Breaking News
Home / ਕੈਨੇਡਾ (page 23)

ਕੈਨੇਡਾ

ਕੈਨੇਡਾ

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਧਾਇਕ ਜੌੜਾਮਾਜਰਾ ਵੱਲੋਂ ਅਧਿਆਪਕਾਂ ਪ੍ਰਤੀ ਵਰਤੀ ਸ਼ਬਦਾਂਵਲੀ ਦੀ ਕੀਤੀ ਨਿੰਦਾ 

ਬੈਂਸ ਨੇ ਸਾਰੇ ਅਧਿਆਪਕਾਂ ਨੂੰ ਸਤਿਕਾਰਯੋਗ ਦੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਟਿਆਲਾ ਜ਼ਿਲ੍ਹੇ ਵਿੱਚ ਕਰਵਾਏ ਗਏ ‘ਸਿੱਖਿਆ ਕ੍ਰਾਂਤੀ’ ਸਮਾਗਮ ਦੌਰਾਨ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕੀਤੀਆਂ ਟਿੱਪਣੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਬੈਂਸ ਨੇ ਪੰਜਾਬ ਦੇ ਸਾਰੇ ਅਧਿਆਪਕਾਂ ਨੂੰ ਸਤਿਕਾਰਯੋਗ ਦੱਸਿਆ। ਉਨ੍ਹਾਂ ਕਿਹਾ …

Read More »

ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸੰਭਾਲੀ ਜ਼ਿਮਨੀ ਚੋਣ ਦੀ ਕਮਾਨ

ਕਿਹਾ : ਲੁਧਿਆਣਾ ਜ਼ਿਮਨੀ ਚੋਣ ਦਾ ਨਤੀਜਾ ਬੀਬੀਆਂ ਦੀ ਵੋਟ ਕਰੇਗੀ ਤੈਅ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਪੱਛਮੀ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਦੀ ਕਮਾਂਡ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸੰਭਾਲ ਲਈ ਹੈ। ਡਾ. ਗੁਰਪ੍ਰੀਤ ਕੌਰ ਨੇ ਲੁਧਿਆਣਾ ਜ਼ਿਮਨੀ ਚੋਣ ਸਬੰਧੀ ਬੋਲਦਿਆਂ ਕਿਹਾ ਕਿ ਇਸ …

Read More »

ਭਾਰਤੀ ਜਲ ਸੈਨਾ ਨੂੰ ਮਿਲਣਗੇ 26 ਮਰੀਨ ਰਾਫੇਲ ਲੜਾਕੂ ਜਹਾਜ਼

ਚੀਨ ਨਾਲ ਮੁਕਾਬਲਾ ਕਰਨ ਲਈ ਹਿੰਦ ਮਹਾਂਸਾਗਰ ’ਚ ਕੀਤੇ ਜਾਣਗੇ ਤਾਇਨਾਤ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਫਰਾਂਸ ਤੋਂ 26 ਮਰੀਨ ਰਾਫੇਲ ਲੜਾਕੂ ਜਹਾਜ਼ ਖਰੀਦਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਸੁਰੱਖਿਆ ਕੈਬਨਿਟ ਕਮੇਟੀ ਨੇ ਅੱਜ 9 ਅਪ੍ਰੈਲ ਨੂੰ ਇਸ ਡੀਲ ’ਤੇ ਮੋਹਰ …

Read More »

ਡੋਨਾਲਡ ਟਰੰਪ ਨੇ ਦਵਾਈਆਂ ’ਤੇ ਟੈਰਿਫ ਲਗਾਉਣ ਦਾ ਕੀਤਾ ਐਲਾਨ

ਟਰੰਪ ਦੇ ਫੈਸਲੇ ਨਾਲ ਭਾਰਤੀ ਕੰਪਨੀਆਂ ਨੂੰ ਹੋ ਸਕਦਾ ਹੈ ਵੱਡਾ ਨੁਕਸਾਨ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਅਸੀਂ ਜਲਦੀ ਹੀ ਦਵਾਈਆਂ ’ਤੇ ਭਾਰੀ ਟੈਰਿਫ ਲਗਾਉਣ ਜਾ ਰਹੇ ਹਨ। ਟਰੰਪ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਮਕਸਦ ਵਿਦੇਸ਼ਾਂ ’ਚ ਦਵਾਈਆਂ ਬਣਾ ਰਹੀਆਂ ਕੰਪਨੀਆਂ ਨੂੰ …

Read More »

ਭਾਰਤੀ ਰਿਜ਼ਰਵ ਬੈਂਕ ਨੇ ਲਗਾਤਾਰ ਦੂਜੀ ਵਾਰ ਵਿਆਜ ਦਰਾਂ ਘਟਾਈਆਂ

ਮੌਜੂਦਾ ਈਐਮਆਈ ਹੋਵੇਗੀ ਘੱਟ, ਲੋਨ ਵੀ ਹੋਣਗੇ ਸਸਤੇ ਮੁੰਬਈ/ਬਿਊਰੋ ਨਿਊਜ਼ : ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਰੇਪੋ ਰੇਟ ਨੂੰ 0.25 ਫੀਸਦੀ ਘਟਾ ਕੇ 6 ਫੀਸਦੀ ਕਰ ਦਿੱਤਾ ਹੈ। ਪਹਿਲਾਂ ਇਹ 6.25 ਫੀਸਦੀ ਸੀ। ਇਸ ਦਰ ਦੇ ਘਟਣ ਨਾਲ ਆਉਂਦੇ ਦਿਨਾਂ ’ਚ ਲੋਨ ਸਸਤੇ ਹੋ ਸਕਦੇ ਹਨ ਅਤੇ ਤੁਹਾਡੀ ਈਐਮਆਈ ਵੀ …

Read More »

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ 21 ਦਿਨਾਂ ਦੀ ਪੈਰੋਲ

ਰਾਮ ਰਹੀਮ ਨੇ ਸ਼ਰਧਾਲੂਆਂ ਨੂੰ ਡੇਰਾ ਸਿਰਸਾ ’ਚ ਨਾ ਆਉਣ ਦੀ ਕੀਤੀ ਅਪੀਲ ਸਿਰਸਾ/ਬਿਊਰੋ ਨਿਊਜ਼ : ਹਰਿਆਣਾ ਦੀ ਰੋਹਤਕ ਜੇਲ੍ਹ ’ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਇਆ ਹੈ। ਉਨ੍ਹਾਂ ਨੂੰ ਮੁੜ ਤੋਂ 21 ਦਿਨ ਦੀ ਫਰਲੋ ਮਿਲੀ …

Read More »

ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ

ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ ਕਮੇਟੀ ਦੀ ਮੀਟਿੰਗ ਅੱਜ ਚੰਡੀਗੜ੍ਹ ਵਿਚ ਪਾਰਟੀ ਦਫਤਰ ਵਿਚ ਹੋਈ ਹੈ। ਮੀਟਿੰਗ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਪਾਰਟੀ ਦੀ ਲੀਡਰਸ਼ਿਪ ਵਲੋਂ ਲਏ ਗਏ ਕੁਝ ਅਹਿਮ ਫੈਸਲਿਆਂ …

Read More »

ਗਿਆਨੀ ਇਕਬਾਲ ਸਿੰਘ ਦੀਆਂ ਪੰਥਕ ਸੇਵਾਵਾਂ ’ਤੇ ਲੱਗੀ ਰੋਕ

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਲਿਆ ਗਿਆ ਫੈਸਲਾ ਅੰਮਿ੍ਰਤਸਰ/ਬਿਊੁਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਅੱਜ ਸ੍ਰੀ ਅਕਾਲ ਤਖਤ ਸਾਹਿਬ ਅੰਮਿ੍ਰਤਸਰ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਕੱਤਰਤਾ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਾਲ ਸ੍ਰੀ ਅਕਾਲ ਤਖਤ ਸਾਹਿਬ …

Read More »

ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ

ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦਾ 84ਵਾਂ ਸੈਸ਼ਨ ਅੱਜ ਤੋਂ ਗੁਜਰਾਤ ਦੇ ਅਹਿਮਦਾਬਾਦ ਵਿਚ ਸ਼ੁਰੂ ਹੋ ਗਿਆ ਹੈ ਅਤੇ ਇਹ ਸੈਸ਼ਨ 8 ਅਤੇ 9 ਅਪ੍ਰੈਲ ਦੋ ਦਿਨ ਤੱਕ ਚੱਲੇਗਾ। ਪਾਰਟੀ ਵੱਲੋਂ ਗੁਜਰਾਤ ’ਚ 64 ਸਾਲ ਬਾਅਦ ਇਹ ਪ੍ਰੋਗਰਾਮ ਕੀਤਾ …

Read More »

‘ਆਪ’ ਵਿਧਾਇਕ ਖਿਲਾਫ਼ ਬਰਨਾਲਾ ’ਚ ਅਧਿਆਪਕਾਂ ਵੱਲੋਂ ਕੀਤਾ ਗਿਆ ਵਿਰੋਧ ਪ੍ਰਦਰਸ਼ਨ

ਜੌੜਾਮਾਜਰਾ ਨੇ ਅਧਿਆਪਕਾਂ ਨੂੰ ਬੋਲੇ ਸਨ ਇਤਰਾਜ਼ਯੋਗ ਸ਼ਬਦ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਦੇ ਸਮਾਣਾ ਸਕੂਲ ’ਚ ਆਮ ਆਦਮੀ ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅਧਿਆਪਕਾਂ ਨੂੰ ਇਤਰਾਜ਼ਯੋਗ ਸ਼ਬਦ ਬੋਲੇ ਗਏ ਸਨ, ਜਿਸ ਦੇ ਚਲਦਿਆਂ ਸਰਕਾਰੀ ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਨੇ ਪ੍ਰਧਾਨ ਹਰਿੰਦਰ ਮੱਲ੍ਹੀਆਂ ਦੀ ਅਗਵਾਈ ’ਚ ਵਿਧਾਇਕ …

Read More »