10 ਵਿਅਕਤੀਆਂ ਦੀ ਹੋਈ ਮੌਤ, 25 ਤੋਂ ਜ਼ਿਆਦਾ ਵਿਅਕਤੀ ਝੁਲਸੇ ਜਾਣ ਕਾਰਨ ਹੋਏ ਗੰਭੀਰ ਜ਼ਖਮੀ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ’ਚ ਲੰਘੀ ਦੇਰ ਰਾਹਤ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇਅ ’ਤੇ ਇਕ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਭਿਆਨਕ ਹਾਦਸੇ ਦੌਰਾਨ 10 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 25 ਤੋਂ …
Read More »ਸਵਾਤੀ ਮਾਲੀਵਾਲ ਮਾਰਕੁੱਟ ਮਾਮਲੇ ਦਾ ਨਵਾਂ ਵੀਡੀਓ ਆਇਆ ਸਾਹਮਣੇ
ਵੀਡੀਓ ’ਚ ਪੁਲਿਸ ਵਾਲੇ ਸਵਾਤੀ ਨੂੰ ਸੀਐਮ ਹਾਊਸ ’ਚੋਂ ਬਾਹਰ ਕੱਢਦੇ ਹੋਏ ਆ ਰਹੇ ਹਨ ਨਜ਼ਰ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਤੋਂ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਨਾਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਈ ਮਾਰਕੁੱਟ ਦੇ ਮਾਮਲੇ ’ਚ ਇਕ ਨਵਾਂ ਵੀਡੀਓ ਸਾਹਮਣੇ ਆਇਆ ਹੈ। 13 ਮਈ …
Read More »ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਿਸਾਨਾਂ ਦੇ ਧਰਨੇ ’ਚ ਹੋਏ ਸ਼ਾਮਲ
ਕਿਸਾਨੀ ਝੰਡਾ ਫੜ ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਲਗਾਏ ਨਾਅਰੇ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੋਣ ਪ੍ਰਚਾਰ ਦੌਰਾਨ ਕਿਸਾਨੀ ਧਰਨੇ ਵਿਚ ਸ਼ਾਮਲ ਹੋਏ। ਚੰਨੀ ਕਿਸਾਨਾਂ ਦੇ ਨਾਲ ਧਰਨੇ ਵਾਲੀ ਥਾਂ ’ਤੇ ਬੈਠ ਗਏ ਅਤੇ ਉਨ੍ਹਾਂ ਕਿਸਾਨੀ ਝੰਡਾ …
Read More »ਪੰਜਾਬ ਦਾ ਚੋਣ ਕਮਿਸ਼ਨ 24 ਘੰਟੇ ਕਰੇਗਾ ਸੁਣਵਾਈ
ਟੋਲ ਫ੍ਰੀ ਨੰਬਰ 1950 ’ਤੇ ਕਾਲ ਕਰਕੇ ਵੋਟਿੰਗ ਸਬੰਧੀ ਮੁਸ਼ਕਲਾਂ ਹੋਣਗੀਆਂ ਦੂਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦਾ ਚੋਣ ਕਮਿਸ਼ਨ ਵੋਟਿੰਗ ਸਬੰਧੀ 24 ਘੰਟੇ ਸੁਣਵਾਈ ਕਰੇਗਾ ਅਤੇ ਟੋਲ ਫ੍ਰੀ ਨੰਬਰ 1950 ’ਤੇ ਕਾਲ ਕਰਕੇ ਤੁਸੀਂ ਵੋਟਿੰਗ ਸਬੰਧੀ ਆਪਣੀਆਂ ਸਮੱਸਿਆਵਾਂ ਹੱਲ ਕਰਵਾ ਸਕਦੇ ਹੋ। ਜੇਕਰ ਤੁਹਾਡੇ ਮਨ ਵਿਚ ਚੋਣਾਂ ਨੂੰ ਲੈ ਕੇ ਕੋਈ …
Read More »ਸਵਾਤੀ ਮਾਲੀਵਾਲ ਨੇ ਮੈਜਿਸਟਰੇਟ ਅੱਗੇ ਬਿਆਨ ਦਰਜ ਕਰਵਾਏ
ਕੇਜਰੀਵਾਲ ਦੇ ਸਹਿਯੋਗੀ ਵਲੋਂ ਮਾਲੀਵਾਲ ਨਾਲ ਦੁਰਵਿਵਹਾਰ ਦਾ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਵੱਲੋਂ ਕੀਤੇ ਕਥਿਤ ਦੁਰਵਿਵਹਾਰ ਦੇ ਮਾਮਲੇ ਵਿੱਚ ਮੈਜਿਸਟਰੇਟ ਦੇ ਸਾਹਮਣੇ ਆਪਣੇ ਬਿਆਨ ਦਰਜ ਕਰਵਾ ਦਿੱਤੇ ਹਨ। ਬਿਆਨ ਦਰਜ ਕਰਵਾਉਣ ਲਈ ਸਵਾਤੀ …
Read More »ਸੁਨੀਲ ਜਾਖੜ ਨੇ ਸਾਡੇ ਇਕ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ – ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ
ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਚੰਡੀਗੜ੍ਹ ਵਿਖੇ ਮੀਡੀਆ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਭਾਜਪਾ ਵਾਲਿਆਂ ਤੋਂ 11 ਸਵਾਲ ਪੁੱਛ ਰਹੇ ਹਾਂ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸਾਡੇ ਇਕ ਵੀ ਸਵਾਲ ਦਾ ਜਵਾਬ ਨਹੀਂ …
Read More »ਅਰਵਿੰਦ ਕੇਜਰੀਵਾਲ ਨੇ ਪੀਐਮ ਦਫਤਰ ’ਤੇ ਲਗਾਏ ਆਰੋਪ
ਕਿਹਾ : ਮੇਰੀ ਜੇਲ੍ਹ ਦੀ ਲਾਈਵ ਵੀਡੀਓ ਦੇਖਦੇ ਸਨ ਅਧਿਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ ਵਿਚੋਂ ਰਿਹਾਅ ਹੋਣ ਤੋਂ ਬਾਅਦ ਲੰਘੇ ਕੱਲ੍ਹ ਦੋ ਦਿਨਾਂ ਦੌਰੇ ’ਤੇ ਅੰਮਿ੍ਰਤਸਰ ਪਹੁੰਚੇ ਸਨ। ਇਸ ਦੌਰੇ ਦੇ ਅੱਜ ਦੂਜੇ ਦਿਨ ਅਰਵਿੰਦ ਕੇਜਰੀਵਾਲ ਨੇ ਆਮ …
Read More »ਬਿ੍ਟੇਨ ਸਰਕਾਰ ਦੀ ਗਲਤੀ ਨਾਲ ਲੰਡਨ ਤੋਂ ਵਾਪਸ ਪਰਤਣਗੇ ਕਈ ਭਾਰਤੀ!
4100 ਨਰਸਾਂ ਨੂੰ ਭਾਰਤ ਵਾਪਸੀ ਦਾ ਡਰ ਨਵੀਂ ਦਿੱਲੀ/ਬਿਊਰੋ ਨਿਊਜ਼ ਬਿ੍ਰਟੇਨ ਵਿਚ ਹਜ਼ਾਰਾਂ ਭਾਰਤੀ ਨਰਸਾਂ ’ਤੇ ਦੇਸ਼ ਵਾਪਸੀ ਦਾ ਖਤਰਾ ਮੰਡਰਾ ਰਿਹਾ ਹੈ। ਇਸਦਾ ਕਾਰਨ ਬਿ੍ਰਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੀ ਸਰਕਾਰ ਦੀ ਲਾਪਰਵਾਹੀ ਦੱਸੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਸਮੱਸਿਆ ਫਰਜ਼ੀ ਕੰਪਨੀਆਂ ਦੀ ਵਜ੍ਹਾ ਨਾਲ ਪੈਦਾ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ’ਚ ਕਰਨਗੇ ਚੋਣ ਰੈਲੀਆਂ
ਸੁਨੀਲ ਜਾਖੜ ਨੇ ਯੋਗੀ ਅਦਿੱਤਿਆਨਾਥ ਨੂੰ ਵੀ ਪੰਜਾਬ ਆਉਣ ਦਾ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੌਰਾਨ ਪੰਜਾਬ ’ਚ ਭਾਜਪਾ ਉਮੀਦਵਾਰਾਂ ਦੀ ਚੋਣਾਵੀ ਕੰਪੇਨ ਨੂੰ ਹੁਲਾਰਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪੰਜਾਬ ਆਉਣਗੇ। ਪੰਜਾਬ ਭਾਜਪਾ ਵਲੋਂ ਸੂਬੇ ਵਿਚ ਪ੍ਰਧਾਨ ਮੰਤਰੀ ਦੀਆਂ ਤਿੰਨ ਚੋਣ ਰੈਲੀਆਂ ਦੀ ਤਿਆਰੀ ਕੀਤੀ …
Read More »ਚਾਰ ਧਾਮ ਯਾਤਰਾ ’ਚ ਵੀਆਈਪੀ ਦਰਸ਼ਨਾਂ ’ਤੇ ਪਾਬੰਦੀ 31 ਮਈ ਤੱਕ ਵਧਾਈ
ਸ਼ਰਧਾਲੂਆਂ ਦੀ ਵਧਦੀ ਭੀੜ ਪ੍ਰਸ਼ਾਸਨ ਲਈ ਬਣੀ ਚੁਣੌਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਚਾਰ ਧਾਮ ਯਾਤਰਾ ਦੇ ਲਈ ਕੇਦਾਰਨਾਥ, ਬਦਰੀਨਾਥ, ਗੰਗੋਤਰੀ ਅਤੇ ਯਮੁਨੋਤਰੀ ਵਿਚ ਸ਼ਰਧਾਲੂਆਂ ਦੀ ਵਧ ਰਹੀ ਭੀੜ ਪ੍ਰਸ਼ਾਸਨ ਲਈ ਲਗਾਤਾਰ ਚੁਣੌਤੀ ਬਣ ਰਹੀ ਹੈ। ਭਾਰੀ ਭੀੜ ਨੂੰ ਦੇਖਦੇ ਹੋਏ ਉਤਰਾਖੰਡ ਦੀ ਮੁੱਖ ਸਕੱਤਰ ਰਾਧਾ ਰਤੂੜੀ ਨੇ ਵੀ.ਆਈ.ਪੀ. ਦਰਸ਼ਨਾਂ ’ਤੇ ਲੱਗੀ …
Read More »