ਅਮਰੀਕੀ ਰਾਸ਼ਟਰਪਤੀ ਨੇ ਪੀਐਮ ਮੋਦੀ ਦੀ ਕੀਤੀ ਸ਼ਲਾਘਾ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ’ਤੇ ਗੱਲ ਕੀਤੀ ਅਤੇ ਯੂਕਰੇਨ ਲਈ ਉਨ੍ਹਾਂ ਦੇ ਸ਼ਾਂਤੀ ਦੇ ਸੰਦੇਸ਼ ਅਤੇ ਚੱਲ ਰਹੇ ਮਾਨਵਤਾਵਾਦੀ ਸਮਰਥਨ ਲਈ ਤਾਰੀਫ ਕੀਤੀ। ਪੀਐਮ ਮੋਦੀ ਦੀ 23 ਅਗਸਤ ਦੀ ਕੀਵ ਫੇਰੀ ਨੂੰ ਕੂਟਨੀਤਕ …
Read More »ਕੇ ਕਵਿਤਾ ਨੂੰ ਸ਼ਰਾਬ ਘੁਟਾਲਾ ਮਾਮਲੇ ’ਚ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
ਕਿਹਾ : ਮਾਮਲੇ ਨਾਲ ਸਬੰਧਤ ਸਬੂਤਾਂ ਨਾਲ ਨਹੀਂ ਕੀਤੀ ਜਾਵੇਗੀ ਕੋਈ ਛੇੜਛਾੜ ਨਵੀਂ ਦਿੱਲੀ/ਬਿਊਰੋ ਨਿਊਜ਼ : ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਵ ਦੀ ਬੇਟੀ ਕੇ ਕਵਿਤਾ ਨੂੰ ਸੁਪਰੀਮ ਕੋਰਟ ਨੇ ਅੱਜ ਸ਼ਰਾਬ ਘੁਟਾਲਾ ਮਾਮਲੇ ’ਚ ਜ਼ਮਾਨਤ ਦੇ ਦਿੱਤੀ ਹੈ। ਦਿੱਲੀ ਸ਼ਰਾਬ ਘੁਟਾਲਾ ਮਾਮਲੇ ’ਚ ਕੇ ਕਵਿਤਾ ਪਿਛਲੇ 6 …
Read More »ਗਿੱਦੜਬਾਹਾ ਜ਼ਿਮਨੀ ਚੋਣ : ਸੁਖਬੀਰ ਬਾਦਲ ਤੇ ਡਿੰਪੀ ਢਿੱਲੋਂ ਹੋ ਸਕਦੇ ਹਨ ਆਹਮੋ-ਸਾਹਮਣੇ
ਮਨਪ੍ਰੀਤ ਦੀ ਵਾਪਸੀ ਸਬੰਧੀ ਗੱਲਾਂ ਨੂੰ ਸੁਖਬੀਰ ਨੇ ਦੱਸਿਆ ਬੇਬੁਨਿਆਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣ ਹੋਣੀ ਹੈ। ਇਨ੍ਹਾਂ ਚਾਰਾਂ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨੇ ਲੋਕ ਸਭਾ ਦੀ ਚੋਣ ਜਿੱਤ ਲਈ ਸੀ ਅਤੇ ਇਹ ਸੀਟਾਂ ਖਾਲੀ ਹੋ …
Read More »ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੰਗਣਾ ਰਣੌਤ ਖਿਲਾਫ਼ ਕਾਰਵਾਈ ਦੀ ਕੀਤੀ ਮੰਗ
ਕਿਹਾ : ਪੰਜਾਬ ਦੇ ਲੋਕਾਂ ਕੋਲੋਂ ਖੁਦ ਹੀ ਮੁਆਫ਼ੀ ਮੰਗੇ ਕੰਗਣਾ ਸ਼ੰਭੂ/ਬਿਊਰੋ ਨਿਊਜ਼ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਕਿਹਾ ਕਿ ਬੇਸ਼ੱਕ ਭਾਰਤੀ ਜਨਤਾ ਪਾਰਟੀ ਨੇ ਕੰਗਣਾ ਰਣੌਤ ਵੱਲੋਂ ਕਿਸਾਨਾਂ ਖਿਲਾਫ਼ ਦਿੱਤੇ ਬਿਆਨ ਤੋਂ ਪੱਲਾ ਝਾੜ ਲਿਆ ਹੈ। ਪਰ ਪੰਜਾਬ ਦੇ ਕਿਸਾਨ ਇਸ ਨੂੰ ਮੰਨਣ ਲਈ ਤਿਆਰ ਨਹੀਂ। …
Read More »ਜੰਮੂ ਕਸ਼ਮੀਰ ਚੋਣਾਂ ਲਈ ਕਾਂਗਰਸ ਨੇ 9 ਉਮੀਦਵਾਰ ਐਲਾਨੇ
ਨੈਸ਼ਨਲ ਕਾਨਫਰੰਸ ਵੀ 18 ਉਮੀਦਵਾਰਾਂ ਦੇ ਨਾਵਾਂ ਦਾ ਕਰ ਚੁੱਕੀ ਹੈ ਐਲਾਨ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਧਾਨ ਸਭਾ ਦੀਆਂ ਚੋਣਾਂ ਕਾਂਗਰਸ ਪਾਰਟੀ ਅਤੇ ਨੈਸ਼ਨਲ ਕਾਨਫਰੰਸ ਮਿਲ ਕੇ ਲੜ ਰਹੀਆਂ ਹਨ। ਕਾਂਗਰਸ ਨੇ ਜਿੱਥੇ 9 ਉਮੀਦਵਾਰਾਂ ਦੇ ਨਾਵਾਂ ਵਾਲੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ, ਉਥੇ ਨੈਸ਼ਨਲ ਕਾਨਫਰੰਸ ਨੇ ਵੀ 18 …
Read More »ਪਾਕਿਸਤਾਨ ’ਚ ਤਿੰਨ ਵੱਖ-ਵੱਖ ਅੱਤਵਾਦੀ ਹਮਲਿਆਂ ਦੌਰਾਨ 39 ਮੌਤਾਂ
ਰੇਲਵੇ ਲਾਈਨ ਅਤੇ ਪੁਲਿਸ ਸਟੇਸ਼ਨਾਂ ਨੂੰ ਵੀ ਬਣਾਇਆ ਗਿਆ ਨਿਸ਼ਾਨਾ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਲੰਘੇ ਐਤਵਾਰ ਦੀ ਰਾਤ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ 39 ਵਿਅਕਤੀਆਂ ਦੀ ਹੱਤਿਆ ਕਰ ਦਿੱਤੀ। ਪਾਕਿਸਤਾਨ ਮੀਡੀਆ ਦੇ ਮੁਤਾਬਕ ਬਲੂਚਿਸਤਾਨ ਵਿਚ ਹਮਲਾਵਰਾਂ ਨੇ ਹਾਈਵੇ, ਪੁਲਿਸ ਸਟੇਸ਼ਨਾਂ ਅਤੇ ਪਾਕਿਸਤਾਨ ਤੇ ਈਰਾਨ ਦੇ ਵਿਚਾਲੇ ਰੇਲਵੇ ਲਾਈਨ ਨੂੰ ਵੀ ਨਿਸ਼ਾਨਾ …
Read More »ਭਾਜਪਾ ਨੇ ਜੰਮੂ ਕਸ਼ਮੀਰ ਲਈ ਉਮੀਦਵਾਰਾਂ ਦੀ ਸੂਚੀ ਸੋਧ ਕੇ ਕੀਤੀ ਜਾਰੀ
ਪਹਿਲੀ ਸੂਚੀ ’ਚ 44 ਉਮੀਦਵਾਰਾਂ ਦੇ ਨਾਮ ਅਤੇ ਫਿਰ ਰਹਿ ਗਏ 16 ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਅੱਜ ਸਵੇਰੇ ਜਾਰੀ ਕੀਤੀ 44 ਉਮੀਦਵਾਰਾਂ ਦੀ ਪਹਿਲੀ ਸੂਚੀ ਵਾਪਸ ਲੈ ਲਈ ਸੀ। ਪਾਰਟੀ ਨੇ ਕਿਹਾ ਸੀ ਕਿ ਕੁਝ ਸੋਧ ਤੋਂ ਬਾਅਦ ਸੂਚੀ ਜਾਰੀ ਕੀਤੀ ਜਾਵੇਗੀ। …
Read More »ਪਰਲਜ਼ ਕੰਪਨੀ ਦੇ ਮਾਲਕ ਨਿਰਮਲ ਸਿੰਘ ਭੰਗੂ ਦਾ ਦਿਹਾਂਤ
ਕਰੋੜਾਂ ਰੁਪਏ ਦੀ ਠੱਗੀ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਹੀ ਨਿਰਮਲ ਸਿੰਘ ਭੰਗੂ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਲੋਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਪਰਲਜ਼ ਕੰਪਨੀ ਦੇ ਮਾਲਕ ਨਿਰਮਲ ਸਿੰਘ ਭੰਗੂ ਦਾ ਦਿਹਾਂਤ ਹੋ ਗਿਆ ਹੈ। ਨਿਰਮਲ ਸਿੰਘ ਭੰਗੂ ਪਰਲਜ਼ …
Read More »ਰੋਪੜ ਦੇ 5 ਸਾਲਾਂ ਦੇ ਬੱਚੇ ਨੇ ਬਣਾਇਆ ਰਿਕਾਰਡ
ਮਾਊਂਟ ਕਿਲਿਮੰਜਾਰੋ ’ਤੇ ਚੜ੍ਹਨ ਵਾਲਾ ਏਸ਼ੀਆ ਦਾ ਸਭ ਤੋਂ ਛੋਟੀ ਉਮਰ ਦਾ ਬੱਚਾ ਚੰਡੀਗੜ੍ਹ/ਬਿਊਰੋ ਨਿਊਜ਼ ਰੋਪੜ ਦੇ 5 ਸਾਲਾਂ ਦੇ ਬੱਚੇ ਤੇਗਬੀਰ ਸਿੰਘ ਨੇ ਇਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਉਹ ਮਾਊਂਟ ਕਿਲਿਮੰਜਾਰੋ ’ਤੇ ਚੜ੍ਹਨ ਵਾਲਾ ਏਸ਼ੀਆ ਦਾ ਸਭ ਤੋਂ ਘੱਟ ਉਮਰ ਦਾ ਬੱਚਾ ਬਣ ਗਿਆ ਹੈ। ਕਿਲਿਮੰਜਾਰੋ ਅਫਰੀਕੀ ਮਹਾਂਦੀਪ …
Read More »ਸੁਖਬੀਰ ਬਾਦਲ ਨੇ ਡਿੰਪੀ ਢਿੱਲੋਂ ਨੂੰ ਅਕਾਲੀ ਦਲ ’ਚ ਵਾਪਸ ਆਉਣ ਲਈ ਕੀਤੀ ਅਪੀਲ
ਕਿਹਾ : ਡਿੰਪੀ ਢਿੱਲੋਂ ਨੂੰ ਅੱਜ ਵੀ ਗਿੱਦੜਬਾਹਾ ਤੋਂ ਟਿਕਟ ਦੇਣ ਲਈ ਹਾਂ ਤਿਆਰ ਗਿੱਦੜਬਾਹਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿੰਡ ਬਾਦਲ ਵਿਖੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਪਾਰਟੀ ’ਚ ਵਾਪਸ …
Read More »