ਪੁਲਿਸ ਨੇ ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂ ਹਿਰਾਸਤ ਵਿਚ ਲੈਣ ਮਗਰੋਂ ਛੱਡੇ ਮੁਹਾਲੀ/ਬਿਊਰੋ ਨਿਊਜ਼ ਮੁਹਾਲੀ ਦੀ ਅਦਾਲਤ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿਚ ਚਾਰ ਦਿਨਾ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਡਰੱਗ ਮਨੀ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸੱਤ ਦਿਨਾ ਦੇ …
Read More »ਕੋਵਿਡ ਵੈਕਸੀਨ ਦਾ ਅਚਾਨਕ ਹੋ ਰਹੀਆਂ ਮੌਤਾਂ ਨਾਲ ਕੋਈ ਸਬੰਧ ਨਹੀਂ
18 ਤੋਂ 45 ਸਾਲ ਦੇ ਵਿਅਕਤੀਆਂ ਦੀ ਅਚਾਨਕ ਮੌਤ ’ਤੇ ਹੋਈ ਸਟੱਡੀ ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਕਾਊਂਸਲ ਆਫ ਮੈਡੀਕਲ ਰਿਸਰਚ ਅਤੇ ਨੈਸ਼ਨਲ ਸੈਂਟਰ ਫਾਰ ਡਿਸੀਜ਼ ਕੰਟਰੋਲ ਨੇ ਆਪਣੀ ਸਟੱਡੀ ਵਿਚ ਦੱਸਿਆ ਹੈ ਕਿ ਦੇਸ਼ ਵਿਚ ਹਾਰਟ ਅਟੈਕ ਨਾਲ ਹੋਣ ਵਾਲੀਆਂ ਅਚਾਨਕ ਮੌਤਾਂ ਦਾ ਕੋਵਿਡ ਵੈਕਸੀਨ ਨਾਲ ਕੋਈ ਸਬੰਧ ਨਹੀਂ …
Read More »ਹਰਪਾਲ ਚੀਮਾ ਦਾ ਆਰੋਪ – ਪੰਜਾਬ ’ਚ ਅਕਾਲੀ ਸਰਕਾਰ ਸਮੇਂ ਆਇਆ ਨਸ਼ਾ
ਕਿਹਾ : ਅਕਾਲੀ ਦਲ ’ਤੇ ਸਿਰਫ ਬਾਦਲ ਪਰਿਵਾਰ ਦਾ ਕਬਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ’ਚ ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਨਸ਼ਾ ਆਇਆ ਹੈ। ਚੀਮਾ ਨੇ ਕਿਹਾ ਕਿ ਅਕਾਲੀ ਦਲ ਦਾ ਗਠਨ ਪੰਥ ਨੂੰ ਬਚਾਉਣ …
Read More »ਫਿਰੋਜ਼ਪੁਰ ਡਰੋਨ ਹਮਲੇ ’ਚ ਜ਼ਖ਼ਮੀ ਹੋਏ ਲਖਵਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ
ਲਖਵਿੰਦਰ ਸਿੰਘ ਦੀ ਪਤਨੀ ਨੇ ਪਹਿਲਾਂ ਹੀ ਤੋੜ ਦਿੱਤਾ ਸੀ ਦਮ ਫਿਰੋਜ਼ਪੁਰ/ਬਿਊਰੋ ਨਿਊਜ਼ ਪਾਕਿਸਤਾਨ ਵਲੋਂ ਕੀਤੇ ਗਏ ਡਰੋਨ ਹਮਲੇ ਵਿਚ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਖਾਈ ਫੇਮੇ ਕੀ ਦੇ ਲਖਵਿੰਦਰ ਸਿੰਘ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸ ਡਰੋਨ ਹਮਲੇ ਵਿਚ ਜ਼ਖ਼ਮੀ ਹੋਈ ਲਖਵਿੰਦਰ ਸਿੰਘ ਦੀ ਪਤਨੀ ਨੇ ਪਹਿਲਾਂ …
Read More »ਅਮਰੀਕਾ ਅਤੇ ਭਾਰਤ ਵਿਚਾਲੇ ਜਲਦ ਹੋਵੇਗਾ ਵਪਾਰਕ ਸਮਝੌਤਾ
9 ਜੁਲਾਈ ਨੂੰ ਹੋਣੀ ਹੈ ਦੋਵੇਂ ਦੇਸ਼ਾਂ ਵਿਚਾਲੇ ਡੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਜਲਦ ਹੀ ਇਕ ਵਪਾਰਕ ਸਮਝੌਤਾ ਹੋਵੇਗਾ ਅਤੇ ਜਿਸ ਵਿਚ ਟੈਰਿਫ ਕਾਫੀ ਘੱਟ ਹੋਣਗੇ। ਟਰੰਪ ਨੇ ਇਸ ਵਪਾਰਕ ਸਮਝੌਤੇ ਨੂੰ ਦੋਵੇਂ ਦੇਸ਼ਾਂ ਲਈ ਬਿਹਤਰ ਦੱਸਿਆ …
Read More »ਤੇਲੰਗਾਨਾ ਕੈਮੀਕਲ ਫੈਕਟਰੀ ’ਚ ਹੋਏ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ 36 ਹੋਈ
ਤਿਲੰਗਾਨਾ ਦੇ ਮੁੱਖ ਮੰਤਰੀ ਨੇ ਮਿ੍ਰਤਕਾਂ ਦੇ ਵਾਰਸਾਂ ਲਈ 1-1 ਕਰੋੜ ਰੁਪਏ ਮੁਆਵਜ਼ੇ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਤੇਲੰਗਾਨਾ ਦੇ ਸੰਗਾਰੈਡੀ ਜ਼ਿਲ੍ਹੇ ਵਿਚ ਦਵਾਈਆਂ ਬਣਾਉਣ ਵਾਲੀ ਫੈਕਟਰੀ ਵਿਚ ਲੰਘੇ ਕੱਲ੍ਹ ਧਮਾਕਾ ਹੋ ਗਿਆ ਸੀ। ਇਸ ਧਮਾਕੇ ਵਿਚ ਜਾਨ ਗੁਆਉਣ ਵਾਲੇ ਵਿਅਕਤੀਆਂ ਦੀ ਗਿਣਤੀ 36 ਹੋ ਗਈ ਹੈ ਅਤੇ …
Read More »ਭਾਖੜਾ ਡੈਮ ’ਚ ਪਾਣੀ ਦਾ ਪੱਧਰ ਵਧਿਆ
ਡਿਪਟੀ ਕਮਿਸ਼ਨਰ ਨੇ ਲਗਾਈਆਂ ਸਖਤ ਪਾਬੰਦੀਆਂ ਰੂਪਨਗਰ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ’ਚ ਜ਼ਿਆਦਾ ਮੀਂਹ ਪੈਣ ਕਾਰਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਨੂੰ ਦੇਖਦਿਆਂ ਰੂਪਨਗਰ ਦੇ ਡਿਪਟੀ ਕਮਿਸ਼ਨਰ ਨੇ ਸਖਤ ਪਾਬੰਦੀਆਂ ਲਗਾ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਆਉਂਦੇ ਸਤਿਲੁਜ ਦਰਿਆ …
Read More »ਪਹਾੜੀ ਸੂਬਿਆਂ ’ਚ ਤੇਜ਼ ਮੀਂਹ ਨੇ ਜਨਜੀਵਨ ਕੀਤਾ ਪ੍ਰਭਾਵਿਤ
ਉਤਰਾਖੰਡ ’ਚ ਪਹਾੜ ਟੁੱਟਿਆ ਅਤੇ ਹਿਮਾਚਲ ਦੇ ਮੰਡੀ ’ਚ ਬੱਦਲ ਫਟਿਆ ਚੰਡੀਗੜ੍ਹ/ਬਿਊਰੋ ਨਿਊਜ਼ ਪਹਾੜੀ ਸੂਬਿਆਂ ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿਚ ਪਿਛਲੇ 3 ਦਿਨਾਂ ਤੋਂ ਤੇਜ਼ ਮੀਂਹ ਪਿਆ ਹੈ। ਹਿਮਾਚਲ ਦੇ ਮੰਡੀ ਵਿਚ ਚਾਰ ਸਥਾਨਾਂ ’ਤੇ ਬੱਦਲ ਫਟਣ ਦੀਆਂ ਖਬਰਾਂ ਹਨ। ਇਸੇ ਦੌਰਾਨ ਕੁਕਲਾਹ ’ਚ ਇਕ ਪੁਲ ਰੁੜ ਗਿਆ ਅਤੇ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਾਪਸ ਲਿਆ ਕੇਸ
ਸ਼ੋ੍ਰਮਣੀ ਕਮੇਟੀ ਖਿਲਾਫ ਗਿਆਨੀ ਰਘਬੀਰ ਸਿੰਘ ਨੇ ਪਾਈ ਸੀ ਪਟੀਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੌਜੂਦਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ਼ ਦਾਇਰ ਪਟੀਸ਼ਨ ਨੂੰ ਵਾਪਸ ਲੈ ਲਿਆ ਹੈ। ਅੱਜ …
Read More »ਬਿਕਰਮ ਸਿੰਘ ਮਜੀਠੀਆ ਮਾਮਲੇ ’ਚ ਮੁੜ ਬੋਲੇ ਅਮਨ ਅਰੋੜਾ
ਕਿਹਾ : ਭਾਜਪਾ ਮਜੀਠੀਆ ਨੂੰ ਚਾਹੁੰਦੀ ਹੈ ਬਚਾਉਣਾ ਚੰਡੀਗੜ੍ਹ/ਬਿਊਰੋ ਨਿਊਜ਼ ਨਸ਼ੇ ਦੇ ਮੁੱਦੇ ’ਤੇ ਵਿਰੋਧੀਆਂ ’ਤੇ ਨਿਸ਼ਾਨਾ ਸਾਧਦੇ ਹੋਏ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਬਿਕਰਮ ਸਿੰਘ ਮਜੀਠੀਆ ਨੂੰ ਬਚਾਉਣਾ ਚਾਹੁੰਦੀ ਹੈ ਤੇ ਉਸਦੇ ਕੇਸ ਨੂੰ ਕਮਜ਼ੋਰ ਕਰਨਾ …
Read More »