ਪ੍ਰਧਾਨ ਮੰਤਰੀ ਮੋਦੀ ਵਲੋਂ ਜਾਕਿਰ ਹੁਸੈਨ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦਾ ਅਮਰੀਕਾ ਦੇ ਸਾਨ ਫਰਾਂਸਿਸਕੋ ਦੇ ਇਕ ਹਸਪਤਾਲ ਵਿਚ ਦਿਹਾਂਤ ਹੋ ਗਿਆ। ਜ਼ਾਕਿਰ ਹੁਸੈਨ ਦੀ ਉਮਰ 73 ਸਾਲ ਦੱਸੀ ਗਈ ਹੈ ਅਤੇ ਉਨ੍ਹਾਂ ਨੂੰ ਪਿਛਲੇ ਦੋ ਹਫਤਿਆਂ ਤੋਂ ਸਿਹਤ ਖਰਾਬ …
Read More »ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅਜੇ ਵੀ ਜਾਰੀ
ਕਿਸਾਨ ਆਗੂ ਰੁਲਦੂ ਸਿੰਘ ਨੇ ਕਿਹਾ : ਡੱਲੇਵਾਲ ਤੇ ਪੰਧੇਰ ’ਚ ਆਪਸੀ ਸਹਿਮਤੀ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 20ਵੇਂ ਦਿਨ ਵੀ ਜਾਰੀ ਰਿਹਾ। ਇਸ ਦੇ ਚੱਲਦਿਆਂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ …
Read More »ਮਨੁੱਖੀ ਤਸਕਰੀ ਰੋਕਣ ਲਈ ਏਜੰਟਾਂ ਖਿਲਾਫ ਸਖਤੀ ਜ਼ਰੂਰੀ : ਸੀਚੇਵਾਲ
ਅਰਬ ਦੇਸ਼ਾਂ ਵਿੱਚੋਂ ਪਰਤੀਆਂ ਲੜਕੀਆਂ ਨੇ ਕੀਤੇ ਕਈ ਖੁਲਾਸੇ ਜਲੰਧਰ/ਬਿਊਰੋ ਨਿਊਜ਼ ਅਰਬ ਦੇਸ਼ਾਂ ਵਿੱਚੋਂ ਪਰਤੀਆਂ ਸੱਤ ਲੜਕੀਆਂ ਵਿੱਚੋਂ ਦੋ ਨੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿੱਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ ਹੈ। ਇਨ੍ਹਾਂ ਲੜਕੀਆਂ ਨੇ ਦੱਸਿਆ ਕਿ ਉੱਥੇ ਉਨ੍ਹਾਂ ਉੱਪਰ ਮਾਨਸਿਕ ਅਤੇ ਸਰੀਰਕ ਤਸ਼ੱਦਦ ਕੀਤਾ ਜਾਂਦਾ …
Read More »ਗੈਰਕਾਨੂੰਨੀ ਪਰਵਾਸੀਆਂ ਕਰਕੇ ਹਾਰੀ ਕਮਲਾ ਹੈਰਿਸ : ਟਰੰਪ
ਚਾਰ ਸਾਲਾਂ ਵਿਚ ਲੱਖਾਂ ਇਮੀਗਰੈਂਟਸ ਅਮਰੀਕਾ ’ਚ ਦਾਖਲ ਹੋਏ : ਟਰੰਪ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਰਸਨ ਆਫ ਦਾ ਈਅਰ ਚੁਣੇ ਜਾਣ ਤੋਂ ਬਾਅਦ ਟਾਈਮ ਮੈਗਜ਼ੀਨ ਨੂੰ ਇੰਟਰਵਿਊ ਦਿੱਤਾ ਹੈ। ਇਸ ਦੌਰਾਨ ਟਰੰਪ ਨੇ ਇਕੌਨਮੀ, ਮਿਡਲ ਈਸਟ, ਗੈਰ ਕਾਨੂੰਨੀ ਪਰਵਾਸੀ ਅਤੇ ਰੂਸ-ਯੂਕਰੇਨ ਜੰਗ ਜਿਹੇ ਮੁੱਦਿਆਂ …
Read More »ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ
ਬਾਜਵਾ ਨੇ ਨਿਗਮ ਚੋਣਾਂ ਨੂੰ ਲੈ ਕੇ ਸੱਤਾਧਾਰੀ ਪਾਰਟੀ ’ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਸੋਮਵਾਰ ਨੂੰ ਪੰਜਾਬ ਦੇ ਚੋਣ ਕਮਿਸ਼ਨ ਨਾਲ ਚੰਡੀਗੜ੍ਹ ਵਿਚ ਮੁਲਾਕਾਤ ਕੀਤੀ ਹੈ। ਮੁਲਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ …
Read More »ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ’ਤੇ ਚੁੱਕੇ ਸਵਾਲ
ਕਾਂਗਰਸ ਨੇ ਆਪਣੇ ਹਿੱਤ ਲਈ ਬਦਲਿਆ ਸੰਵਿਧਾਨ : ਵਿੱਤ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਰਾਜ ਸਭਾ ’ਚ ਸੰਵਿਧਾਨ ’ਤੇ ਦੋ ਦਿਨਾਂ ਚਰਚਾ ਦੀ ਸ਼ੁਰੂਆਤ ਕੀਤੀ। ਵਿੱਤ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਪਰਿਵਾਰ ਅਤੇ ਵੰਸ਼ ਦੀ ਮਦਦ ਲਈ ਸੰਵਿਧਾਨ ਵਿਚ ਸੋਧ ਕਰਦੀ ਰਹੀ। …
Read More »ਮਹਿਲਾ ਕਮਿਸ਼ਨ ਦੇ ਦਫਤਰ ਪਹੁੰਚੇ ਐਸਜੀਪੀਸੀ ਪ੍ਰਧਾਨ ਧਾਮੀ
ਧਾਮੀ ਨੇ ਬੀਬੀ ਜਗੀਰ ਕੌਰ ਪ੍ਰਤੀ ਹਲਕੀ ਸ਼ਬਦਾਵਲੀ ਦੀ ਕੀਤੀ ਸੀ ਵਰਤੋਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮਹਿਲਾ ਕਮਿਸ਼ਨ ਦੇ ਸੰਮਣ ਮਿਲਣ ਤੋਂ ਬਾਅਦ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਚੰਡੀਗੜ੍ਹ ਪਹੁੰਚੇ। ਧਿਆਨ ਰਹੇ ਕਿ ਲੰਘੇ ਸ਼ਨੀਵਾਰ ਨੂੰ ਧਾਮੀ ਵਲੋਂ ਬੀਬੀ ਜਗੀਰ ਕੌਰ ਦੇ ਖਿਲਾਫ ਹਲਕੀ ਸ਼ਬਦਾਵਲੀ …
Read More »ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਚਿੱਠੀ ਲਿਖ ਕੇ ਮੁੜ ਇਕਜੁੱਟਤਾ ਦਾ ਸੱਦਾ
ਸਰਵਣ ਸਿੰਘ ਪੰਧੇਰ ਨੇ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਏਕਤਾ ਨੂੰ ਬੇਹੱਦ ਜ਼ਰੂਰੀ ਕਰਾਰ ਦਿੱਤਾ ਪਟਿਆਲਾ/ਬਿਊਰੋ ਨਿਊਜ਼ ਬੀਤੇ ਦਸ ਮਹੀਨਿਆਂ ਤੋਂ ਢਾਬੀ ਗੁਜਰਾਂ ਤੇ ਸ਼ੰਭੂ ਬਾਰਡਰ ’ਤੇ ਜਾਰੀ ਕਿਸਾਨ ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਮੋਰਚੇ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਵੱਡਾ ਫੈਸਲਾ ਕਰਦਿਆਂ ਅੱਜ ਇਕ ਪੱਤਰ ਲਿਖ …
Read More »ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਮਰਨ ਵਰਤ ਜਾਰੀ
ਡੀਜੀਪੀ ਪੰਜਾਬ ਗੌਰਵ ਯਾਦਵ ਡੱਲੇਵਾਲ ਨੂੰ ਮਿਲੇ ਪਟਿਆਲਾ/ਬਿਊਰੋ ਨਿਊਜ਼ ਢਾਬੀਗੁੱਜਰਾਂ ਖਨੌਰੀ ਬਾਰਡਰ ਉੱਤੇ 20 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਪਹੁੰਚੇ ਤੇ ਉਨ੍ਹਾਂ ਦਾ ਸਿਹਤ ਸੰਬੰਧੀ ਹਾਲ ਜਾਣਿਆ। ਇਸ ਦੌਰਾਨ ਉਨ੍ਹਾਂ ਨਾਲ ਕੇਂਦਰ ਸਰਕਾਰ ਦੇ ਇਕ …
Read More »ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਸੰਗਤਾਂ ਨੂੰ 8 ਪੋਹ ਤੇ 13 ਪੋਹ ਨੂੰ ਸਵੇਰੇ 10 ਵਜੇ ਮੂਲ ਮੰਤਰ ਤੇ ਗੁਰ ਮੰਤਰ ਦੇ ਜਾਪ ਦੀ ਅਪੀਲ
ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ਹੀਦੀ ਪੰਦਰਵਾੜੇ ਦੇ ਸੰਬੰਧ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਸਮੂਹ ਸਿੱਖ ਸੰਗਤਾਂ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਹੋਰ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ 8 ਪੋਹ ਅਤੇ 13 ਪੋਹ ਨੂੰ …
Read More »