ਏਜੰਸੀ ਨੂੰ ਕਿਹਾ : 12 ਮਾਰਚ ਤੋਂ ਬਾਅਦ ਦੀ ਤਰੀਕ ਦਿਓ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿਚ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਵਲੋਂ ਵਾਰ-ਵਾਰ ਭੇਜੇ ਜਾਂਦੇ ਸੰਮਨਾਂ ਸਬੰਧੀ ਜਵਾਬ ਦਿੱਤਾ ਹੈ। ਕੇਜਰੀਵਾਲ ਨੇ ਕਿਹਾ ਕਿ ਈਡੀ ਦੇ …
Read More »ਰਿਸ਼ਵਤ ਲੈ ਕੇ ਸਦਨ ’ਚ ਵੋਟ ਦਿੱਤਾ ਤਾਂ ਚੱਲੇਗਾ ਮੁਕੱਦਮਾ
ਸੁਪਰੀਮ ਕੋਰਟ ਨੇ ਸੰਸਦ ਮੈਂਬਰਾਂ ਨੂੰ ਕਾਨੂੰਨੀ ਛੋਟ ਦੇਣ ਤੋਂ ਕੀਤਾ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਵੋਟਿੰਗ ਜਾਂ ਸਦਨ ਵਿੱਚ ਭਾਸ਼ਨ ਦੇਣ ਲਈ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਮੁਕੱਦਮੇ ਤੋਂ ਛੋਟ ਨਹੀਂ ਹੈ। ਮਾਨਯੋਗ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ …
Read More »ਪੰਜਾਬ ਸਰਕਾਰ ਐਮਐਸਪੀ ਦੇਵੇ ਤਾਂ ਖਤਮ ਹੋ ਜਾਏਗਾ ਕਿਸਾਨ ਅੰਦੋਲਨ : ਦੁਸ਼ਿਅੰਤ ਚੌਟਾਲਾ
ਕਰਨਾਲ/ਬਿਊਰੋ ਨਿਊਜ਼ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕਿਹਾ ਹੈ ਕਿ ਜੇਕਰ ਪੰਜਾਬ ਸਰਕਾਰ ਕਿਸਾਨਾਂ ਨੂੰ ਐਮਐਸਪੀ ਦੇ ਦੇਵੇ ਤਾਂ ਕਿਸਾਨ ਅੰਦੋਲਨ ਖਤਮ ਹੋ ਜਾਵੇਗਾ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਵੀ ਜੰਮ ਕੇ ਸਿਆਸੀ ਨਿਸ਼ਾਨਾ ਸਾਧਿਆ। ਕਰਨਾਲ ਵਿਚ ਦੁਸ਼ਿਅੰਤ ਚੌਟਾਲਾ ਨੇ ਕਿਹਾ ਕਿ ਹਰਿਆਣਾ ਸਰਕਾਰ 14 ਫਸਲਾਂ ’ਤੇ …
Read More »ਸ਼ਾਹਬਾਜ਼ ਸ਼ਰੀਫ਼ ਨੇ ਪਾਕਿਸਤਾਨ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ
ਸਹੁੰ ਚੁੱਕ ਸਮਾਗਮ ਵਿਚ ਨਵਾਜ਼ ਸ਼ਰੀਫ ਵੀ ਰਹੇ ਹਾਜ਼ਰ ਇਸਲਾਮਾਬਾਦ/ਬਿਊਰੋ ਨਿਊਜ਼ ਸ਼ਾਹਬਾਜ਼ ਸ਼ਰੀਫ਼ ਨੇ 2022 ਤੋਂ ਬਾਅਦ ਦੂਜੀ ਵਾਰ ਪਾਕਿਸਤਾਨ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਆਰਿਫ ਅਲਵੀ ਨੇ ਸ਼ਾਹਬਾਜ਼ ਨੂੰ ਪੀਐਮ ਅਹੁਦੇ ਦੀ ਸਹੁੰ ਚੁਕਾਈ ਹੈ। ਇਹ ਸਹੁੰ ਚੁੱਕ ਸਮਾਗਮ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਅਤੇ ਪਾਕਿਸਤਾਨ ਪੀਪਲਜ਼ ਪਾਰਟੀ …
Read More »ਨਿੱਕੀ ਹੇਲੀ ਨੇ ਵਾਸ਼ਿੰਗਟਨ ਡੀਸੀ ’ਚ ਟਰੰਪ ਨੂੰ ਹਰਾ ਕੇ ਪਹਿਲੀ ਪ੍ਰਾਇਮਰੀ ਜਿੱਤ ਕੀਤੀ ਹਾਸਲ
ਹੇਲੀ ਦੀ ਜਿੱਤ ਨੇ ਟਰੰਪ ਦੀ ਜਿੱਤ ਦੇ ਸਿਲਸਿਲੇ ਨੂੰ ਰੋਕਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਨਿੱਕੀ ਹੇਲੀ ਨੇ ਅਮਰੀਕਾ ਵਿਚ ਰਾਸ਼ਟਰਪਤੀ ਚੋਣ ਲਈ ਰਿਪਬਲਿਕਨ ਉਮੀਦਵਾਰ ਦੀ ਚੋਣ ਕਰਨ ਦੀ ਪ੍ਰਕਿਰਿਆ ਦੇ ਹਿੱਸੇ ਵਜੋਂ ਵਾਸ਼ਿੰਗਟਨ ਡੀਸੀ ਦੀਆਂ ਪ੍ਰਾਇਮਰੀ ਚੋਣਾਂ ਵਿਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਹਰਾ ਕੇ 2024 ਦੀ ਚੋਣ ਮੁਹਿੰਮ ਦੌਰਾਨ ਆਪਣੀ …
Read More »ਲੁਧਿਆਣਾ ਵਿਖੇ ਸਰਕਾਰ-ਵਪਾਰ ਮਿਲਣੀ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ
ਲੁਧਿਆਣਾ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਸਰਕਾਰ-ਵਪਾਰ ਮਿਲਣੀ ਦੌਰਾਨ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਸਰਕਾਰ-ਵਪਾਰ ਮਿਲਣੀ ਦੇ ਰੂਪ ਵਿੱਚ ਆਪਣੀ ਕਿਸਮ ਦੀ ਇਸ ਪਹਿਲੀ …
Read More »ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ਵਿੱਚ 16% ਅਤੇ ਆਬਕਾਰੀ ਮਾਲੀਏ ਵਿੱਚ 12% ਦਾ ਵਾਧਾ: ਹਰਪਾਲ ਸਿੰਘ ਚੀਮਾ
ਕਿਹਾ, ਪੰਜਾਬ ਦੀ ਆਰਥਿਕਤਾ ਦੀ ਵਧ ਰਹੀ ਤਾਕਤ ਅਤੇ ਲਚਕੀਲੇਪਣ ਨੂੰ ਦਰਸਾਉਂਦਾ ਸ਼ੁੱਧ ਕਰ ਮਾਲੀਏ ਵਿੱਚ 14% ਵਾਧਾ ਚੰਡੀਗੜ੍ਹ, : ਇੱਕ ਮਹੱਤਵਪੂਰਨ ਪ੍ਰਾਪਤੀ ਹਾਸਿਲ ਕਰਦਿਆਂ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ,ਟੀ) ਵਿੱਚ 15.69 ਪ੍ਰਤੀਸ਼ਤ ਵਾਧਾ ਅਤੇ ਆਬਕਾਰੀ …
Read More »ਕਿਸਾਨ 6 ਮਾਰਚ ਨੂੰ ਜਾਣਗੇ ਦਿੱਲੀ ਅਤੇ 10 ਮਾਰਚ ਨੂੰ ਰੋਕਣਗੇ ਰੇਲਾਂ
ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਨੂੰ ਦਿੱਤੀਆਂ ਗਈਆਂ ਸ਼ਰਧਾਂਜਲੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ-ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਅੰਦੋਲਨ ਕਰ ਰਹੇ ਪੰਜਾਬ ਦੇ ਕਿਸਾਨ 6 ਮਾਰਚ ਨੂੰ ਦਿੱਲੀ ਕੂਚ ਕਰਨਗੇ ਅਤੇ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਵੀ ਰੋਕੀਆਂ ਜਾਣਗੀਆਂ। ਇਹ ਐਲਾਨ ਕਿਸਾਨ ਆਗੂ ਸਰਵਣ …
Read More »ਅਸੀਂ ਕਿਸਾਨਾਂ ਦੇ ਨਾਲ ਹਾਂ : ਸੁਨੀਲ ਜਾਖੜ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੇ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅੱਜ ਐਤਵਾਰ ਨੂੰ ਚੰਡੀਗੜ੍ਹ ਵਿਚ ਮੀਡੀਆ ਦੇ ਰੂਬਰੂ ਹੋਏ। ਸੁਨੀਲ ਜਾਖੜ ਨੇ ਕਿਹਾ ਕਿ ਉਹ ਕਿਸਾਨਾਂ ਦੇ ਮੁੱਦਿਆਂ ’ਤੇ ਗੱਲ ਕਰਨ ਲਈ ਦਿੱਲੀ ਜਾਣ ਲਈ ਤਿਆਰ ਹਨ। ਉਨ੍ਹਾਂ ਨੇ ਹੋਰਨਾਂ ਸਿਆਸੀ ਪਾਰਟੀਆਂ ’ਤੇ ਆਰੋਪ …
Read More »ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਲੁਧਿਆਣਾ ਵਿਖੇ ਸਰਕਾਰ-ਵਪਾਰ ਮਿਲਣੀ ’ਚ ਪੁੱਜੇ
ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਐਤਵਾਰ ਨੂੰ ਲੁਧਿਆਣਾ ਵਿਖੇ ਸਰਕਾਰ-ਵਪਾਰ ਮਿਲਣੀ ਵਿਚ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਇੱਥੇ ਆਏ ਸੀ ਤਾਂ ਵੋਟਾਂ ਲੈਣ ਨਹੀਂ ਆਏ …
Read More »