ਕਿਹਾ : ਭਾਜਪਾ ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਕਿਵੇਂ ਗਿ੍ਰਫ਼ਤਾਰ ਕਰੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਦੀ ਗਿ੍ਰਫ਼ਤਾਰੀ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮ ਹੈ। ਦਿੱਲੀ ’ਚ ਕੇਜਰੀਵਾਲ ਦੀ ਗਿ੍ਰਫ਼ਤਾਰੀ ਖਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ਮੂਲੀਅਤ ਕੀਤੀ। …
Read More »ਬੀਆਰਐਸ ਵਿਧਾਇਕਾ ਕੇ ਕਵਿਤਾ ਦਾ ਰਿਮਾਂਡ 26 ਮਾਰਚ ਤੱਕ ਵਧਿਆ
ਕਵਿਤਾ ਨੇ ਚੋਣਾਂ ਸਮੇਂ ਹੋਈ ਗਿ੍ਰਫ਼ਤਾਰੀ ਨੂੰ ਦੱਸਿਆ ਗਲਤ ਨਵੀਂ ਦਿੱਲੀ/ਬਿਊਰੋ ਨਿਊਜ਼ : ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਚੰਦਰਸ਼ੇਖ ਰਾਓ ਦੀ ਬੇਟੀ ਅਤੇ ਬੀਆਰਐਸ ਵਿਧਾਇਕਾ ਕੇ ਕਵਿਤਾ ਦੀ ਈਡੀ ਕਸਟਡੀ 26 ਮਾਰਚ ਤੱਕ ਵਧਾ ਦਿੱਤੀ ਗਈ ਹੈ। ਦਿੱਲੀ ਸ਼ਰਾਬ ਨੀਤੀ ਘੁਟਾਲੇ ਦੀ ਆਰੋਪੀ ਕਵਿਤਾ ਨੇ ਸ਼ਨੀਵਾਰ ਨੂੰ ਕੋਰਟ ਤੋਂ ਨਿਕਲਦਿਆਂ …
Read More »ਹਿਮਾਚਲ ਪ੍ਰਦੇਸ਼ ਦੇ ਬਾਗੀ 6 ਕਾਂਗਰਸੀ ਵਿਧਾਇਕ ਭਾਜਪਾ ’ਚ ਹੋਏ ਸ਼ਾਮਲ
ਸਾਰਿਆਂ ਨੂੰ ਜ਼ਿਮਨੀ ਚੋਣ ਲਈ ਟਿਕਟ ਦਾ ਮਿਲਿਆ ਭਰੋਸਾ ਸ਼ਿਮਲਾ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ 6 ਬਾਗੀ ਕਾਂਗਰਸੀ ਵਿਧਾਇਕ ਅੱਜ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਵੱਲੋਂ ਪਾਰਟੀ ਦਫ਼ਤਰ ਵਿਖੇ ਉਨ੍ਹਾਂ ਪਾਰਟੀ ’ਚ ਸ਼ਾਮਲ ਕੀਤਾ ਗਿਆ। ਇਨ੍ਹਾਂ ਬਾਗੀ ਵਿਧਾਇਕਾਂ ਨੇ …
Read More »ਸੁਨੀਲ ਜਾਖੜ ਦੀ ਅਗਵਾਈ ’ਚ ਪੰਜਾਬ ਭਾਜਪਾ ਨੇ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ
ਕਿਹਾ : ਪੰਜਾਬ ਆਬਕਾਰੀ ਨੀਤੀ ਦੀ ਵੀ ਕਰਵਾਈ ਜਾਵੇ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ’ਚ ਇਕ ਵਫ਼ਦ ਨੇ ਪੰਜਾਬ ਦੇ ਚੋਣ ਕਮਿਸ਼ਨ ਰਾਹੀਂ ਭਾਰਤੀ ਚੋਣ ਕਮਿਸ਼ਨ ਲਈ ਇਕ ਮੰਗ ਪੱਤਰ ਦਿੱਤਾ ਹੈ। ਪੰਜਾਬ ਭਾਜਪਾ ਨੇ ਮੰਗ ਕੀਤੀ ਹੈ ਕਿ ਦਿੱਲੀ ਦੀ ਤਰਜ਼ ’ਤੇ ਹੀ …
Read More »ਸੁਨੀਤਾ ਕੇਜਰੀਵਾਲ ਨੇ ਪੜ੍ਹ ਕੇ ਸੁਣਾਇਆ ਅਰਵਿੰਦ ਕੇਜਰੀਵਾਲ ਵੱਲੋਂ ਭੇਜਿਆ ਗਿਆ ਸੰਦੇਸ਼
ਕਿਹਾ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੋਹੇ ਵਾਂਗ ਮਜ਼ਬੂਤ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੱਲੋਂ ਅੱਜ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ ਪ੍ਰੈਸ ਕਾਨਫਰੰਸ ਦੌਰਾਨ ਅਰਵਿੰਦ ਕੇਜਰੀਵਾਲ ਦਾ ਜੇਲ੍ਹ ਤੋਂ ਭੇਜਿਆ ਸੰਦੇਸ਼ ਪੜ੍ਹ ਕੇ …
Read More »ਮਾਸਕੋ ’ਚ ਅੱਤਵਾਦੀ ਹਮਲੇ ਦੌਰਾਨ 60 ਵਿਅਕਤੀਆਂ ਦੀ ਹੋਈ ਮੌਤ
ਇਸਲਾਮਿਕ ਸਟੇਟ ਨੇ ਹਮਲੇ ਦੀ ਲਈ ਜ਼ਿੰਮੇਵਾਰੀ ਮਾਸਕੋ/ਬਿਊਰੋ ਨਿਊਜ਼ : ਰੂਸ ਦੀ ਰਾਜਧਾਨੀ ਮਾਸਕੋ ’ਚ ਕ੍ਰੋਕਸ ਸਿਟੀ ਹਾਲ ’ਤੇ ਹੋਏ ਅੱਤਵਾਦੀ ਹਮਲੇ ’ਚ ਮਰਨ ਵਾਲੇ ਵਿਅਕਤੀਆਂ ਦੀ ਗਿਣਤੀ 60 ਹੋ ਗਈ ਹੈ ਅਤੇ ਮੌਤਾਂ ਦਾ ਇਹ ਅੰਕੜਾ ਵਧਣ ਦੀ ਸ਼ੰਕਾ ਪ੍ਰਗਟਾਈ ਜਾ ਰਹੀ ਹੈ ਜਦਕਿ 140 ਤੋਂ ਜ਼ਿਆਦਾ ਵਿਅਕਤੀਆਂ ਜ਼ਖਮੀ …
Read More »ਬਲਕੌਰ ਸਿੰਘ ਨੇ ਮੂਸੇਵਾਲਾ ਦੇ ਛੋਟੇ ਭਰਾ ਸਬੰਧੀ ਡਾਕੂਮੈਂਟ ਸਰਕਾਰ ਨੂੰ ਸੌਂਪੇ
ਕਿਹਾ : ਜੇ ਸਰਕਾਰ ਹੋਰ ਜਾਣਕਾਰੀ ਮੰਗੇਗੀ ਤਾਂ ਉਹ ਦੇਣ ਲਈ ਹਾਂ ਤਿਆਰ ਮਾਨਸਾ/ਬਿਊਰੋ ਨਿਊਜ਼ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਦੇ ਛੋਟੇ ਭਰਾ ਨਾਲ ਸਬੰਧਤ ਸਾਰੇ ਡਾਕੂਮੈਂਟ ਸਰਕਾਰ ਨੂੰ ਸੌਂਪ ਦਿੱਤੇ ਹਨ। ਬਲਕੌਰ ਸਿੰਘ ਅਨੁਸਾਰ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਸਰਕਾਰ ਦਾ …
Read More »ਸੁਨਾਮ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 14 ਹੋਈ
ਇਲਾਕੇ ’ਚ ਬਣਿਆ ਸਹਿਮ ਦਾ ਮਾਹੌਲ ਸੁਨਾਮ/ਬਿਊਰੋ ਨਿਊਜ਼ : ਪੰਜਾਬ ਦੇ ਸੰਗਰੂਰ ਜ਼ਿਲ੍ਹੇ ਅਧੀਨ ਆਉਂਦੇ ਸੁਨਾਮ ’ਚ ਨਕਲੀ ਸ਼ਰਾਬ ਪੀਣ ਕਾਰਨ ਬੀਮਾਰ ਹੋਏ 6 ਹੋਰ ਵਿਅਕਤੀਆਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਨਕਲੀ ਸ਼ਰਾਬ ਪੀਣ ਨਾਲ ਮਾਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ। ਸਮਾਚਾਰ ਹੈ। ਇੰਸਪੈਕਟਰ ਸੁਖਦੀਪ ਸਿੰਘ …
Read More »ਸ਼ਾਰਜਾਹ ਤੋਂ 5 ਸਾਲ ਬਾਅਦ ਵਾਪਸ ਪਰਤਿਆ ਪੰਜਾਬੀ ਨੌਜਵਾਨ
ਅੰਮਿ੍ਰਤਸਰ/ਬਿਊਰੋ ਨਿਊਜ਼ ਸਰਬੱਤ ਦਾ ਭਲਾ ਟਰੱਸਟ ਨੇ ਅੰਤਰਰਾਸ਼ਟਰੀ ਸਰਹੱਦਾਂ ਤੋਂ ਉਪਰ ਉਠ ਕੇ ਜਨ ਸੇਵਾ ਦੀ ਮਿਸਾਲ ਕਾਇਮ ਕੀਤੀ ਹੈ। ਇਸ ਦੇ ਚੱਲਦਿਆਂ ਦੇਸ਼ ਵਿਦੇਸ਼ ਵਿਚ ਜ਼ਰੂਰਤਮੰਦਾਂ ਦੇ ਲਈ ਮਸੀਹਾ ਬਣ ਕੇ ਪਹੁੰਚਣ ਵਾਲੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਉਬਰਾਏ ਨੇ ਸ਼ਾਹਜਾਹ ਵਿਚ ਇਕ ਪੰਜਾਬੀ ਨੌਜਵਾਨ …
Read More »ਲੁਧਿਆਣਾ ਜ਼ਿਲ੍ਹੇ ਵਿਚ ਬਜ਼ੁਰਗ ਵੋਟਰਾਂ ਦੀ ਗਿਣਤੀ ਵੱਧ – ਪੰਜਾਬ ’ਚ 120 ਸਾਲ ਤੋਂ ਉਪਰ ਦੇ 205 ਵੋਟਰ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 5209 ਵੋਟਰ ਅਜਿਹੇ ਹਨ, ਜਿਨ੍ਹਾਂ ਦੀ ਉਮਰ 100 ਸਾਲ ਤੋਂ ਉਪਰ ਹੈ। ਇਹ ਉਹ ਵੋਟਰ ਹਨ, ਜਿਨ੍ਹਾਂ ਨੇ ਆਜ਼ਾਦੀ ਤੋਂ ਪਹਿਲਾਂ ਦਾ ਸਮਾਂ ਵੀ ਦੇਖਿਆ ਅਤੇ 1952 ਵਿਚ ਪਹਿਲੀ ਵਾਰ ਵੋਟਿੰਗ ਪ੍ਰਕਿਰਿਆ ਵੀ ਦੇਖੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਦੱਸਿਆ ਕਿ ਭਾਰਤੀ ਚੋਣ …
Read More »