ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸ਼ਾਹੀ ਪਰਿਵਾਰ ਦੀ ਕਰਵਾਈ ਘਰ ਵਾਪਸੀ ਦਸੂਹਾ/ਬਿਊਰੋ ਨਿਊਜ਼ : ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਦਸੂਹਾ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸ਼ਾਹੀ ਦੀ ਪਤਨੀ ਸੁਖਜੀਤ ਕੌਰ ਸ਼ਾਹੀ ਅਤੇ ਉਨ੍ਹਾਂ ਦਾ ਬੇਟਾ ਹਰਸਿਮਰਤ ਸ਼ਾਹੀ ਅੱਜ ਮੁੜ ਤੋਂ ਭਾਜਪਾ ’ਚ ਸ਼ਾਮਲ ਹੋ ਗਏ। ਪੰਜਾਬ ਭਾਜਪਾ …
Read More »ਕੇਦਾਰ ਨਾਥ ਦੇ ਕਪਾਟ ਖੁੱਲ੍ਹਦਿਆਂ ਹੀ ਚਾਰ ਧਾਮ ਯਾਤਰਾ ਹੋਈ ਸ਼ੁਰੂ
ਗੰਗੋਤਰੀ, ਯਮੁਨੋਤਰੀ ਦੇ ਕਪਾਟ ਵੀ ਖੁੱਲ੍ਹੇ, ਬਦਰੀਨਾਥ ਮੰਦਿਰ ਦੇ 12 ਮਈ ਤੋਂ ਹੋਣਗੇ ਦਰਸ਼ਨ ਉਤਰਾਖੰਡ/ਬਿਊਰੋ ਨਿਊਜ਼ : ਉਤਰਾਖੰਡ ਸਥਿਤ ਚਾਰ ਧਾਮਾਂ ਦੀ ਯਾਤਰਾ ਅੱਜ ਕੇਦਾਰਨਾਥ, ਗੰਗੋਤਰੀ ਅਤੇ ਯਮਨੋਤਰੀ ਦੇ ਕਪਾਟ ਖੁੱਲ੍ਹਣ ਤੋਂ ਬਾਅਦ ਸ਼ੁਰੂ ਹੋ ਗਈ। ਜਦਕਿ ਬਦਰੀਨਾਥ ਮੰਦਿਰ ਦੇ ਕਪਾਟ 12 ਮਈ ਨੂੰ ਖੁੱਲ੍ਹਣਗੇ, ਜਿਸ ਤੋਂ ਬਾਅਦ ਸ਼ਰਧਾਲੂ ਮੰਦਿਰ …
Read More »ਈਰਾਨ ਨੇ ਜਬਤ ਕੀਤੇ ਜਹਾਜ਼ ਤੋਂ ਰਿਹਾਅ ਕੀਤੇ 5 ਭਾਰਤੀ, 11 ਮੈਂਬਰ ਹਾਲੇ ਵੀ ਕੈਦ ’ਚ
26 ਦਿਨ ਪਹਿਲਾਂ ਕਬਜ਼ੇ ’ਚ ਲਿਆ ਗਿਆ ਸੀ ਇਜ਼ਰਾਇਲੀ ਅਰਬਪਤੀ ਦਾ ਜਹਾਜ਼ ਈਰਾਨ/ਬਿਊਰੋ ਨਿਊਜ਼ : ਈਰਾਨ ਨੇ 13 ਅਪ੍ਰੈਲ ਨੂੰ ਜਬਤ ਕੀਤੇ ਜਹਾਜ਼ ਐਮਐਸਸੀ ਅਰੀਜ ’ਤੇ ਸਵਾਰ 5 ਭਾਰਤੀਆਂ ਨੂੰ ਰਿਹਾਅ ਕਰ ਦਿੱਤਾ ਹੈ। ਇਰਾਨ ’ਚ ਮੌਜੂਦ ਭਾਰਤੀ ਦੂਤਾਵਾਸ ਨੇ ਦੱਸਿਆ ਕਿ ਰਿਹਾਅ ਕੀਤੇ ਗਏ ਵਿਅਕਤੀ ਭਾਰਤ ਲਈ ਰਵਾਨਾ ਹੋ …
Read More »ਮੁੱਖ ਮੰਤਰੀ ਭਗਵੰਤ ਮਾਨ ਨਵੀਂ ਦਿੱਲੀ ’ਚ ‘ਆਪ’ ਉਮੀਦਵਾਰਾਂ ਲਈ ਕਰਨਗੇ ਚੋਣ ਪ੍ਰਚਾਰ
ਕੁਲਦੀਪ ਕੁਮਾਰ ਅਤੇ ਸਾਹਰਾਮ ਪਹਿਲਵਾਨ ਦੇ ਰੋਡ ਸ਼ੋਅ ’ਚ ਵੀ ਹੋਣਗੇ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ। ਮੁੱਖ ਮੰਤਰੀ ਮਾਨ ਆਉਂਦੀ 11 ਮਈ ਨੂੰ ਪੂਰਬੀ ਅਤੇ ਦੱਖਣੀ ਦਿੱਲੀ ਤੋਂ ‘ਆਪ’ ਦੇ ਲੋਕ …
Read More »ਦੁਸ਼ਯੰਤ ਚੌਟਾਲਾ ਨੇ ਹਰਿਆਣਾ ਸਰਕਾਰ ਦੇ ਫਲੋਰ ਟੈਸਟ ਦੀ ਕੀਤੀ ਮੰਗ
ਕਿਹਾ : ਨਾਇਬ ਸੈਣੀ ਸਰਕਾਰ ਕੋਲ ਨਹੀਂ ਹੈ ਪੂਰਨ ਬਹੁਮਤ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਤਿੰਨ ਵਿਧਾਇਕਾਂ ਰਣਧੀਰ ਗੋਲਨ, ਧਰਮਪਾਲ ਗੋਂਦਰ ਅਤੇ ਸੋਮਵੀਰ ਸਾਂਗਵਾਨ ਨੇ ਨਾਇਬ ਸਿੰਘ ਸੈਣੀ ਸਰਕਾਰ ਤੋਂ ਆਪਣਾ ਸਮਰਥਨ ਅੱਜ ਵੀਰਵਾਰ ਨੂੰ ਵਾਪਸ ਲੈ ਲਿਆ। ਤਿੰਨੋਂ ਵਿਧਾਇਕਾਂ ਨੇ ਸਮਰਥਨ ਵਾਪਸੀ ਵਾਲਾ ਪੱਤਰ ਹਰਿਆਣਾ ਦੇ ਰਾਜਪਾਲ ਨੂੰ ਸੌਂਪ …
Read More »ਹਰਦੀਪ ਸਿੰਘ ਬੁਟਰੇਲਾ ਆਮ ਆਦਮੀ ਪਾਰਟੀ ’ਚ ਸ਼ਾਮਲ
ਸ਼ੋ੍ਮਣੀ ਅਕਾਲੀ ਦਲ ਨੇ ਹਰਦੀਪ ਸਿੰਘ ਬੁਟਰੇਲਾ ਨੂੰ ਚੰਡੀਗੜ੍ਹ ਤੋਂ ਦਿੱਤੀ ਸੀ ਟਿਕਟ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ ਚੱਲ ਰਹੇ ਮੌਸਮ ਦੌਰਾਨ ਦਲ ਬਦਲੀਆਂ ਦਾ ਰੁਝਾਨ ਲਗਾਤਾਰ ਜਾਰੀ ਹੈ। ਸ਼ੋ੍ਰਮਣੀ ਅਕਾਲੀ ਦਲ ਨੇ ਚੰਡੀਗੜ੍ਹ ਦੀ ਇਕੋ ਇਕ ਲੋਕ ਸਭਾ ਸੀਟ ਤੋਂ ਹਰਦੀਪ ਸਿੰਘ ਬੁਟਰੇਲਾ ਨੂੰ ਉਮੀਦਵਾਰ ਬਣਾਇਆ ਸੀ। ਕੁਝ …
Read More »ਕੈਪਟਨ ਅਮਰਿੰਦਰ ਸਿੰਘ ਦੀ ਚਾਚੀ ਅਮਰਜੀਤ ਕੌਰ ਮੁੜ ਕਾਂਗਰਸ ’ਚ ਸ਼ਾਮਲ
ਪਟਿਆਲਾ ਤੋਂ ਦੋ ਵਾਰ ਰਹਿ ਚੁੱਕੇ ਹਨ ਸੰਸਦ ਮੈਂਬਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚਾਚੀ ਅਮਰਜੀਤ ਕੌਰ ਮੁੜ ਕਾਂਗਰਸ ’ਚ ਸ਼ਾਮਲ ਹੋ ਗਈ ਹੈ। ਇਸ ਮੌਕੇ ਅਮਰਜੀਤ ਕੌਰ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੈਂ ਆਪਣੇ ਪਰਿਵਾਰ ਕੋਲ ਦੁਬਾਰਾ ਵਾਪਸ ਆ ਰਹੀ ਹਾਂ। …
Read More »ਏਅਰ ਇੰਡੀਆ ਐਕਸਪ੍ਰੈਸ ਨੇ 25 ਕਰੂ ਮੈਂਬਰਾਂ ਨੂੰ ਕੀਤਾ ਬਰਖਾਸਤ
ਏਅਰ ਲਾਈਨ ਦੇ 200 ਤੋਂ ਜ਼ਿਆਦਾ ਵਰਕਰ ਇੱਕੋ ਸਮੇਂ ਚਲੇ ਗਏ ਸਨ ਛੁੱਟੀ ’ਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਟਾਟਾ ਗਰੁੱਪ ਦੀ ਏਅਰ ਲਾਈਨ ਏਅਰ ਇੰਡੀਆ ਐਕਸਪ੍ਰੈਸ ਨੇ ਅਚਾਨਕ ਛੁੱਟੀ ’ਤੇ ਗਏ 200 ਤੋਂ ਜ਼ਿਆਦਾ ਕਰੂ ਮੈਂਬਰਾਂ ਵਿਚੋਂ 25 ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਏਅਰ ਲਾਈਨ ਨੇ ਬਾਕੀ ਕਰਮਚਾਰੀਆਂ ਨੂੰ ਡਿਊਟੀ …
Read More »ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪੰਜਾਬ ਦੇ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ
ਕਿਹਾ : ਹਰ ਪਾਰਟੀ ਦੇ ਉਮੀਦਵਾਰ ਕੋਲੋਂ ਸਵਾਲ ਪੁੱਛਣਾ ਉਨ੍ਹਾਂ ਦਾ ਲੋਕਤੰਤਰਿਕ ਅਧਿਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਦੇ ਇੱਕ ਵਫਦ ਨੇ ਅੱਜ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਸਿਬਿਨ ਸੀ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਹਰਿੰਦਰਪਾਲ ਸਿੰਘ ਲੱਖੋਵਾਲ ਸਮੇਤ ਹੋਰ ਕਿਸਾਨ ਆਗੂਆਂ ਵੀ …
Read More »ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਨੇ ਪੰਜਾਬ ਸਰਕਾਰ ਦੇ ਨੋਟਿਸ ਦਾ ਦਿੱਤਾ ਜਵਾਬ
ਕਿਹਾ : ਪੰਜਾਬ ਸਰਕਾਰ ਨੇ ਜੋ ਕਾਰਵਾਈ ਕਰਨੀ ਹੈ ਕਰ ਲਵੇ, ਮੈਂ ਨੌਕਰੀ ’ਤੇ ਨਹੀਂ ਪਰਤਾਂਗੀ ਚੰਡੀਗੜ੍ਹ/ਬਿਊਰੋ ਨਿਊਜ਼ : ਬਠਿੰਡਾ ਤੋਂ ਭਾਜਪਾ ਉਮੀਦਵਾਰ ਅਤੇ ਸਾਬਕਾ ਆਈਏਐਸ ਅਫ਼ਸਰ ਪਰਮਪਾਲ ਕੌਰ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟਿਸ ਦਾ ਜਵਾਬ ਦੇ ਦਿੱਤਾ ਹੈ। ਉਨ੍ਹਾਂ ਆਪਣੇ ਜਵਾਬ ’ਚ ਕਿਹਾ ਕਿ ਪੰਜਾਬ …
Read More »