ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਵੱਡੇ ਮਨੁੱਖੀ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਗਿਰੋਹ ਵਿਦੇਸ਼ ਵਿਚ ਨੌਕਰੀ ਦਿਵਾਉਣ ਦੀ ਆੜ ਵਿਚ ਭਾਰਤੀਆਂ ਨੂੰ ਰੂਸ-ਯੂਕਰੇਨ ਜੰਗ ਵਿਚ ਲੈ ਜਾਂਦਾ ਸੀ। ਸੀਬੀਆਈ ਨੇ ਚੰਡੀਗੜ੍ਹ ਸਣੇ 7 ਸ਼ਹਿਰਾਂ ਵਿਚ 13 ਸਥਾਨਾਂ ’ਤੇ ਕਾਰਵਾਈ ਕਰਦਿਆਂ 50 ਲੱਖ ਰੁਪਏ ਦੀ …
Read More »ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਹਿੰਸਕ ਪ੍ਰਦਰਸ਼ਨਾਂ ਖਿਲਾਫ ਸਖਤ
ਕਾਨੂੰਨ ਵਿਵਸਥਾ ਭੰਗ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਆਪਣੇ ਸਿਆਸੀ ਵਿਰੋਧੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਹਿੰਸਕ ਪ੍ਰਦਰਸ਼ਨਾਂ ਦਾ ਸਹਾਰਾ ਨਾ ਲੈਣ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਲੋਂ ਵੀ ਰਾਜਨੀਤੀ ਕਰਨ ਦੇ …
Read More »ਅਮਰੀਕੀ ਰਾਸ਼ਟਰਪਤੀ ਲਈ ਉਮੀਦਵਾਰ ਬਣਨ ਦੀ ਦੌੜ ’ਚੋਂ ਨਿੱਕੀ ਹੇਲੀ ਨੇ ਆਪਣਾ ਨਾਮ ਲਿਆ ਵਾਪਸ
ਡੋਨਾਲਡ ਟਰੰਪ ਨੇ 14 ਰਾਜਾਂ ਵਿਚ ਹੇਲੀ ਨੂੰ ਹਰਾਇਆ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਬਣਨ ਵਾਸਤੇ ਰਿਪਬਲਿਕਨ ਅਤੇ ਡੈਮੋਕਰੇਟਿਕ ਪਾਰਟੀ ਦੀਆਂ ਚੋਣਾਂ ਚੱਲ ਰਹੀਆਂ ਹਨ। ਲੰਘੇ ਕੱਲ੍ਹ ਬੁੱਧਵਾਰ ਨੂੰ 15 ਰਾਜਾਂ ਵਿਚ ਵੋਟਿੰਗ ਹੋਈ ਸੀ। ਇਨ੍ਹਾਂ ਵਿਚ ਡੈਮੋਕਰੇਟਿਕ ਪਾਰਟੀ ਵਲੋਂ ਸਾਰੀਆਂ 15 ਸੀਟਾਂ ’ਤੇ ਜੋਅ ਬਾਈਡਨ ਦੀ …
Read More »ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੀ ਪੋਸਟ ਮਾਰਟਮ ਰਿਪੋਰਟ ਆਈ ਸਾਹਮਣੇ
ਹਾਈਕੋਰਟ ਨੇ ਰਿਟਾਇਰਡ ਜੱਜ ਦੀ ਅਗਵਾਈ ’ਚ ਜਾਂਚ ਕਮੇਟੀ ਦਾ ਕੀਤਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਅੰਦੋਲਨ ਦੌਰਾਨ ਲੰਘੀ 21 ਫਰਵਰੀ ਨੂੰ ਪੰਜਾਬ ਦੇ ਖਨੌਰੀ ਬਾਰਡਰ ’ਤੇ ਹਰਿਆਣਾ ਦੀ ਪੁਲਿਸ ਵਲੋਂ ਡਰੋਨ ਰਾਹੀਂ ਅੱਥਰੂ ਗੈਸ ਦੇ ਸੁੱਟੇ ਗਏ ਗੋਲਿਆਂ ਅਤੇ ਚਲਾਈਆਂ ਗਈਆਂ ਰਬੜ ਦੀਆਂ ਗੋਲੀਆਂ ਕਾਰਨ ਬਠਿੰਡਾ ਜ਼ਿਲ੍ਹੇ ਦੇ ਨੌਜਵਾਨ ਕਿਸਾਨ …
Read More »ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ 24ਵਾਂ ਦਿਨ
ਸਰਵਣ ਸਿੰਘ ਪੰਧੇਰ ਨੇ ਕਿਹਾ : ਕੇਂਦਰ ਸਰਕਾਰ ਟਰੈਕਟਰ-ਟਰਾਲੀਆਂ ਦੇ ਬਹਾਨੇ ਰੋਸ ਪ੍ਰਦਰਸ਼ਨ ਦੀ ਇਜ਼ਾਜਤ ਨਹੀਂ ਦੇਣਾ ਚਾਹੁੰਦੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਧਿਆਨ ਰਹੇ ਕਿ ਚੱਲ ਰਹੇ ਦੂਜੇ ਕਿਸਾਨ ਅੰਦੋਲਨ ਨੂੰ ਅੱਜ 7 ਮਾਰਚ ਨੂੰ …
Read More »ਪੰਜਾਬ ਵਿਧਾਨ ਸਭਾ ਵਿਚ ਗੂੰਜਿਆ ਰੂਸ ’ਚ ਫਸੇ ਪੰਜਾਬੀ ਨੌਜਵਾਨਾਂ ਦਾ ਮੁੱਦਾ
ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ; ਕੇਂਦਰ ਅਤੇ ਰੂਸ ਦੀ ਅੰਬੈਸੀ ਨਾਲ ਕੀਤਾ ਜਾ ਰਿਹਾ ਸੰਪਰਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ’ਚ ਚੱਲ ਰਹੇ ਬਜਟ ਇਜਲਾਸ ਦੌਰਾਨ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਰੂਸ ਗਏ ਪੰਜਾਬੀ ਨੌਜਵਾਨਾਂ ਨੂੰ ਜ਼ਬਰਨ ਫੌਜ ਵਿਚ ਭਰਤੀ ਕਰਨ ਦਾ ਗੰਭੀਰ ਮਾਮਲਾ ਚੁੱਕਿਆ। ਪਰਗਟ ਸਿੰਘ ਨੇ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਨੂੰ 6400 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਦਿੱਤੀ ਸੌਗਾਤ
ਕਿਹਾ : ਧਰਤੀ ਦੇ ਸਵਰਗ ’ਤੇ ਆਉਣ ਦਾ ਅਹਿਸਾਸ ਸ਼ਬਦਾਂ ’ਚ ਨਹੀਂ ਕੀਤਾ ਜਾ ਸਕਦਾ ਜੰਮੂ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਦੌਰੇ ’ਤੇ ਪਹੁੰਚੇ। ਉਨ੍ਹਾਂ ਸ੍ਰੀਨਗਰ ਦੇ ਬਖਸ਼ੀ ਸਟੇਡੀਅਮ ’ਚ ‘ਵਿਕਸਤ ਭਾਰਤ, ਵਿਕਸਤ ਜੰਮੂ-ਕਸ਼ਮੀਰ’ ਪ੍ਰੋਗਰਾਮ ਤਹਿਤ 6400 ਕਰੋੜ ਰੁਪਏ ਤੋਂ ਜ਼ਿਆਦਾ ਦੇ ਪ੍ਰੋਜੈਕਟਾਂ ਦਾ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿਖੇ 2487 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ
ਨਵਨਿਯੁਕਤ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਕਰਨ ਦੀ ਦਿੱਤੀ ਸਲਾਹ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜ਼ਿਲ੍ਹੇ ਦੇ ਲੱਡਾ ਕੋਠੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਮਿਸ਼ਨ ਰੁਜ਼ਗਾਰ ਤਹਿਤ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਨਵਨਿਯੁਕਤ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਅਤੇ …
Read More »ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈ ਕੋਰਟ ਹੋਇਆ ਸਖਤ
ਕਿਹਾ : ਪੰਜਾਬ ਅਤੇ ਹਰਿਆਣਾ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਣ ’ਚ ਰਹੀਆਂ ਨਾਕਾਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪਿਛਲੇ 24 ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਪੰਜਾਬ ਹਰਿਆਣਾ ਹਾਈਕੋਰਟ ਸਖ਼ਤ ਹੋ ਗਿਆ ਹੈ। ਕਿਸਾਨ ਆਗੂਆਂ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ …
Read More »ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹੁਣ ਦਿੱਲੀ ਕੋਰਟ ਨੇ ਭੇਜਿਆ ਸੰਮਨ
ਸ਼ਰਾਬ ਘੋਟਾਲਾ ਮਾਮਲੇ ’ਚ 16 ਮਾਰਚ ਨੂੰ ਪੇਸ਼ ਹੋਣ ਦੇ ਦਿੱਤੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹੁਣ ਦਿੱਲੀ ਦੀ ਇਕ ਅਦਾਲਤ ਨੇ ਸ਼ਰਾਬ ਘੋਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਸੰਮਨ ਭੇਜਿਆ ਹੈ। ਧਿਆਨ ਰਹੇ …
Read More »