ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੌਜੂੁਦਾ ਕਾਂਗਰਸੀ ਸੰਸਦ ਮੈਂਬਰਾਂ ਨੇ ਨਵੀਂ ਦਿੱਲੀ ’ਚ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਇਨ੍ਹਾਂ ਕਾਂਗਰਸੀ ਆਗੂਆਂ ਵਿਚ ਮਨੀਸ਼ ਤਿਵਾੜੀ, ਡਾ. ਅਮਰ ਸਿੰਘ, ਮੁਹੰਮਦ ਸਦੀਕ, ਗੁਰਜੀਤ ਸਿੰਘ ਔਜਲਾ ਅਤੇ ਜਸਬੀਰ ਸਿੰਘ ਡਿੰਪਾ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ …
Read More »ਮੂਸੇਵਾਲਾ ਦੇ ਛੋਟੇ ਭਰਾ ਦੇ ਪੈਦਾ ਹੋਣ ਸਬੰਧੀ ਚੱਲ ਰਹੀ ਜਾਂਚ ’ਤੇ ਕੇਂਦਰ ਸਰਕਾਰ ਨੇ ਲਗਾਈ ਰੋਕ
ਕਿਹਾ : ਚਰਨ ਕੌਰ ਦਾ ਇਲਾਜ ਯੂਕੇ ’ਚ ਹੋਇਆ, ਉਥੇ ਕੋਈ ਪਾਬੰਦੀ ਨਹੀਂ ਜਲੰਧਰ/ਬਿਊਰੋ ਨਿਊਜ਼ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਵੱਲੋਂ 58 ਸਾਲ ਦੀ ਉਮਰ ’ਚ ਆਈਵੀਐਫ ਦੇ ਰਾਹੀਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ ’ਚ ਸਰਕਾਰ ਵੱਲੋਂ ਕੀਤੀ ਜਾ ਰਹੀ ਜਾਂਚ ’ਤੇ ਰੋਕ ਲਗਾ …
Read More »ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਬਰਥ ਡੇਅ ਕੇਕ ’ਤੇ ਲਿਖਿਆ ਜਲੰਧਰ
ਕਾਂਗਰਸੀ ਵਿਧਾਇਕ ਵਿਕਰਮ ਚੌਧਰੀ ਨੇ ਪ੍ਰਗਟਾਇਆ ਇਤਰਾਜ਼ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਮ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਪ੍ਰੰਤੂ ਇਸ ਤੋਂ ਸਵਰਗੀ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਵਿਧਾਇਕ ਪੁੱਤਰ ਵਿਕਰਮ ਚੌਧਰੀ ਨਾਰਾਜ਼ ਨਜ਼ਰ ਆ ਰਹੇ …
Read More »ਕੇਂਦਰ ਸਰਕਾਰ ਨੇ ਰਿੰਕੂ ਤੇ ਅੰਗੁਰਾਲ ਦੀ ਸੁਰੱਖਿਆ ਵਧਾਈ
ਸੀਆਰਪੀਐੱਫ ਦੇ ਜਵਾਨ ਕੀਤੇ ਤਾਇਨਾਤ ਜਲੰਧਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸ਼ੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੂਰਾਲ ਦੀ ਸੁਰੱਖਿਆ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਵਧਾ ਦਿੱਤੀ ਹੈ। ਗ੍ਰਹਿ ਮੰਤਰਾਲੇ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ 18 ਸੁਰੱਖਿਆ ਕਰਮਚਾਰੀ ਅਤੇ ਸ਼ੀਤਲ ਅੰਗੁਰਾਲ ਨੂੰ 11 ਸੁਰੱਖਿਆ …
Read More »ਜ਼ਹਿਰੀਲੀ ਸ਼ਰਾਬ ਮਾਮਲੇ ’ਚ ਪੰਜਾਬ ਸਰਕਾਰ ਸਣੇ 15 ਵਿਭਾਗਾਂ ਨੂੰ ਨੋਟਿਸ
ਹਾਈਕੋਰਟ ਨੇ 22 ਮਈ ਤੱਕ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਸੰਗਰੂਰ ਜ਼ਿਲ੍ਹੇ ਵਿਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ 21 ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਇਸ ਮਾਮਲੇ ਵਿਚ ਹਾਈਕੋਰਟ ਵਲੋਂ ਸਾਰੇ ਤੱਥਾਂ ਨੂੰ ਸੁਣਨ ਤੋਂ ਬਾਅਦ ਪੰਜਾਬ ਅਤੇ ਕੇਂਦਰ …
Read More »ਸ਼੍ਰੋਮਣੀ ਅਕਾਲੀ ਦਲ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਿਰੁੱਧ ਮੁੱਖ ਚੋਣ ਅਧਿਕਾਰੀ ਨੂੰ ਕੀਤੀ ਸ਼ਿਕਾਇਤ
ਇਕਬਾਲ ਸਿੰਘ ਲਾਲਪੁਰਾ ਹਨ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਅੱਜ ਮੰਗਲਵਾਰ ਨੂੰ ਚੰਡੀਗੜ੍ਹ ਦੇ ਸੈਕਟਰ- 17 ਸਥਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਖਿਲਾਫ ਸ਼ਿਕਾਇਤ ਕੀਤੀ ਹੈ। ਇਸ ਬਾਰੇ ਅਕਾਲੀ ਦਲ ਦੇ ਕਾਨੂੰਨੀ …
Read More »‘ਆਪ’ ਸਾਂਸਦ ਸੰਜੇ ਸਿੰਘ ਨੂੰ ਮਿਲੀ ਜ਼ਮਾਨਤ
ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਸਨ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਅੱਜ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਦਿੱਲੀ ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਸੰਜੇ ਸਿੰਘ ਨੂੰ ਪਿਛਲੇ ਸਾਲ 4 ਅਕਤੂਬਰ ਨੂੰ …
Read More »ਰਾਮਦੇਵ ਨੇ ਸੁਪਰੀਮ ਕੋਰਟ ’ਚ ਮੰਗੀ ਮਾਫੀ
ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਦਾਖਲ ਕੀਤੀ ਗਈ ਸੀ ਪਟੀਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਵਿਚ ਪਤੰਜਲੀ ਆਯੁਰਵੇਦ ਦੇ ਖਿਲਾਫ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਗੁੰਮਰਾਹਕੁੰਨ ਇਸ਼ਤਿਹਾਰਾਂ ਨੂੰ ਲੈ ਕੇ ਪਟੀਸ਼ਨ ਦਾਖਲ ਕੀਤੀ ਸੀ। ਇਸ ਪਟੀਸ਼ਨ ’ਤੇ ਮਾਨਯੋਗ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੂਦੀਨ ਅਮਾਨਉਲਾਹ ਦੀ ਬੈਂਚ ਨੇ ਅੱਜ ਮੰਗਲਵਾਰ ਨੂੰ ਸੁਣਵਾਈ …
Read More »ਕੇਜਰੀਵਾਲ ਨੇ ਤਿਹਾੜ ਜੇਲ੍ਹ ’ਚ ਗੁਜਾਰੀ ਪਹਿਲੀ ਰਾਤ
ਆਬਕਾਰੀ ਨੀਤੀ ਮਾਮਲੇ ’ਚ ਘਿਰੇ ਹੋਏ ਹਨ ਦਿੱਲੀ ਦੇ ਮੁੱਖ ਮੰਤਰੀ ਨਵੀਂਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿਚ ਅਦਾਲਤ ਵਲੋਂ ਲੰਘੇ ਕੱਲ੍ਹ ਸੋਮਵਾਰ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ। ਕੇਜਰੀਵਾਲ ਨੇ ਤਿਹਾੜ ਜੇਲ੍ਹ ਨੰਬਰ ਦੋ ਵਿਚ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਪ੍ਰਚਾਰ ਲਈ ਚੰਡੀਗੜ੍ਹ ਵੀ ਪਹੁੰਚਣਗੇ
ਪੰਜਾਬ, ਹਰਿਆਣਾ ਅਤੇ ਹਿਮਾਚਲ ਦੇ ਆਗੂ ਰਹਿਣਗੇ ਹਾਜ਼ਰ ਚੰਡੀਗੜ੍ਹ/ਬਿਊਰੋ ਨਿਊਜ਼ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤ ਵਿਚ ਚੋਣ ਪ੍ਰਚਾਰ ਵੀ ਸਿਖਰਾਂ ਵੱਲ ਨੂੰ ਵਧਦਾ ਜਾ ਰਿਹਾ ਹੈ। ਇਸਦੇ ਚੱਲਦਿਆਂ ਭਾਰਤੀ ਜਨਤਾ ਪਾਰਟੀ ਦੇ ਚੋਣ ਪ੍ਰਚਾਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਵੀ ਪਹੁੰਚ ਰਹੇ ਹਨ ਅਤੇ ਉਹ ਸੈਕਟਰ …
Read More »