ਮਹਿੰਗਾਈ 4.5 ਫ਼ੀਸਦ ਤੇ ਵਿਕਾਸ ਦਰ ਅਨੁਮਾਨ 7% ਰੱਖਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਅੱਜ ਚਾਲੂ ਵਿੱਤੀ ਸਾਲ ਦੀ ਪਹਿਲੀ ਦੋ-ਮਾਸਿਕ ਮੁਦਰਾ ਨੀਤੀ ਸਮੀਖਿਆ ਵਿਚ ਨੀਤੀਗਤ ਦਰ ਰੈਪੋ ’ਚ ਕੋਈ ਬਦਲਾਅ ਨਹੀਂ ਕੀਤਾ ਅਤੇ ਇਸ ਨੂੰ 6.5 ਫੀਸਦੀ ’ਤੇ ਬਰਕਰਾਰ ਰੱਖਿਆ ਹੈ। ਇਹ ਲਗਾਤਾਰ ਸੱਤਵੀਂ ਵਾਰ ਹੈ, …
Read More »ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ‘ਨਿਆਏ ਪੱਤਰ’ ਜਾਰੀ ਕੀਤਾ
ਐਮਐਸਪੀ ਕਾਨੂੰਨ ਅਤੇ ਜਾਤੀ ਜਨਗਣਨਾ ਦਾ ਵਾਅਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਆਪਣਾ ਮੈਨੀਫੈਸਟੋ ਜਾਰੀ ਕੀਤਾ ਜੋ ਪੰਜ ‘ਨਿਆਂ’ ਅਤੇ 25 ‘ਗਾਰੰਟੀਆਂ’ ਉਤੇ ਆਧਾਰਿਤ ਹੈ। ਪਾਰਟੀ ਨੇ ਇਸਦਾ ਨਾਂ ‘ਨਿਆਏ ਪੱਤਰ’ ਰੱਖਿਆ ਹੈ। ਇਹ ਚੋਣ ਮਨੋਰਥ ਪੱਤਰ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ …
Read More »ਕੋਟਕਪੂਰਾ ਨੇੜੇ ਭਿਆਨਕ ਸੜਕ ਹਾਦਸੇ ਦੌਰਾਨ 5 ਮੌਤਾਂ
ਰਾਤ ਕਰੀਬ 2 ਵਜੇ ਵਾਪਰਿਆ ਹਾਦਸਾ ਚੰਡੀਗੜ੍ਹ/ਬਿਊਰੋ ਨਿਊਜ਼ ਫਰੀਦਕੋਟ ਦੇ ਕਸਬਾ ਕੋਟਕਪੂਰਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ’ਚ 5 ਵਿਅਕਤੀਆਂ ਦੀ ਮੌਤ ਹੋ ਗਈ। ਇਹ ਸੜਕ ਹਾਦਸਾ ਰਾਤ ਸਮੇਂ ਕਰੀਬ 2 ਵਜੇ ਟਾਟਾ ਏਸ ਅਤੇ ਟਰਾਲੇ ਵਿਚਾਲੇ ਹੋਈ ਟੱਕਰ ਦੌਰਾਨ ਵਾਪਰਿਆ ਹੈ। ਦੱਸਿਆ ਗਿਆ ਕਿ ਟਾਟਾ ਏਸ ਵਿਚ ਸਵਾਰ 11 …
Read More »ਪੰਜਾਬ ਭਾਜਪਾ ਨੇ ਲੋਕ ਸਭਾ ਹਲਕਿਆਂ ’ਚ ਲਗਾਏ ਇੰਚਾਰਜ
ਵਿਜੇ ਸਾਂਪਲਾ ਦੇ ਭਤੀਜੇ ਰੋਬਿਨ ਨੂੰ ਦਿੱਤੀ ਹੁਸ਼ਿਆਰਪੁਰ ਦੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਵਿਚ ਜੁਟ ਗਈ ਹੈ। ਇਸਦੇ ਚੱਲਦਿਆਂ ਭਾਜਪਾ ਨੇ ਸੂਬੇ ਵਿਚ 13 ਲੋਕ ਸਭਾ ਹਲਕਿਆਂ ਦੇ ਲਈ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਇਸ …
Read More »ਸੰਜੇ ਸਿੰਘ ਨੇ ਭਾਜਪਾ ’ਤੇ ਕੇਜਰੀਵਾਲ ਖਿਲਾਫ ਸਾਜਿਸ਼ ਦੇ ਲਗਾਏ ਆਰੋਪ
ਸਿਸੋਦੀਆ ਨੇ ਵੀ ਜੇਲ੍ਹ ’ਚੋਂ ਲਿਖੀ ਚਿੱਠੀ ’ਚ ਕਿਹਾ : ਜਲਦੀ ਬਾਹਰ ਮਿਲਾਂਗੇ ਨਵੀਂਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂ ਅਤੇ ਹਾਲ ਹੀ ਵਿਚ ਤਿਹਾੜ ਜੇਲ੍ਹ ਵਿਚੋਂ ਰਿਹਾਅ ਹੋਏ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਨੇ ਅੱਜ ਸ਼ੁੱਕਰਵਾਰ ਨੂੰ ਨਵੀਂ ਦਿੱਲੀ ’ਚ ਪ੍ਰੈਸ ਕਾਨਫਰੰਸ ਕੀਤੀ ਹੈ। ਪ੍ਰੈਸ ਕਾਨਫਰੰਸ ਦੌਰਾਨ …
Read More »ਜੇਲ੍ਹ ’ਚ ਬੰਦ ਇਮਰਾਨ ਖਾਨ ’ਤੇ ਹਰ ਮਹੀਨੇ ਲੱਖਾਂ ਰੁਪਏ ਦਾ ਖਰਚਾ
ਲਹਿੰਦੇ ਪੰਜਾਬ ਦੀ ਸਰਕਾਰ ਨੇ ਹਾਈਕੋਰਟ ’ਚ ਦਿੱਤੀ ਜਾਣਕਾਰੀ ਰਾਵਲਪਿੰਡੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਲਈ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿਚ 7 ਸੈਲ ਅਲਾਟ ਕੀਤੇ ਗਏ ਹਨ। ਜੇਲ੍ਹ ਵਿਚ ਆਮ ਤੌਰ ’ਤੇ 10 ਕੈਦੀਆਂ ਦੀ ਸੁਰੱਖਿਆ ਵਿਚ 1 ਕਰਮਚਾਰੀ ਤੈਨਾਤ ਕੀਤਾ ਜਾਂਦਾ ਹੈ। ਪਰ ਇਕੱਲੇ ਇਮਰਾਨ …
Read More »ਕੇਜਰੀਵਾਲ ਦੀ ਗਿ੍ਰਫਤਾਰੀ ਖਿਲਾਫ ਆਮ ਆਦਮੀ ਪਾਰਟੀ ਕਰੇਗੀ ਭੁੱਖ ਹੜਤਾਲ
ਖਟਕੜ ਕਲਾਂ ’ਚ ਵੀ ਭੁੱਖ ਹੜਤਾਲ ਦੀ ਰਣਨੀਤੀ ਬਣਾਈ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵਲੋਂ ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ ਦੇ ਵਿਰੋਧ ਵਿਚ 7 ਅਪ੍ਰੈਲ ਦਿਨ ਐਤਵਾਰ ਨੂੰ ਭਾਰਤ ਭਰ ਵਿਚ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਇਸੇ ਕੜੀ ਵਿਚ ‘ਆਪ’ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੁਣ ਵਰਦੀ ਤੋਂ ਬਿਨਾ ਨਜ਼ਰ ਨਹੀਂ ਆਉਣਗੇ ਕਰਮਚਾਰੀ
ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੁਕਮ ਕੀਤਾ ਜਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੰਮ ਕਰਨ ਵਾਲੇ ਕਰਮਚਾਰੀ ਹੁਣ ਵਰਦੀ ਅਤੇ ਬਿਨਾ ਆਈ ਕਾਰਡ ਤੋਂ ਨਜ਼ਰ ਨਹੀਂ ਆਉਣਗੇ। ਇਸ ਸਬੰਧੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਵੱਲੋਂ ਹੁਕਮ ਜਾਰੀ ਕੀਤਾ ਗਿਆ ਹੈ। ਹਾਲਾਂਕਿ ਸੱਚਖੰਡ …
Read More »ਅਰਵਿੰਦ ਕੇਜਰੀਵਾਲ ਹੀ ਰਹਿਣਗੇ ਦਿੱਲੀ ਦੇ ਮੁੱਖ ਮੰਤਰੀ
ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਨਹੀਂ ਹੋਈ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਵਾਲੀ ਅਰਜ਼ੀ ’ਤੇ ਸੁਣਵਾਈ ਨਹੀਂ ਕੀਤੀ। ਹਾਈਕੋਰਟ ਨੇ ਕਿਹਾ ਕਿ ਅਦਾਲਤ ਪਹਿਲਾਂ ਵੀ ਅਜਿਹੀ ਪਟੀਸ਼ਨ ਨੂੰ ਖਾਰਜ ਕਰ ਚੁੱਕੀ ਹੈ। ਡਿਵੀਜ਼ਨ ਬੈਂਚ ਦੇ ਮਾਨਯੋਗ ਐਕਟਿੰਗ …
Read More »ਬਰਤਾਨੀਆ ’ਚ ਲੋਕਾਂ ਦੀਆਂ ਜੇਬਾਂ ਖਾਲੀ – ਕਰਜ਼ੇ ਤੇ ਬਿੱਲਾਂ ਦਾ ਭੁਗਤਾਨ ਕਰਨਾ ਹੋਇਆ ਔਖਾ
ਲੰਡਨ/ਬਿਊਰੋ ਨਿਊਜ਼ ਬਰਤਾਨੀਆ (ਯੂਕੇ) ਵਿੱਚ ਪੈਸੇ ਦੀ ਕਿੱਲਤ ਨਾਲ ਜੂਝ ਰਹੇ ਲੋਕਾਂ ਦੀ ਗਿਣਤੀ ਰਿਕਾਰਡ ਪੱਧਰ ’ਤੇ ਹੈ। ਵਿੱਤੀ ਦਾਨ ਦੇਣ ਵਾਲਿਆਂ ਦਾ ਕਹਿਣਾ ਹੈ ਕਿ ਲੋਕ ਕਰਜ਼ੇ, ਬਿੱਲਾਂ ਦਾ ਭੁਗਤਾਨ ਅਤੇ ਦੀਵਾਲੀਆਪਨ ਵਿੱਚ ਮਦਦ ਲਈ ਉਨ੍ਹਾਂ ਨਾਲ ਸੰਪਰਕ ਕਰ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਡੈਬਟ ਜਸਟਿਸ ਸਮੂਹ ਨੇ ਸਰਵੇਖਣ …
Read More »