ਭਾਰਤ ਵਿਚ ਬੀਬੀਸੀ ਦਾ ਰੂਪ ਬਦਲ ਗਿਆ ਹੈ। ਬਿ੍ਰਟਿਸ਼ ਬਰੌਡਕਾਸਟ ਕਾਰਪੋਰੇਸ਼ਨ ਲਈ ਭਾਰਤ ਵਿਚ ਅਜ਼ਾਦ ਮੀਡੀਆ ਕੰਪਨੀ ਕਲੈਕਟਿਵ ਨਿਊਜ਼ਰੂਮ ਨੇ ਆਪਣਾ ਕੰਮਕਾਜ ਸ਼ੁਰੂ ਕਰ ਦਿੱਤਾ ਹੈ। ਇਹ ਪੂਰੀ ਤਰ੍ਹਾਂ ਨਾਲ ਇਕ ਭਾਰਤੀ ਕੰਪਨੀ ਹੈ। ਬੀਬੀਸੀ ਦੇ ਚਾਰ ਸੀਨੀਅਰ ਪੱਤਰਕਾਰਾਂ ਨੇ ਅਸਤੀਫਾ ਦੇ ਕੇ ਕਲੈਕਟਿਵ ਨਿਊਜ਼ਰੂਮ ਦੀ ਸਥਾਪਨਾ ਕੀਤੀ ਹੈ। ਡਿਜ਼ੀਟਲ …
Read More »ਵਿਜੇ ਸਾਂਪਲਾ ਛੱਡ ਸਕਦੇ ਹਨ ਭਾਜਪਾ!
ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਕਰਕੇ ਹੋਏ ਨਰਾਜ਼ ਹੁਸ਼ਿਆਰਪੁਰ/ਬਿਊਰੋ ਨਿਊਜ਼ ਪੰਜਾਬ ਵਿਚ ਭਾਜਪਾ ਦੇ ਦਿੱਗਜ਼ ਆਗੂ ਅਤੇ ਐਸ.ਸੀ. ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਵੀ ਭਾਰਤੀ ਜਨਤਾ ਪਾਰਟੀ ਛੱਡ ਸਕਦੇ ਹਨ। ਸਾਂਪਲਾ ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਕਰਕੇ ਨਰਾਜ਼ ਚੱਲ ਰਹੇ ਹਨ। ਇਸ ਨਰਾਜ਼ਗੀ ਦੇ ਚੱਲਦਿਆਂ ਵਿਜੇ ਸਾਂਪਲਾ ਨੇ ਆਪਣੇ …
Read More »ਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਰੇਲਾਂ ਰੋਕੀਆਂ
ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵਲੋਂ ਅੱਜ ਬੁੱਧਵਾਰ ਨੂੰ ਸ਼ੰਭੂ ਰੇਲਵੇ ਸਟੇਸ਼ਨ ’ਤੇ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਨੇ ਰੇਲ ਦੀਆਂ ਪਟੜੀਆਂ ’ਤੇ ਬੈਠ ਕੇ ਰੇਲਾਂ ਰੋਕੀਆਂ। ਕਿਸਾਨਾਂ ਨੇ ਕਿਹਾ ਕਿ ਜੇ …
Read More »ਰਾਮਨੌਮੀ ਦਾ ਤਿਉਹਾਰ ਦੇਸ਼ ਅਤੇ ਵਿਦੇਸ਼ਾਂ ’ਚ ਧੂਮਧਾਮ ਨਾਲ ਮਨਾਇਆ ਗਿਆ
ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਮਨੌਮੀ ਦਾ ਤਿਉਹਾਰ ਅੱਜ ਪੰਜਾਬ ਸਣੇ ਦੇਸ਼ ਅਤੇ ਵਿਦੇਸ਼ਾਂ ’ਚ ਬੜੀ ਸ਼ਰਧਾ ਅਤੇ ਧੂਮਧਾਮ ਦੇ ਨਾਲ ਮਨਾਇਆ ਗਿਆ। ਦੇਸ਼ ਭਰ ਦੇ ਮੰਦਿਰਾਂ ਵਿਚ ਸ਼ਰਧਾਲੂ ਵੱਡੀ ਗਿਣਤੀ ਵਿਚ ਮੱਥਾ ਟੇਕਣ ਲਈ ਪਹੁੰਚੇ। ਮੰਦਿਰਾਂ …
Read More »ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਭਾਰਤੀ ਫੌਜ ਦੇ ਜਵਾਨ ਸੰਗਤ ਲਈ ਰਸਤਾ ਕਰਨਗੇ ਤਿਆਰ
25 ਮਈ ਤੋਂ ਸ਼ੁਰੂ ਹੋਣੀ ਹੈ ਸਲਾਨਾ ਯਾਤਰਾ ਅੰਮਿ੍ਰਤਸਰ/ਬਿਊਰੋ ਨਿਊਜ਼ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਤਿਆਰੀ ਲਈ ਭਾਰਤੀ ਫੌਜ ਦੇ ਜਵਾਨਾਂ ਅਤੇ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਸੇਵਾਦਾਰਾਂ ਦਾ ਕਰੀਬ 50 ਮੈਂਬਰੀ ਦਲ ਬਰਫ ਕੱਟ ਕੇ ਰਸਤੇ ਤਿਆਰ ਕਰਨ ਅਤੇ ਹੋਰ ਪ੍ਰਬੰਧ ਕਰਨ ਲਈ 22 ਅਪਰੈਲ ਨੂੰ …
Read More »ਰਾਹੁਲ ਗਾਂਧੀ ਅਤੇ ਅਖਿਲੇਸ਼ ਯਾਦਵ ਨੇ ਇਕੱਠਿਆਂ ਕੀਤੀ ਪ੍ਰੈਸ ਕਾਨਫਰੰਸ
ਰਾਹੁਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਿਆ ਭਿ੍ਸ਼ਟਾਚਾਰ ਦਾ ਚੈਂਪੀਅਨ ਲਖਨਊ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਗਾਜ਼ੀਆਬਾਦ ’ਚ ਇਕੱਠਿਆਂ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਮੌਕੇ ਰਾਹੁਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਿ੍ਰਸ਼ਟਾਚਾਰ ਦਾ ਚੈਂਪੀਅਨ ਦੱਸਿਆ। ਕਾਂਗਰਸੀ ਆਗੂ …
Read More »ਜਲੰਧਰ ’ਚ ਇਕੋ ਹੀ ਸਟੇਜ ’ਤੇ ਨਜ਼ਰ ਆਏ ਲੋਕ ਸਭਾ ਉਮੀਦਵਾਰ ਅਤੇ ਹੋਰ ਸਿਆਸੀ ਆਗੂ
ਦੇਵੀ ਤਲਾਬ ਮੰਦਿਰ ਪਹੁੰਚੇ ਰਿੰਕੂ, ਚੰਨੀ, ਟੀਨੂ ਅਤੇ ਕੈਬਨਿਟ ਮੰਤਰੀ ਬਲਕਾਰ ਸਿੰਘ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਸਭ ਤੋਂ ਵੱਧ ਚਰਚਾ ਵਾਲੀ ਸੀਟ ਬਣ ਗਈ ਹੈ। ਇਥੋਂ ਕਾਂਗਰਸ ਪਾਰਟੀ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਭਾਜਪਾ ਵੱਲੋਂ ਸੁਸ਼ੀਲ ਕੁਮਾਰ ਰਿੰਕੂ, ਆਮ ਆਦਮੀ ਪਾਰਟੀ ਵੱਲੋਂ ਪਵਨ …
Read More »ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨਹੀਂ ਲੜਨਗੇ ਚੋਣ
ਕਿਹਾ : ਪਾਰਟੀ ਜਿਸ ਨੂੰ ਵੀ ਖਡੂਰ ਸਾਹਿਬ ਤੋਂ ਟਿਕਟ ਦੇਵੇਗੀ ਉਸਦਾ ਉਹ ਦਿਲੋਂ ਕਰਨਗੇ ਸਮਰਥਨ ਖਡੂਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਮੌਜੂਦਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਇਸ ਵਾਰ ਦੀ ਲੋਕ ਸਭਾ ਚੋਣ ਨਹੀਂ ਲੜਨਾ ਚਾਹੁੰਦੇ। ਉਨ੍ਹਾਂ ਟਿਕਟ ਦੀ ਦੌੜ …
Read More »ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅੰਮਿ੍ਤਾ ਵੜਿੰਗ ਨੇ ਮਾਤਾ ਚਿੰਤਪੁਰਨੀ ਮੰਦਰ ’ਚ ਟੇਕਿਆ ਮੱਥਾ
ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ’ਚ ਪੈਂਦੇ ਮਾਤਾ ਚਿੰਤਪੁਰਨੀ ਮੰਦਰ ਵਿਚ ਮੱਥਾ ਟੇਕ ਕੇ ਅਸ਼ੀਰਵਾਦ ਲਿਆ ਹੈ। ਇਸ ਮੌਕੇ ਰਾਜਾ ਵੜਿੰਗ ਦੀ ਧਰਮਪਤਨੀ ਅੰਮਿ੍ਰਤਾ ਵੜਿੰਗ ਵੀ ਉਨ੍ਹਾਂ ਦੇ ਨਾਲ ਹੀ ਸਨ। ਇਸ ਮੌਕੇ ਉਨ੍ਹਾਂ ਨੇ ਹਵਨ ਯੱਗ ਵੀ ਕੀਤਾ। …
Read More »ਪਤੰਜਲੀ ਨੇ ਸੁਪਰੀਮ ਕੋਰਟ ’ਚ ਫਿਰ ਮੰਗੀ ਮੁਆਫੀ
ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਹੁਣ 23 ਅਪ੍ਰੈਲ ਨੂੰ ਹੋਵੇਗੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ਵਿਚ ਅੱਜ ਮੰਗਲਵਾਰ ਨੂੰ ਇਕ ਵਾਰ ਫਿਰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਮਾਨਯੋਗ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਤੁਲ੍ਹਾ ਦੀ ਬੈਂਚ ਦੇ ਸਾਹਮਣੇ ਰਾਮਦੇਵ ਅਤੇ ਬਾਲਕ੍ਰਿਸ਼ਨ ਤੀਜੀ ਵਾਰ ਪੇਸ਼ ਹੋਏ। ਰਾਮਦੇਵ ਦੇ …
Read More »