‘ਦਿ ਆਰਡਰ ਆਫ ਮੁਬਾਰਕ ਅਲ ਕਬੀਰ’ ਨਾਲ ਕੀਤਾ ਗਿਆ ਸਨਮਾਨ ਕੁਵੈਤ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੁਵੈਤ ਦੌਰੇ ਦੇ ਦੂਜੇ ਦਿਨ ਸਰਵਉੱਚ ਸਨਮਾਨ ‘ਆਰਡਰ ਆਫ਼ ਮੁਬਾਰਕ ਅਲ ਕਬੀਰ’ ਨਾਲ ਸਨਮਾਨਿਤ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਇਹ ਸਨਮਾਨ ਕੁਵੈਤ ਦੇ ਅਮੀਰ ਸ਼ੇਖ ਮੇਸ਼ਲ ਅਲ-ਅਹਿਮਦ ਅਲ-ਜਾਬਰ ਅਲ-ਸਬਾਹ ਤੋਂ ਪ੍ਰਾਪਤ …
Read More »‘ਕੌਣ ਬਣੇਗਾ ਕਰੋੜਪਤੀ’ ’ਚ ਪਹੁੰਚਿਆ ਮਾਨਸਾ ਦਾ ਨੌਜਵਾਨ ਅਰੁਣ ਸਿੰਗਲਾ
ਮਾਨਸਾ/ਬਿਊਰੋ ਨਿਊਜ਼ : ਮਾਨਸਾ ਦਾ ਇਕ ਨੌਜਵਾਨ ਕੌਣ ਬਣੇਗਾ ਕਰੋੜਪਤੀ ’ਚ ਪਹੁੰਚਿਆ ਹੈ। ਉਸ ਨੇ ਕੌਣ ਬਣੇਗਾ ਕਰੋੜਪਤੀ ਵਿਚ 12 ਸਵਾਲਾਂ ਦੇ ਜਵਾਬ ਦੇ ਕੇ ਅਨੇਕਾਂ ਇਨਾਮ ਜਿੱਤੇ ਅਤੇ ਫਿਲਮ ਅਦਾਕਾਰ ਅਮਿਤਾਭ ਬੱਚਨ ਨਾਲ ਆਪਣੇ ਕਈ ਅਨੁਭਵ ਸਾਂਝੇ ਕੀਤੇ। ਪੰਜਾਬ ਐਂਡ ਸਿੰਧ ਬੈਂਕ ਮਾਨਸਾ ਵਿਖੇ ਲੋਨ ਅਫ਼ਸਰ ਦੀ ਨੌਕਰੀ ਕਰ …
Read More »ਮੁਹਾਲੀ ਦੇ ਸੋਹਾਣਾ ਵਿੱਚ ਡਿੱਗੀ ਬਹੁਮੰਜ਼ਿਲਾ ਇਮਾਰਤ
ਮਲਬੇ ’ਚ ਦਬਣ ਕਾਰਨ ਦੋ ਵਿਅਕਤੀਆਂ ਦੀ ਹੋਈ ਮੌਤ ਮੁਹਾਲੀ/ਬਿਊਰੋ ਨਿਊਜ਼ : ਮੁਹਾਲੀ ਦੇ ਸੋਹਾਣਾ ਵਿੱਚ ਡਿੱਗੀ ਇਕ ਬਹੁਮੰਜ਼ਿਲਾ ਇਮਾਰਤ ਦੇ ਮਲਬੇ ਹੇਠ ਦਬ ਕੇ ਮਰਨ ਵਾਲਿਆਂ ਗਿਣਤੀ ਦੋ ਹੋ ਗਈ ਹੈ। ਮੁਹਾਲੀ ਦੀ ਐੱਸਡੀਐੱਮ ਦਮਨਦੀਪ ਕੌਰ ਨੇ ਦੱਸਿਆ ਕਿ ਬਚਾਅ ਮੁਹਿੰਮ ਦੌਰਾਨ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ …
Read More »ਪੰਜਾਬ ’ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪਾਉਣ ਦਾ ਕੰਮ ਹੋਇਆ ਮੁਕੰਮਲ
ਅੱਜ ਹੀ ਐਲਾਨੇ ਜਾਣਗੇ ਚੋਣਾਂ ਦੇ ਨਤੀਜੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਪੰਜ ਨਗਰ ਨਿਗਮ ਅਤੇ 41 ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਾਂ ਪਾਉਣ ਛੋਟੀਆਂ ਮੋਟੀਆਂ ਝੜਪਾਂ ਤੋਂ ਬਾਅਦ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਿਆ। ਠੰਡ ਦੇ ਬਾਵਜੂਦ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਵੋਟ ਪਾਉਣ ਲਈ …
Read More »ਦਿੱਲੀ ਸ਼ਰਾਬ ਘੁਟਾਲਾ ਮਾਮਲੇ ’ਚ ਕੇਜਰੀਵਾਲ ਖਿਲਾਫ਼ ਚੱਲੇਗਾ ਕੇਸ
ਐਲਜੀ ਵੀ ਕੇ ਸਕਸੇਨਾ ਨੇ ਈਡੀ ਨੂੰ ਦਿੱਤੀ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਦਿੱਲੀ ਸ਼ਰਾਬ ਘੁਟਾਲਾ ਮਾਮਲੇ ’ਚ ਈਡੀ ਨੂੰ ਕੇਸ ਚਲਾਉਣ ਦੀ ਮਨਜ਼ੁਰੀ ਮਿਲ ਗਈ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰ੍ਰਾਪਤ ਹੋਈ ਜਾਣਕਾਰੀ ਅਨੁਸਾਰ ਐਲਜੀ ਵੀ ਕੇ ਸਕਸੇਨਾ ਕੇਜਰੀਵਾਲ ਖਿਲਾਫ ਕੇਸ ਚਲਾਉਣ …
Read More »ਅਰਵਿੰਦ ਕੇਜਰੀਵਾਲ ਨੇ ਸ਼ਰੂ ਕੀਤੀ ਅੰਬੇਦਕਰ ਸਕਾਲਰਸ਼ਿਪ ਯੋਜਨਾ
ਕਿਹਾ : ਦਲਿਤ ਬੱਚਿਆਂ ਦੀ ਵਿਦੇਸ਼ ’ਚ ਹੋਣ ਵਾਲੀ ਪੜ੍ਹਾਈ ਦਾ ਉਠਾਏਗੀ ਖਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਨਵੀਂ ਦਿੱਲੀ ’ਚ ਅੰਬੇਦਕਰ ਸਕਾਲਰਸ਼ਿਪ ਯੋਜਨਾ ਸਬੰਧੀ ਐਲਾਨ ਕੀਤਾ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਦਲਿਤ ਪਰਿਵਾਰ ਦੀ ਬੱਚਿਆਂ ਵਿਦੇਸ਼ੀ ਯੂਨੀਵਰਸਿਟੀ ’ਚ ਪੜ੍ਹਾਈ …
Read More »ਰੂਸ ਦੇ ਕਜਾਨ ’ਚ 9/11 ਵਰਗਾ ਹਮਲਾ
ਯੂਕਰੇਨ ਨੇ 8 ਡਰੋਨ ਦਾਗੇ, 6 ਰਿਹਾਇਸ਼ੀ ਇਮਾਰਤਾਂ ਨੂੰ ਬਣਾਇਆ ਨਿਸ਼ਾਨਾ ਮਾਸਕੋ/ਬਿਊਰੋ ਨਿਊਜ਼ : ਰੂਸ ਦੇ ਕਜਾਨ ਸ਼ਹਿਰ ’ਚ ਅੱਜ ਸ਼ਨੀਵਾਰ ਨੂੰ 9/11 ਵਰਗਾ ਹਮਲਾ ਹੋਇਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਯੂਕਰੇਨ ਨੇ ਕਜਾਨ ’ਚ ਡਰੋਨ ਹਮਲੇ ਕੀਤੇ ਜਿਨ੍ਹਾਂ ਵਿਚੋਂ 6 ਰਿਹਾਇਸ਼ੀ ਇਮਾਰਤਾਂ ’ਤੇ ਕੀਤੇ ਗਏ। ਕਜ਼ਾਨ ਸ਼ਹਿਰ …
Read More »ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਗੀਤ ਦਾ ਪੋਸਟਰ ਕੀਤਾ ਰਿਲੀਜ਼
23 ਦਸੰਬਰ ਨੂੰ ਯੂ ਟਿਊਬ ’ਤੇ ਰਿਲੀਜ਼ ਕੀਤਾ ਜਾਵੇਗਾ ਗੀਤ ‘ਦੱਸ ਮਾਏ’ ਚਮਕੌਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਾਹਿਬਜ਼ਾਦਿਆਂ ਨੂੰ ਸਮਰਪਿਤ ਧਾਰਮਿਕ ਗੀਤ ‘ਦੱਸ ਮਾਏ’ ਦਾ ਪੋਸਟਰ ਰਿਲੀਜ਼ ਕੀਤਾ ਗਿਆ। ਸ਼ਬਦ ਗੁਰਬਾਣੀ ਪ੍ਰੋਡਕਸ਼ਨ ਵੱਲੋਂ ਤਿਆਰ ਕੀਤਾ ਗਿਆ ਇਹ ਧਾਰਮਿਕ ਗੀਤ ਬੀਬੀ ਪਿ੍ਰਆ ਕੌਰ …
Read More »ਪੰਜਾਬ ਦੇ ਇਕ ਹੋਰ ਥਾਣੇ ਬੰਗਾ ਬਡਾਲਾ ’ਤੇ ਹੋਇਆ ਗਰਨੇਡ ਹਮਲਾ
ਲੰਘੇ 28 ਦਿਨਾਂ ’ਚ ਪੰਜਾਬ ’ਚ ਹੋਏ 8 ਗਰਨੇਡ ਹਮਲੇ ਗੁਰਦਾਸਪੁਰ/ਬਿਊਰੋ ਨਿਊਜ਼ : ਪੰਜਾਬ ਦੇ ਪੁਲਿਸ ਥਾਣਿਆਂ ’ਤੇ ਹੋ ਰਹੇ ਹਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਲੰਘੀ ਦੇਰ ਰਾਤ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬੰਗਾ ਬਡਾਲਾ ਦੇ ਪੁਲਿਸ ਥਾਣੇ ’ਤੇ ਗਰਨੇਡ ਹਮਲਾ ਹੋਇਆ। ਗੁਰਦਾਸਪੁਰ ਦੇ ਕਲਾਨੌਰ ਖੇਤਰ ’ਚ ਹੋਏ ਗਰਨੇਡ …
Read More »ਐਚ ਐਸ ਹੰਸ ਪਾਲ ਦਾ ਹੋਇਆ ਦੇਹਾਂਤ
86 ਸਾਲ ਦੀ ਉਮਰ ’ਚ ਲਿਆ ਆਖਰੀ ਸਾਹ ਚੰਡੀਗੜ੍ਹ/ਬਿਊਰੋ ਨਿਊਜ਼ : ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਦੇਹਾਂਤ ਹੋ ਗਿਆ ਹੈ, ਉਹ 86 ਵਰ੍ਹਿਆਂ ਦੇ ਸਨ। ਉਨ੍ਹਾਂ ਨੇ ਦਿੱਲੀ ਦੇ ਮੈਕਸ ਹਸਪਤਾਲ ਵਿੱਚ ਅੱਜ ਆਖਰੀ ਸਾਹ ਲਿਆ। ਹਰਵਿੰਦਰ ਸਿੰਘ ਹੰਸਪਾਲ ਦਾ ਜਨਮ 4 ਮਈ 1938 ਨੂੰ ਹੋਇਆ ਸੀ। ਉਹ ਭਾਰਤ ਦੀ …
Read More »