ਪੁਣੇ ਦੇ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ ਪੁਣੇ/ਬਿਊਰੋ ਨਿਊਜ਼ : ਭਾਰਤ ਦੀ ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੂੰ ਬੁਖਾਰ ਅਤੇ ਛਾਤੀ ਵਿਚ ਇਨਫੈਕਸ਼ਨ ਦੀ ਸ਼ਿਕਾਇਤ ਤੋਂ ਬਾਅਦ ਮਹਾਰਾਸ਼ਟਰ ਦੇ ਪੁਣੇ ਸਥਿਤ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਹਸਪਤਾਲ ਦੇ ਅਧਿਕਾਰੀਆਂ ਵੱਲੋਂ ਅੱਜ …
Read More »ਮੁੱਖ ਮੰਤਰੀ ਭਗਵੰਤ ਮਾਨ ਨੂੰ ਲੋਕ ਸਭਾ ਚੋਣਾਂ ’ਚ ਨਸ਼ਾ ਤਸਕਰੀ ਦਾ ਸ਼ੱਕ – ਪੁਲਿਸ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
ਲੁਧਿਆਣਾ/ਬਿਊਰੋ ਨਿਊਜ਼ ਅਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਸਥਿਤ ਪੁਲਿਸ ਲਾਈਨ ਵਿਚ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਅਤੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਮੌਕੇ ’ਤੇ ਸੀਐਮ ਮਾਨ ਨੇ ਅਧਿਕਾਰੀਆਂ ਨੂੰ ਵੱਖ-ਵੱਖ ਬਿੰਦੂਆਂ ’ਤੇ ਕੰਮ ਕਰਨ ਦੀ …
Read More »ਹਰਿਆਣਾ ਦੀ ਨਾਇਬ ਸਿੰਘ ਸੈਣੀ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ
ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿਧਾਨ ਸਭਾ ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ ਵਿੱਚ ਅੱਜ ਨਵੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸਰਕਾਰ ਨੇ ਭਰੋਸਾ ਦਾ ਵੋਟ ਜਿੱਤ ਲਿਆ। ਇਸ ਮੌਕੇ ਕਾਂਗਰਸ ਪਾਰਟੀ ਵੱਲੋਂ ਭਰੋਸੇ ਦੇ ਮਤੇ ’ਤੇ ਗੁਪਤ ਵੋਟਿੰਗ ਕਰਵਾਉਣ ਦੀ ਮੰਗ ਕੀਤੀ ਗਈ …
Read More »ਕਾਂਗਰਸੀ ਸੰਸਦ ਮੈਂਬਰ ਪ੍ਰਨੀਤ ਕੌਰ ਭਾਜਪਾ ’ਚ ਹੋਣਗੇ ਸ਼ਾਮਲ
ਪਟਿਆਲਾ ਤੋਂ ਭਾਜਪਾ ਦੀ ਲੋਕ ਸਭਾ ਉਮੀਦਵਾਰ ਹੋਵੇਗੀ ਪ੍ਰਨੀਤ ਕੌਰ ਪਟਿਆਲਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਰਾਜਨੀਤੀ ਵਿਚ ਸਿਆਸੀ ਹਲਚਲ ਹੋਣੀ ਸ਼ੁਰੂ ਹੋ ਗਈ ਹੈ। ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮਪਤਨੀ ਪ੍ਰਨੀਤ ਕੌਰ ਭਲਕੇ …
Read More »ਅਰਵਿੰਦ ਕੇਜਰੀਵਾਲ ਨੇ ਸੀਏਏ ਨੂੰ ਲੈ ਕੇ ਮੋਦੀ ਸਰਕਾਰ ’ਤੇ ਕੀਤੀ ਤਿੱਖੀ ਟਿੱਪਣੀ
ਕਿਹਾ : ਵੋਟ ਬੈਂਕ ਲਈ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਸਿਟੀਜਨ ਅਮੈਂਡਮੈਂਟ ਐਕਟ (ਸੀਏਏ) ਦਾ ਵਿਰੋਧ ਕੀਤਾ ਹੈ। ਇਸੇ ਦੌਰਾਨ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਆਰੋਪ …
Read More »ਪੰਜਾਬ ਵਿਚ ਇਸੇ ਮਾਰਚ ਮਹੀਨੇ ਹੋਣਗੀਆਂ ਅਧਿਆਪਕਾਂ ਦੀਆਂ ਬਦਲੀਆਂ
19 ਮਾਰਚ ਤੱਕ ਆਨਲਾਈਨ ਅਰਜ਼ੀਆਂ ਮੰਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਕੂਲਾਂ ਵਿਚ ਇਸ ਵਾਰ ਅਪ੍ਰੈਲ ਵਿਚ ਸ਼ੁਰੂ ਹੋਣ ਵਾਲੇ ਸੈਸ਼ਨ ਵਿਚ ਅਧਿਆਪਕਾਂ ਅਤੇ ਕਰਮਚਾਰੀਆਂ ਦੀ ਘਾਟ ਨਹੀਂ ਰਹੇਗੀ। ਸਿੱਖਿਆ ਵਿਭਾਗ ਨੇ ਜੂਨ ਮਹੀਨੇ ਦੀ ਜਗ੍ਹਾ ਮਾਰਚ ਵਿਚ ਹੀ ਕਰਮਚਾਰੀਆਂ ਦੀਆਂ ਬਦਲੀਆਂ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ …
Read More »ਪਾਕਿਸਤਾਨ ਦੇ ਰਾਸ਼ਟਰਪਤੀ ਜਰਦਾਰੀ ਤਨਖਾਹ ਨਹੀਂ ਲੈਣਗੇ
ਦੇਸ਼ ਦੀ ਆਰਥਿਕ ਹਾਲਤ ਦੇਖ ਕੇ ਲਿਆ ਫੈਸਲਾ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਨਵੇਂ ਬਣੇ ਰਾਸ਼ਟਰਪਤੀ ਆਸਿਫ ਅਲੀ ਜਰਦਾਰੀ ਆਪਣੇ ਅਹੁਦੇ ਦੀ ਤਨਖਾਹ ਨਹੀਂ ਲੈਣਗੇ। ਜਰਦਾਰੀ ਨੇ ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੀ ਹਾਲਤ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ। ਇਸੇ ਦੌਰਾਨ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਵੀ ਭੱਤਾ …
Read More »ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਮਿਲੀ ਹਸਪਤਾਲ ਤੋਂ ਛੁੱਟੀ
ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ’ਚ ਕਰਵਾਇਆ ਸੀ ਭਰਤੀ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹਸਪਤਾਲ ਤੋਂ ਅੱਜ ਬੁੱਧਵਾਰ ਨੂੰ ਛੁੱਟੀ ਮਿਲ ਗਈ ਹੈ। ਧਿਆਨ ਰਹੇ ਕਿ ਲੰਘੀ 10 ਮਾਰਚ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ …
Read More »ਜੋ ਬਾਈਡਨ ਅਤੇ ਡੋਨਾਲਡ ਟਰੰਪ ਰਾਸ਼ਟਰਪਤੀ ਚੋਣ ਲਈ ਬਣੇ ਉਮੀਦਵਾਰ
ਨਵੰਬਰ 2024 ’ਚ ਹੋਵੇਗੀ ਅਮਰੀਕੀ ਰਾਸ਼ਟਰਪਤੀ ਦੀ ਚੋਣ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਲਈ ਨਵੰਬਰ 2024 ’ਚ ਹੋਣ ਵਾਲੀ ਚੋਣ ਲਈ ਮੌਜੂਦਾ ਰਾਸ਼ਟਰਪਤੀ ਜੋ ਬਾਈਡਨ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਇਕ ਵਾਰ ਫਿਰ ਤੋਂ ਆਹਮੋ-ਸਾਹਮਣੇ ਆ ਗਏ ਹਨ। ਦੋਵੇਂ ਆਗੂ ਆਪਣੀ-ਆਪਣੀ ਪਾਰਟੀ ਤੋਂ ਰਾਸ਼ਟਰਪਤੀ ਚੋਣ ਲਈ ਉਮੀਦਵਾਰ ਚੁਣੇ ਗਏ ਹਨ। …
Read More »ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਹੋਈ ਛੁੱਟੀ
ਨਾਇਬ ਸਿੰਘ ਸੈਣੀ ਬਣੇ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ : ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ 11ਵੇਂ ਮੁੱਖ ਮੰਤਰੀ ਵਜੋਂ ਸਹੁੰ ਲਈ ਹੈ। ਉਨ੍ਹਾਂ ਨੂੰ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾ ਰੇਅ ਨੇ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਹਰਿਆਣਾ ਦੇ ਕੁਰੂਕੇਸ਼ਤਰ ਲੋਕ ਸਭਾ ਹਲਕੇ ਤੋਂ ਸੰਸਦ …
Read More »