦਿੱਤੇ ਹਨ। ਕੋਰਟ ਨੇ ਟਾਈਟਲਰ ਦੇ ਖਿਲਾਫ਼ ਹੱਤਿਆ, ਗੈਰਕਾਨੂੰਨੀ ਢੰਗ ਨਾਲ ਇਕੱਠੇ ਹੋਣਾ, ਦੰਗਾ …
Read More »ਚੰਡੀਗੜ੍ਹ ਗਰਨੇਡ ਹਮਲੇ ਦਾ ਇਕ ਆਰੋਪੀ ਗਿ੍ਫ਼ਤਾਰ
ਆਰੋਪੀ ਕੋਲੋਂ ਇਕ ਪਿਸਤੌਲ ਸਮੇਤ ਗੋਲਾ ਬਾਰੂਦ ਵੀ ਹੋਇਆ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਸੈਕਟਰ 10 ਸਥਿਤ ਘਰ ’ਤੇ 11 ਸਤੰਬਰ ਨੂੰ ਹੋਏ ਗਰਨੇਡ ਅਟੈਕ ਮਾਮਲੇ ’ਚ ਪੁਲਿਸ ਨੇ ਇਕ ਆਰੋਪੀ ਨੂੰ ਗਿ੍ਰਫਤਾਰ ਕਰ ਲਿਆ ਹੈ। ਫੜਿਆ ਗਿਆ ਆਰੋਪੀ ਰੋਹਨ ਮਸੀਹ ਅੰਮਿ੍ਰਤਸਰ ਜ਼ਿਲ੍ਹੇ ਦੇ ਪਿੰਡ ਪਾਸੀਆ ਦਾ ਰਹਿਣ ਵਾਲਾ …
Read More »ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਨਮੇਜਾ ਸਿੰਘ ਸੇਖੋਂ ਨੇ ਵੀ ਸੌਂਪਿਆ ਆਪਣਾ ਸਪੱਸ਼ਟੀਕਰਨ
14 ਸਾਬਕਾ ਅਕਾਲੀ ਮੰਤਰੀ ਸੌਂਪ ਚੁੱਕੇ ਹਨ ਆਪਣਾ ਸਪੱਸ਼ਟੀਕਰਨ ਅੰਮਿ੍ਰਤਸਰ/ਬਿਊਰੋ ਨਿਊਜ਼ : ਲੰਘੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਸੀ। ਇਸ ਇਕੱਤਰਤਾ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਉੱਥੇ ਹੀ ਸ਼ੋ੍ਰਮਣੀ ਅਕਾਲੀ ਦਲ ਨਾਲ …
Read More »ਜੇਲ੍ਹ ’ਚ ਬੰਦ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਨਜ਼ਦੀਕੀਆਂ ਘਰ ਪਈ ਈਡੀ ਦੀ ਰੇਡ
ਐਨਆਈਏ ਦੀ ਟੀਮ ਨੇ ਅੰਮਿ੍ਰਤਪਾਲ ਸਿੰਘ ਦੀ ਚਾਚੀ ਨੂੰ ਲਿਆ ਹਿਰਾਸਤ ’ਚ ਅੰਮਿ੍ਰਤਸਰ/ਬਿਊਰੋ ਨਿਊਜ਼ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੀ ਟੀਮ ਵੱਲੋਂ ਅੱਜ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਨਜ਼ਦੀਕੀ ਰਿਸ਼ਤੇਦਾਰਾਂ ਦੇ ਘਰ ਰੇਡ ਕੀਤੀ ਗਈ। ਐਨਆਈਏ ਦੀ ਇਕ ਟੀਮ ਅੰਮਿ੍ਰਤਪਾਲ ਸਿੰਘ ਦੇ ਚਾਚਾ ਪਰਗਟ ਸਿੰਘ ਦੇ ਘਰ ਪਹੁੰਚੀ …
Read More »ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
177 ਦਿਨਾਂ ਤੋਂ ਬਾਅਦ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਆਉਣਗੇ ਬਾਹਰ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ 10 ਲੱਖ ਰੁਪਏ ਦੇ ਮੁਚਲਕੇ ’ਤੇ ਜ਼ਮਾਨਤ ਦਿੱਤੀ ਹੈ ਜਦਕਿ …
Read More »ਪੰਜਾਬ ਸਰਕਾਰ ਨੇ ਪੰਚਾਇਤਾਂ ਤੋਂ ਬਾਅਦ ਪੰਚਾਇਤ ਸਮਿਤੀਆਂ ਵੀ ਕੀਤੀਆਂ ਭੰਗ
ਅਕਤੂਬਰ ਮਹੀਨੇ ’ਚ ਕਰਵਾਈਆਂ ਜਾ ਸਕਦੀਆਂ ਹਨ ਪੰਚਾਇਤੀ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਆਉਂਦੇ ਅਕਤੂਬਰ ਮਹੀਨੇ ’ਚ ਪੰਚਾਇਤੀਆਂ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਮਾਨ ਸਰਕਾਰ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਭੰਗ ਕਰਨ ਤੋਂ ਬਾਅਦ ਹੁਣ ਪੰਚਾਇਤ ਸਮਿਤੀਆਂ ਨੂੰ ਵੀ ਭੰਗ ਕਰ ਦਿੱਤਾ ਹੈ। ਜਿਸ ਤੋਂ ਬਾਅਦ ਹੁਣ ਜ਼ਿਲ੍ਹਾ …
Read More »ਬਿ੍ਰਟੇਨ ਦੀ ਰੱਖਿਆ ਕਮੇਟੀ ਦੇ ਪ੍ਰਧਾਨ ਬਣੇ ਭਾਰਤੀ ਮੂਲ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ
ਢੇਸੀ ਨੇ 563 ਵਿਚੋਂ 320 ਵੋਟਾਂ ਕੀਤੀਆਂ ਹਾਸਲ, ਵਿਰੋਧੀ ਉਮੀਦਵਾਰ ਨੂੰ ਮਿਲੇ 243 ਵੋਟ ਚੰਡੀਗੜ੍ਹ/ਬਿਊਰੋ ਨਿਊਜ਼ :ਬਿ੍ਰਟੇਨ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਨਵੀਂ ਸੰਸਦ ਦੀ ਰੱਖਿਆ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਲੇਬਰ ਪਾਰਟੀ ਦੇ ਸੰਸਦ ਮੈਂਬਰ ਢੇਸੀ ਨੂੰ 563 ’ਚੋਂ 320 ਵੋਟ ਹਾਸਲ ਹੋਏ …
Read More »ਬਰੈਂਪਟਨ ਤੇ ਸਮੁੱਚੇ ਕੈਨੇਡਾ ‘ਚ ਸੀਨੀਅਰਾਂ ਦੀ ਸਹਾਇਤਾ ਕਰਨਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਬਣਦੀ ਹੈ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਸਾਰਾ ਜੀਵਨ ਸਖ਼ਤ ਮਿਹਨਤ ਕਰਨ ਤੋਂ ਬਾਅਦ ਸੀਨੀਅਰਜ਼ ਸੇਵਾ-ਮੁਕਤੀ ਦਾ ਆਪਣਾ ਸਮਾਂ ਸਵੈਮਾਣ ਸਹਿਤ ਆਰਾਮ ਨਾਲ ਗੁਜ਼ਾਰਨ ਦੇ ਹੱਕਦਾਰ ਹਨ। ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਕੈਨੇਡਾ ਸਰਕਾਰ ਵੱਲੋਂ ਸੀਨੀਅਰਾਂ ਦੀ ਬੇਹਤਰੀ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਰੌਸ਼ਨੀ ਪਾਈ। ਉਨ੍ਹਾਂ ਕਿਹਾ ਕਿ ਦੇਸ਼-ਭਰ ਵਿਚ …
Read More »ਕੈਨੇਡਾ ‘ਚ ਦੌਲਤਪੁਰ ਦੀ ਸਿੱਖ ਸੰਗਤ ਵੱਲੋਂ ਸ਼ਹੀਦ ਕਰਮ ਸਿੰਘ ਬਬਰ ਅਕਾਲੀ ਦੀ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ‘ਤੇ ਸਮਾਗਮ
ਡਾ. ਗੁਰਵਿੰਦਰ ਸਿੰਘ ਦਾ ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ ਅਤੇ ਦੌਲਤਪੁਰ ਨਗਰ ਵਾਸੀਆਂ ਵੱਲੋਂ ਸਨਮਾਨ ਸਰੀ : ਕੈਨੇਡਾ ਵਸਦੀਆਂ ਪਿੰਡ ਦੌਲਤਪੁਰ, ਪੰਜਾਬ ਦੀਆਂ ਸਿੱਖ ਸੰਗਤਾਂ ਵੱਲੋਂ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵਿਖੇ, ਮਹਾਨ ਬਬਰ ਯੋਧੇ, ਬਬਰ ਅਕਾਲੀ ਅਖਬਾਰ ਦੇ ਚੀਫ ਐਡੀਟਰ ਤੇ ਸਿੱਖ ਸ਼ਹੀਦ ਭਾਈ ਕਰਮ ਸਿੰਘ ਬਬਰ ਅਕਾਲੀ ਦੀ …
Read More »ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਸਮਾਗਮ ‘ਚ ਵਿਕਟੋਰੀਆ ਵਿਖੇ ਸੈਂਕੜਿਆਂ ਦੀ ਗਿਣਤੀ ਵਿਚ ਸੰਗਤ ਪਹੁੰਚੀ
ਮਨਪ੍ਰੀਤ ਸਿੰਘ ਡਰੋਲੀ ਦੇ ਲੈਕਚਰ ਤੋਂ ਪ੍ਰਭਾਵਿਤ ਕੈਨੇਡਾ ਦੇ ਜੰਮੇ ਬੱਚਿਆਂ ਨੇ ਸਿੱਖੀ ਸਰੂਪ ਦੀ ਕਾਇਮ ਹੀ ਲਈ ਲਿਆ ਪ੍ਰਣ ਵਿਕਟੋਰੀਆ : 8 ਸਤੰਬਰ 2024 ਨੂੰ ਬ੍ਰਿਟਿਸ਼ ਕੋਲੰਬੀਆ ਦੀ ਰਾਜਧਾਨੀ ਵਿਕਟੋਰੀਆ ਵਿਖੇ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਚ ਜਸਵੰਤ ਸਿੰਘ ਖਾਲੜਾ ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਦੀ ਖਾਤਰ ਆਪਣੀ ਜਾਨ ਕੁਰਬਾਨ ਕੀਤੀ …
Read More »