ਰਾਜਸਥਾਨ ਦੇ ਸ੍ਰੀਗੰਗਾਨਗਰ ’ਚ ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ ਮੋਗਾ/ਬਿਊਰੋ ਨਿਊਜ਼ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਇਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਰਾਜਸਥਾਨ ਦੇ ਸ੍ਰੀਗੰਗਾਨਗਰ ਵਿਚ ਸੜਕ ਹਾਦਸੇ ਦੌਰਾਨ ਜਾਨ ਚਲੇ ਗਈ ਹੈ ਅਤੇ ਇਕ ਮਹਿਲਾ ਗੰਭੀਰ ਹਾਲਤ ਵਿਚ ਜ਼ਖ਼ਮੀ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ …
Read More »ਦਿਨਕਰ ਗੁਪਤਾ 31 ਮਾਰਚ ਨੂੰ ਹੋਣਗੇ ਰਿਟਾਇਰ
ਐਨ ਆਈ ਏ ਨੂੰ ਮਿਲਿਆ ਨਵਾਂ ਚੀਫ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਕੌਮੀ ਜਾਂਚ ਏਜੰਸੀ (ਐਨ ਆਈ ਏ) ਦੇ ਮੁਖੀ ਦਿਨਕਰ ਗੁਪਤਾ 31 ਮਾਰਚ 2024 ਨੂੰ ਰਿਟਾਇਰ ਹੋ ਰਹੇ ਹਨ। ਇਸ ਦੌਰਾਨ ਭਾਰਤ ਸਰਕਾਰ ਨੇ ਐਨ ਆਈ ਏ ਦਾ ਨਵਾਂ ਚੀਫ ਵੀ ਨਿਯੁਕਤ ਕਰ ਦਿੱਤਾ ਹੈ। 1990 ਬੈਚ ਦੇ ਮਹਾਰਾਸ਼ਟਰ …
Read More »ਪ੍ਰਤਾਪ ਸਿੰਘ ਬਾਜਵਾ ਨੇ ਸੰਸਦ ਮੈਂਬਰ ਰਵਨੀਤ ਬਿੱਟੂ ’ਤੇ ਕਸਿਆ ਸਿਆਸੀ ਤੰਜ
ਕਿਹਾ : ਭਾਜਪਾ ’ਚ ਸ਼ਾਮਲ ਹੋ ਕੇ ਬਿੱਟੂ ਨੇ ਆਪਣੇ ਹੱਥ ਨਾਲ ਕੱਟੀ ਆਪਣੀ ਹੀ ਗਰਦਨ ਚੰਡੀਗੜ੍ਹ/ਬਿਊਰੋ ਨਿਊਜ਼ : ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਦੀ ਰਾਜਨੀਤੀ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ …
Read More »ਪੰਜਾਬ ਕਾਂਗਰਸ ਨੂੰ ਵੱਡਾ ਸਿਆਸੀ ਝਟਕਾ – ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਭਾਜਪਾ ’ਚ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਅੱਜ ਵੱਡਾ ਸਿਆਸੀ ਝਟਕਾ ਲੱਗਾ ਹੈ। ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਗਏ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਲਈ ਇਹ ਸਭ ਤੋਂ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ। …
Read More »ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਮੰਗਿਆ ਅਸਤੀਫਾ
ਕਿਹਾ : ਪੰਜਾਬ ’ਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਬਰਨਾਲਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬਰਨਾਲਾ ਪਹੁੰਚੇ। ਇਸੇ ਦੌਰਾਨ ਸੁਖਬੀਰ ਬਾਦਲ ਨੇ ਸੰਗਰੂਰ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਵਾਲ ਚੁੱਕੇ ਹਨ ਅਤੇ ਮੁੱਖ …
Read More »ਚਰਨਜੀਤ ਸਿੰਘ ਚੰਨੀ ਲੜ ਸਕਦੇ ਹਨ ਲੋਕ ਸਭਾ ਚੋਣ – ਪਰਵਾਸੀ ਮਜ਼ਦੂਰਾਂ ਨਾਲ ਚੰਨੀ ਨੇ ਮਨਾਈ ਹੋਲੀ
ਮੁਹਾਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਲੜਨ ਦੀਆਂ ਚਰਚਾਵਾਂ ਦੌਰਾਨ ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਵਾਸੀ ਮਜ਼ਦੂਰਾਂ ਪ੍ਰਤੀ ਰੁਖ ਹੁਣ ਬਦਲ ਗਿਆ ਹੈ। ਇਸਦੇ ਚੱਲਦਿਆਂ ਚਰਨਜੀਤ ਸਿੰਘ ਚੰਨੀ ਵਲੋਂ ਪਰਵਾਸੀ ਮਜ਼ਦੂਰਾਂ ਨਾਲ ਹੋਲੀ ਦਾ ਤਿਉਹਾਰ ਮਨਾਇਆ ਗਿਆ। ਧਿਆਨ ਰਹੇ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ …
Read More »ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਦਲੀ ਸੋਸ਼ਲ ਮੀਡੀਆ ਡੀਪੀ
ਕੇਜਰੀਵਾਲ ਦਾ ਸਲਾਖਾਂ ਵਾਲਾ ਲਗਾਇਆ ਫੋਟੋ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ ਤੋਂ ਬਾਅਦ ਪਾਰਟੀ ਨੇ ਇਕ ਸੋਸ਼ਲ ਮੀਡੀਆ ਡੀਪੀ ਕੰਪੇਨ ਸ਼ੁਰੂ ਕੀਤੀ ਹੈ। ਇਸ ਕੰਪੇਨ ਨੂੰ ‘ਮੋਦੀ ਦਾ ਸਭ ਤੋਂ ਵੱਡਾ ਡਰ ਕੇਜਰੀਵਾਲ’ ਨਾਮ ਦਿੱਤਾ ਗਿਆ ਹੈ। ਇਸ ਕੰਪੇਨ …
Read More »ਅਰਵਿੰਦ ਕੇਜਰੀਵਾਲ ਦਾ ਜੇਲ੍ਹ ’ਚੋਂ ਆਇਆ ਨਵਾਂ ਫੁਰਮਾਨ
ਕਿਹਾ : ਮੁਹੱਲਾ ਕਲੀਨਿਕਾਂ ’ਚ ਦਵਾਈਆਂ ਦੀ ਨਹੀਂ ਹੋਣੀ ਚਾਹੀਦੀ ਕਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਜੇਲ੍ਹ ਤੋਂ ਅੱਜ ਨਵਾਂ ਫੁਰਮਾਨ ਆਇਆ ਹੈ। ਉਨ੍ਹਾਂ ਵੱਲੋਂ ਜਾਰੀ ਕੀਤਾ ਗਿਆ ਫੁਰਮਾਨ ਦਿੱਲੀ ਦੇ ਸਿਹਤ ਵਿਭਾਗ ਨਾਲ ਸਬੰਧਤ ਹੈ ਅਤੇ ਇਸ …
Read More »ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਹੋਲਾ ਮਹੱਲਾ ਸੰਪੰਨ
ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਪਹੁੰਚੀਆਂ ਸ੍ਰੀ ਅਨੰਦਪੁਰ ਸਾਹਿਬ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਖਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਅੱਜ ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੰਨ ਹੋ ਗਿਆ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ ਛੇ ਦਿਨਾਂ ਤੱਕ ਚੱਲੇ ਇਸ ਹੋਲਾ ਮਹੱਲਾ …
Read More »ਪੰਜਾਬ ’ਚ ਭਾਜਪਾ ਆਪਣੇ ਦਮ ’ਤੇ ਲੜੇਗੀ ਲੋਕ ਸਭਾ ਚੋਣਾਂ – ਸੁਨੀਲ ਜਾਖੜ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਆਪਣੇ ਦਮ ’ਤੇ ਲੋਕ ਸਭਾ ਚੋਣਾਂ ਲੜੇਗੀ। ਇਸ ਸਬੰਧੀ ਐਲਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ ਹੈ। ਜਾਖੜ ਨੇ ਕਿਹਾ ਕਿ ਪੰਜਾਬ ਦੀ ਜਨਤਾ ਦੀ ਰਾਏ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ …
Read More »