13 ਹਜ਼ਾਰ ਫੁੱਟ ਦੀ ਉਚਾਈ ’ਤੇ ਬਣੀ ਹੈ ਸੇਲਾ ਟਨਲ ਈਟਾਨਗਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਅਰੁਣਾਚਲ ਪ੍ਰਦੇਸ਼ ਦੇ ਪੱਛਮੀ ਕਾਮੇਂਗ ਜ਼ਿਲ੍ਹੇ ਦੇ ਬੈਸਾਖੀ ’ਚ 13 ਹਜ਼ਾਰ ਫੁੱਟ ਦੀ ਉਚਾਈ ’ਤੇ ਬਣੀ ਸੇਲਾ ਟਨਲ ਦਾ ਉਦਘਾਟਨ ਕੀਤਾ। ਇਹ ਇੰਨੀ ਉਚਾਈ ’ਤੇ ਬਣਨ ਵਾਲੀ ਦੁਨੀਆ ਦੀ ਸਭ …
Read More »ਬਸਪਾ ਇਕੱਲਿਆਂ ਹੀ ਲੜੇਗੀ 2024 ਦੀਆਂ ਲੋਕ ਸਭਾ ਚੋਣਾਂ
ਮਾਇਆਵਤੀ ਬੋਲੀ : ਉਤਰ ਪ੍ਰਦੇਸ਼ ’ਚ ਮਜ਼ਬੂਤ ਸਥਿਤੀ ਹੈ ਬਹੁਜਨ ਸਮਾਜ ਪਾਰਟੀ ਦੀ ਲਖਨਊ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ ਦੀ ਮੁਖੀ ਕੁਮਾਰੀ ਮਾਇਆਵਤੀ ਨੇ ਇਕ ਵਾਰ ਫਿਰ ਤੋਂ ਸਾਫ਼ ਕਰ ਦਿੱਤਾ ਹੈ ਕਿ ਬਸਪਾ 2024 ਦੀਆਂ ਲੋਕ ਸਭਾ ਚੋਣਾਂ ਇਕੱਲਿਆਂ ਹੀ ਲੜੇਗੀ। ਜਿਸ ਤੋਂ ਬਾਅਦ ਬਸਪਾ ਦੇ ‘ਇੰਡੀਆ ਗੱਠਜੋੜ’ ਵਿਚ …
Read More »ਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ‘ਆਪ’ ’ਚ ਹੋਏ ਸ਼ਾਮਲ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਸਵਾਗਤ ਖੰਨਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਿਆ ਹੈ। ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਕਾਂਗਰਸ ਪ੍ਰਧਾਨ ਅਤੇ ਹਲਕਾ ਬਸੀ ਪਠਾਣਾ ਤੋਂ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਅੱਜ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਚੰਡੀਗੜ੍ਹ ’ਚ …
Read More »ਪੰਜਾਬੀ ਗਾਇਕ ਬੱਬੂ ਮਾਨ ਕਿਸਾਨਾਂ ਦੇ ਹੱਕ ’ਚ ਨਿੱਤਰੇ
ਧਰਨੇ ਵਾਲਾ ਗੀਤ ਕੀਤਾ ਰਿਲੀਜ਼, 24 ਘੰਟੇ ’ਚ ਡੇਢ ਲੱਖ ਲੋਕਾਂ ਨੇ ਸੁਣਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਵੀ ਕਿਸਾਨਾਂ ਦੇ ਹੱਕ ਵਿਚ ਨਿੱਤਰ ਆਏ ਹਨ। ਉਨ੍ਹਾਂ ਕਿਸਾਨਾਂ ਦੇ ਹੱਕ ਵਿਚ ਇਕ ਗੀਤ ਰਿਲੀਜ਼ ਕੀਤਾ ਹੈ ਅਤੇ ਇਸ ਗੀਤ ਦੀ ਆਮ ਲੋਕਾਂ ਅਤੇ …
Read More »ਲੋਕ ਸਭਾ ਚੋਣਾਂ ਤੋਂ ਪਹਿਲਾਂ ਮੱਧ ਪ੍ਰਦੇਸ਼ ’ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ
ਸਾਬਕਾ ਸੰਸਦ ਮੈਂਬਰ ਸੁਰੇਸ਼ ਪਚੌਰੀ ਸਮੇਤ ਹੋਰ ਕਾਂਗਰਸੀ ਆਗੂ ਭਾਜਪਾ ’ਚ ਹੋਏ ਸ਼ਾਮਲ ਭੋਪਾਲ/ਬਿਊਰੋ ਨਿਊਜ਼ : ਮੱਧ ਪ੍ਰਦੇਸ਼ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਰੇਸ਼ ਪਚੌਰੀ ਭਾਜਪਾ ’ਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਦੇ …
Read More »ਪੰਜਾਬ ਤੇ ਚੰਡੀਗੜ੍ਹ ਸਣੇ ਦੇਸ਼ ਭਰ ’ਚ ਮਨਾਇਆ ਗਿਆ ਮਹਾ ਸ਼ਿਵਰਾਤਰੀ ਦਾ ਤਿਉਹਾਰ
ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਵੀ ਮੰਦਰ ’ਚ ਟੇਕਿਆ ਮੱਥਾ ਚੰਡੀਗੜ੍ਹ/ਬਿਊਰੋ ਨਿਊਜ਼ ਮਹਾਸ਼ਿਵਰਾਤਰੀ ਦਾ ਤਿਉਹਾਰ ਅੱਜ ਪੰਜਾਬ ਤੇ ਚੰਡੀਗੜ੍ਹ ਸਣੇ ਪੂਰੇ ਦੇਸ਼ ਭਰ ਵਿਚ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਮੰਦਰਾਂ ਵਿਚ ਪਹੁੰਚ ਕੇ ਮੱਥਾ ਟੇਕਿਆ ਅਤੇ ਪੂਜਾ ਕੀਤੀ। ਮਹਾਸ਼ਿਵਰਾਤਰੀ …
Read More »ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਹੁਣ ਆਪਣੇ ਪਰਿਵਾਰ ਕੋਲ ਜਾਣਾ ਚਾਹੁੰਦੇ ਨੇ
ਪਰ ਅਸਤੀਫਾ ਅਜੇ ਤੱਕ ਨਹੀਂ ਹੋਇਆ ਮਨਜੂਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਹੋਰਾਂ ਨੇ ਕਿਹਾ ਹੈ ਕਿ ਉਨ੍ਹਾਂ ਵਲੋਂ ਆਪਣੇ ਅਹੁਦੇ ਤੋਂ ਜੋ ਅਸਤੀਫਾ ਦਿੱਤਾ ਗਿਆ ਸੀ, ਉਹ ਸਿਰਫ ਨਿੱਜੀ ਕਾਰਨਾਂ ਕਰਕੇ ਹੀ ਦਿੱਤਾ ਗਿਆ ਸੀ, ਪਰ ਉਨ੍ਹਾਂ ਦਾ ਅਸਤੀਫਾ ਕੇਂਦਰ ਸਰਕਾਰ ਵਲੋਂ …
Read More »ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਅੱਜ ਕਿਸਾਨ ਬੀਬੀਆਂ ਨੇ ਸੰਭਾਲੀ ਕਮਾਨ
ਕੇਂਦਰ ਸਰਕਾਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਅੱਜ ਮਹਿਲਾ ਦਿਵਸ ਮੌਕੇ ਬੀਬੀਆਂ ਨੇ ਕਮਾਨ ਸੰਭਾਲੀ। ਦੋਵਾਂ ਬਾਰਡਰਾਂ ’ਤੇ ਸਟੇਜਾਂ ਵੀ ਬੀਬੀਆਂ ਨੇ ਹੀ ਸੰਭਾਲੀਆਂ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਧਿਆਨ ਰਹੇ ਕਿ …
Read More »ਹਾਈਕੋਰਟ ਦੀ ਕਿਸਾਨਾਂ ਸਬੰਧੀ ਟਿੱਪਣੀ ’ਤੇ ਬੋਲੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ
ਕਿਹਾ : ਰੋਸ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਲੋਕਤੰਤਰਿਕ ਅਧਿਕਾਰ ਬਰਨਾਲਾ/ਬਿਊਰੋ ਨਿਊਜ਼ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਹਾਈਕੋਰਟ ਨੇ ਲੰਘੇ ਕੱਲ੍ਹ ਗੰਭੀਰ ਟਿੱਪਣੀ ਕੀਤੀ ਸੀ। ਇਸ ਤੋਂ ਬਾਅਦ ਪੰਜਾਬ ਦੇ ਵੱਡੇ ਕਿਸਾਨ ਸੰਗਠਨ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ …
Read More »ਕੇਜਰੀਵਾਲ ਤੇ ਭਗਵੰਤ ਮਾਨ ਨੇ ਲੋਕ ਸਭਾ ਲਈ ‘ਆਪ’ ਦੀ ਚੋਣ ਮੁਹਿੰਮ ਕੀਤੀ ਸ਼ੁਰੂ
ਲੋਕ ਸਭਾ ਚੋਣਾਂ ਦਾ ਕਿਸੇ ਵੇਲੇ ਵੀ ਹੋ ਸਕਦਾ ਹੈ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਅਗਾਮੀ ਲੋਕ ਸਭਾ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ। ਇਸਦੇ ਚੱਲਦਿਆਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ …
Read More »