ਕਿਹਾ : ਦਿੱਲੀ ਦੇ ਮੁੱਖ ਮੰਤਰੀ ਖਿਲਾਫ਼ ਕੋਰਟ ਨੂੰ ਦਿਖਾਓ ਸਬੂਤ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਨੀਤੀ ਘੁਟਾਲਾ ਮਾਮਲੇ ’ਚ ਈਡੀ ਵੱਲੋਂ ਭੇਜੇ ਗਏ ਸੰਮਨਾਂ ਖਿਲਾਫ਼ ਹਾਈ ਕੋਰਟ ਵਿਚ ਇਕ ਹੋਰ ਪਟੀਸ਼ਨ ਦਾਇਰ ਕੀਤੀ। ਜਿਸ ’ਚ …
Read More »ਮਲਿਕਾ ਅਰਜੁਨ ਖੜਗੇ ਨੇ ਕਾਂਗਰਸ ਪਾਰਟੀ ਦੇ ਖਾਤੇ ਫਰੀਜ਼ ਕਰਨ ਨੂੰ ਦੱਸਿਆ ਖਤਰਨਾਕ ਖੇਡ
ਰਾਹੁਲ ਗਾਂਧੀ ਨੇ ਇਨਕਮ ਟੈਕਸ ਦੇ ਕਦਮ ਨੂੰ ਦੱਸਿਆ ਨਿਯਮਾਂ ਦੇ ਖਿਲਾਫ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਦੀ ਅਗਵਾਈ ਵਿਚ ਅੱਜ ਕਾਂਗਰਸ ਪਾਰਟੀ ਨੇ ਨਵੀਂ ਦਿੱਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ’ਚ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਪ੍ਰੈਸ ਕਾਨਫਰੰਸ ਵਿਚ ਸੋਨੀਆ ਗਾਂਧੀ, ਰਾਹੁਲ …
Read More »ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫ਼ੀ
ਕੋਰਟ ਨੇ ਰਾਮਦੇਵ ਅਤੇ ਬਾਲਕ੍ਰਿਸ਼ਨ ਨੂੰ 2 ਅਪ੍ਰੈਲ ਨੂੰ ਕੀਤਾ ਹੈ ਤਲਬ ਨਵੀਂ ਦਿੱਲੀ/ਬਿਊਰੋ ਨਿਊਜ਼ : ਪਤੰਜਲੀ ਆਯੁਰਵੇਦ ਨੇ ਦਵਾਈਆਂ ਸਬੰਧੀ ਦਿੱਤੇ ਜਾਂਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਸੁਪਰੀਮ ਕੋਰਟ ਤੋਂ ਬਿਨਾ ਸ਼ਰਤ ਮੁਆਫ਼ੀ ਮੰਗ ਲਈ ਹੈ। ਇਸ ਮੁਆਫੀਨਾਮੇ ’ਚ ਇਸ਼ਤਿਹਾਰਾਂ ਨੂੰ ਫਿਰ ਤੋਂ ਪ੍ਰਸਾਰਿਤ ਨਾ ਕਰਨ ਦਾ ਵਾਅਦਾ ਵੀ ਕੀਤਾ …
Read More »ਚੋਣ ਕਮਿਸ਼ਨ ਨੇ ਪੰਜਾਬ ’ਚ 5 ਜ਼ਿਲ੍ਹਿਆਂ ਦੇ ਐਸ.ਐਸ.ਪੀ. ਬਦਲੇ
ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦੀ ਸਖਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਣੇ 5 ਸੂਬਿਆਂ ਦੇ ਜ਼ਿਲ੍ਰਾ ਮੈਜਿਸਟਰੇਟ, ਐਸ.ਐਸ.ਪੀ. ਅਤੇ ਐਸ.ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਪੰਜਾਬ ਦੇ ਪੰਜ ਜ਼ਿਲਿ੍ਰਆਂ ਪਠਾਨਕੋਟ, ਫਾਜ਼ਿਲਕਾ, ਜਲੰਧਰ, ਮਾਲੇਕੋਰਟਲਾ ਅਤੇ ਬਠਿੰਡਾ ਜ਼ਿਲ੍ਹਿਆਂ …
Read More »ਆਮ ਆਦਮੀ ਪਾਰਟੀ ਪੰਜਾਬ ਦੀਆਂ ਬਾਕੀ 5 ਸੀਟਾਂ ’ਤੇ ਵੀ ਉਮੀਦਵਾਰਾਂ ਦੇ ਨਾਵਾਂ ਦਾ ਜਲਦੀ ਕਰੇਗੀ ਐਲਾਨ
ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਚੱਬੇਵਾਲ ਦੀ ਟਿਕਟ ਪੱਕੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਕੁੱਲ 13 ਲੋਕ ਸਭਾ ਸੀਟਾਂ ਵਿਚੋਂ 8 ਸੀਟਾਂ ’ਤੇ ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਬਾਕੀ 5 ਸੀਟਾਂ ’ਤੇ ਵੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਜਲਦੀ ਹੋ ਜਾਵੇਗਾ। ਇਸ …
Read More »ਪੰਜਾਬ ਵਿਚ ਲੋਕ ਸਭਾ ਚੋਣਾਂ ਦੀ ਤਰੀਕ ’ਤੇ ਛਿੜਿਆ ਵਿਵਾਦ – ਪ੍ਰਤਾਪ ਬਾਜਵਾ ਨੇ ਤਰੀਕ ਬਦਲਣ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲੋਕ ਸਭਾ ਚੋਣਾਂ ਦੀ ਤਰੀਕ ’ਤੇ ਸਿਆਸੀ ਵਿਵਾਦ ਛਿੜ ਗਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ’ਚ 7ਵੇਂ ਪੜਾਅ ਵਿਚ ਚੋਣਾਂ ਕਰਵਾਉਣ ਦਾ ਸ਼ਡਿਊਲ ਜਾਰੀ ਕੀਤਾ ਹੈ। ਇਸਦੇ ਚੱਲਦਿਆਂ 1 ਜੂਨ ਨੂੰ ਪੰਜਾਬ ਵਿਚ ਵੋਟਾਂ ਪੈਣਗੀਆਂ, ਜਦੋਂ ਕਿ 4 ਜੂਨ ਨੂੰ ਨਤੀਜੇ ਐਲਾਨੇ ਜਾਣਗੇ। ਪੰਜਾਬ ਦੀਆਂ …
Read More »ਅਕਾਲੀ-ਭਾਜਪਾ ਗਠਜੋੜ ਸਬੰਧੀ ਫੈਸਲਾ ਇਸੇ ਹਫਤੇ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤੇ ਸੰਕੇਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਸਬੰਧੀ ਸਥਿਤੀ ਇਸੇ ਹਫਤੇ ਸਾਫ ਹੋ ਜਾਵੇਗੀ। ਇਹ ਸੰਕੇਤ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਨੇ ਦਿੱਲੀ ਵਿਚ ਇਕ ਇੰਟਰਵਿਊ ਦੌਰਾਨ ਦਿੱਤੇ ਹਨ। ਉਨ੍ਹਾਂ ਨੇ …
Read More »ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਹੁਣ ਬੀਬੀ ਸੰਭਾਲਣਗੀਆਂ ਕਿਸਾਨੀ ਮੋਰਚਾ
ਕਿਸਾਨ ਸਾਂਭਣਗੇ ਕਣਕ ਦੀ ਵਾਢੀ ਦਾ ਕੰਮ ਸ਼ੰਭੂ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਕੇਂਦਰ ਸਰਕਾਰ ਖਿਲਾਫ਼ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨੀ ਮੋਰਚਾ ਚੱਲ ਰਿਹਾ ਹੈ। ਇਸ ਕਿਸਾਨੀ ਮੋਰਚੇ ਨੂੰ ਹੁਣ ਬੀਬੀਆਂ ਸੰਭਾਲਣਗੀਆਂ ਕਿਉਂਕਿ ਕਿਸਾਨ ਕਣਕ ਦੀ ਵਾਢੀ ’ਚ ਜੁਟ ਜਾਣਗੇ। ਜਦੋਂ ਤੱਕ ਕਣਕ ਦੀ ਵਾਢੀ ਦਾ …
Read More »‘ਆਪ’ ਦੇ ਅਰੁਣ ਨਾਰੰਗ ਨੇ ਕਾਂਗਰਸੀ ਵਿਧਾਇਕ ਸੰਦੀਪ ਜਾਖੜ ’ਤੇ ਕਸਿਆ ਸਿਆਸੀ ਤੰਜ
ਕਿਹਾ : ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਕੇ ਦੁਬਾਰਾ ਚੋਣ ਲੜਨ ਸੰਦੀਪ ਜਾਖੜ ਅਬੋਹਰ/ਬਿਊਰੋ ਨਿਊਜ਼ : ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਕਾਂਗਰਸੀ ਵਿਧਾਇਕ ਸੰਦੀਪ ਜਾਖੜ ਦੇ ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਵਿਚ ਜਾਣ ਨੂੰ ਲੈ ਕੇ ਸਿਆਸੀ ਤੰਜ ਕਸਿਆ ਹੈ। ਅਰੁਣ ਨਾਰੰਗ ਨੇ ਕਿਹਾ …
Read More »ਫਰੀਦਕੋਟ ਲੋਕ ਸਭਾ ਹਲਕੇ ’ਤੇ ਹੋ ਸਕਦਾ ਹੈ ਦਿਲਚਸਪ ਚੋਣ ਮੁਕਾਬਲਾ
ਕਰਮਜੀਤ ਅਨਮੋਲ, ਹੰਸ ਰਾਜ ਹੰਸ ਅਤੇ ਮੁਹੰਮਦ ਸਦੀਕ ਹੋ ਸਕਦੇ ਹਨ ਆਹਮੋ-ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਫਰੀਦਕੋਟ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਨੇ ਕਰਮਜੀਤ ਅਨਮੋਲ ਨੂੰ ਉਮੀਦਵਾਰ ਐਲਾਨ ਦਿੱਤਾ ਹੈ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਹੰਸ ਰਾਜ ਹੰਸ ਨੂੰ ਟਿਕਟ ਦਿੱਤੇ ਜਾਣ ਦੀ ਸੰਭਾਵਨਾ ਹੈ। ਇਸ ਦੇ ਚੱਲਦਿਆਂ …
Read More »