ਪੀਐਮ ਮੋਦੀ, ਰਾਹੁਲ ਗਾਂਧੀ, ਕੇਜਰੀਵਾਲ ਅਤੇ ਮਾਇਆਵਤੀ ਵੀ ਦਿਖਾਉਣਗੇ ਆਪਣਾ ਸਿਆਸੀ ਦਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚੋਣਾਵੀ ਦੰਗਲ ਵਿਚ ਉਤਰੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਲਈ ਚੋਣ ਕਰਨ ਵਾਸਤੇ ਵੱਡੇ-ਵੱਡੇ ਸਟਾਰ ਪ੍ਰਚਾਰਕ ਵੀ ਪਹੁੰਚ ਰਹੇ ਹਨ। ਪੰਜਾਬ ’ਚ ਲੋਕ ਸਭਾ ਦੀਆਂ ਚੋਣਾਂ ਵਿਚ ਸਿਰਫ 10 ਦਿਨ ਬਾਕੀ ਬਚੇ ਹਨ ਅਤੇ …
Read More »ਕਾਂਗਰਸ ਹਾਈਕਮਾਨ ਨੇ ਪੰਜਾਬ ’ਚ ਸਪੈਸ਼ਲ ਅਬਜਰਵਰ ਕੀਤੇ ਨਿਯੁਕਤ
ਚੋਣਾਂ ਦੌਰਾਨ ਬਿਹਤਰ ਤਾਲਮੇਲ ਲਈ ਕੀਤੀਆਂ ਇਹ ਨਿਯੁਕਤੀਆਂ : ਕੇਸੀ ਵੇਣੂਗੋਪਾਲ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਹਾਈਕਮਾਨ ਨੇ ਪੰਜਾਬ ਦੀਆਂ 9 ਲੋਕ ਸਭਾ ਸੀਟਾਂ ’ਤੇ ਸਪੈਸ਼ਲ ਅਬਜਰਵਰ ਨਿਯੁਕਤ ਕੀਤੇ ਹਨ ਤਾਂ ਜੋ ਚੋਣਾਂ ਦੇ ਬਿਹਤਰ ਤਾਲਮੇਲ ਅਤੇ ਪ੍ਰਬੰਧ ਲਈ ਕੰਮ ਕੀਤਾ ਜਾ ਸਕੇ। ਪਾਰਟੀ ਆਗੂ ਮਣਿਕਮ ਟੈਗੋਰ ਨੂੰ ਪਟਿਆਲਾ, ਗਿਰੀਸ਼ ਚੋਡਾਂਕਰ ਨੂੰੂ …
Read More »ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਭਾਜਪਾ ’ਚ ਹੋਏ ਸ਼ਾਮਲ
ਤਰੁਣ ਚੁੱਘ ਅਤੇ ਕੇ ਡੀ ਭੰਡਾਰੀ ਵੱਲੋਂ ਨਵੀਂ ਦਿੱਲੀ ’ਚ ਕੀਤਾ ਗਿਆ ਸਵਾਗਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਕੈਂਟ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਭਾਜਪਾ ਦੇ ਨਵੀਂ ਦਿੱਲੀ ਸਥਿਤ ਦਫ਼ਤਰ ’ਚ ਪਾਰਟੀ ਦੇ ਜਨਰਲ ਸਕੱਤਰ ਤਰੁਣ ਚੁੱਘ ਵੱਲੋਂ ਉਨ੍ਹਾਂ ਦਾ ਪਾਰਟੀ …
Read More »ਭਾਜਪਾ ਨੇ ਮੌਜੂਦਾ ਸੰਸਦ ਮੈਂਬਰ ਜਯੰਤ ਸਿਨਹਾ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ
ਵੋਟ ਨਾ ਪਾਉਣ ਦੇ ਮਾਮਲੇ ’ਚ ਵੀ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਹਜ਼ਾਰੀਬਾਗ ਤੋਂ ਮੌਜੂਦਾ ਸੰਸਦ ਮੈਂਬਰ ਜਯੰਤ ਸਿਨਹਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਹੈ। ਪਾਰਟੀ ਦੀ ਝਾਰਖੰਡ ਇਕਾਈ ਵੱਲੋਂ ਜਾਰੀ ਕੀਤੇ ਗਏ ਨੋਟਿਸ ਦਾ ਸਿਨਹਾ ਨੂੰ ਦੋ ਦਿਨਾਂ ਦੇ ਅੰਦਰ-ਅੰਦਰ …
Read More »ਛੱਤੀਸਗੜ੍ਹ ’ਚ ਭਿਆਨਕ ਸੜਕ ਹਾਦਸੇ ਦੌਰਾਨ 18 ਮੌਤਾਂ
20 ਫੁੱਟ ਡੂੰਘੇ ਖੱਡੇ ’ਚ ਡਿੱਗੀ ਪਿਕਅੱਪ ਗੱਡੀ ਨਵੀਂ ਦਿੱਲੀ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਕਵਰਧਾ ਵਿਚ ਅੱਜ ਸੋਮਵਾਰ ਨੂੰ ਤੇਜ਼ ਰਫਤਾਰ ਪਿਕਅੱਪ ਗੱਡੀ ਪਲਟ ਕੇ 20 ਫੁੱਟ ਡੂੰਘੇ ਖੱਡੇ ਵਿਚ ਜਾ ਡਿੱਗੀ। ਇਸ ਭਿਆਨਕ ਹਾਦਸੇ ਵਿਚ 18 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 7 ਵਿਅਕਤੀ ਜ਼ਖ਼ਮੀ ਹੋ ਗਏ ਹਨ। ਇਸ …
Read More »ਲੋਕ ਸਭਾ ਦੇ ਪੰਜਵੇਂ ਗੇੜ ਦੀਆਂ ਪਈਆਂ ਵੋਟਾਂ
ਭਾਰਤ ਦੇ 8 ਸੂਬਿਆਂ ਦੀਆਂ 49 ਸੀਟਾਂ ’ਤੇ ਹੋਈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਦੇ ਪੰਜਵੇਂ ਗੇੜ ਦੀਆਂ ਵੋਟਾਂ ਵੀ ਅੱਜ ਪੈ ਗਈਆਂ ਹਨ। ਅੱਜ 8 ਸੂਬਿਆਂ ਦੀਆਂ 49 ਸੀਟਾਂ ’ਤੇ ਵੋਟਿੰਗ ਹੋਈ ਹੈ। ਇਨ੍ਹਾਂ ਵਿਚ ਮਹਾਰਾਸ਼ਟਰ ਦੀਆਂ 13, ਉਤਰ ਪ੍ਰਦੇਸ਼ ਦੀਆਂ 14, ਪੱਛਮੀ ਬੰਗਾਲ ਦੀਆਂ 7, …
Read More »ਬਿ੍ਗੇਡੀਅਰ ਰਾਜ ਕੁਮਾਰ ਅਕਾਲੀ ਦਲ ਛੱਡ ਕੇ ਮੁੜ ‘ਆਪ’ ਵਿਚ ਸ਼ਾਮਲ
ਪੰਜਾਬ ’ਚ ਚੋਣਾਂ ਤੋਂ ਪਹਿਲਾਂ ਦਲਬਦਲੀਆਂ ਦਾ ਰੁਝਾਨ ਪੂਰੇ ਜ਼ੋਰਾਂ ’ਤੇ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਅਕਾਲੀ ਦਲ ਦੇ ਆਗੂ ਬਿ੍ਰਗੇਡੀਅਰ ਰਾਜ ਕੁਮਾਰ ਹੁਣ ਮੁੜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਧਿਆਨ ਰਹੇ ਕਿ ਬਿ੍ਰਗੇਡੀਅਰ …
Read More »ਕਿਸਾਨ ਜਥੇਬੰਦੀਆਂ ਨੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਰੇਲ ਰੋਕੋ ਅੰਦੋਲਨ ਕੀਤਾ ਮੁਲਤਵੀ
ਕਿਸਾਨ ਹੁਣ ਭਾਜਪਾ ਨੇਤਾਵਾਂ ਦੇ ਘਰਾਂ ਅੱਗੇ ਲਾਉਣਗੇ ਧਰਨੇ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਜਥੇਬੰਦੀਆਂ ਨੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਚੱਲ ਰਹੇ ਰੇਲ ਰੋਕੋ ਅੰਦੋਲਨ ਨੂੰ ਮੁਲਤਵੀ ਕਰ ਦਿੱਤਾ ਹੈ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਉਹ ਹੁਣ ਆਪਣੇ ਧਰਨੇ ਭਾਜਪਾ ਨੇਤਾਵਾਂ ਦੇ ਘਰਾਂ ਅੱਗੇ ਦੇਣਗੇ। ਧਿਆਨ ਰਹੇ ਕਿ ਸ਼ੰਭੂ ਬਾਰਡਰ ’ਤੇ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਸਖਤ ਸੁਰੱਖਿਆ
ਗੁਜਰਾਤ ਪੁਲਿਸ ਦੀਆਂ ਕੰਪਨੀਆਂ ਵੀ ਪਹੁੰਚੀਆਂ ਪੰਜਾਬ ਜਲੰਧਰ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਨੂੰ ਪਟਿਆਲਾ ਅਤੇ 24 ਮਈ ਨੂੰ ਜਲੰਧਰ ਤੇ ਗੁਰਦਾਸਪੁਰ ਵਿਚ ਭਾਜਪਾ ਦੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਨੂੰੂ ਦੇਖਦਿਆਂ ਸੁਰੱਖਿਆ ਨੂੰ ਲੈ ਕੇ ਵੱਖ-ਵੱਖ ਏਜੰਸੀਆਂ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਜਲੰਧਰ ਦੀ ਪੁਲਿਸ …
Read More »ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰੋਜ਼ਾਨਾ 3500 ਸ਼ਰਧਾਲੂ ਭੇਜਣ ਦਾ ਫੈਸਲਾ
ਜ਼ਮੀਨੀ ਸਥਿਤੀ ਦਾ ਨਿਰੀਖਣ ਕਰਨ ਤੋਂ ਬਾਅਦ ਤੈਅ ਕੀਤੀ ਸ਼ਰਧਾਲੂਆਂ ਦੀ ਗਿਣਤੀ ਅੰਮਿ੍ਰਤਸਰ/ਬਿਊਰੋ ਨਿਊਜ਼ ਆਉਂਦੀ 22 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਫਿਲਹਾਲ 3500 ਸ਼ਰਧਾਲੂ ਹੀ ਪ੍ਰਤੀ ਦਿਨ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਵਾਸਤੇ ਜਾ ਸਕਣਗੇ। ਸ਼ਰਧਾਲੂਆਂ ਦੀ ਗਿਣਤੀ ਉੱਤਰਾਖੰਡ ਸਰਕਾਰ ਵੱਲੋਂ ਤੈਅ ਕੀਤੀ ਗਈ …
Read More »